Sunday, July 26, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਰਾਸ਼ਟਰੀ

PM ਨਰਿੰਦਰ ਮੋਦੀ ਦਾ ਵੱਡਾ ਐਲਾਨ! ਜਲੰਧਰ, ਲੁਧਿਆਣਾ ਤੇ ਹੁਸ਼ਿਆਰਪੁਰ ਬਣਨਗੇ ਵਿਕਾਸ ਦੇ ਕੇਂਦਰ

02 ਫ਼ਰਵਰੀ, 2026 05:02 PM

ਜਲੰਧਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਦੌਰੇ 'ਤੇ ਪਹੁੰਚੇ, ਜਿੱਥੇ ਉਨ੍ਹਾਂ ਡੇਰਾ ਸੱਚਖੰਡ ਬੱਲਾਂ ਵਿਖੇ ਨਮਸਤਕ ਹੋ ਕੇ ਸੰਤ ਨਿਰੰਜਨ ਦਾਸ ਜੀ ਆਸ਼ੀਰਵਾਦ ਲਿਆ। ਇਸ ਦੌਰਾਨ ਉਨ੍ਹਾਂ ਆਦਮਪੁਰ ਏਅਰਪੋਰਟ ਦਾ ਨਾਮ ਬਦਲਣ ਦਾ ਰਸਮੀ ਐਲਾਨ ਕਰਦੇ ਹੋਏ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਮੌਕੇ ਆਦਮਪੁਰ ਏਅਰਪੋਰਟ ਦੇ ਨਾਂ ਦਾ ਨਾਮਕਰਨ ਕੀਤਾ ਗਿਆ ਹੈ। ਹੁਣ ਆਦਮਪੁਰ ਏਅਰਪੋਰਟ ਨੂੰ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਨਾਮ ਨਾਲ ਜਾਣਿਆ ਜਾਵੇਗਾ।

ਇਸ ਦੇ ਨਾਲ ਹੀ ਉਨ੍ਹਾਂ ਅੱਜ ਵਿੱਤ ਮੰਤਰੀ ਨਿਰਮਲਾ ਸੀਤਰਮਨ ਵੱਲੋਂ ਪੇਸ਼ ਕੀਤੇ ਗਏ ਬਜਟ 'ਤੇ ਵੀ ਅਹਿਮ ਗੱਲਾਂ ਸਾਂਝੀਆਂ ਕੀਤੀਆਂ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੱਡਾ ਐਲਾਨ ਹੋਏ ਕਿਹਾ ਕਿ ਜਲੰਧਰ, ਲੁਧਿਆਣਾ ਤੇ ਹੁਸ਼ਿਆਰਪੁਰ ਵਿਕਾਸ ਦੇ ਕੇਂਦਰ ਬਣਨਗੇ। ਉਨ੍ਹਾਂ ਕਿਹਾ ਕਿ ਬਜਟ ਵਿਚ ਜਲੰਧਰ, ਲੁਧਿਆਣਾ ਤੇ ਹੁਸ਼ਿਆਰਪੁਰ ਨੂੰ ਵਿਕਾਸ ਦਾ ਕੇਂਦਰ ਬਣਾਉਣ ਦਾ ਟੀਚਾ ਰੱਖਿਆ ਗਿਆ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤੀ ਅਪੀਲ ਸਾਨੂੰ ਆਪਣੇ ਪ੍ਰੋਡਕਟ ਦੀ ਕੁਆਲਿਟੀ 'ਤੇ ਜ਼ੋਰ ਦੇਣਾ ਹੋਵੇਗਾ। ਬਜਟ 'ਤੇ ਬੋਲਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਬਜਟ ਨਾਲ ਸਾਰਿਆਂ ਨੂੰ ਫਾਇਦਾ ਹੋਵੇਗਾ। ਬਜਟ ਗ਼ਰੀਬ, ਕਿਸਾਨਾਂ ਅਤੇ ਨੌਜਵਾਨਾਂ ਨੂੰ ਹੋਰ ਮਜ਼ਬੂਤ ਬਣਾਏਗਾ। ਬਜਟ ਮਹਿਲਾ ਸ਼ਕਤੀ ਨੂੰ ਹੋਰ ਮਜ਼ਬੂਤ ਕਰੇਗਾ। ਇਹ ਕਿਸਾਨਾਂ ਦੀ ਆਦਮਨ ਵਧਾਉਣ ਵਾਲਾ ਬਜਟ ਹੈ। ਪਿਛਲੇ ਇਕ ਦਹਾਕੇ ਵਿਚ ਭਾਰਤ ਦਾ ਐਕਸਪੋਰਟ ਵਧਿਆ ਹੈ। ਬਜਟ ਦਾ ਇਕ ਹੋਰ ਫੋਕਸ ਸਪੋਰਟਸ 'ਤੇ ਹੈ। ਖੇਡੋ ਇੰਡੀਆ ਮਿਸ਼ਨ ਪੰਜਾਬ ਲਈ ਇਕ ਵੱਡਾ ਮੌਕਾ ਲੈ ਕੇ ਆਵੇਗਾ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ