Thursday, October 08, 2026
BREAKING
• ਪੰਜਾਬ ਦੇ ਰਾਜਪਾਲ ਗੁਲਾਬਚੰਦ ਕਟਾਰੀਆ ਨੇ ਸਰੀਰ ਦਾਨ ਕਰਨ ਵਾਲੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ • ਮਰੀਜ਼ਾਂ ਦੀ ਸਹੂਲਤ ਲਈ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਨੂੰ ਪੰਜ ਵ੍ਹੀਲਚੇਅਰਾਂ ਦਾਨ • ਹਰ ਸੰਭਾਵਿਤ ਸਿਹਤ ਖਤਰੇ ’ਤੇ ਨਿਗਰਾਨੀ, ਤੁਰੰਤ ਸੂਚਨਾ ਤੇ ਕਾਰਵਾਈ ਯਕੀਨੀ ਬਣਾਈ ਜਾਵੇ : ਡਿਪਟੀ ਕਮਿਸ਼ਨਰ ਸ. ਗੁਲਪ੍ਰੀਤ ਸਿੰਘ ਔਲਖ • 28 ਅਕਤੂਬਰ ਨੂੰ ਰਾਜੋਆਣਾ ਦੀ ਰਹਿਮ ਪਟੀਸ਼ਨ 'ਤੇ ਸੁਣਵਾਈ, ਮੌਤ ਦੀ ਸਜ਼ਾ ਉਮਰ ਕੈਦ 'ਚ ਬਦਲਣ ਦੀ ਮੰਗ • ਗਲੋਬਲ ਤਣਾਅ ਕਾਰਨ ਭਾਰਤੀ ਸ਼ੇਅਰ ਬਾਜ਼ਾਰ 'ਚ ਮਚੀ ਤਬਾਹੀ, ਸੈਂਸੈਕਸ 1045 ਅੰਕ ਟੁੱਟਿਆ • ਪੰਜਾਬ ਬੋਰਡ ਨੇ ਮੁਲਾਜ਼ਮਾਂ ਲਈ ਲਾਗੂ ਕੀਤੀ ਨਵੀਂ ਪਾਲਿਸੀ, ਤਨਖ਼ਾਹ ਤੇ ਛੁੱਟੀਆਂ ਸਣੇ ਮਿਲਣਗੇ ਵੱਡੇ ਲਾਭ • ਵੱਡੀ ਖ਼ਬਰ: CBI ਦਾ ਐਕਸ਼ਨ! ਚੰਡੀਗੜ੍ਹ 'ਚੋਂ ਸਰਕਾਰੀ ਅਫ਼ਸਰ ਨੂੰ ਕੀਤਾ ਗ੍ਰਿਫ਼ਤਾਰ • ਗੁਰੂ ਘਰ ਦੇ ਲੰਗਰ ਹਾਲ ’ਤੇ ਹਮਲੇ ਦਾ ਮਾਮਲਾ ਬੇਹੱਦ ਗੰਭੀਰ, ਦੋਸ਼ੀਆਂ ਖਿਲਾਫ ਹੋਵੇ ਸਖ਼ਤ ਕਾਰਵਾਈ: ਐਡਵੋਕੇਟ ਧਾਮੀ • BIG BREAKING: ਪੰਜਾਬ 'ਚ ਦਿਨ-ਦਿਹਾੜੇ ਵੱਡੀ ਲੁੱਟ! ਬੈਂਕ ਦੇ ਬਾਹਰੋਂ ਗੰਨ ਪੁਆਇੰਟ 'ਤੇ ਖੋਹੇ 15,00,000 ਰੁਪਏ • ਵੇਰਕਾ ਦੇ ਜਨਰਲ ਮੈਨੇਜਰ 'ਤੇ ਹਮਲਾ! SC ਕਮਿਸ਼ਨ ਵੱਲੋਂ ਸਖ਼ਤ ਹੁਕਮ ਜਾਰੀ

ਰਾਸ਼ਟਰੀ

PM ਮੋਦੀ ਨੇ 10ਵੀਂ ਇੰਡੀਆ ਮੋਬਾਈਲ ਕਾਂਗਰਸ ਦਾ ਕੀਤਾ ਉਦਘਾਟਨ, ਸਾਈਬਰ ਕ੍ਰਾਈਮ ਰੋਕਣ 'ਤੇ ਦਿੱਤਾ ਜ਼ੋਰ

08 ਅਕਤੂਬਰ, 2026 06:33 PM

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਈਬਰ ਧੋਖਾਧੜੀ ਅਤੇ ਅਪਰਾਧਾਂ ਨੂੰ ਰੋਕਣ ਲਈ ਇਕ ਗਲੋਬਲ ਸਿਸਟਮ ਦੀ ਜ਼ੋਰਦਾਰ ਮੰਗ ਕੀਤੀ ਹੈ। ਪੀਐੱਮ ਮੋਦੀ ਨੇ ਵੀਰਵਾਰ ਨੂੰ ਇੱਥੇ 10ਵੀਂ ਇੰਡੀਆ ਮੋਬਾਈਲ ਕਾਂਗਰਸ ਦਾ ਉਦਘਾਟਨ ਕਰਨ ਤੋਂ ਬਾਅਦ ਕਿਹਾ ਕਿ ਸਾਈਬਰ ਦੀ ਦੁਨੀਆ 'ਚ ਸਰਹੱਦਾਂ ਦੀ ਬੰਦਿਸ਼ ਖ਼ਤਮ ਹੋ ਗਈ ਹੈ, ਇਕ ਦੇਸ਼ 'ਚ ਬੈਠਾ ਵਿਅਕਤੀ ਦੂਜੇ ਦੇਸ਼ ਨਾਲ ਮਿਲ ਕੇ ਤੀਜੇ ਦੇਸ਼ 'ਚ ਅਪਰਾਧ ਕਰ ਸਕਦਾ ਹੈ। ਇਸ ਨੂੰ ਰੋਕਣ ਲਈ ਸਰਕਾਰਾਂ, ਵਿੱਤੀ ਸੰਸਥਾਵਾਂ ਅਤੇ ਦੂਰਸੰਚਾਰ ਨੈੱਟਵਰਕ ਅਤੇ ਸੇਵਾ ਕੰਪਨੀਆਂ ਨੂੰ ਮਿਲ ਕੇ ਇਕ ਮਜ਼ਬੂਤ ਗਲੋਬਲ ਵਿਵਸਥਾ ਬਣਾਉਣ ਲਈ ਕੰਮ ਕਰਨਾ ਚਾਹੀਦਾ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਸਾਈਬਰ ਸੁਰੱਖਿਆ ਨੂੰ ਮਜ਼ਬੂਤ ਕਰਨਾ ਜ਼ਰੂਰੀ ਹੈ। ਤਕਨਾਲੋਜੀ ਉਦੋਂ ਹੀ ਪ੍ਰਸਿੱਧ ਹੁੰਦੀ ਹੈ ਜਦੋਂ ਲੋਕਾਂ ਦਾ ਉਸ 'ਤੇ ਭਰੋਸਾ ਹੋਵੇ। ਆਮ ਆਦਮੀ ਤਕਨਾਲੋਜੀ 'ਚ ਪ੍ਰੋਟੋਕਾਲ ਨੂੰ ਨਹੀਂ ਸਮਝਦਾ ਉਹ ਤਾਂ ਇਹ ਸੋਚਦਾ ਹੈ ਕਿ ਉਸ ਨੂੰ ਜੋ ਫੋਨ ਕਾਲ ਮਿਲ ਰਹੀ ਹੈ, ਜੋ ਸੰਦੇਸ਼ ਆ ਰਿਹਾ ਹੈ ਕੀ ਉਹ ਸਹੀ ਹੈ, ਉਹ ਜੋ ਪੈਸਾ ਭੇਜ ਰਿਹਾ ਹੈ ਉਹ ਸਹੀ ਜਗ੍ਹਾ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਆਮ ਆਦਮੀ ਲਈ ਤਕਨਾਲੋਜੀ 'ਤੇ ਭਰੋਸਾ ਬਹੁਤ ਹੀ ਅਹਿਮ ਹੈ। ਇਸ ਪ੍ਰੋਗਰਾਮ 'ਚ ਸੰਚਾਰ ਮੰਤਰੀ ਜਿਓਤਿਰਾਦਿੱਤਿਆ ਸਿੰਧੀਆ ਨੇ ਕਿਹਾ ਕਿ ਸੰਚਾਰ ਸਾਰਥੀ ਐਪ ਨਾਲ ਦੇਸ਼ 'ਚ ਵੱਡੀ ਗਿਣਤੀ 'ਚ ਡਿਜੀਟਲ ਧੋਖਾਧੜੀ ਅਤੇ ਮੋਬਾਈਲ ਚੋਰੀ ਨੂੰ ਰੋਕਣ 'ਚ ਮਦਦ ਮਿਲੀ ਹੈ। ਇੰਡੀਆ ਮੋਬਾਈਲ ਕਾਂਗਰਸ 'ਚ ਦੂਰਸੰਚਾਰ ਅਤੇ ਡਿਜੀਟਲ ਸੇਵਾ ਖੇਤਰ ਦੀ ਦੇਸ਼-ਵਿਦੇਸ਼ ਦੀਆਂ ਕੰਪਨੀਆਂ ਦੇ ਪ੍ਰਤੀਨਿਧਈ ਮਾਹਿਰ ਅਤੇ ਨੀਤੀ ਨਿਰਮਾਤਾ ਹਿੱਸਾ ਲੈ ਰਹੇ ਹਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਗੋਆ: ਨਾਨਾ ਪਾਟੇਕਰ ਨੂੰ ਸ਼ਰਧਾਂਜਲੀ ਦੇਣ ਲਈ GMCH ਪਹੁੰਚੇ ਸ਼ਰਦ ਪਵਾਰ

ਗੋਆ: ਨਾਨਾ ਪਾਟੇਕਰ ਨੂੰ ਸ਼ਰਧਾਂਜਲੀ ਦੇਣ ਲਈ GMCH ਪਹੁੰਚੇ ਸ਼ਰਦ ਪਵਾਰ

ਵੋਟਰ ਸੂਚੀ 'ਚ ਕਥਿਤ ਬੇਨਿਯਮੀਆਂ ਵਿਰੁੱਧ ਤੇਜਸਵੀ ਯਾਦਵ ਦਾ ਪ੍ਰਦਰਸ਼ਨ, ਬੈਰੀਕੇਡ 'ਤੇ ਚੜ੍ਹੇ

ਵੋਟਰ ਸੂਚੀ 'ਚ ਕਥਿਤ ਬੇਨਿਯਮੀਆਂ ਵਿਰੁੱਧ ਤੇਜਸਵੀ ਯਾਦਵ ਦਾ ਪ੍ਰਦਰਸ਼ਨ, ਬੈਰੀਕੇਡ 'ਤੇ ਚੜ੍ਹੇ

'ਭਾਰਤੀ ਸਿਨੇਮਾ ਲਈ ਵੱਡਾ ਘਾਟਾ..!', ਨਾਨਾ ਪਾਟੇਕਰ ਦੇ ਦਿਹਾਂਤ 'ਤੇ ਰਾਸ਼ਟਰਪਤੀ ਮੁਰਮੂ ਨੇ ਜਤਾਇਆ ਦੁੱਖ

'ਭਾਰਤੀ ਸਿਨੇਮਾ ਲਈ ਵੱਡਾ ਘਾਟਾ..!', ਨਾਨਾ ਪਾਟੇਕਰ ਦੇ ਦਿਹਾਂਤ 'ਤੇ ਰਾਸ਼ਟਰਪਤੀ ਮੁਰਮੂ ਨੇ ਜਤਾਇਆ ਦੁੱਖ

ਰਾਹੁਲ ਤੇ ਪ੍ਰਿਯੰਕਾ ਗਾਂਧੀ ਖ਼ਿਲਾਫ਼ FIR, ਪੁਲਸ ਮੁਲਾਜ਼ਮਾਂ 'ਤੇ 'ਹਮਲੇ' ਦਾ ਲੱਗਾ ਦੋਸ਼

ਰਾਹੁਲ ਤੇ ਪ੍ਰਿਯੰਕਾ ਗਾਂਧੀ ਖ਼ਿਲਾਫ਼ FIR, ਪੁਲਸ ਮੁਲਾਜ਼ਮਾਂ 'ਤੇ 'ਹਮਲੇ' ਦਾ ਲੱਗਾ ਦੋਸ਼

ਘੁਸਪੈਠੀਆਂ ਨੂੰ ਬਚਾ ਰਿਹਾ ਵਿਰੋਧੀ ਧਿਰ ਦਾ ਨੇਤਾ ਰਾਹੁਲ ਗਾਂਧੀ, ਤੁਰੰਤ ਦੇਵੇ ਅਸਤੀਫਾ : ਨਿਤਿਨ ਨਵੀਨ

ਘੁਸਪੈਠੀਆਂ ਨੂੰ ਬਚਾ ਰਿਹਾ ਵਿਰੋਧੀ ਧਿਰ ਦਾ ਨੇਤਾ ਰਾਹੁਲ ਗਾਂਧੀ, ਤੁਰੰਤ ਦੇਵੇ ਅਸਤੀਫਾ : ਨਿਤਿਨ ਨਵੀਨ

ਨਾਨਾ ਪਾਟੇਕਰ ਦੇ ਦੇਹਾਂਤ 'ਤੇ PM ਮੋਦੀ ਨੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾ, ਸ਼ੇਅਰ ਕੀਤੀ ਭਾਵੁਕ ਪੋਸਟ

ਨਾਨਾ ਪਾਟੇਕਰ ਦੇ ਦੇਹਾਂਤ 'ਤੇ PM ਮੋਦੀ ਨੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾ, ਸ਼ੇਅਰ ਕੀਤੀ ਭਾਵੁਕ ਪੋਸਟ

'ਰੂਸ-ਯੂਕ੍ਰੇਨ ਦੀ ਜੰਗ ਖ਼ਤਮ ਕਰਵਾਉਣ ਲਈ ਦੋਵਾਂ ਦੇਸ਼ਾਂ ਨਾਲ ਸੰਪਰਕ 'ਚ ਭਾਰਤ..!', ਜੈਸ਼ੰਕਰ ਨੇ ਸਪੱਸ਼ਟ ਕੀਤੀ ਭੂਮਿਕਾ

'ਰੂਸ-ਯੂਕ੍ਰੇਨ ਦੀ ਜੰਗ ਖ਼ਤਮ ਕਰਵਾਉਣ ਲਈ ਦੋਵਾਂ ਦੇਸ਼ਾਂ ਨਾਲ ਸੰਪਰਕ 'ਚ ਭਾਰਤ..!', ਜੈਸ਼ੰਕਰ ਨੇ ਸਪੱਸ਼ਟ ਕੀਤੀ ਭੂਮਿਕਾ

ਵੱਡੀ ਖ਼ਬਰ ; ਦਿੱਲੀ 'ਚ ਢਹਿ-ਢੇਰੀ ਹੋ ਗਈ 5 ਮੰਜ਼ਿਲਾ ਇਮਾਰਤ ! ਕਈ ਲੋਕਾਂ ਦੇ ਮਲਬੇ 'ਚ ਦੱਬੇ ਹੋਣ ਦਾ ਖ਼ਦਸ਼ਾ

ਵੱਡੀ ਖ਼ਬਰ ; ਦਿੱਲੀ 'ਚ ਢਹਿ-ਢੇਰੀ ਹੋ ਗਈ 5 ਮੰਜ਼ਿਲਾ ਇਮਾਰਤ ! ਕਈ ਲੋਕਾਂ ਦੇ ਮਲਬੇ 'ਚ ਦੱਬੇ ਹੋਣ ਦਾ ਖ਼ਦਸ਼ਾ

ਸੁਨਹਿਰੀ ਅੱਖਰਾਂ 'ਚ ਲਿਖੇ ਜਾਣਗੇ PM ਨਰਿੰਦਰ ਮੋਦੀ ਦੇ 25 ਸਾਲ: ਅਮਿਤ ਸ਼ਾਹ

ਸੁਨਹਿਰੀ ਅੱਖਰਾਂ 'ਚ ਲਿਖੇ ਜਾਣਗੇ PM ਨਰਿੰਦਰ ਮੋਦੀ ਦੇ 25 ਸਾਲ: ਅਮਿਤ ਸ਼ਾਹ

ਸਮੁੰਦਰੀ ਫੌਜ ਦੇ ਜੰਗੀ ਬੇੜਿਆਂ ਲਈ ਖਰੀਦੇ ਜਾਣਗੇ ਬ੍ਰਹਿਮੋਸ ਲਾਂਚਰ ਸਿਸਟਮ, 661 ਕਰੋੜ ਰੁਪਏ ਦੀ ਡੀਲ

ਸਮੁੰਦਰੀ ਫੌਜ ਦੇ ਜੰਗੀ ਬੇੜਿਆਂ ਲਈ ਖਰੀਦੇ ਜਾਣਗੇ ਬ੍ਰਹਿਮੋਸ ਲਾਂਚਰ ਸਿਸਟਮ, 661 ਕਰੋੜ ਰੁਪਏ ਦੀ ਡੀਲ