Friday, November 13, 2026
BREAKING
• ਭਾਰਤ-ਨਿਊਜ਼ੀਲੈਂਡ ਮੈਚ ਦੌਰਾਨ ਗਰਮਾਇਆ ਮਾਹੌਲ, ਮੈਦਾਨ 'ਤੇ ਭਿੜੇ ਗੁਰਨੂਰ ਬਰਾੜ ਤੇ ਟਿਮ ਸੀਫਰਟ • ਚੌਥੇ ਵਨਡੇ ਮੈਚ 'ਚ Team India ਦੀ ਸ਼ਰਮਨਾਕ ਹਾਰ ! 89 'ਤੇ ਢੇਰ ਹੋਈ ਪੂਰੀ ਟੀਮ, 244 ਦੌੜਾਂ ਨਾਲ ਜਿੱਤੀ ਨਿਊਜ਼ੀਲੈਂਡ • ਪੰਜਾਬ 'ਚ ਮਿਲੇਗਾ 500 ਰੁਪਏ 'ਚ ਸਿਲੰਡਰ! ਜਲੰਧਰ ਆਏ ਹਰਿਆਣਾ CM ਨਾਇਬ ਸੈਣੀ ਦਾ ਬਿਆਨ • ਅਨਮੋਲ ਗਗਨ ਮਾਨ ਦਾ ਸੋਸ਼ਲ ਮੀਡੀਆ 'ਤੇ ਖ਼ੁਲਾਸਾ, ਟਿਕਟ ਨਾ ਮਿਲਣ ਦਾ ਦੱਸਿਆ ਸੱਚ • ਪੰਜਾਬ ਵਿਚ ਕਾਂਗਰਸ ਰਹੇਗੀ ਜਾਂ ਫਿਰ ਨਸ਼ਾ ਤੇ ਗੈਂਗਸਟਰਵਾਦ : ਚੰਨੀ • ਨਸ਼ਿਆਂ ਤੇ ਗੈਂਗਸਟਰਵਾਦ ਤੋਂ ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਭ ਤੋਂ ਵੱਡੀ ਲੋੜ : ਪਰਗਟ ਸਿੰਘ • UP ’ਚ ਓਵੈਸੀ-ਚੰਦਰਸ਼ੇਖਰ ਦਾ ਗੱਠਜੋੜ, ਸਾਰੀਆਂ 403 ਵਿਧਾਨ ਸਭਾ ਸੀਟਾਂ ’ਤੇ ਲੜਾਂਗੇ ਚੋਣ • ਮਹਿਲਾ ਰਾਖਵਾਂਕਰਨ ਬਿੱਲ ਪਾਸ ਕਰਵਾਉਣ ਲਈ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਯੋਜਨਾ ਬਣਾ ਰਹੀ ਸਰਕਾਰ • PM ਮੋਦੀ ਨੇ ਛਠ ਪੂਜਾ 'ਤੇ ਲੋਕਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ • ਲੱਦਾਖ 'ਚ ਪ੍ਰਦਰਸ਼ਨ ਤੋਂ ਪਹਿਲਾਂ ਵਾਂਗਚੁਕ ਨੇ ਘਰ 'ਚ ਨਜ਼ਰਬੰਦ ਕੀਤੇ ਜਾਣ ਦਾ ਦੋਸ਼ ਲਗਾਇਆ

ਰਾਸ਼ਟਰੀ

PM ਮੋਦੀ ਨੇ ਛਠ ਪੂਜਾ 'ਤੇ ਲੋਕਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ

13 ਨਵੰਬਰ, 2026 04:56 PM

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਸੂਰਜ ਦੇਵਤਾ ਦੀ ਪੂਜਾ ਦੇ ਚਾਰ ਦਿਨਾਂ ਤਿਉਹਾਰ ਛਠ ਪੂਜਾ ਦੇ ਮੌਕੇ 'ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ। ਪੀਐੱਮ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'X' 'ਤੇ ਇਕ ਪੋਸਟ 'ਚ ਕਿਹਾ,"ਲੋਕ ਵਿਸ਼ਵਾਸ ਅਤੇ ਸੂਰਜ ਪੂਜਾ ਦੇ ਤਿਉਹਾਰ, ਛਠ ਦੇ ਚਾਰ ਦਿਨਾਂ ਪਵਿੱਤਰ ਤਿਉਹਾਰ ਦੀ ਸ਼ੁਰੂਆਤ 'ਤੇ ਸਾਰੇ ਦੇਸ਼ ਵਾਸੀਆਂ ਨੂੰ ਹਾਰਦਿਕ ਸ਼ੁਭਕਾਮਨਾਵਾਂ। ਸਾਰੇ ਵਰਤ ਰੱਖਣ ਵਾਲਿਆਂ ਨੂੰ ਮੇਰਾ ਨਮਸਕਾਰ। ਮੈਂ ਕਾਮਨਾ ਕਰਦਾ ਹਾਂ ਕਿ ਸਾਰਿਆਂ ਨੂੰ ਛਠੀ ਮਈਆ ਦਾ ਆਸ਼ੀਰਵਾਦ ਮਿਲੇ।"


ਇਹ ਬਿਹਾਰ ਅਤੇ ਪੂਰਬੀ ਉੱਤਰ ਪ੍ਰਦੇਸ਼ 'ਚ ਮਨਾਇਆ ਜਾਣ ਵਾਲਾ ਇਕ ਪ੍ਰਮੁੱਖ ਹਿੰਦੂ ਤਿਉਹਾਰ ਹੈ। ਸ਼ਰਧਾਲੂ ਡੁੱਬਦੇ ਅਤੇ ਚੜ੍ਹਦੇ ਸੂਰਜ ਦੀ ਪੂਜਾ ਕਰਦੇ ਹਨ ਅਤੇ ਉਨ੍ਹਾਂ ਨੂੰ ਅਰਘ ਦਿੰਦੇ ਹਨ। ਇਸ ਕਾਰਨ ਇਹ ਸੂਰਜ ਪੂਜਾ ਦੇ ਹੋਰ ਤਰੀਕਿਆਂ ਤੋਂ ਵੱਖ ਹੈ। ਹਿੰਦੂ ਕੈਲੰਡਰ ਦੇ ਅਨੁਸਾਰ, ਛਠ ਪੂਜਾ ਕਾਰਤਿਕ ਮਹੀਨੇ ਦੇ ਸ਼ੁਕਲ ਪੱਖ ਦੇ ਛੇਵੇਂ ਦਿਨ ਮਨਾਈ ਜਾਂਦੀ ਹੈ। ਇਸ ਚਾਰ ਦਿਨਾਂ ਦੇ ਤਿਉਹਾਰ 'ਚ ਇਸ਼ਨਾਨ, ਵਰਤ ਅਤੇ ਪ੍ਰਾਰਥਨਾ ਸ਼ਾਮਲ ਹੈ।

 

Have something to say? Post your comment

ਅਤੇ ਰਾਸ਼ਟਰੀ ਖਬਰਾਂ

UP ’ਚ ਓਵੈਸੀ-ਚੰਦਰਸ਼ੇਖਰ ਦਾ ਗੱਠਜੋੜ, ਸਾਰੀਆਂ 403 ਵਿਧਾਨ ਸਭਾ ਸੀਟਾਂ ’ਤੇ ਲੜਾਂਗੇ ਚੋਣ

UP ’ਚ ਓਵੈਸੀ-ਚੰਦਰਸ਼ੇਖਰ ਦਾ ਗੱਠਜੋੜ, ਸਾਰੀਆਂ 403 ਵਿਧਾਨ ਸਭਾ ਸੀਟਾਂ ’ਤੇ ਲੜਾਂਗੇ ਚੋਣ

ਮਹਿਲਾ ਰਾਖਵਾਂਕਰਨ ਬਿੱਲ ਪਾਸ ਕਰਵਾਉਣ ਲਈ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਯੋਜਨਾ ਬਣਾ ਰਹੀ ਸਰਕਾਰ

ਮਹਿਲਾ ਰਾਖਵਾਂਕਰਨ ਬਿੱਲ ਪਾਸ ਕਰਵਾਉਣ ਲਈ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਯੋਜਨਾ ਬਣਾ ਰਹੀ ਸਰਕਾਰ

ਲੱਦਾਖ 'ਚ ਪ੍ਰਦਰਸ਼ਨ ਤੋਂ ਪਹਿਲਾਂ ਵਾਂਗਚੁਕ ਨੇ ਘਰ 'ਚ ਨਜ਼ਰਬੰਦ ਕੀਤੇ ਜਾਣ ਦਾ ਦੋਸ਼ ਲਗਾਇਆ

ਲੱਦਾਖ 'ਚ ਪ੍ਰਦਰਸ਼ਨ ਤੋਂ ਪਹਿਲਾਂ ਵਾਂਗਚੁਕ ਨੇ ਘਰ 'ਚ ਨਜ਼ਰਬੰਦ ਕੀਤੇ ਜਾਣ ਦਾ ਦੋਸ਼ ਲਗਾਇਆ

ਕੁਲਦੀਪ ਚੰਦ, ਪੀ.ਸੀ.ਐਸ. ਨੇ ਨਵਾਂ ਸ਼ਹਿਰ ਦੇ ਐਸ.ਡੀ.ਐਮ. ਵਜੋਂ ਅਹੁਦਾ ਸੰਭਾਲਿਆ

ਕੁਲਦੀਪ ਚੰਦ, ਪੀ.ਸੀ.ਐਸ. ਨੇ ਨਵਾਂ ਸ਼ਹਿਰ ਦੇ ਐਸ.ਡੀ.ਐਮ. ਵਜੋਂ ਅਹੁਦਾ ਸੰਭਾਲਿਆ

ਮੁੜ ਆਨਲਾਈਨ ਲੱਗਣਗੀਆਂ ਕਲਾਸਾਂ ! GRAP-3 ਹੋਇਆ ਲਾਗੂ, ਸਕੂਲਾਂ ਨੂੰ ਹਾਈਬ੍ਰਿਡ ਮੋਡ 'ਚ ਚਲਾਉਣ ਦੇ ਆਦੇਸ਼

ਮੁੜ ਆਨਲਾਈਨ ਲੱਗਣਗੀਆਂ ਕਲਾਸਾਂ ! GRAP-3 ਹੋਇਆ ਲਾਗੂ, ਸਕੂਲਾਂ ਨੂੰ ਹਾਈਬ੍ਰਿਡ ਮੋਡ 'ਚ ਚਲਾਉਣ ਦੇ ਆਦੇਸ਼

ਦੇਸ਼ 'ਚ ਵਧ ਰਹੀ ਮਹਿੰਗਾਈ 'ਤੇ ਜੈਰਾਮ ਰਮੇਸ਼ ਨੇ ਕੇਂਦਰ ਸਰਕਾਰ ਨੂੰ ਘੇਰਿਆ

ਦੇਸ਼ 'ਚ ਵਧ ਰਹੀ ਮਹਿੰਗਾਈ 'ਤੇ ਜੈਰਾਮ ਰਮੇਸ਼ ਨੇ ਕੇਂਦਰ ਸਰਕਾਰ ਨੂੰ ਘੇਰਿਆ

ਬਾਲ ਦਿਵਸ 'ਤੇ ਤਾਮਿਲਨਾਡੂ 'ਚ 61.84 ਲੱਖ ਤੋਂ ਵੱਧ ਸਕੂਲੀ ਵਿਦਿਆਰਥੀਆਂ ਨੂੰ ਵੰਡੇ ਜਾਣਗੇ ਕੇਕ

ਬਾਲ ਦਿਵਸ 'ਤੇ ਤਾਮਿਲਨਾਡੂ 'ਚ 61.84 ਲੱਖ ਤੋਂ ਵੱਧ ਸਕੂਲੀ ਵਿਦਿਆਰਥੀਆਂ ਨੂੰ ਵੰਡੇ ਜਾਣਗੇ ਕੇਕ

ਰੇਅਰ ਅਰਥ ਮਿਨਰਲਜ਼ ਦੇ ਮਾਮਲੇ 'ਚ ਤੇਜ਼ੀ ਨਾਲ ਅੱਗੇ ਵਧ ਰਿਹਾ ਭਾਰਤ ! 2025 ਤੋਂ ਹੁਣ ਤੱਕ ਕੀਤੇ 15 ਸਮਝੌਤੇ

ਰੇਅਰ ਅਰਥ ਮਿਨਰਲਜ਼ ਦੇ ਮਾਮਲੇ 'ਚ ਤੇਜ਼ੀ ਨਾਲ ਅੱਗੇ ਵਧ ਰਿਹਾ ਭਾਰਤ ! 2025 ਤੋਂ ਹੁਣ ਤੱਕ ਕੀਤੇ 15 ਸਮਝੌਤੇ

ਵੱਡੀ ਖ਼ਬਰ ; ਰਾਸ਼ਟਰਪਤੀ ਮੁਰਮੂ ਦੇ BodyGuard ਦੇ ਸਿਰ 'ਚ ਮਾਰ'ਤੀ ਗੋਲ਼ੀ

ਵੱਡੀ ਖ਼ਬਰ ; ਰਾਸ਼ਟਰਪਤੀ ਮੁਰਮੂ ਦੇ BodyGuard ਦੇ ਸਿਰ 'ਚ ਮਾਰ'ਤੀ ਗੋਲ਼ੀ

ਢਾਕਾ ਦੇ ਇਲਾਕਿਆਂ ਨੂੰ ਦਿੱਲੀ ਦਾ ਦੱਸ ਕੇ ਭਾਰਤ ਨੂੰ ਬਦਨਾਮ ਕਰ ਰਿਹਾ ਚੀਨੀ ਬਲੌਗਰ ਸਮੂਹ

ਢਾਕਾ ਦੇ ਇਲਾਕਿਆਂ ਨੂੰ ਦਿੱਲੀ ਦਾ ਦੱਸ ਕੇ ਭਾਰਤ ਨੂੰ ਬਦਨਾਮ ਕਰ ਰਿਹਾ ਚੀਨੀ ਬਲੌਗਰ ਸਮੂਹ