Saturday, April 11, 2026
BREAKING
ਦਿਲਪ੍ਰੀਤ ਢਿੱਲੋਂ ਨੇ ਮਹਿੰਦਰਾ BE 6 ਲਈ ਲਾਂਚ ਕੀਤਾ ਧਮਾਕੇਦਾਰ ਐਂਥਮ, ਪ੍ਰੈੱਸ ਕਾਨਫਰੰਸ ‘ਚ ਛਾਇਆ ਜਲਵਾ ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ ਮਾਨ ਸਰਕਾਰ ਦਾ ਵੱਡਾ ਫ਼ੈਸਲਾ; ਵਿਸ਼ੇਸ਼ ਜ਼ਰੂਰਤ ਵਾਲੇ ਬੱਚਿਆਂ ਲਈ ਸੰਚਾਰ ਦੀਆਂ ਰੁਕਾਵਟਾਂ ਹੋਣਗੀਆਂ ਦੂਰ ਗੈਂਗਸਟਰਾਂ 'ਤੇ ਵਾਰ ਦਾ 80ਵਾਂ ਦਿਨ: ਪੰਜਾਬ ਪੁਲਿਸ ਵੱਲੋਂ 449 ਥਾਵਾਂ 'ਤੇ ਛਾਪੇਮਾਰੀ; 262 ਗ੍ਰਿਫ਼ਤਾਰ ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ

ਦੁਨੀਆਂ

PM ਮੋਦੀ ਨੇ ਕੀਤੀ ਸ਼ੀ ਜਿਨਪਿੰਗ ਨਾਲ ਮੁਲਾਕਾਤ, ਚੀਨੀ ਰਾਸ਼ਟਰਪਤੀ ਨੇ ਕਿਹਾ- 'ਦੋਸਤੀ' ਸਹੀ ਬਦਲ

31 ਅਗਸਤ, 2025 05:03 PM

ਤਿਆਨਜਿਨ : ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਹਾ ਕਿ ਦੋਵਾਂ ਦੇਸ਼ਾਂ ਦਾ 'ਦੋਸਤ' ਬਣਨਾ 'ਸਹੀ ਬਦਲ' ਹੈ ਅਤੇ 'ਹਾਥੀ (ਭਾਰਤ) ਅਤੇ ਡ੍ਰੈਗਨ (ਚੀਨ)' ਨੂੰ ਇੱਕ-ਦੂਜੇ ਦੀ ਸਫਲਤਾ ਦਾ ਇਕੱਠੇ ਜਸ਼ਨ ਮਨਾਉਣਾ ਚਾਹੀਦਾ ਹੈ। ਦੋਵਾਂ ਨੇਤਾਵਾਂ ਵਿਚਕਾਰ ਗੱਲਬਾਤ ਸ਼ੰਘਾਈ ਸਹਿਯੋਗ ਸੰਗਠਨ (ਐੱਸ.ਸੀ.ਓ.) ਦੇ ਸਾਲਾਨਾ ਸੰਮੇਲਨ ਦੇ ਮੌਕੇ 'ਤੇ ਹੋਈ। ਸ਼ੀ ਨੇ ਕਿਹਾ, "ਸਾਡੇ ਦੋਵਾਂ (ਦੇਸ਼ਾਂ) ਦੇ ਮੋਢਿਆਂ 'ਤੇ ਆਪਣੇ ਲੋਕਾਂ ਦੀ ਭਲਾਈ ਲਈ ਕੰਮ ਕਰਨ, ਵਿਕਾਸਸ਼ੀਲ ਦੇਸ਼ਾਂ ਨੂੰ ਮੁੜ ਸੁਰਜੀਤ ਕਰਨ ਅਤੇ ਉਨ੍ਹਾਂ ਦੀ ਏਕਤਾ ਨੂੰ ਉਤਸ਼ਾਹਿਤ ਕਰਨ ਅਤੇ ਮਨੁੱਖੀ ਸਮਾਜ ਦੀ ਤਰੱਕੀ ਨੂੰ ਤੇਜ਼ ਕਰਨ ਦੀ ਇਤਿਹਾਸਕ ਜ਼ਿੰਮੇਵਾਰੀ ਹੈ।"

ਉਨ੍ਹਾਂ ਕਿਹਾ, "ਦੋਵਾਂ ਦੇਸ਼ਾਂ ਲਈ ਇਹੀ ਸਹੀ ਬਦਲ ਹੈ ਕਿ ਅਸੀਂ ਅਜਿਹੇ ਦੋਸਤ ਬਣੀਏ ਜਿਨ੍ਹਾਂ ਵਿਚਾਲੇ ਚੰਗੇ ਗੁਆਂਢੀ ਅਤੇ ਸੁਹਿਰਦ ਸਬੰਧ ਹੋਣ, ਅਜਿਹੇ ਭਾਈਵਾਲ ਬਣੀਏ ਜੋ ਇੱਕ-ਦੂਜੇ ਦੀ ਸਫਲਤਾ ਵਿਚ ਸਹਾਇਕ ਹੋਣ।" ਮੋਦੀ ਨਾਲ ਗੱਲਬਾਤ ਦੌਰਾਨ, ਜਿਨਪਿੰਗ ਨੇ ਕਿਹਾ ਕਿ, "ਦੋਵਾਂ ਧਿਰਾਂ ਨੂੰ ਆਪਣੇ ਸਬੰਧਾਂ ਨੂੰ ਰਣਨੀਤਕ ਉਚਾਈਆਂ ਅਤੇ ਲੰਬੇ ਸਮੇਂ ਦੇ ਦ੍ਰਿਸ਼ਟੀਕੋਣ ਤੋਂ ਦੇਖਣਾ ਅਤੇ ਪ੍ਰਬੰਧਿਤ ਕਰਨਾ ਚਾਹੀਦਾ ਹੈ ਤਾਂ ਜੋ ਸਾਡੇ ਦੁਵੱਲੇ ਸਬੰਧ ਨਿਰੰਤਰ, ਮਜ਼ਬੂਤੀ ਅਤੇ ਸਥਿਰਤਾ ਨਾਲ ਵਿਕਸਤ ਹੋ ਸਕਣ।"

ਚੀਨ ਦੀ ਇਕ ਸਰਕਾਰੀ ਨਿਊਜ਼ ਏਜੰਸੀ ਦੀ ਖ਼ਬਰ ਅਨੁਸਾਰ, ਸ਼ੀ ਨੇ ਮੋਦੀ ਨੂੰ ਕਿਹਾ ਕਿ ਚੀਨ ਅਤੇ ਭਾਰਤ ਵਿਰੋਧੀ ਨਹੀਂ ਸਗੋਂ ਭਾਈਵਾਲ ਹਨ ਅਤੇ ਦੋਵੇਂ ਦੇਸ਼ ਇੱਕ-ਦੂਜੇ ਲਈ ਖ਼ਤਰਾ ਨਹੀਂ ਸਗੋਂ ਵਿਕਾਸ ਦੇ ਮੌਕੇ ਹਨ। ਉਨ੍ਹਾਂ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀਆਂ ਇਕਪਾਸੜ ਨੀਤੀਆਂ 'ਤੇ ਸਪੱਸ਼ਟ ਤੌਰ 'ਤੇ ਨਿਸ਼ਾਨਾ ਵਿੰਨ੍ਹਿਆ ਅਤੇ ਕਿਹਾ ਕਿ ਦੋਵਾਂ ਦੇਸ਼ਾਂ ਨੂੰ ਬਹੁਪੱਖੀਵਾਦ ਨੂੰ ਬਣਾਈ ਰੱਖਣਾ ਚਾਹੀਦਾ ਹੈ। ਸ਼ੀ ਨੇ ਕਿਹਾ ਕਿ ਭਾਰਤ ਅਤੇ ਚੀਨ ਨੂੰ ਬਹੁਧਰੁਵੀ ਵਿਸ਼ਵ ਵਿਵਸਥਾ ਬਣਾਉਣ ਅਤੇ ਅੰਤਰਰਾਸ਼ਟਰੀ ਸਬੰਧਾਂ ਨੂੰ ਹੋਰ ਲੋਕਤੰਤਰੀ ਬਣਾਉਣ ਲਈ ਵੀ ਕੰਮ ਕਰਨਾ ਚਾਹੀਦਾ ਹੈ।

ਦੱਸ ਦੇਈਏ ਕਿ ਮੋਦੀ ਅਤੇ ਸ਼ੀ ਵਿਚਕਾਰ ਇਹ ਲਗਭਗ ਪਿਛਲੇ 10 ਮਹੀਨਿਆਂ ਵਿੱਚ ਪਹਿਲੀ ਮੁਲਾਕਾਤ ਸੀ। ਵਪਾਰ ਅਤੇ ਟੈਰਿਫ ਨਾਲ ਸਬੰਧਤ ਅਮਰੀਕੀ ਨੀਤੀਆਂ ਕਾਰਨ, ਭਾਰਤ ਅਤੇ ਅਮਰੀਕਾ ਵਿਚਕਾਰ ਸਬੰਧ ਅਚਾਨਕ ਵਿਗੜ ਗਏ ਹਨ। ਅਜਿਹੀ ਸਥਿਤੀ ਵਿੱਚ, ਭਾਰਤ ਅਤੇ ਚੀਨ ਦੇ ਨੇਤਾਵਾਂ ਵਿਚਕਾਰ ਇਹ ਮੁਲਾਕਾਤ ਮਹੱਤਵਪੂਰਨ ਹੈ। ਸ਼ੀ ਨੇ ਮੋਦੀ ਨੂੰ ਦੱਸਿਆ ਕਿ ਦੁਨੀਆ ਇਸ ਸਮੇਂ ਅਜਿਹੀਆਂ ਤਬਦੀਲੀਆਂ ਵਿੱਚੋਂ ਗੁਜ਼ਰ ਰਹੀ ਹੈ ਜੋ ਇੱਕ ਸਦੀ ਵਿੱਚ ਇੱਕ ਵਾਰ ਹੁੰਦੀਆਂ ਹਨ।

Have something to say? Post your comment

ਅਤੇ ਦੁਨੀਆਂ ਖਬਰਾਂ

ਈਰਾਨ ਨਾਲ ਸ਼ਾਂਤੀ ਵਾਰਤਾ ਲਈ ਅਮਰੀਕੀ ਉਪ-ਰਾਸ਼ਟਰਪਤੀ ਵੈਂਸ ਪਾਕਿਸਤਾਨ ਰਵਾਨਾ

ਈਰਾਨ ਨਾਲ ਸ਼ਾਂਤੀ ਵਾਰਤਾ ਲਈ ਅਮਰੀਕੀ ਉਪ-ਰਾਸ਼ਟਰਪਤੀ ਵੈਂਸ ਪਾਕਿਸਤਾਨ ਰਵਾਨਾ

US-ਈਰਾਨ ਗੱਲਬਾਤ ਤੋਂ ਪਹਿਲਾਂ ਕਿਲ੍ਹੇ 'ਚ ਤਬਦੀਲ ਹੋਇਆ ਇਸਲਾਮਾਬਾਦ, C-130 ਜਹਾਜ਼ ਕੀਤੇ ਤਾਇਨਾਤ

US-ਈਰਾਨ ਗੱਲਬਾਤ ਤੋਂ ਪਹਿਲਾਂ ਕਿਲ੍ਹੇ 'ਚ ਤਬਦੀਲ ਹੋਇਆ ਇਸਲਾਮਾਬਾਦ, C-130 ਜਹਾਜ਼ ਕੀਤੇ ਤਾਇਨਾਤ

ਅਫਗਾਨਿਸਤਾਨ 'ਚ ਕੁਦਰਤ ਦਾ ਕਹਿਰ! ਹੜ੍ਹਾਂ ਤੇ ਮੀਂਹ ਕਾਰਨ 110 ਦੀ ਮੌਤ, 73 ਹਜ਼ਾਰ ਤੋਂ ਵਧੇਰੇ ਪ੍ਰਭਾਵਿਤ

ਅਫਗਾਨਿਸਤਾਨ 'ਚ ਕੁਦਰਤ ਦਾ ਕਹਿਰ! ਹੜ੍ਹਾਂ ਤੇ ਮੀਂਹ ਕਾਰਨ 110 ਦੀ ਮੌਤ, 73 ਹਜ਼ਾਰ ਤੋਂ ਵਧੇਰੇ ਪ੍ਰਭਾਵਿਤ

ਫਰਾਂਸ ਵਧਾਏਗਾ Nuclear power; 53.6 ਅਰਬ ਡਾਲਰ ਦੇ ਰੱਖਿਆ ਬਜਟ ਦਾ ਐਲਾਨ

ਫਰਾਂਸ ਵਧਾਏਗਾ Nuclear power; 53.6 ਅਰਬ ਡਾਲਰ ਦੇ ਰੱਖਿਆ ਬਜਟ ਦਾ ਐਲਾਨ

ਹੁਣ ਬਣੇਗੀ ਗੱਲ ! ਜੰਗਬੰਦੀ 'ਤੇ ਚਰਚਾ ਲਈ ਅੱਜ ਇਸਲਾਮਾਬਾਦ ਪਹੁੰਚੇਗਾ ਇਰਾਨੀ ਵਫ਼ਦ

ਹੁਣ ਬਣੇਗੀ ਗੱਲ ! ਜੰਗਬੰਦੀ 'ਤੇ ਚਰਚਾ ਲਈ ਅੱਜ ਇਸਲਾਮਾਬਾਦ ਪਹੁੰਚੇਗਾ ਇਰਾਨੀ ਵਫ਼ਦ

''ਯੂਰੇਨੀਅਮ ਐਨਰਿਚਮੈਂਟ ਤੋਂ ਬਿਨਾਂ ਜੰਗਬੰਦੀ ਨਹੀਂ ਹੋ ਸਕਦੀ..!'' ਇਰਾਨ ਨੇ ਹੋਰ ਸਖ਼ਤ ਕੀਤੀਆਂ ਆਪਣੀਆਂ ਸ਼ਰਤਾਂ

''ਯੂਰੇਨੀਅਮ ਐਨਰਿਚਮੈਂਟ ਤੋਂ ਬਿਨਾਂ ਜੰਗਬੰਦੀ ਨਹੀਂ ਹੋ ਸਕਦੀ..!'' ਇਰਾਨ ਨੇ ਹੋਰ ਸਖ਼ਤ ਕੀਤੀਆਂ ਆਪਣੀਆਂ ਸ਼ਰਤਾਂ

ਪਾਕਿਸਤਾਨ : ਇਮਰਾਨ ਖਾਨ ਦੀਆਂ ਭੈਣਾਂ ਸਣੇ 1400 ਹੋਰ 'ਤੇ ਅੱਤਵਾਦ ਦਾ ਕੇਸ ਦਰਜ

ਪਾਕਿਸਤਾਨ : ਇਮਰਾਨ ਖਾਨ ਦੀਆਂ ਭੈਣਾਂ ਸਣੇ 1400 ਹੋਰ 'ਤੇ ਅੱਤਵਾਦ ਦਾ ਕੇਸ ਦਰਜ

ਇਰਾਨ-ਅਮਰੀਕਾ ਵਿਚਾਲੇ ਜੰਗਬੰਦੀ 'ਤੇ 'ਰੋਲ' ਬਾਰੇ ਬਾਰੇ ਚੀਨ ਦਾ ਪਹਿਲਾ ਬਿਆਨ

ਇਰਾਨ-ਅਮਰੀਕਾ ਵਿਚਾਲੇ ਜੰਗਬੰਦੀ 'ਤੇ 'ਰੋਲ' ਬਾਰੇ ਬਾਰੇ ਚੀਨ ਦਾ ਪਹਿਲਾ ਬਿਆਨ

'ਭਾਰਤੀ ਭੈਣ-ਭਰਾਵਾਂ ਦੀ ਸੁਰੱਖਿਆ ਮੇਰੀ ਜ਼ਿੰਮੇਵਾਰੀ'! ਈਰਾਨੀ ਸੁਪਰੀਮ ਲੀਡਰ ਦੇ ਪ੍ਰਤੀਨਿਧੀ ਦਾ ਵੱਡਾ ਬਿਆਨ

'ਭਾਰਤੀ ਭੈਣ-ਭਰਾਵਾਂ ਦੀ ਸੁਰੱਖਿਆ ਮੇਰੀ ਜ਼ਿੰਮੇਵਾਰੀ'! ਈਰਾਨੀ ਸੁਪਰੀਮ ਲੀਡਰ ਦੇ ਪ੍ਰਤੀਨਿਧੀ ਦਾ ਵੱਡਾ ਬਿਆਨ

ਪਾਕਿਸਤਾਨ ਨਹੀਂ, ਕੋਈ ਹੋਰ ਹੀ ਐ ਅਸਲੀ Game Changer ! ਜਾਣੋ ਕਿਸ ਨੇ ਕਰਾਇਆ ਇਰਾਨ-US ਦਾ ਸਮਝੌਤਾ

ਪਾਕਿਸਤਾਨ ਨਹੀਂ, ਕੋਈ ਹੋਰ ਹੀ ਐ ਅਸਲੀ Game Changer ! ਜਾਣੋ ਕਿਸ ਨੇ ਕਰਾਇਆ ਇਰਾਨ-US ਦਾ ਸਮਝੌਤਾ