Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

PM ਮੋਦੀ ਨੇ ਪੱਛਮੀ ਬੰਗਾਲ ਨੂੰ ਦਿੱਤਾ 18,680 ਕਰੋੜ ਰੁਪਏ ਦਾ ਤੋਹਫ਼ਾ; ਕਈ ਵੱਡੇ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ

14 ਮਾਰਚ, 2026 07:38 PM

ਕੋਲਕਾਤਾ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਪੱਛਮੀ ਬੰਗਾਲ ਦੇ ਆਪਣੇ ਦੌਰੇ ਦੌਰਾਨ ਸੂਬੇ ਦੇ ਵਿਕਾਸ ਲਈ 18,680 ਕਰੋੜ ਰੁਪਏ ਦੇ ਵੱਖ-ਵੱਖ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ। ਇਨ੍ਹਾਂ ਪ੍ਰਾਜੈਕਟਾਂ 'ਚ ਸੜਕ, ਰੇਲਵੇ ਅਤੇ ਬੰਦਰਗਾਹਾਂ ਨਾਲ ਸਬੰਧਤ ਬੁਨਿਆਦੀ ਢਾਂਚੇ 'ਚ ਸੁਧਾਰ ਸ਼ਾਮਲ ਹੈ। ਆਰਥਿਕ ਲਾਂਘੇ ਅਤੇ ਸੜਕਾਂ ਦਾ ਜਾਲ ਪ੍ਰਧਾਨ ਮੰਤਰੀ ਨੇ 231 ਕਿਲੋਮੀਟਰ ਲੰਬੇ ਚਾਰ ਮਾਰਗੀ ਖੜਗਪੁਰ-ਮੋਰਗਰਾਮ ਆਰਥਿਕ ਲਾਂਘੇ ਦਾ ਨੀਂਹ ਪੱਥਰ ਰੱਖਿਆ। ਇਸ ਲਾਂਘੇ ਦੇ ਬਣਨ ਨਾਲ ਦੋਵਾਂ ਸ਼ਹਿਰਾਂ ਵਿਚਕਾਰ ਦੂਰੀ ਲਗਭਗ 120 ਕਿਲੋਮੀਟਰ ਘੱਟ ਹੋ ਜਾਵੇਗੀ ਅਤੇ ਯਾਤਰੀਆਂ ਦਾ 7 ਤੋਂ 8 ਘੰਟੇ ਦਾ ਸਮਾਂ ਬਚੇਗਾ। ਇਹ ਸੜਕ ਪੱਛਮੀ ਮੇਦਿਨੀਪੁਰ, ਬਾਂਕੁੜਾ, ਹੁਗਲੀ, ਪੂਰਬੀ ਬਰਧਮਾਨ, ਬੀਰਭੂਮ ਅਤੇ ਮੁਰਸ਼ਿਦਾਬਾਦ ਵਰਗੇ ਅਹਿਮ ਜ਼ਿਲ੍ਹਿਆਂ 'ਚੋਂ ਗੁਜ਼ਰੇਗੀ ਅਤੇ ਪ੍ਰਮੁੱਖ ਰਾਸ਼ਟਰੀ ਰਾਜਮਾਰਗਾਂ (NH-16, 19, 14 ਅਤੇ 12) ਨੂੰ ਆਪਸ 'ਚ ਜੋੜੇਗੀ। ਇਸ ਤੋਂ ਇਲਾਵਾ, ਕਾਂਗਸ਼ਾਬਤੀ ਅਤੇ ਸ਼ਿਲਾਬਤੀ ਨਦੀਆਂ 'ਤੇ ਨਵੇਂ ਪੁਲਾਂ ਦਾ ਨੀਂਹ ਪੱਥਰ ਵੀ ਰੱਖਿਆ ਗਿਆ।

ਬੰਦਰਗਾਹਾਂ ਅਤੇ ਸੈਰ-ਸਪਾਟੇ ਨੂੰ ਹੁਲਾਰਾ

ਸਮੁੰਦਰੀ ਵਪਾਰ ਨੂੰ ਵਧਾਉਣ ਲਈ, ਹਲਦੀਆ ਡੌਕ ਕੰਪਲੈਕਸ 'ਚ 'ਬਰਥ 2' ਦੇ ਮਸ਼ੀਨੀਕਰਨ ਦਾ ਉਦਘਾਟਨ ਕੀਤਾ ਗਿਆ, ਜਿਸ ਨਾਲ ਮਾਲ ਦੀ ਢੋਆ-ਢੁਆਈ ਤੇਜ਼ ਅਤੇ ਵਾਤਾਵਰਣ ਪੱਖੀ ਹੋਵੇਗੀ। ਪ੍ਰਧਾਨ ਮੰਤਰੀ ਨੇ ਕੋਲਕਾਤਾ 'ਚ ਨਦੀ ਸੈਰ-ਸਪਾਟਾ (River Tourism) ਸਹੂਲਤ ਦੀ ਨੀਂਹ ਵੀ ਰੱਖੀ ਅਤੇ ਕਈ ਹੋਰ ਬੰਦਰਗਾਹ ਪ੍ਰਾ ਜੈਕਟਾਂ ਦੀ ਸ਼ੁਰੂਆਤ ਕੀਤੀ। ਰੇਲਵੇ ਦੇ ਖੇਤਰ 'ਚ ਪੀਐੱਮ ਮੋਦੀ ਨੇ ਪੁਰੂਲੀਆ-ਆਨੰਦ ਵਿਹਾਰ ਟਰਮੀਨਲ ਐਕਸਪ੍ਰੈਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। 'ਅੰਮ੍ਰਿਤ ਸਟੇਸ਼ਨ ਯੋਜਨਾ' ਤਹਿਤ 6 ਰੇਲਵੇ ਸਟੇਸ਼ਨਾਂ- ਕਾਮਾਖਿਆਗੁੜੀ, ਅਨਾਰਾ, ਤਾਮਲੁਕ, ਹਲਦੀਆ, ਬਰਾਭੂਮ ਅਤੇ ਸਿਉੜੀ ਦੇ ਮੁੜ ਵਿਕਾਸ ਦਾ ਲੋਕ ਅਰਪਣ ਕੀਤਾ ਗਿਆ। ਬੇਲਡਾ ਤੋਂ ਦਾਂਤਨ ਵਿਚਕਾਰ ਤੀਜੀ ਰੇਲ ਲਾਈਨ ਅਤੇ ਆਟੋਮੈਟਿਕ ਬਲਾਕ ਸਿਗਨਲਿੰਗ ਸਿਸਟਮ ਵੀ ਰਾਸ਼ਟਰ ਨੂੰ ਸਮਰਪਿਤ ਕੀਤਾ ਗਿਆ। ਇਹ ਵਿਕਾਸ ਕਾਰਜ ਅਜਿਹੇ ਸਮੇਂ ਕੀਤੇ ਗਏ ਹਨ ਜਦੋਂ ਸੂਬੇ 'ਚ ਅਪ੍ਰੈਲ 'ਚ ਵਿਧਾਨ ਸਭਾ ਚੋਣਾਂ ਹੋਣ ਦੀ ਸੰਭਾਵਨਾ ਹੈ। ਅਧਿਕਾਰੀਆਂ ਅਨੁਸਾਰ, ਇਨ੍ਹਾਂ ਪ੍ਰਾਜੈਕਟਾਂ ਨਾਲ ਖੇਤਰੀ ਸੰਪਰਕ ਵਧੇਗਾ, ਸੜਕ ਸੁਰੱਖਿਆ 'ਚ ਸੁਧਾਰ ਹੋਵੇਗਾ ਅਤੇ ਸਥਾਨਕ ਆਰਥਿਕਤਾ ਦੇ ਨਾਲ-ਨਾਲ ਸੈਰ-ਸਪਾਟੇ ਨੂੰ ਵੀ ਵੱਡਾ ਹੁਲਾਰਾ ਮਿਲੇਗਾ।

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ