Tuesday, October 27, 2026
BREAKING
• ਪਰਵਿੰਦਰ ਸਿੰਘ ਝੋਟਾ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ • ਮੋਗਾ 'ਚ ਅੰਨ੍ਹੇਵਾਹ ਗੋਲੀਬਾਰੀ, ਦੋ ਨੌਜਵਾਨਾਂ ਦੀ ਮੌਤ, ਮੌਕੇ 'ਤੇ ਪਹੁੰਚੇ ਡੀ. ਜੀ. ਪੀ. • ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ • ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ • ਵੱਡੀ ਵਾਰਦਾਤ: ਅੰਮ੍ਰਿਤਸਰ 'ਚ GYM 'ਤੇ ਚੱਲੀਆਂ ਤਾਬੜਤੋੜ ਗੋਲੀਆਂ • PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ • ਅੱਜ ਤੋਂ ਬਦਲੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਸ਼ਡਿਊਲ, ਮੁੜ ਸ਼ੁਰੂ ਹੋ ਰਹੀ ਸ਼ਾਰਜਾਹ ਦੀ ਸਿੱਧੀ ਉਡਾਣ • ਪੰਜਾਬ 'ਚ ਨਸ਼ਿਆਂ ਦੇ ਮੁੱਦੇ ’ਤੇ ਸੁਨੀਲ ਜਾਖੜ ਦੇ ਸਵਾਲ, 250 ਕਰੋੜ ਰੁਪਏ ਦੇ ਸਰਵੇ ਦਾ ਮੰਗਿਆ ਹਿਸਾਬ • ਹੁਣ ਪੈਟਰੋਲ ਪੰਪਾਂ 'ਤੇ ਮਿਲੇਗਾ E100 ਫਿਊਲ ! ਕੇਂਦਰ ਸਰਕਾਰ ਨੇ ਕਰ'ਤਾ ਐਲਾਨ • ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਰਾਸ਼ਟਰੀ

PM ਮੋਦੀ ਟਰੰਪ ਨਾਲ ਮੁਲਾਕਾਤ ਦੌਰਾਨ ਚੁੱਕਣ ਭਾਰਤੀ ਮਲਾਹਾਂ ਦੀ ਮੌਤ ਦਾ ਮੁੱਦਾ: ਪ੍ਰਿਯੰਕਾ ਗਾਂਧੀ

16 ਜੂਨ, 2026 05:59 PM

ਨਵੀਂ ਦਿੱਲੀ : ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਮੰਗਲਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਕੋਲ ਤਿੰਨ ਭਾਰਤੀ ਮਲਾਹਾਂ ਦੀ ਮੌਤ ਦਾ ਮੁੱਦਾ ਉਠਾਉਣਾ ਚਾਹੀਦਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਸਮੇਂ ਫਰਾਂਸ ਅਤੇ ਸਲੋਵਾਕੀਆ ਦੇ ਇੱਕ ਹਫ਼ਤੇ ਦੇ ਦੌਰੇ 'ਤੇ ਹਨ। ਇਸ ਦੌਰਾਨ ਉਹ ਫਰਾਂਸ ਵਿੱਚ G-7 ਸੰਮੇਲਨ ਦੇ ਸੰਪਰਕ ਸੈਸ਼ਨ ਵਿੱਚ ਹਿੱਸਾ ਲੈਣਗੇ। ਉਹ ਜੀ-7 ਸੰਮੇਲਨ ਦੌਰਾਨ ਕਈ ਦੇਸ਼ਾਂ ਦੇ ਨੇਤਾਵਾਂ ਨਾਲ ਦੁਵੱਲੀ ਮੀਟਿੰਗਾਂ ਕਰਨ ਵਾਲੇ ਹਨ।


ਇਹ ਮੰਨਿਆ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਅਮਰੀਕੀ ਰਾਸ਼ਟਰਪਤੀ ਟਰੰਪ ਨਾਲ ਵੀ ਮੁਲਾਕਾਤ ਕਰ ਸਕਦੇ ਹਨ। ਇਸ ਬਾਰੇ ਪੁੱਛੇ ਜਾਣ 'ਤੇ ਪ੍ਰਿਯੰਕਾ ਗਾਂਧੀ ਨੇ ਸੰਸਦ ਕੰਪਲੈਕਸ ਵਿੱਚ ਪੱਤਰਕਾਰਾਂ ਨੂੰ ਕਿਹਾ, "ਮੈਨੂੰ ਲੱਗਦਾ ਹੈ ਕਿ ਉਨ੍ਹਾਂ ਨੂੰ ਇਹ ਮੁੱਦਾ (ਅਮਰੀਕੀ ਹਮਲੇ ਵਿੱਚ ਮਾਰੇ ਗਏ ਤਿੰਨ ਭਾਰਤੀ ਮਲਾਹਾਂ ਦਾ ਮਾਮਲਾ) ਜ਼ਰੂਰ ਉਠਾਉਣਾ ਚਾਹੀਦਾ ਹੈ।" ਉਨ੍ਹਾਂ ਕਿਹਾ, "ਇਹ ਹੈਰਾਨੀ ਵਾਲੀ ਗੱਲ ਹੈ ਕਿ ਅਸੀਂ (ਸਰਕਾਰ) ਇਸ ਬਾਰੇ ਖੁੱਲ੍ਹ ਕੇ ਗੱਲ ਨਹੀਂ ਕੀਤੀ ਕਿ ਕੀ ਹੋ ਰਿਹਾ ਹੈ।" ਅਮਰੀਕਾ ਨੇ 10 ਜੂਨ ਨੂੰ ਪਲਾਊ ਦੇ ਹੀ ਝੰਡੇ ਵਾਲੇ ਜਹਾਜ਼ 'ਸੇਟੇਬੇਲੋ' 'ਤੇ ਹਮਲਾ ਕੀਤਾ ਸੀ, ਜਿਸ ਵਿੱਚ ਸਵਾਰ 24 ਭਾਰਤੀ ਮਲਾਹਾਂ ਵਿੱਚੋਂ ਤਿੰਨ ਮਾਰੇ ਗਏ ਸਨ।

 

Have something to say? Post your comment

ਅਤੇ ਰਾਸ਼ਟਰੀ ਖਬਰਾਂ

ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ

ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ

PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ

PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ

ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਆਰਥਿਕ ਮੋਰਚੇ ’ਤੇ ਵੀ ਲੜੀਆਂ ਜਾ ਰਹੀਆਂ ਜੰਗਾਂ, ਬੈਂਕਿੰਗ ਨੂੰ ਸਾਈਬਰ ਅੱਤਵਾਦੀਆਂ ਤੋਂ ਬਚਾਉਣਾ ਜ਼ਰੂਰੀ : PM ਮੋਦੀ

ਆਰਥਿਕ ਮੋਰਚੇ ’ਤੇ ਵੀ ਲੜੀਆਂ ਜਾ ਰਹੀਆਂ ਜੰਗਾਂ, ਬੈਂਕਿੰਗ ਨੂੰ ਸਾਈਬਰ ਅੱਤਵਾਦੀਆਂ ਤੋਂ ਬਚਾਉਣਾ ਜ਼ਰੂਰੀ : PM ਮੋਦੀ

'ਬਾਪ ਭੀ ਜਾਏਗਾ' ਵਾਲੇ ਬਿਆਨ 'ਤੇ ਖੜਗੇ ਖ਼ਿਲਾਫ਼ ਪਟਨਾ 'ਚ ਸ਼ਿਕਾਇਤ ਦਰਜ, BJP ਵੱਲੋਂ ਅੱਜ ਦੇਸ਼ ਭਰ 'ਚ ਪ੍ਰਦਰਸ਼ਨ

'ਬਾਪ ਭੀ ਜਾਏਗਾ' ਵਾਲੇ ਬਿਆਨ 'ਤੇ ਖੜਗੇ ਖ਼ਿਲਾਫ਼ ਪਟਨਾ 'ਚ ਸ਼ਿਕਾਇਤ ਦਰਜ, BJP ਵੱਲੋਂ ਅੱਜ ਦੇਸ਼ ਭਰ 'ਚ ਪ੍ਰਦਰਸ਼ਨ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

"ਮਨ ਕੀ ਬਾਤ" ਦੁਨੀਆ ਦਾ ਸਭ ਤੋਂ ਮਸ਼ਹੂਰ ਪ੍ਰੋਗਰਾਮ ਬਣ ਗਿਆ: ਭਾਜਪਾ ਪ੍ਰਧਾਨ ਨਿਤਿਨ ਨਬੀਨ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'