Monday, October 26, 2026
BREAKING
• ਪਰਵਿੰਦਰ ਸਿੰਘ ਝੋਟਾ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ • ਮੋਗਾ 'ਚ ਅੰਨ੍ਹੇਵਾਹ ਗੋਲੀਬਾਰੀ, ਦੋ ਨੌਜਵਾਨਾਂ ਦੀ ਮੌਤ, ਮੌਕੇ 'ਤੇ ਪਹੁੰਚੇ ਡੀ. ਜੀ. ਪੀ. • ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ • ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ • ਵੱਡੀ ਵਾਰਦਾਤ: ਅੰਮ੍ਰਿਤਸਰ 'ਚ GYM 'ਤੇ ਚੱਲੀਆਂ ਤਾਬੜਤੋੜ ਗੋਲੀਆਂ • PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ • ਅੱਜ ਤੋਂ ਬਦਲੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਸ਼ਡਿਊਲ, ਮੁੜ ਸ਼ੁਰੂ ਹੋ ਰਹੀ ਸ਼ਾਰਜਾਹ ਦੀ ਸਿੱਧੀ ਉਡਾਣ • ਪੰਜਾਬ 'ਚ ਨਸ਼ਿਆਂ ਦੇ ਮੁੱਦੇ ’ਤੇ ਸੁਨੀਲ ਜਾਖੜ ਦੇ ਸਵਾਲ, 250 ਕਰੋੜ ਰੁਪਏ ਦੇ ਸਰਵੇ ਦਾ ਮੰਗਿਆ ਹਿਸਾਬ • ਹੁਣ ਪੈਟਰੋਲ ਪੰਪਾਂ 'ਤੇ ਮਿਲੇਗਾ E100 ਫਿਊਲ ! ਕੇਂਦਰ ਸਰਕਾਰ ਨੇ ਕਰ'ਤਾ ਐਲਾਨ • ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਰਾਸ਼ਟਰੀ

PM ਮੋਦੀ ਨੇ ਅੱਜ ਸੱਦ ਲਈ ਸਕੱਤਰਾਂ ਦੀ ਬੈਠਕ ! ਹੋ ਸਕਦੈ ਕੋਈ ਵੱਡਾ ਐਲਾਨ

30 ਜੂਨ, 2026 05:12 PM

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਸ਼ਾਮ ਨੂੰ ਰਾਜਧਾਨੀ 'ਚ ਮੰਤਰਾਲਿਆਂ ਦੇ ਸਕੱਤਰਾਂ ਨਾਲ ਬੈਠਕ ਕਰਨਗੇ। ਅਧਿਕਾਰਤ ਸੂਤਰਾਂ ਅਨੁਸਾਰ ਬੈਠਕ ਸ਼ਾਮ 4 ਵਜੇ ਹੋਵੇਗੀ। ਇਸ ਬੈਠਕ ਦਾ ਮੁੱਖ ਏਜੰਡਾ ਸਰਕਾਰੀ ਕੰਮਕਾਜ ਦੀ ਸਮੀਖਿਆ ਕਰਨਾ, ਕਾਰੋਬਾਰ ਕਰਨ 'ਚ ਆਸਾਨੀ, ਆਮ ਲੋਕਾਂ ਦੇ ਰੋਜ਼ਾਨਾ ਜੀਵਨ ਨੂੰ ਆਸਾਨ ਬਣਾਉਣ ਲਈ ਸਰਕਾਰ ਦੇ ਫੈਸਲੇ ਨੂੰ ਲਾਗੂ ਕਰਨ, ਨੀਤੀਆਂ ਦੇ ਬਿਹਤਰ ਤਰੀਕੇ ਨਾਲ ਲਾਗੂ ਕਰਨ ਦੇ ਨਾਲ-ਨਾਲ ਕੁਝ ਯੋਜਨਾਵਾਂ ਦੀ ਤਰੱਕੀ ਦੀ ਵੀ ਸਮੀਖਿਆ ਕੀਤੀ ਜਾ ਸਕਦੀ ਹੈ। ਬੈਠਕ 'ਚ ਕੁਝ ਚੁਨਿੰਦਾ ਵਿਭਾਗਾਂ ਦੇ ਸਕੱਤਰਾਂ ਵਲੋਂ ਪੇਸ਼ਕਾਰੀਆਂ ਵੀ ਦਿੱਤੀਆਂ ਜਾ ਸਕਦੀਆਂ ਹਨ।

 

ਬੈਠਕ 'ਚ ਪ੍ਰਧਾਨ ਮੰਤਰੀ 2047 ਤੱਕ ਭਾਰਤ ਨੂੰ ਵਿਕਸਿਤ ਰਾਸ਼ਟਰ ਬਣਾਉਣ ਦੇ ਟੀਚੇ ਦੇ ਅਨੁਰੂਪ ਅਗਲੀ ਪੀੜ੍ਹੀ ਦੇ ਸੁਧਾਰਾਂ 'ਤੇ ਚਰਚਾ ਕਰਨਗੇ। ਬੈਠਕ 'ਚ ਦੇਸ਼ ਦੀ ਆਰਥਿਕ ਸਥਿਤੀ ਅਤੇ ਵਿਕਾਸ ਦਰ 'ਤੇ ਵੀ ਚਰਚਾ ਹੋ ਸਕਦੀ ਹੈ। ਇਹ ਪਿਛਲੇ 2 ਮਹੀਨਿਆਂ 'ਚ ਪ੍ਰਧਾਨ ਮੰਤਰੀ ਅਤੇ ਸੀਨੀਅਰ ਆਗੂਆਂ ਦੀ ਦੂਜੀ ਵੱਡੀ ਸੰਸਥਾਗਤ ਬੈਠਕ ਹੈ। ਇਸ ਤੋਂ ਪਹਿਲਾਂ 21 ਮਈ ਨੂੰ ਕੇਂਦਰੀ ਕੈਬਨਿਟ ਅਤੇ ਸਕੱਤਰਾਂ ਦੀ ਸੰਯੁਕਤ ਬੈਠਕ ਹੋਈ ਸੀ। ਉਸ ਬੈਠਕ 'ਚ 'ਵਿਕਸਿਤ ਭਾਰਤ 2047' ਦੇ ਟੀਚੇ ਨੂੰ ਹਾਸਲ ਕਰਨ ਲਈ ਨੀਤੀਗਤ ਅਤੇ ਬੁਨਿਆਦੀ ਢਾਂਚਾ ਤਬਦੀਲੀਆਂ 'ਤੇ ਜ਼ੋਰ ਦਿੱਤਾ ਗਿਆ ਸੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ

ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ

PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ

PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ

ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਆਰਥਿਕ ਮੋਰਚੇ ’ਤੇ ਵੀ ਲੜੀਆਂ ਜਾ ਰਹੀਆਂ ਜੰਗਾਂ, ਬੈਂਕਿੰਗ ਨੂੰ ਸਾਈਬਰ ਅੱਤਵਾਦੀਆਂ ਤੋਂ ਬਚਾਉਣਾ ਜ਼ਰੂਰੀ : PM ਮੋਦੀ

ਆਰਥਿਕ ਮੋਰਚੇ ’ਤੇ ਵੀ ਲੜੀਆਂ ਜਾ ਰਹੀਆਂ ਜੰਗਾਂ, ਬੈਂਕਿੰਗ ਨੂੰ ਸਾਈਬਰ ਅੱਤਵਾਦੀਆਂ ਤੋਂ ਬਚਾਉਣਾ ਜ਼ਰੂਰੀ : PM ਮੋਦੀ

'ਬਾਪ ਭੀ ਜਾਏਗਾ' ਵਾਲੇ ਬਿਆਨ 'ਤੇ ਖੜਗੇ ਖ਼ਿਲਾਫ਼ ਪਟਨਾ 'ਚ ਸ਼ਿਕਾਇਤ ਦਰਜ, BJP ਵੱਲੋਂ ਅੱਜ ਦੇਸ਼ ਭਰ 'ਚ ਪ੍ਰਦਰਸ਼ਨ

'ਬਾਪ ਭੀ ਜਾਏਗਾ' ਵਾਲੇ ਬਿਆਨ 'ਤੇ ਖੜਗੇ ਖ਼ਿਲਾਫ਼ ਪਟਨਾ 'ਚ ਸ਼ਿਕਾਇਤ ਦਰਜ, BJP ਵੱਲੋਂ ਅੱਜ ਦੇਸ਼ ਭਰ 'ਚ ਪ੍ਰਦਰਸ਼ਨ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

"ਮਨ ਕੀ ਬਾਤ" ਦੁਨੀਆ ਦਾ ਸਭ ਤੋਂ ਮਸ਼ਹੂਰ ਪ੍ਰੋਗਰਾਮ ਬਣ ਗਿਆ: ਭਾਜਪਾ ਪ੍ਰਧਾਨ ਨਿਤਿਨ ਨਬੀਨ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'