Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਦੁਨੀਆਂ

PM ਮੋਦੀ ਨੇ ਇਟਾਲੀਅਨ ਪ੍ਰਧਾਨ ਮੰਤਰੀ ਮੈਲੋਨੀ ਦੀ ਆਤਮਕਥਾ ਲਈ ਲਿਖੀ ਪ੍ਰਸਤਾਵਨਾ

30 ਸਤੰਬਰ, 2025 11:21 PM

ਨਵੀਂ ਦਿੱਲੀ- ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਟਲੀ ਦੀ ਪ੍ਰਧਾਨ ਮੰਤਰੀ ਜੋਰਜੀਆ ਮੈਲੋਨੀ ਦੀ ਆਤਮਕਥਾ 'ਆਈ ਐਮ ਜੌਰਜੀਆ, ਮਾਈ ਰੂਟਸ, ਮਾਈ ਮਾਈ ਪ੍ਰਿੰਸੀਪਲਜ਼' ਦੇ ਭਾਰਤੀ ਸੰਸਕਰਣ ਲਈ ਪ੍ਰਸਤਾਵਨਾ ਲਿਖੀ ਹੈ। ਮੋਦੀ ਨੇ ਕਿਹਾ ਕਿ ਇਹ ਸਿਰਫ਼ ਇਕ ਕਿਤਾਬ ਨਹੀਂ, ਸਗੋਂ  ਮੈਲੋਨੀ ਦੇ ਮਨ ਕੀ ਬਾਤ ਹੈ, ਜਿਸ 'ਚ ਉਸ ਨੇ ਆਪਣੇ ਵਿਚਾਰਾਂ ਨੂੰ ਖੁੱਲ੍ਹੇ ਦਿਲ ਨਾਲ ਪੇਸ਼ ਕੀਤਾ ਹੈ।

ਮੋਦੀ ਨੇ ਆਪਣੇ ਭਾਸ਼ਣ ਵਿੱਚ ਦੋਵੇਂ ਦੇਸ਼ਾਂ ਦੇ ਇਤਿਹਾਸਕ, ਸੱਭਿਆਚਾਰਕ ਅਤੇ ਆਰਥਿਕ ਰਿਸ਼ਤਿਆਂ ਨੂੰ ਵੀ ਚਰਚਾ ਕੀਤੀ। ਉਨ੍ਹਾਂ ਨੇ ਖ਼ਾਸ ਤੌਰ ‘ਤੇ ਨਾਰੀ ਸ਼ਕਤੀ, ਆਰਥਿਕ ਸਹਿਯੋਗ ਅਤੇ ਵਪਾਰਕ ਵਾਤਾਵਰਣ ਵਿੱਚ ਭਾਰਤ-ਇਟਲੀ ਸਾਂਝ ਨੂੰ ਮਜ਼ਬੂਤ ਕਰਨ ਵਾਲੀਆਂ ਕੋਸ਼ਿਸ਼ਾਂ ਦਾ ਜ਼ਿਕਰ ਕੀਤਾ।

ਭਾਰਤੀ ਪ੍ਰਧਾਨ ਮੰਤਰੀ ਨੇ ਮੈਲੋਨੀ ਦੀ ਅਗਵਾਈ ਨੂੰ ਭਾਰਤ ਅਤੇ ਇਟਲੀ ਵਿਚਕਾਰ ਦੋਸਤੀ ਦੇ ਨਵੇਂ ਚੈਪਟਰ ਵਜੋਂ ਪੇਸ਼ ਕੀਤਾ। ਉਨ੍ਹਾਂ ਨੇ ਕਿਹਾ ਕਿ ਇਹ ਕਦਮ ਨਾ ਸਿਰਫ਼ ਦੋਵਾਂ ਦੇਸ਼ਾਂ ਦੀ ਦੋਸਤੀ ਨੂੰ ਮਜ਼ਬੂਤ ਬਣਾਏਗਾ, ਸਗੋਂ ਨੌਜਵਾਨ ਪੀੜ੍ਹੀ ਲਈ ਪ੍ਰੇਰਣਾ ਦਾ ਸਾਧਨ ਵੀ ਬਣੇਗਾ।

ਇਟਲੀ ਦੀ ਪ੍ਰਧਾਨ ਮੰਤਰੀ ਜੋਰਜੀਆ ਮੈਲੋਨੀ ਨੇ ਮੋਦੀ ਵੱਲੋਂ ਲਿਖੀ ਗਈ ਪ੍ਰਸਤਾਵਨਾ ‘ਤੇ ਆਪਣੀ ਖੁਸ਼ੀ ਤੇ ਕਦਰਦਾਨੀ ਜਤਾਈ। ਉਨ੍ਹਾਂ ਨੇ ਕਿਹਾ ਕਿ ਇਹ ਕਦਮ ਦੋਵੇਂ ਦੇਸ਼ਾਂ ਦੀ ਸਾਂਝੀ ਸੋਚ ਅਤੇ ਵਪਾਰਕ-ਸੱਭਿਆਚਾਰਕ ਸਹਿਯੋਗ ਨੂੰ ਹੋਰ ਮਜ਼ਬੂਤ ਬਣਾਏਗਾ।

Have something to say? Post your comment

ਅਤੇ ਦੁਨੀਆਂ ਖਬਰਾਂ

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ; 72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ