Friday, July 17, 2026
BREAKING
ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ 1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਪੰਜਾਬ

PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ

17 ਜੁਲਾਈ, 2026 07:09 PM

ਜਲੰਧਰ  : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਜਲੰਧਰ ਵਿਖੇ ਅਤਿ ਆਧੁਨਿਕ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ ਕਰ ਦਿੱਤਾ। ਇਸ ਮੌਕੇ ਵੱਡੇ ਸਮਾਗਮ ਨੂੰ ਸੰਬੋਧਨ ਰਵਨੀਤ ਬਿੱਟੂ ਨੇ ਕਿਹਾ ਕਿ ਕਿਸੇ ਨੇ ਸੋਚਿਆ ਨਹੀਂ ਸੀ ਪੰਜਾਬ ਵਿਚ ਅਜਿਹੇ ਰੇਲਵੇ ਸਟੇਸ਼ਨ ਵੀ ਬਣ ਸਕਦੇ ਹਨ। ਇਹ ਪ੍ਰਧਾਨ ਮੰਤਰੀ ਦੀ ਸੋਚ ਸਦਕਾ ਹੋਇਆ ਹੈ। ਬਿੱਟੂ ਨੇ ਕਿਹਾ ਕਿ ਆਖਰੀ ਕਤਾਰ ਵਿਚ ਖੜ੍ਹੇ ਇਸ ਰੇਲਵੇ ਸਟੇਸ਼ਨ ਨੂੰ ਮੋਦੀ ਨੇ ਸੌਗਾਤ ਦਿੱਤੀ ਹੈ, ਜਿਸ ਦੇ ਚੱਲਦੇ 100 ਕਰੋੜ ਤੋਂ ਉਪਰ ਪੈਸਾ ਖਰਚ ਕਰਕੇ ਇਸ ਰੇਲਵੇ ਸਟੇਸ਼ਨ ਦਾ ਅਤਿ ਆਧੁਨੀਕਰਨ ਕੀਤਾ ਗਿਆ ਹੈ। ਇਹ ਜਨਤਾ ਦਾ ਪੈਸਾ ਹੈ, ਜੋ ਜਨਤਾ ਨੂੰ ਮੋੜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਤਰੱਕੀ ਦੀਆਂ ਲੀਹਾਂ ਉਪਰ ਚੱਲ ਨਹੀਂ ਸਗੋਂ ਦੌੜ ਰਿਹਾ ਹੈ, ਲਿਹਾਜ਼ਾ ਇਹ ਦੇਸ਼ ਪ੍ਰਧਾਨ ਮੰਤਰੀ ਦਾ ਮੁੱਲ ਨਹੀਂ ਮੋੜ ਸਕਦਾ। ਪ੍ਰਧਾਨ ਮੰਤਰੀ ਨੇ ਉਹ ਕਰਕੇ ਵਿਖਾਇਆ ਜੋ ਅੱਜ ਤੱਕ ਕਿਸੇ ਹੋਰ ਨੇ ਨਹੀਂ ਕੀਤਾ ਸੀ। 

ਅੱਗੇ ਬੋਲਦੇ ਹੋਏ ਰਵਨੀਤ ਬਿੱਟੂ ਨੇ ਕਿਹਾ ਕਿ ਭਾਜਪਾ ਦਾ ਇਕੋ ਟੀਚਾ ਹੈ ਪੰਜਾਬ ਵੀ ਵਿਕਸਿਤ ਹੋਵੇ। ਪ੍ਰਧਾਨ ਮੰਤਰੀ ਸਿਰਫ ਸਾਡੇ ਨਹੀਂ ਸਗੋਂ ਸਾਰੀ ਦੁਨੀਆ ਦੇ ਲੀਡਰ ਹਨ। ਇਸ ਦੌਰਾਨ ਪੰਜਾਬ ਸਰਕਾਰ 'ਤੇ ਵਰ੍ਹਦਿਆਂ ਬਿੱਟੂ ਨੇ ਕਿਹਾ ਕਿ ਭਗਵੰਤ ਮਾਨ ਦਾ ਫਰਜ਼ ਨਹੀਂ ਸੀ ਬਣਦਾ ਕਿ ਉਹ ਪੀ. ਐੱਮ. ਨੂੰ ਮਿਲ ਕੇ ਪੰਜਾਬ ਲਈ ਕਿਸੇ ਵੱਡੇ ਪੈਕਜ ਦੀ ਮੰਗ ਕਰਨ। ਪਰ ਉਹ ਪੰਜਾਬ ਨਹੀਂ ਸਗੋਂ ਕੇਜਰੀਵਾਲ ਦੀ ਨੌਕਰੀ ਕਰਨਾ ਜ਼ਰੂਰੀ ਸਮਝਦੇ ਹਨ। 

Have something to say? Post your comment

ਅਤੇ ਪੰਜਾਬ ਖਬਰਾਂ

ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ

ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ

ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ

PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ

ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ

ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ

1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ

1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ

ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ

ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ

ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਜਲੰਧਰ 'ਚ PM ਮੋਦੀ ਨੇ ਕੈਂਟ ਰੇਲਵੇ ਸਟੇਸ਼ਨ ਦਾ ਕੀਤਾ ਉਦਘਾਟਨ

ਜਲੰਧਰ 'ਚ PM ਮੋਦੀ ਨੇ ਕੈਂਟ ਰੇਲਵੇ ਸਟੇਸ਼ਨ ਦਾ ਕੀਤਾ ਉਦਘਾਟਨ

ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਸੰਤ ਨਿਰੰਜਨ ਦਾਸ ਨਾਲ ਕੀਤੀ ਮੁਲਾਕਾਤ

ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਸੰਤ ਨਿਰੰਜਨ ਦਾਸ ਨਾਲ ਕੀਤੀ ਮੁਲਾਕਾਤ

'ਇਹ ਤਾਂ ਸਿਰਫ਼ ਸ਼ੁਰੂਆਤ ਹੈ, ਹਜੇ ਹੋਰ ਬਹੁਤ ਕੁਝ ਹੋਵੇਗਾ...' ਭਾਜਪਾ ਦੀ ਸਟੇਜ ਤੋਂ ਬੋਲੇ ਹਰਭਜਨ ਸਿੰਘ

'ਇਹ ਤਾਂ ਸਿਰਫ਼ ਸ਼ੁਰੂਆਤ ਹੈ, ਹਜੇ ਹੋਰ ਬਹੁਤ ਕੁਝ ਹੋਵੇਗਾ...' ਭਾਜਪਾ ਦੀ ਸਟੇਜ ਤੋਂ ਬੋਲੇ ਹਰਭਜਨ ਸਿੰਘ