Friday, August 14, 2026
BREAKING
ਭਾਰਤ ਆਉਣਗੇ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ! ਬ੍ਰਿਕਸ ਸੰਮੇਲਨ 'ਚ ਹੋਣਗੇ ਸ਼ਾਮਲ ਰਾਸ਼ਨ ਲੈਣ ਦਾ ਤਰੀਕਾ ਅੱਜ ਤੋਂ ਬਦਲਿਆ, ਕਾਰਡ ਧਾਰਕਾਂ ਲਈ ਆਇਆ ਨਵਾਂ ਡਿਜੀਟਲ ਸਿਸਟਮ, ਚੰਡੀਗੜ੍ਹ 'ਚ ਹੁਣ... ਅੰਬਾਲਾ 'ਚ ਸਿੱਖਾਂ 'ਤੇ ਲਾਠੀਚਾਰਜ ਦੀ ਜਥੇਦਾਰ ਗੜਗੱਜ ਨੇ ਕੀਤੀ ਸਖ਼ਤ ਨਿੰਦਾ JP ਨੱਢਾ ਦੀ ਵਿਗੜੀ ਸਿਹਤ, ਏਮਜ਼ ਹਸਪਤਾਲ 'ਚ ਦਾਖ਼ਲ ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦਾ ਪਹਿਲਾ ਬਿਆਨ, ਹਸਪਤਾਲ 'ਤੋਂ ਮਿਲੀ ਛੁੱਟੀ ਪੰਜਾਬ 'ਚ 20.66 ਲੱਖ ਵੋਟਰਾਂ ਦੇ ਨਾਂ ਕੱਟੇ, ਜਾਣੋ ਕਿਉਂ ਲਿਆ ਗਿਆ ਵੱਡਾ ਐਕਸ਼ਨ ਹਿਮਾਚਲ ਪ੍ਰਦੇਸ਼ ਦੇ ਪੁਲਸ ਥਾਣੇ 'ਚ IED ਧਮਾਕੇ 'ਚ ਸ਼ਾਮਲ ਤਿੰਨ ਦੋਸ਼ੀਆਂ ਨੂੰ NIA ਨੇ ਕੀਤਾ ਗ੍ਰਿਫ਼ਤਾਰ ਸਾਬਕਾ ਜਥੇਦਾਰ ਦੇ ਘਰ ਹੋਈ ਫਾਇਰਿੰਗ 'ਤੇ RP ਸਿੰਘ ਨੇ ਚੁੱਕੇ ਸਵਾਲ ਅਮਿਤ ਸ਼ਾਹ ਨੇ ਹਰਸਿਮਰਤ ਬਾਦਲ ਨੂੰ ਫੋਨ ਕਰਕੇ ਪੁੱਛਿਆ ਸੁਖਬੀਰ ਬਾਦਲ ਦਾ ਹਾਲ-ਚਾਲ ਪਿਆਜ਼ ਦੀਆਂ ਕੀਮਤਾਂ 'ਚ 25% ਵਾਧਾ, ਸਤੰਬਰ ਦੀ ਬਾਰਿਸ਼ 'ਤੇ ਟਿਕੀ ਅੱਗੇ ਦੀ ਕੀਮਤ

ਰਾਸ਼ਟਰੀ

PM ਮੋਦੀ ਨੇ ਵੰਡ ਤੋਂ ਪ੍ਰਭਾਵਿਤ ਲੋਕਾਂ ਦੇ ਸਾਹਸ ਨੂੰ ਕੀਤਾ ਯਾਦ

14 ਅਗਸਤ, 2026 05:38 PM

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ 14 ਅਗਸਤ 1947 'ਚ ਹੋਈ ਦੇਸ਼ ਦੀ ਵੰਡ ਦੇ ਪੀੜਤਾਂ ਨੂੰ ਯਾਦ ਕੀਤਾ। ਪੀਐੱਮ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇਸ਼ ਦੀ ਵੰਡ ਤੋਂ ਬਾਅਦ ਹੋਏ ਦੰਗਿਆਂ ਅਤੇ ਵੱਡੇ ਪੈਮਾਨੇ 'ਤੇ ਲੋਕਾਂ ਦੇ ਬੇਘਰ ਹੋਣ ਦੌਰਾਨ ਜਾਨ ਗੁਆਉਣ ਵਾਲਿਆਂ ਦੀ ਯਾਦ 'ਚ 2021 ਤੋਂ 14 ਅਗਸਤ ਨੂੰ 'ਵਿਭਾਜਨ ਵਿਭੀਸ਼ਿਕਾ ਸਮ੍ਰਿਤੀ ਦਿਵਸ' ਵਜੋਂ ਮਨਾ ਰਹੀ ਹੈ।

ਪੀਐੱਮ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਕਿਹਾ,"ਅੱਜ ਅਸੀਂ 'ਵਿਭਾਜਨ ਵਿਭੀਸ਼ਿਕਾ ਸਮ੍ਰਿਤੀ ਦਿਵਸ' ਮਨਾ ਰਹੇ ਹਾਂ। ਅਸੀਂ ਵੰਡ ਤੋਂ ਪ੍ਰਭਾਵਿਤ ਸਾਰੇ ਲੋਕਾਂ ਦੀ ਹਿੰਮਤ ਨੂੰ ਯਾਦ ਕਰਦੇ ਹਾਂ। ਇਹ ਇਤਿਹਾਸ ਦਾ ਇਕ ਅਜਿਹਾ ਪਲ ਸੀ ਜਿਸ ਨੇ ਕਈ ਜ਼ਿੰਦਗੀਆਂ ਤਬਾਹ ਕਰ ਦਿੱਤੀਆਂ- ਕਈ ਪਰਿਵਾਰ ਉੜ ਗਏ, ਕਈ ਲੋਕਾਂ ਨੂੰ ਆਪਣੇ ਅਜ਼ੀਜ਼ਾਂ ਨੂੰ ਗੁਆਉਣਾ ਪਿਆਆ ਅਤੇ ਲੋਕਾਂ ਨੇ ਬਹੁਤ ਜ਼ਿਆਦਾ ਦਰਦ ਝੱਲਿਆ।''

ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਉਥਲ-ਪੁਥਲ ਦੇ ਬਾਵਜੂਦ, ਲੋਕਾਂ ਨੇ ਜ਼ੀਰੋ ਤੋਂ ਆਪਣਾ ਜੀਵਨ ਮੁੜ ਸ਼ੁਰੂ ਕੀਤਾ, ਮੁਸ਼ਕਲਾਂ ਭਰੀਆਂ ਸਥਿਤੀਆਂ ਨੂੰ ਉਪਲੱਬਧੀਆਂ 'ਚ ਬਦਲਿਆ ਅਤੇ ਰਾਸ਼ਟਰ ਦੀ ਤਰੱਕੀ 'ਚ ਯੋਗਦਾਨ ਦਿੱਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਦਾ ਜੀਵਨ ਸਾਰਿਆਂ ਨੂੰ ਮਨੁੱਖੀ ਇੱਛਾ ਨਾਲ ਜਿਊਣ ਦੀ ਸ਼ਕਤੀ ਦੀ ਯਾਦ ਦਿਵਾਉਂਦੀ ਹੈ। ਪੀਐੱਮ ਮੋਦੀ ਨੇ ਕਿਹਾ,"ਇਹ ਦਿਨ ਸਾਡੇ ਦੇਸ਼ 'ਚ ਸਦਭਾਵਨਾ ਅਤੇ ਭਾਈਚਾਰਾ ਬਣਾਈ ਰੱਖਣ ਅਤੇ 'ਵਿਕਸਿਤ ਭਾਰਤ' ਦੇ ਨਿਰਮਾਣ ਲਈ ਸਮੂਹਿਕ ਤੌਰ 'ਤੇ ਕੰਮ ਕਰਨ ਦੇ ਸਾਡੇ ਸੰਕਲਪ ਨੂੰ ਹੋਰ ਮਜ਼ਬੂਤ ਕਰੇ।" ਉਨ੍ਹਾਂ ਕਿਹਾ,"ਆਓ, ਅਸੀਂ ਸਦਭਾਵਨਾ ਅਤੇ ਏਕਤਾ ਦੀ ਰਾਸ਼ਟਰੀ ਭਾਵਨਾ ਨੂੰ ਹੋਰ ਮਜ਼ਬੂਤ ਕਰੀਏ।" ਭਾਰਤ ਸ਼ਨੀਵਾਰ ਨੂੰ ਆਜ਼ਾਦੀ ਦਿਵਸ ਮਨਾਏਗਾ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਭਾਰਤ ਆਉਣਗੇ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ! ਬ੍ਰਿਕਸ ਸੰਮੇਲਨ 'ਚ ਹੋਣਗੇ ਸ਼ਾਮਲ

ਭਾਰਤ ਆਉਣਗੇ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ! ਬ੍ਰਿਕਸ ਸੰਮੇਲਨ 'ਚ ਹੋਣਗੇ ਸ਼ਾਮਲ

JP ਨੱਢਾ ਦੀ ਵਿਗੜੀ ਸਿਹਤ, ਏਮਜ਼ ਹਸਪਤਾਲ 'ਚ ਦਾਖ਼ਲ

JP ਨੱਢਾ ਦੀ ਵਿਗੜੀ ਸਿਹਤ, ਏਮਜ਼ ਹਸਪਤਾਲ 'ਚ ਦਾਖ਼ਲ

ਹਿਮਾਚਲ ਪ੍ਰਦੇਸ਼ ਦੇ ਪੁਲਸ ਥਾਣੇ 'ਚ IED ਧਮਾਕੇ 'ਚ ਸ਼ਾਮਲ ਤਿੰਨ ਦੋਸ਼ੀਆਂ ਨੂੰ NIA ਨੇ ਕੀਤਾ ਗ੍ਰਿਫ਼ਤਾਰ

ਹਿਮਾਚਲ ਪ੍ਰਦੇਸ਼ ਦੇ ਪੁਲਸ ਥਾਣੇ 'ਚ IED ਧਮਾਕੇ 'ਚ ਸ਼ਾਮਲ ਤਿੰਨ ਦੋਸ਼ੀਆਂ ਨੂੰ NIA ਨੇ ਕੀਤਾ ਗ੍ਰਿਫ਼ਤਾਰ

ਅਮਿਤ ਸ਼ਾਹ ਨੇ ਹਰਸਿਮਰਤ ਬਾਦਲ ਨੂੰ ਫੋਨ ਕਰਕੇ ਪੁੱਛਿਆ ਸੁਖਬੀਰ ਬਾਦਲ ਦਾ ਹਾਲ-ਚਾਲ

ਅਮਿਤ ਸ਼ਾਹ ਨੇ ਹਰਸਿਮਰਤ ਬਾਦਲ ਨੂੰ ਫੋਨ ਕਰਕੇ ਪੁੱਛਿਆ ਸੁਖਬੀਰ ਬਾਦਲ ਦਾ ਹਾਲ-ਚਾਲ

PM ਜਾਰਜੀਆ ਮੇਲੋਨੀ ਬਾਰੇ ਟਿੱਪਣੀ 'ਤੇ ਭੜਕਿਆ ਇਟਲੀ ਦਾ ਦੂਤਘਰ, ਰਾਹੁਲ ਨੂੰ ਦਿੱਤੀ ਨਸੀਹਤ

PM ਜਾਰਜੀਆ ਮੇਲੋਨੀ ਬਾਰੇ ਟਿੱਪਣੀ 'ਤੇ ਭੜਕਿਆ ਇਟਲੀ ਦਾ ਦੂਤਘਰ, ਰਾਹੁਲ ਨੂੰ ਦਿੱਤੀ ਨਸੀਹਤ

ਪ੍ਰਿਯੰਕਾ ਗਾਂਧੀ ਦੀ ‘ਗਊ-ਮੂਤਰ ਮਾਹਿਰ’ ਟਿੱਪਣੀ ’ਤੇ 14,000 ਲੋਕਾਂ ਦਾ ਵਿਰੋਧ

ਪ੍ਰਿਯੰਕਾ ਗਾਂਧੀ ਦੀ ‘ਗਊ-ਮੂਤਰ ਮਾਹਿਰ’ ਟਿੱਪਣੀ ’ਤੇ 14,000 ਲੋਕਾਂ ਦਾ ਵਿਰੋਧ

ਕੇਰਲ ਦਾ ਨਾਂ ਬਦਲ ਕੇ 'ਕੇਰਲਮ' ਕਰਨਾ ਭਾਰਤੀ ਵਿਰਾਸਤ ਦੀ ਪੁਨਰ ਸਥਾਪਨਾ: ਤਰੁਣ ਚੁੱਘ

ਕੇਰਲ ਦਾ ਨਾਂ ਬਦਲ ਕੇ 'ਕੇਰਲਮ' ਕਰਨਾ ਭਾਰਤੀ ਵਿਰਾਸਤ ਦੀ ਪੁਨਰ ਸਥਾਪਨਾ: ਤਰੁਣ ਚੁੱਘ

ਵਿਰੋਧੀ ਪਾਰਟੀਆਂ ਦੇ ਰਵੱਈਏ ਤੋਂ ਨਿਰਾਸ਼ ਹਾਂ, ਚਰਚਾ ਤੋਂ ਦੌੜਣ ਵਾਲਾ ਵਿਰੋਧੀ ਧਿਰ ਪਹਿਲੀ ਵਾਰ ਵੇਖਿਆ : ਰਿਜਿਜੂ

ਵਿਰੋਧੀ ਪਾਰਟੀਆਂ ਦੇ ਰਵੱਈਏ ਤੋਂ ਨਿਰਾਸ਼ ਹਾਂ, ਚਰਚਾ ਤੋਂ ਦੌੜਣ ਵਾਲਾ ਵਿਰੋਧੀ ਧਿਰ ਪਹਿਲੀ ਵਾਰ ਵੇਖਿਆ : ਰਿਜਿਜੂ

''ਅਰੁਣਾਚਲ ਪ੍ਰਦੇਸ਼ ਸਾਡਾ ਹੈ ਤੇ ਸਾਡਾ ਹੀ ਰਹੇਗਾ...'', ਭਾਰਤ ਨੇ ਚੀਨ ਨੂੰ ਦਿੱਤਾ ਠੋਕਵਾਂ ਜਵਾਬ

''ਅਰੁਣਾਚਲ ਪ੍ਰਦੇਸ਼ ਸਾਡਾ ਹੈ ਤੇ ਸਾਡਾ ਹੀ ਰਹੇਗਾ...'', ਭਾਰਤ ਨੇ ਚੀਨ ਨੂੰ ਦਿੱਤਾ ਠੋਕਵਾਂ ਜਵਾਬ

ਦਿੱਲੀ ਵਿਧਾਨ ਸਭਾ 'ਚ 13 ਘੰਟੇ ਹੋਇਆ ਕੰਮਕਾਜ, ਮਾਨਸੂਨ ਸੈਸ਼ਨ ਦੌਰਾਨ 4 ਬਿੱਲ ਪਾਸ

ਦਿੱਲੀ ਵਿਧਾਨ ਸਭਾ 'ਚ 13 ਘੰਟੇ ਹੋਇਆ ਕੰਮਕਾਜ, ਮਾਨਸੂਨ ਸੈਸ਼ਨ ਦੌਰਾਨ 4 ਬਿੱਲ ਪਾਸ