Friday, July 31, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਰਾਸ਼ਟਰੀ

PM ਮੋਦੀ ਨੇ ਹਿਮਾਚਲ ਪ੍ਰਦੇਸ਼ ਦੇ ਆਫ਼ਤ ਪ੍ਰਭਾਵਿਤ ਜ਼ਿਲ੍ਹਿਆਂ ਦਾ ਕੀਤਾ ਹਵਾਈ ਸਰਵੇਖਣ

09 ਸਤੰਬਰ, 2025 05:50 PM

ਹਿਮਾਚਲ ਪ੍ਰਦੇਸ਼ 'ਚ ਆਈ ਭਾਰੀ ਬਾਰਿਸ਼ ਅਤੇ ਹੜ੍ਹਾਂ ਕਾਰਨ ਮੰਡੀ ਤੇ ਕੁੱਲੂ ਜ਼ਿਲ੍ਹੇ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ, ਜਿਸਦਾ ਜਾਇਜ਼ਾ ਲੈਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਹਵਾਈ ਸਰਵੇਖਣ ਕੀਤਾ। ਹਵਾਈ ਜ਼ਾਇਜ਼ੇ ਦੌਰਾਨ ਉਨ੍ਹਾਂ ਨੇ ਪ੍ਰਭਾਵਿਤ ਇਲਾਕਿਆਂ ਦੀ ਸਥਿਤੀ ਵੇਖੀ ਅਤੇ ਪ੍ਰਸ਼ਾਸਨ ਨੂੰ ਰਾਹਤ ਤੇ ਬਚਾਅ ਕਾਰਜਾਂ ਨੂੰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਮੋਦੀ ਨੇ ਕਿਹਾ ਕਿ ਕੇਂਦਰ ਸਰਕਾਰ ਇਸ ਮੁਸ਼ਕਲ ਘੜੀ ਵਿੱਚ ਹਿਮਾਚਲ ਦੇ ਲੋਕਾਂ ਦੇ ਨਾਲ ਖੜੀ ਹੈ ਅਤੇ ਹਰ ਸੰਭਵ ਮਦਦ ਮੁਹੱਈਆ ਕਰਵਾਈ ਜਾਵੇਗੀ।

ਸਰਵੇਖਣ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਆਫ਼ਤ ਸਬੰਧੀ ਧਰਮਸ਼ਾਲਾ ਵਿੱਚ ਮੀਟਿੰਗ ਕਰ ਰਹੇ ਹਨ, ਜਿਸ 'ਚ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਵੀ ਮੌਜੂਦ ਹਨ। ਜ਼ਿਕਰਯੋਗ ਹੈ ਕਿ ਹੜ੍ਹਾਂ ਅਤੇ ਜ਼ਮੀਨ ਖਿਸਕਣ ਤੋਂ ਬਾਅਦ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਦਿੱਲੀ ਤੋਂ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਲਈ ਰਵਾਨਾ ਹੁੰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ X 'ਤੇ ਇੱਕ ਪੋਸਟ ਵਿੱਚ ਕਿਹਾ, "ਭਾਰਤ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਪ੍ਰਭਾਵਿਤ ਲੋਕਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ।"

ਹੜ੍ਹ ਪ੍ਰਭਾਵਿਤ ਲੋਕਾਂ ਨਾਲ ਕੀਤੀ ਗੱਲਬਾਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਿਮਾਚਲ ਪ੍ਰਦੇਸ਼ ਵਿੱਚ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਐਨਡੀਆਰਐਫ ਅਤੇ ਐਸਡੀਆਰਐਫ ਕਰਮਚਾਰੀਆਂ ਨਾਲ ਗੱਲਬਾਤ ਕੀਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਿਮਾਚਲ ਪ੍ਰਦੇਸ਼ ਵਿੱਚ ਹੜ੍ਹਾਂ ਦੀ ਸਥਿਤੀ ਬਾਰੇ ਇੱਕ ਪੇਸ਼ਕਾਰੀ ਦੇਖੀ। ਰਾਜਪਾਲ ਸ਼ਿਵ ਪ੍ਰਤਾਪ ਸ਼ੁਕਲਾ ਅਤੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਉਨ੍ਹਾਂ ਦੇ ਨਾਲ ਸਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਿਮਾਚਲ ਪ੍ਰਦੇਸ਼ ਵਿੱਚ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਨਾਲ ਗੱਲਬਾਤ ਕੀਤੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਦਿੱਲੀ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, DTC ਬੱਸ 'ਚ ਭਰਿਆ ਪਾਣੀ, ਯਾਤਰੀ ਹੋਏ ਖੱਜਲ-ਖੁਆਰ

ਦਿੱਲੀ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, DTC ਬੱਸ 'ਚ ਭਰਿਆ ਪਾਣੀ, ਯਾਤਰੀ ਹੋਏ ਖੱਜਲ-ਖੁਆਰ

ਵਿਦਿਆਰਥੀਆਂ ਵਿਰੁੱਧ ਪੁਲਸ ਕਾਰਵਾਈ ਤੇ ਰਾਮ ਮੰਦਰ ਮੁੱਦੇ 'ਤੇ ਵਿਰੋਧੀ ਧਿਰ ਨੇ ਸੰਸਦ 'ਚ ਕੀਤਾ ਪ੍ਰਦਰਸ਼ਨ

ਵਿਦਿਆਰਥੀਆਂ ਵਿਰੁੱਧ ਪੁਲਸ ਕਾਰਵਾਈ ਤੇ ਰਾਮ ਮੰਦਰ ਮੁੱਦੇ 'ਤੇ ਵਿਰੋਧੀ ਧਿਰ ਨੇ ਸੰਸਦ 'ਚ ਕੀਤਾ ਪ੍ਰਦਰਸ਼ਨ

ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram ‘ਫ਼ਾਲੋਅਰਜ਼’

ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram ‘ਫ਼ਾਲੋਅਰਜ਼’

ਸਾਬਕਾ PM ਮਨਮੋਹਨ ਸਿੰਘ ਨੂੰ ਮੌਤ ਪਿੱਛੋਂ ਮਿਲਿਆ ਇਨਸਾਫ਼, ਕੋਲਾ ਘੁਟਾਲਾ ਮਾਮਲੇ 'ਚ SC ਵੱਲੋਂ 'ਕਲੀਨ ਚਿੱਟ'

ਸਾਬਕਾ PM ਮਨਮੋਹਨ ਸਿੰਘ ਨੂੰ ਮੌਤ ਪਿੱਛੋਂ ਮਿਲਿਆ ਇਨਸਾਫ਼, ਕੋਲਾ ਘੁਟਾਲਾ ਮਾਮਲੇ 'ਚ SC ਵੱਲੋਂ 'ਕਲੀਨ ਚਿੱਟ'

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ