Wednesday, May 20, 2026
BREAKING
ਗਿੱਲ ਕਲਾਂ, ਬਠਿੰਡਾ ਭਾਰਤ ਸਰਕਾਰ ਵੱਲੋਂ ਭਾਈਚਾਰਕ ਸਾਂਝ 'ਤੇ ਅਧਾਰਿਤ ਜਲ ਪ੍ਰਬੰਧਨ ਲਈ ਮਾਡਲ ਪਿੰਡ ਵਜੋਂ ਉਭਰਿਆ: ਡੀ.ਸੀ. ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ਉਤੇ ਹੋਵੇ: ਭਗਵੰਤ ਸਿੰਘ ਮਾਨ ਪੰਜਾਬ ਨੇ ਪ੍ਰਫਾਰਮੈਂਸ ਗ੍ਰੇਡਿੰਗ ਇੰਡੈਕਸ 2.0 ਵਿੱਚ ਦੇਸ਼ ਭਰ ‘ਚੋਂ ਮੋਹਰੀ ਸਥਾਨ ਮੱਲਿਆ, ਪ੍ਰਚੇਸ਼ਟਾ-ਗ੍ਰੇਡ-1 ਕੀਤਾ ਹਾਸਲ ਨਸ਼ਾ ਤਸਕਰੀ ਨੈਟਵਰਕਾਂ ਨਾਲ ਜੁੜੇ 3 ਵਿਅਕਤੀ ਫ਼ਿਰੋਜ਼ਪੁਰ ਵਿੱਚ ਕਾਬੂ; 10 ਕਿੱਲੋ ਹੈਰੋਇਨ, 2 ਕਿੱਲੋ ਆਈ.ਸੀ.ਈ. ਅਤੇ ਇੱਕ ਪਿਸਤੌਲ ਬਰਾਮਦ ਦੁੱਧ ਸੈਂਪਲਿੰਗ ਮੁਹਿੰਮ ਤੋਂ ਬਾਅਦ, ਪੰਜਾਬ ਵਿੱਚ ਦੋ ਰੋਜ਼ਾ ਵਿਆਪਕ ਪਨੀਰ ਸੈਂਪਲਿੰਗ ਮੁਹਿੰਮ ਚਲਾਈ; 211 ਸੈਂਪਲ ਕੀਤੇ ਗਏ ਇਕੱਤਰ ਦੁਬਈ ਅਧਾਰਤ ਡਰੱਗ ਕਾਰਟੇਲ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 10 ਕਿੱਲੋ ਆਈ.ਸੀ.ਈ., 4 ਕਿੱਲੋ ਹੈਰੋਇਨ ਸਮੇਤ ਦੋ ਕਾਬੂ ਛੱਤਬੀੜ ਚਿੜੀਆਘਰ ਨੇ ਜਾਨਵਰਾਂ ਨੂੰ ਗਰਮੀਆਂ ਦੌਰਾਨ ਤਿੱਖੜ ਧੁੱਪ ਤੇ ਲੂ ਤੋਂ ਬਚਾਉਣ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਏ: ਲਾਲ ਚੰਦ ਕਟਾਰੂਚੱਕ ਸਿਹਤ ਸੰਸਥਾਵਾਂ ਵਿਚ ਬੇਟੀ ਬਚਾਉ, ਬੇਟੀ ਪੜ੍ਹਾਉ' ਦਾ ਹੋਕਾ ਸਾਵਧਾਨੀ ਵਰਤ ਕੇ ਲੂ ਤੋਂ ਬਚੋ, ਬਲਾਕ ਘੜੂੰਆਂ ਦੀਆਂ ਸਾਰੀਆਂ ਸਿਹਤ ਸੰਸਥਾਵਾਂ 'ਚ 'ਓ.ਆਰ.ਐਸ. ਕਾਰਨਰ' ਸਥਾਪਿਤ — ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ ਪੀ.ਏ ਯੂ. ਕੇ. ਵੀ.ਕੇ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਜਾਗਰੂਕ ਕੈਂਪ ਆਯੋਜਿਤ

ਰਾਸ਼ਟਰੀ

PM ਮੋਦੀ ਨੇ ਮੇਲੋਨੀ ਨੂੰ ਦਿੱਤੀ 'ਮੈਲੋਡੀ ਚਾਕਲੇਟ', ਇਟਲੀ ਦੇ ਪ੍ਰਧਾਨ ਮੰਤਰੀ ਨੇ ਕੀਤਾ ਧੰਨਵਾਦ

20 ਮਈ, 2026 07:02 PM

ਰੋਮ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਸਮੇਂ ਇਟਲੀ ਦੌਰੇ 'ਤੇ ਹਨ। ਇਸ ਦੌਰਾਨ ਪੀਐੱਮ ਮੋਦੀ ਨੇ ਇਟਲੀ ਦੇ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਨੂੰ ਮੇਲੋਡੀ ਚਾਕਲੇਟ ਤੋਹਫ਼ੇ ਵਜੋਂ ਦਿੱਤੀ ਹੈ। ਇਟਲੀ ਦੇ ਪ੍ਰਧਾਨ ਮੰਤਰੀ ਨੇ ਇਸ ਤੋਰਫੇ ਲਈ ਪੀਐਮ ਮੋਦੀ ਦਾ ਧੰਨਵਾਦ ਕੀਤਾ ਹੈ ਅਤੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਮੋਦੀ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ। ਪੋਸਟ ਸਾਂਝੀ ਕਰਦਿਆਂ ਉਸ ਨੇ ਲਿਖਿਆ,''Thank you for the gift.'

ਮੇਲੋਨੀ ਦੀ ਇਸ ਪੋਸਟ ਮਗਰੋਂ ਸੋਸ਼ਲ ਮੀਡੀਆ 'ਤੇ ਮੇਲੋਡੀ ਚਾਕਲੇਟ ਨੂੰ ਲੈ ਕੇ ਚਰਚਾ ਕਾਫੀ ਤੇਜ਼ ਹੋ ਗਈ ਹੈ। ਇਹ ਤੋਹਫਾ ਦੋਵਾਂ ਨੇਤਾਵਾਂ ਦੀ ਦੋਸਤੀ ਅਤੇ ਭਾਰਤ-ਇਟਲੀ ਰਿਸ਼ਤਿਆਂ ਦੀ ਗਰਮਾਹਟ ਨੂੰ ਦਰਸਾਉਂਦਾ ਹੈ। ਪ੍ਰਧਾਨ ਮੰਤਰੀ ਮੋਦੀ ਇਸ ਤੋਂ ਪਹਿਲਾਂਪੰਜਾ ਦੇਸ਼ਾਂ ਦੇ ਦੌਰੇ ਦੇ ਅਖੀਰੀ ਪੜਾਅ ਵਿਚ ਇਟਲੀ ਪਹੁੰਚੇ ਹਨ, ਜਿੱਥੇ ਦੋਵੇਂ ਨੇਤਾ ਵਪਾਰ, ਰੱਖਿਆ ਅਤੇ ਰਣਨੀਤਕ ਸਹਿਯੋਗ ਜਿਹੇ ਮੁੱਦਿਆਂ 'ਤੇ ਗੱਲ਼ਬਾਤ ਕਰ ਸਕਦੇ ਹਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਸੁਪਰੀਮ ਕੋਰਟ ਅਹਿਮ ਫੈਸਲਾ, ਖ਼ਤਰਨਾਕ ਕੁੱਤਿਆਂ ਨੂੰ ‘ਜਾਨੋਂ ਮਾਰਨ’ ਦੀ ਇਜਾਜ਼ਤ

ਸੁਪਰੀਮ ਕੋਰਟ ਅਹਿਮ ਫੈਸਲਾ, ਖ਼ਤਰਨਾਕ ਕੁੱਤਿਆਂ ਨੂੰ ‘ਜਾਨੋਂ ਮਾਰਨ’ ਦੀ ਇਜਾਜ਼ਤ

ਜੈਕਾਰਿਆਂ ਦੀ ਗੂੰਜ 'ਚ ਹੇਮਕੁੰਟ ਸਾਹਿਬ ਦੀ ਯਾਤਰਾ ਸ਼ੁਰੂ, ਪੰਜ ਪਿਆਰਿਆਂ ਦੀ ਅਗਵਾਈ ਹੇਠ ਪਹਿਲਾ ਜਥਾ ਰਵਾਨਾ

ਜੈਕਾਰਿਆਂ ਦੀ ਗੂੰਜ 'ਚ ਹੇਮਕੁੰਟ ਸਾਹਿਬ ਦੀ ਯਾਤਰਾ ਸ਼ੁਰੂ, ਪੰਜ ਪਿਆਰਿਆਂ ਦੀ ਅਗਵਾਈ ਹੇਠ ਪਹਿਲਾ ਜਥਾ ਰਵਾਨਾ

PM ਮੋਦੀ ਵਿਸ਼ਵ ਪੱਧਰ 'ਤੇ ਭਾਰਤ ਦੀ ਸ਼ਾਨ ਬਣਾਈ ਰੱਖਣ ਲਈ ਕੰਮ ਕਰ ਰਹੇ: ਸ਼ਰਦ ਪਵਾਰ

PM ਮੋਦੀ ਵਿਸ਼ਵ ਪੱਧਰ 'ਤੇ ਭਾਰਤ ਦੀ ਸ਼ਾਨ ਬਣਾਈ ਰੱਖਣ ਲਈ ਕੰਮ ਕਰ ਰਹੇ: ਸ਼ਰਦ ਪਵਾਰ

12-13 ਸਤੰਬਰ ਨੂੰ ਭਾਰਤ ਆਉਣਗੇ ਵਲਾਦੀਮੀਰ ਪੁਤਿਨ, ਬ੍ਰਿਕਸ ਸੰਮੇਲਨ 'ਚ ਹੋਣਗੇ ਸ਼ਾਮਲ

12-13 ਸਤੰਬਰ ਨੂੰ ਭਾਰਤ ਆਉਣਗੇ ਵਲਾਦੀਮੀਰ ਪੁਤਿਨ, ਬ੍ਰਿਕਸ ਸੰਮੇਲਨ 'ਚ ਹੋਣਗੇ ਸ਼ਾਮਲ

'ਛੱਤੀਸਗੜ੍ਹ ਵਿੱਚੋਂ 'ਡਰ ਦਾ ਮਾਹੌਲ' ਪੂਰੀ ਤਰ੍ਹਾਂ ਖ਼ਤਮ', ਅਮਿਤ ਸ਼ਾਹ ਨੇ ਕਾਂਗਰਸ 'ਤੇ ਵਿੰਨ੍ਹਿਆ ਨਿਸ਼ਾਨਾ

'ਛੱਤੀਸਗੜ੍ਹ ਵਿੱਚੋਂ 'ਡਰ ਦਾ ਮਾਹੌਲ' ਪੂਰੀ ਤਰ੍ਹਾਂ ਖ਼ਤਮ', ਅਮਿਤ ਸ਼ਾਹ ਨੇ ਕਾਂਗਰਸ 'ਤੇ ਵਿੰਨ੍ਹਿਆ ਨਿਸ਼ਾਨਾ

ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਬੀ.ਸੀ. ਖੰਡੂਰੀ ਦਾ ਦੇਹਾਂਤ, ਲੰਬੇ ਸਮੇਂ ਤੋਂ ਸਨ ਬੀਮਾਰ

ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਬੀ.ਸੀ. ਖੰਡੂਰੀ ਦਾ ਦੇਹਾਂਤ, ਲੰਬੇ ਸਮੇਂ ਤੋਂ ਸਨ ਬੀਮਾਰ

ਦੇਸ਼ 'ਤੇ ਆਉਣ ਵਾਲਾ ਵੱਡਾ ਆਰਥਿਕ ਸੰਕਟ, ਆਮ ਆਦਮੀ ਹੋਵੇਗਾ ਪ੍ਰਭਾਵਿਤ: ਰਾਹੁਲ ਗਾਂਧੀ

ਦੇਸ਼ 'ਤੇ ਆਉਣ ਵਾਲਾ ਵੱਡਾ ਆਰਥਿਕ ਸੰਕਟ, ਆਮ ਆਦਮੀ ਹੋਵੇਗਾ ਪ੍ਰਭਾਵਿਤ: ਰਾਹੁਲ ਗਾਂਧੀ

ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਵੀਅਤਨਾਮ ਫੇਰੀ, ਰੱਖਿਆ ਸਹਿਯੋਗ ਮਜ਼ਬੂਤ ਕਰਨ 'ਤੇ ਦਿੱਤਾ ਜ਼ੋਰ

ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਵੀਅਤਨਾਮ ਫੇਰੀ, ਰੱਖਿਆ ਸਹਿਯੋਗ ਮਜ਼ਬੂਤ ਕਰਨ 'ਤੇ ਦਿੱਤਾ ਜ਼ੋਰ

ਦਿੱਲੀ 'ਚ ਭਿਆਨਕ ਗਰਮੀ ਦਾ ਕਹਿਰ ਸ਼ੁਰੂ, ਲੂ ਲੱਗਣ ਦਾ 'ਯੈਲੋ' ਅਲਰਟ ਜਾਰੀ

ਦਿੱਲੀ 'ਚ ਭਿਆਨਕ ਗਰਮੀ ਦਾ ਕਹਿਰ ਸ਼ੁਰੂ, ਲੂ ਲੱਗਣ ਦਾ 'ਯੈਲੋ' ਅਲਰਟ ਜਾਰੀ

ਸੋਮਵਾਰ ਤੇ ਸ਼ੁੱਕਰਵਾਰ ਨੂੰ ਡਿਜੀਟਲ ਮਾਧਿਅਮ ਰਾਹੀਂ ਸੁਣਵਾਈ ਕਰਨ ਚੀਫ ਜਸਟਿਸ ਜੱਜ : ਚੀਫ਼ ਜਸਟਿਸ

ਸੋਮਵਾਰ ਤੇ ਸ਼ੁੱਕਰਵਾਰ ਨੂੰ ਡਿਜੀਟਲ ਮਾਧਿਅਮ ਰਾਹੀਂ ਸੁਣਵਾਈ ਕਰਨ ਚੀਫ ਜਸਟਿਸ ਜੱਜ : ਚੀਫ਼ ਜਸਟਿਸ