Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਰਾਸ਼ਟਰੀ

PM ਮੋਦੀ ਨੇ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕਣ 'ਤੇ ਨਿਤੀਸ਼ ਕੁਮਾਰ ਨੂੰ ਦਿੱਤੀ ਵਧਾਈ

10 ਅਪ੍ਰੈਲ, 2026 07:56 PM

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੇ ਰਾਜ ਸਭਾ ਮੈਂਬਰ ਵਜੋਂ ਸ਼ੁੱਕਰਵਾਰ ਨੂੰ ਸਹੁੰ ਚੁੱਕਣ 'ਤੇ ਉਨ੍ਹਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਉਹ ਦੇਸ਼ ਦੇ ਸਭ ਤੋਂ ਅਨੁਭਵੀ ਨੇਤਾਵਾਂ 'ਚੋਂ ਇਕ ਹਨ ਅਤੇ ਚੰਗੇ ਸ਼ਾਸਨ ਦੇ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਦੀ ਹਰ ਜਗ੍ਹਾ ਸ਼ਲਾਘਾ ਹੋਈ ਹੈ। ਪੀ.ਐੱਮ. ਮੋਦੀ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਕੁਮਾਰ ਦਾ ਲੰਬਾ ਰਾਜਨੀਤਕ ਅਨੁਭਵ ਸੰਸਦ ਦੇ ਮਾਣ ਨੂੰ ਹੋਰ ਵਧਾਏਗਾ। ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਲਿਖਿਆ,''ਨਿਤੀਸ਼ ਕੁਮਾਰ ਜੀ ਦੇਸ਼ ਦੇ ਸਭ ਤੋਂ ਅਨੁਭਵੀ ਨੇਤਾਵਾਂ 'ਚੋਂ ਇਕ ਹਨ। ਚੰਗੇ ਸ਼ਾਸਨ ਨੂੰ ਲੈ ਕੇ ਉਨ੍ਹਾਂ ਦੀ ਵਚਨਬੱਧਤਾ ਦੀ ਹਰ ਪਾਸੇ ਸ਼ਲਾਘਾ ਹੋਈ ਹੈ।'' ਉਨ੍ਹਾਂ ਕਿਹਾ ਕਿ ਕੁਮਾਰ ਨੇ ਬਿਹਾਰ ਦੇ ਵਿਕਾਸ 'ਚ ਅਮਿਟ ਯੋਗਦਾਨ ਦਿੱਤਾ ਹੈ ਅਤੇ ਉਨ੍ਹਾਂ ਨੂੰ ਇਕ ਵਾਰ ਫਿਰ ਸੰਸਦ 'ਚ ਰੱਖਣਾ ਬਹੁਤ ਸੁਖਦ ਹੋਵੇਗਾ। ਪੀ.ਐੱਮ. ਮੋਦੀ ਨੇ ਕਿਹਾ ਕਿ ਸੰਸਦ ਮੈਂਬਰ ਅਤੇ ਕੇਂਦਰੀ ਮੰਤਰੀ ਵਜੋਂ ਵੀ ਉਨ੍ਹਾਂ ਨੇ ਕਈ ਸਾਲਾਂ ਤੱਕ ਆਪਣੀਆਂ ਸੇਵਾਵਾਂ ਦਿੱਤੀਆਂ ਹਨ। ਉਨ੍ਹਾਂ ਕਿਹਾ,''ਮੈਨੂੰ ਪੂਰਾ ਭਰੋਸਾ ਹੈ ਕਿ ਉਨ੍ਹਾਂ ਦੇ ਲੰਬੇ ਰਾਜਨੀਤਕ ਅਨੁਭਵ ਨਾਲ ਸੰਸਦ ਦਾ ਮਾਣ ਹੋਰ ਵਧੇਗਾ। ਰਾਜ ਸਭਾ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ 'ਤੇ ਉਨ੍ਹਾਂ ਨੂੰ ਵਧਾਈ ਅਤੇ ਅੱਗੇ ਦੇ ਕਾਰਜਕਾਲ ਲਈ ਬਹੁਤ ਸ਼ੁੱਭਕਾਮਨਾਵਾਂ।''

ਨਿਤੀਸ਼ ਕੁਮਾਰ ਨੇ ਸ਼ੁੱਕਰਵਾਰ ਨੂੰ ਰਾਜ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ। ਰਾਜ ਸਭਾ ਦੇ ਸਪੀਕਰ ਸੀ.ਪੀ. ਰਾਧਾਕ੍ਰਿਸ਼ਨਨ ਨੇ ਆਪਣੇ ਚੈਂਬਰ 'ਚ ਇਕ ਸੰਖੇਪ ਸਮਾਰੋਹ 'ਚ ਉਨ੍ਹਾਂ ਨੂੰ ਉੱਚ ਸਦਨ ਦੇ ਮੈਂਬਰ ਵਜੋਂ ਸਹੁੰ ਚੁਕਾਈ। ਕੁਮਾਰ ਨੇ ਕੇਂਦਰੀ ਮੰਤਰੀ ਅਤੇ ਸਦਨ ਦੇ ਨੇਤਾ ਜੇ.ਪੀ. ਨੱਢਾ, ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਕਾਨੂੰਨ ਤੇ ਨਿਆਂ ਰਾਜ ਮੰਤਰੀ ਅਰਜੁਨ ਰਾਮ ਮੇਘਵਾਲ ਸਮੇਤ ਕਈ ਨੇਤਾਵਾਂ ਦੀ ਮੌਜੂਦਗੀ 'ਚ ਹਿੰਦੀ 'ਚ ਸਹੁੰ ਚੁੱਕੀ। ਪ੍ਰਧਾਨ ਮੰਤਰੀ ਨੇ ਰਾਜ ਸਭਾ ਦੇ ਨਵੇਂ ਚੁਣੇ ਡਿਪਟੀ ਸਪੀਕਰ ਹਰੀਵੰਸ਼ ਨੂੰ ਵੀ ਸਦਨ ਦਾ ਮੈਂਬਰ ਨਾਮਜ਼ਦ ਕੀਤੇ ਜਾਣ 'ਤੇ ਵਧਾਈ ਦਿੱਤੀ। ਪੀ.ਐੱਮ. ਮੋਦੀ ਨੇ 'ਐਕਸ' 'ਤੇ ਲਿਖਿਆ,''ਹਰੀਵੰਸ਼ ਨੇ ਪੱਤਰਕਾਰੀ ਅਤੇ ਜਨਤਕ ਜੀਵਨ 'ਚ ਅਨਮੋਲ ਯੋਗਦਾਨ ਦਿੱਤਾ ਹੈ। ਉਹ ਇਕ ਸਨਮਾਨਤ ਬੁੱਧੀਜੀਵੀ ਅਤੇ ਵਿਚਾਰਕ ਹਨ। ਉਨ੍ਹਾਂ ਨੇ ਆਪਣੇ ਡੂੰਘੇ ਵਿਚਾਰਾ ਅਤੇ ਸਮਝਦਾਰੀ ਨਾਲ ਸਦਨ ਦੀ ਕਾਰਵਾਈ ਨੂੰ ਅਮੀਰ ਬਣਾਇਆ ਹੈ।'' ਪ੍ਰਧਾਨ ਮੰਤਰੀ ਨੇ ਕਿਹਾ, "ਮੈਨੂੰ ਖੁਸ਼ੀ ਹੈ ਕਿ ਮਾਣਯੋਗ ਰਾਸ਼ਟਰਪਤੀ ਨੇ ਉਨ੍ਹਾਂ ਨੂੰ ਰਾਜ ਸਭਾ ਲਈ ਨਾਮਜ਼ਦ ਕੀਤਾ ਹੈ।''

Have something to say? Post your comment

ਅਤੇ ਰਾਸ਼ਟਰੀ ਖਬਰਾਂ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ