Friday, July 24, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

PM, ਮੁੱਖ ਮੰਤਰੀਆਂ ਨੂੰ ਹਟਾਉਣ ਦੇ ਪ੍ਰਬੰਧ ਵਾਲੇ ਬਿੱਲਾਂ ਸੰਬੰਧੀ ਕਮੇਟੀ ਦਾ ਵਧਾਇਆ ਗਿਆ ਕਾਰਜਕਾਲ

27 ਮਾਰਚ, 2026 06:14 PM

ਨਵੀਂ ਦਿੱਲੀ : ਪ੍ਰਧਾਨ ਮੰਤਰੀ, ਮੁੱਖ ਮੰਤਰੀਆਂ ਅਤੇ ਮੰਤਰੀਆਂ ਨੂੰ ਗੰਭੀਰ ਦੋਸ਼ਾਂ 'ਚ ਲਗਾਤਾਰ 30 ਦਿਨਾਂ ਤੱਕ ਹਿਰਾਸਤ 'ਚ ਰਹਿਣ ਦੀ ਸਥਿਤੀ 'ਚ ਅਹੁਦੇ ਤੋਂ ਹਟਾਉਣ ਦੀ ਵਿਵਸਥਾ ਕਰਨ ਵਾਲੇ ਤਿੰਨ ਬਿੱਲਾਂ 'ਤੇ ਵਿਚਾਰ ਕਰਨ ਵਾਲੀ ਸੰਸਦੀ ਕਮੇਟੀ ਨੂੰ ਰਿਪੋਰਟ ਦੇਣ ਲਈ ਆਉਣ ਵਾਲੇ ਮਾਨਸੂਨ ਸੈਸ਼ਨ ਦੇ ਆਖ਼ਰੀ ਹਫ਼ਤੇ ਦੇ ਪਹਿਲੇ ਦਿਨ ਤੱਕ ਦਾ ਸਮਾਂ ਦਿੱਤਾ ਗਿਆ ਹੈ। ਕਮੇਟੀ ਦੀ ਚੇਅਰਪਰਸਨ ਅਪਰਾਜਿਤਾ ਸਾਰੰਗੀ ਨੇ ਸ਼ੁੱਕਰਵਾਰ ਨੂੰ ਲੋਕ ਸਭਾ 'ਚ 'ਸੰਵਿਧਾਨ (130ਵਾਂ ਸੋਧ) ਬਿੱਲ, 2025', 'ਸੰਘ ਰਾਜ ਖੇਤਰ ਸ਼ਾਸਨ (ਸੋਧ) ਬਿੱਲ, 2025' ਅਤੇ 'ਜੰਮੂ ਕਸ਼ਮੀਰ ਪੁਨਰਗਠਨ (ਸੋਧ) ਬਿੱਲ, 2025' ਦੇ ਸੰਬੰਧ 'ਚ ਕਾਰਜਕਾਲ ਵਿਸਥਾਰ ਦਾ ਇਹ ਪ੍ਰਸਤਾਵ ਰੱਖਿਆ, ਜਿਸ ਨੂੰ ਸਦਨ ਨੇ ਆਵਾਜ਼ੀ ਵੋਟ ਨਾਲ ਮਨਜ਼ੂਰ ਕਰ ਲਿਆ। 

ਇਸ ਤੋਂ ਪਹਿਲੇ 31 ਮੈਂਬਰੀ ਸੰਯੁਕਤ ਕਮੇਟੀ ਨੂੰ ਤਿੰਨ ਬਿੱਲਾਂ 'ਤੇ ਵਿਚਾਰ ਕਰਨ ਲਈ ਬਜਟ ਸੈਸ਼ਨ ਦੇ ਅੰਤਿਮ ਹਫ਼ਤੇ ਦੇ ਪਹਿਲੇ ਦਿਨ ਤੱਕ ਦਾ ਸਮਾਂ ਦਿੱਤਾ ਗਿਆ ਸੀ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮਾਨਸੂਨ ਸੈਸ਼ਨ ਦੇ ਆਖੀਰ 'ਚ ਵਿਰੋਧੀ ਧਿਰ ਦੇ ਵਿਰੋਧ ਅਤੇ ਹੰਗਾਮੇ ਵਿਚਾਲੇ ਸਦਨ 'ਚ 'ਸੰਵਿਧਾਨ (130ਵਾਂ ਸੋਧ) ਬਿੱਲ, 2025', 'ਸੰਘ ਰਾਜ ਖੇਤਰ ਸ਼ਾਸਨ (ਸੋਧ) ਬਿੱਲ, 2025' ਅਤੇ 'ਜੰਮੂ ਕਸ਼ਮੀਰ ਪੁਨਰਗਠਨ (ਸੋਧ) ਬਿੱਲ, 2025' ਪੇਸ਼ ਕੀਤੇ ਸਨ। ਬਾਅਦ 'ਚ ਉਨ੍ਹਾਂ ਦੇ ਪ੍ਰਸਤਾਵ 'ਤੇ ਸਦਨ ਨੇ ਤਿੰਨਾਂ ਬਿੱਲਾਂ ਨੂੰ ਸੰਸਦ ਦੀ ਸੰਯੁਕਤ ਕਮੇਟੀ ਨੂੰ ਭੇਜਣ ਦਾ ਫ਼ੈਸਲਾ ਲਿਆ ਸੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ