Thursday, July 23, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਰਾਸ਼ਟਰੀ

PM ਮੋਦੀ ਨੇ ਹੁਗਲੀ ਨਦੀ 'ਚ ਕੀਤੀ ਕਿਸ਼ਤੀ ਦੀ ਸਵਾਰੀ, ਫੋਟੋਗ੍ਰਾਫ਼ੀ ਕਰਦੇ ਆਏ ਨਜ਼ਰ

24 ਅਪ੍ਰੈਲ, 2026 05:46 PM

ਕੋਲਕਾਤਾ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਸਵੇਰੇ ਇੱਥੇ ਹੁਗਲੀ ਨਦੀ 'ਚ ਕਿਸ਼ਤੀ ਦੀ ਸਵਾਰੀ ਕੀਤੀ ਅਤੇ ਮਲਾਹਾਂ ਅਤੇ ਸਵੇਰ ਦੀ ਸੈਰ ਕਰਨ ਵਾਲਿਆਂ ਨਾਲ ਮੁਲਾਕਾਤ ਕੀਤੀ। ਪੀ.ਐੱਮ. ਮੋਦੀ ਨੇ ਆਪਣੀ ਨਦੀ ਯਾਤਰਾ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਪੋਸਟ ਕੀਤੀਆਂ, ਜਿਨ੍ਹਾਂ 'ਚ ਉਹ ਹੱਥ 'ਚ ਕੈਮਰਾ ਲਏ ਇਕ ਲੱਕੜ ਦੀ ਕਿਸ਼ਤੀ 'ਤੇ ਬੈਠੇ ਦਿਖਾਈ ਦੇ ਰਹੇ ਹਨ ਅਤੇ ਉਨ੍ਹਾਂ ਦੇ ਬੈਕਗ੍ਰਾਊਂਡ 'ਚ ਹਾਵੜਾ ਬਰਿੱਜ ਅਤੇ ਵਿਦਿਆਸਾਗਰ ਸੇਤੂ ਨਜ਼ਰ ਆ ਰਹੇ ਹਨ। ਪ੍ਰਧਾਨ ਮੰਤਰੀ ਨੇ 'ਐਕਸ' 'ਤੇ ਕਿਹਾ,''ਇਸ ਮਹਾਨ ਨਦੀ ਦੀਆਂ ਤਸਵੀਰਾਂ ਲੈਣ ਦੀ ਕੋਸ਼ਿਸ਼ ਕੀਤੀ। ਨਾਲ ਹੀ ਵਿਦਿਆਸਾਗਰ ਸੇਤੂ ਅਤੇ ਹਾਵੜਾ ਬਰਿੱਜ ਦੀ ਕਰੀਬ ਤੋਂ ਝਲਕ ਵੀ ਦੇਖੀ।''

ਉਨ੍ਹਾਂ ਕਿਹਾ ਕਿ ਹਰ ਬੰਗਾਲੀ ਲਈ ਗੰਗਾ ਦਾ ਇਕ ਬਹੁਤ ਹੀ ਖਾਸ ਸਥਾਨ ਹੈ। ਪੀ.ਐੱਮ. ਮੋਦੀ ਨੇ ਸੋਸ਼ਲ ਮੀਡੀਆ 'ਤੇ ਕਿਹਾ,''ਕੋਈ ਕਹਿ ਸਕਦਾ ਹੈ ਕਿ ਗੰਗਾ ਬੰਗਾਲ ਦੀ ਆਤਮਾ 'ਚ ਵਗਦੀ ਹੈ। ਇਸ ਦਾ ਪਵਿੱਤਰ ਜਲ ਇਕ ਪੂਰੀ ਸਭਿਅਤਾ ਦੀ ਭਾਵਨਾ ਨੂੰ ਆਪਣੇ ਨਾਲ ਸਮੇਟੇ ਹੋਏ ਹਨ। ਅੱਜ ਸਵੇਰੇ ਕੋਲਕਾਤਾ 'ਚ, ਮੈਂ ਹੁਗਲੀ ਨਦੀ ਦੇ ਕਿਨਾਰੇ ਕੁਝ ਸਮਾਂ ਬਿਤਾਇਆ। ਇੱਥੇ ਮਾਂ ਗੰਗਾ ਦ ਪ੍ਰਤੀ ਧੰਨਵਾਦ ਜ਼ਾਹਰ ਕਰਨ ਦਾ ਇਕ ਮੌਕਾ ਸੀ।''

ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਮਲਾਹਾਂ ਨੂੰ ਮਿਲਣ ਦਾ ਮੌਕਾ ਮਿਲਿਆ, ਜਿਨ੍ਹਾਂ ਦੀ ਸਖ਼ਤ ਮਿਹਨਤ ਕਰਨ ਦੀ ਆਦਤ ਸ਼ਲਾਘਾਯੋਗ ਹੈ ਅਤੇ ਨਾਲ ਹੀ ਸਵੇਰ ਦੀ ਸੈਰ ਕਰਨ ਵਾਲਿਆਂ ਨਾਲ ਵੀ ਮਿਲਣ ਦਾ ਮੌਕਾ ਮਿਲਿਆ।'' ਉਨ੍ਹਾਂ ਕਿਹਾ,''ਹੁਗਲੀ ਨਦੀ 'ਤੇ ਮੈਂ ਪੱਛਮੀ ਬੰਗਾਲ ਦੇ ਵਿਕਾਸ ਅਤੇ ਮਹਾਨ ਬੰਗਾਲੀ ਲੋਕਾਂ ਦੀ ਖਉਸ਼ਹਾਲੀ ਲਈ ਕੰਮ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੋਹਰਾਇਆ।'' ਪ੍ਰਧਾਨ ਮੰਤਰੀ ਵਿਧਾਨ ਸਭਾ ਚੋਣਾਂ 'ਚ ਭਾਜਪਾ ਲਈ ਸਰਗਰਮ ਰੂਪ ਨਾਲ ਪ੍ਰਚਾਰ ਕਰ ਰਹੇ ਹਨ, ਜਿਸ ਦਾ ਪਹਿਲਾ ਪੜਾਅ ਵੀਰਵਾਰ ਨੂੰ ਸੰਪੰਨ ਹੋਇਆ। ਚੋਣਾਂ ਦਾ ਦੂਜਾ ਪੜਾਅ 29 ਅਪ੍ਰੈਲ ਨੂੰ ਹੋਵੇਗਾ ਅਤੇ ਵੋਟਾਂ ਦੀ ਗਿਣਤੀ 4 ਮਈ ਨੂੰ ਕੀਤੀ ਜਾਵੇਗੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ