Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਰਾਸ਼ਟਰੀ

'PM ਤੇ ਮੇਰੇ ਕੋਲ ਪਤਨੀ ਵਾਲਾ ਮੁੱਦਾ ਨਹੀਂ ਹੈ...', ਲੋਕ ਸਭਾ 'ਚ ਰਾਹੁਲ ਵਲੋਂ ਅਜਿਹਾ ਬੋਲਦੇ ਹੀ ਲੱਗੇ ਠਹਾਕੇ

17 ਅਪ੍ਰੈਲ, 2026 05:17 PM

ਨਵੀਂ ਦਿੱਲੀ : ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਮਜ਼ਾਕੀਆ ਅੰਦਾਜ਼ 'ਚ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਕੋਲ 'ਪਤਨੀ ਵਾਲਾ ਮੁੱਦਾ' ਨਹੀਂ ਹੈ। ਲੋਕ ਸਭਾ 'ਚ ਔਰਤਾਂ ਲਈ ਰਾਖਵਾਂਕਰਨ ਕਾਨੂੰਨ 'ਚ ਸੋਧ ਅਤੇ ਇਕ ਹੱਦਬੰਦੀ ਕਮਿਸ਼ਨ ਦੇ ਗਠਨ ਲਈ ਪੇਸ਼ ਕੀਤੇ ਗਏ ਤਿੰਨ ਬਿੱਲਾਂ 'ਤੇ ਬਹਿਸ 'ਚ ਹਿੱਸਾ ਲੈਂਦੇ ਹੋਏ ਰਾਹੁਲ ਗਾਂਧੀ ਨੇ ਕਿਹਾ ਕਿ ਔਰਤਾਂ ਰਾਸ਼ਟਰੀ ਸੋਚ ਅਤੇ ਰਾਸ਼ਟਰੀ ਨਜ਼ਰੀਏ 'ਚ ਇਕ ਅਹਿਮ ਤਾਕਤ ਹਨ।

ਰਾਹੁਲ ਨੇ ਕਿਹਾ,''ਸਾਡੇ ਸਾਰਿਆਂ ਦੇ ਜੀਵਨ 'ਚ ਮਾਂ-ਭੈਣ ਦੇ ਰੂਪ 'ਚ ਔਰਤਾਂ ਹਨ। ਮਾਂ, ਭੈਣ, ਪਤਨੀ ਅਤੇ ਹੋਰ ਰੂਪਾਂ 'ਚ ਔਰਤਾਂ ਨੇ ਸਾਡੇ ਜੀਵਨ ਨੂੰ ਬਹੁਤ ਪ੍ਰਭਾਵਿਤ ਕੀਤਾ ਹੈ।'' ਉਨ੍ਹਾਂ ਕਿਹਾ,''ਬੇਸ਼ੱਕ, ਪ੍ਰਧਾਨ ਮੰਤਰੀ ਅਤੇ ਮੇਰੇ ਕੋਲ ਪਤਨੀ ਵਾਲਾ ਮੁੱਦਾ ਨਹੀਂ ਹੈ, ਇਸ ਲਈ ਸਾਨੂੰ ਉਹ ਇਨਪੁਟ ਨਹੀਂ ਮਿਲਦਾ ਪਰ ਸਾਡੇ ਕੋਲ ਸਾਡੀਆਂ ਮਾਵਾਂ ਅਤੇ ਭੈਣਾਂ ਹਨ।'' ਉਨ੍ਹਾਂ ਨੇ ਸੰਸਦੀ ਕਾਰਜ ਮੰਤਰੀ ਕਿਰਨ ਰਿਜਿਜੂ ਦੀ ਉਸ ਮਜ਼ਾਕੀਆ ਟਿੱਪਣੀ ਦਾ ਜ਼ਿਕਰ ਕੀਤਾ, ਜਿਸ 'ਚ ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਨੂੰ ਘਰ 'ਚ ਝਿੜਕਾਂ ਪਈਆਂ ਸਨ, ਕਿਉਂਕਿ ਉਨ੍ਹਾਂ ਨੇ ਆਪਣੀ ਪਤਨੀ ਲਈ ਕਵਿਤਾ ਨਹੀਂ ਲਿਖੀ ਸੀ, ਜਿਵੇਂ ਕਿ ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਕੀਤਾ ਸੀ। 

Have something to say? Post your comment

ਅਤੇ ਰਾਸ਼ਟਰੀ ਖਬਰਾਂ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ