Thursday, July 30, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਰਾਸ਼ਟਰੀ

PM ਮੋਦੀ ਦੀ ਮਾਂ ਦੀ AI ਵੀਡੀਓ ਤੁਰੰਤ ਹਟਾਈ ਜਾਵੇ, ਹਾਈਕੋਰਟ ਦਾ ਵੱਡਾ ਫ਼ੈਸਲਾ

17 ਸਤੰਬਰ, 2025 06:38 PM

ਬਿਹਾਰ 'ਚ ਵੋਟ ਅਧਿਕਾਰ ਯਾਤਰਾ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਹਨਾਂ ਦੀ ਸਵਰਗੀ ਮਾਂ ਹੀਰਾਬੇਨ ਦਾ ਅਪਮਾਨ ਕਰਨ ਤੋਂ ਬਾਅਦ ਏਆਈ ਦੁਆਰਾ ਤਿਆਰ ਕੀਤੀ ਗਈ ਉਹਨਾਂ ਦੀ ਇੱਕ ਵੀਡੀਓ ਨੇ ਸੋਸ਼ਲ ਮੀਡੀਆ 'ਤੇ ਹਲਚਲ ਮਚਾ ਦਿੱਤੀ ਸੀ। ਕਾਂਗਰਸ ਵੱਲੋਂ ਪੀਐਮ ਮੋਦੀ ਅਤੇ ਉਨ੍ਹਾਂ ਦੀ ਮਾਂ ਦੇ ਏਆਈ ਵੀਡੀਓ ਮਾਮਲੇ ਦੀ ਸੁਣਵਾਈ ਕਰਦੇ ਹੋਏ ਪਟਨਾ ਹਾਈ ਕੋਰਟ ਨੇ ਸਖ਼ਤ ਰੁਖ਼ ਅਪਣਾਉਂਦੇ ਹੋਏ ਵੱਡਾ ਫ਼ੈਸਲਾ ਲਿਆ ਹੈ। ਹਾਈਕੋਰਟ ਨੇ ਕਾਂਗਰਸ ਨੂੰ ਸੋਸ਼ਲ ਮੀਡੀਆ ਤੋਂ ਏਆਈ ਵੀਡੀਓ ਨੂੰ ਤੁਰੰਤ ਹਟਾਉਣ ਦੇ ਨਿਰਦੇਸ਼ ਦਿੱਤੇ ਹਨ।

ਦੱਸ ਦੇਈਏ ਕਿ ਪੀਐੱਮ ਮੋਦੀ ਅਤੇ ਉਹਨਾਂ ਦੀ ਮਾਂ ਦੀ ਏਆਈ ਰਾਹੀਂ ਬਣਾਈ ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਕਈ ਤਰ੍ਹਾਂ ਦਾ ਵਿਵਾਦ ਹੋਣਾ ਸ਼ੁਰੂ ਹੋ ਗਿਆ। ਇਸ ਮਾਮਲੇ ਦੇ ਸਬੰਧ ਵਿਚ ਦਿੱਲੀ ਪੁਲਸ ਨੇ ਸ਼ਨੀਵਾਰ (13 ਸਤੰਬਰ, 2025) ਨੂੰ ਬਿਹਾਰ ਕਾਂਗਰਸ ਦੇ ਅਧਿਕਾਰਤ ਸੋਸ਼ਲ ਮੀਡੀਆ ਹੈਂਡਲ ਐਕਸ (ਪਹਿਲਾਂ ਟਵਿੱਟਰ) 'ਤੇ ਏਆਈ/ਡੀਪਫੇਕ ਵੀਡੀਓ ਸ਼ੇਅਰ ਕਰਨ ਦੇ ਸਬੰਧ ਵਿੱਚ ਐਫਆਈਆਰ ਦਰਜ ਕੀਤੀ ਹੈ।

ਕੀ ਹੈ ਵੀਡੀਓ 'ਚ?
36 ਸੈਕਿੰਡ ਦੇ ਇਸ ਵੀਡੀਓ 'ਚ ਇਕ ਸ਼ਖ਼ਸ (ਜੋ ਪੀ.ਐੱਮ. ਮੋਦੀ ਨਾਲ ਮਿਲਦਾ-ਜੁਲਦਾ ਦਿਖਾਇਆ ਗਿਆ ਹੈ) ਅਤੇ ਇਕ ਬਜ਼ੁਰਗ ਮਹਿਲਾ (ਜੋ ਮੋਦੀ ਦੀ ਮਾਤਾ ਹੀਰਾਬੇਨ ਨਾਲ ਮਿਲਦੀ-ਜੁਲਦੀ ਹੈ) ਨੂੰ ਦਰਸਾਇਆ ਗਿਆ ਹੈ। ਵੀਡੀਓ ਦੇ ਕੈਪਸ਼ਨ 'ਚ ਲਿਖਿਆ ਗਿਆ,“ਸਾਹਿਬ ਦੇ ਸੁਪਨਿਆਂ 'ਚ ਆਈ ਮਾਂ। ਦੇਖੋ ਰੋਚਕ ਗੱਲਬਾਤ।” ਵੀਡੀਓ 'ਚ ਦਰਸਾਇਆ ਗਿਆ ਹੈ ਕਿ ਮਾਂ ਸੁਪਨੇ 'ਚ ਪੁੱਛਦੀ ਹੈ,“ਬੇਟਾ, ਪਹਿਲਾਂ ਤੂੰ ਮੈਨੂੰ ਨੋਟਬੰਦੀ ਦੀਆਂ ਲਾਈਨਾਂ 'ਚ ਖੜਾ ਕੀਤਾ। ਮੇਰੇ ਪੈਰ ਧੋਣ ਦੀਆਂ ਰੀਲਾਂ ਬਣਵਾਈਆਂ ਅਤੇ ਹੁਣ ਬਿਹਾਰ 'ਚ ਮੇਰੇ ਨਾਂ 'ਤੇ ਰਾਜਨੀਤੀ ਕਰ ਰਹੇ ਹੋ। ਸਿਆਸਤ ਲਈ ਹੋਰ ਕਿੰਨਾ ਡਿਗੋਗੇ?''

Have something to say? Post your comment

ਅਤੇ ਰਾਸ਼ਟਰੀ ਖਬਰਾਂ

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਦਿੱਲੀ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, DTC ਬੱਸ 'ਚ ਭਰਿਆ ਪਾਣੀ, ਯਾਤਰੀ ਹੋਏ ਖੱਜਲ-ਖੁਆਰ

ਦਿੱਲੀ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, DTC ਬੱਸ 'ਚ ਭਰਿਆ ਪਾਣੀ, ਯਾਤਰੀ ਹੋਏ ਖੱਜਲ-ਖੁਆਰ

ਵਿਦਿਆਰਥੀਆਂ ਵਿਰੁੱਧ ਪੁਲਸ ਕਾਰਵਾਈ ਤੇ ਰਾਮ ਮੰਦਰ ਮੁੱਦੇ 'ਤੇ ਵਿਰੋਧੀ ਧਿਰ ਨੇ ਸੰਸਦ 'ਚ ਕੀਤਾ ਪ੍ਰਦਰਸ਼ਨ

ਵਿਦਿਆਰਥੀਆਂ ਵਿਰੁੱਧ ਪੁਲਸ ਕਾਰਵਾਈ ਤੇ ਰਾਮ ਮੰਦਰ ਮੁੱਦੇ 'ਤੇ ਵਿਰੋਧੀ ਧਿਰ ਨੇ ਸੰਸਦ 'ਚ ਕੀਤਾ ਪ੍ਰਦਰਸ਼ਨ

ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram ‘ਫ਼ਾਲੋਅਰਜ਼’

ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram ‘ਫ਼ਾਲੋਅਰਜ਼’

ਸਾਬਕਾ PM ਮਨਮੋਹਨ ਸਿੰਘ ਨੂੰ ਮੌਤ ਪਿੱਛੋਂ ਮਿਲਿਆ ਇਨਸਾਫ਼, ਕੋਲਾ ਘੁਟਾਲਾ ਮਾਮਲੇ 'ਚ SC ਵੱਲੋਂ 'ਕਲੀਨ ਚਿੱਟ'

ਸਾਬਕਾ PM ਮਨਮੋਹਨ ਸਿੰਘ ਨੂੰ ਮੌਤ ਪਿੱਛੋਂ ਮਿਲਿਆ ਇਨਸਾਫ਼, ਕੋਲਾ ਘੁਟਾਲਾ ਮਾਮਲੇ 'ਚ SC ਵੱਲੋਂ 'ਕਲੀਨ ਚਿੱਟ'

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ