Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

PM ਮੋਦੀ ਭਲਕੇ ਪੁਡੂਚੇਰੀ, ਤਾਮਿਲਨਾਡੂ ਨੂੰ 7,100 ਕਰੋੜ ਰੁਪਏ ਦੇ ਰੇਲ-ਸੜਕ ਪ੍ਰਾਜੈਕਟਾਂ ਦੀ ਦੇਣਗੇ ਸੌਗਾਤ

28 ਫ਼ਰਵਰੀ, 2026 08:14 PM

ਚੇਨਈ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਐਤਵਾਰ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਪੁਡੂਚੇਰੀ ਅਤੇ ਤਾਮਿਲਨਾਡੂ ਦੇ ਮਦੁਰੈ 'ਚ ਕੁੱਲ 7,100 ਕਰੋੜ ਰੁਪਏ ਦੇ ਵੱਖ-ਵੱਖ ਰੇਲ ਅਤੇ ਸੜਕ ਬੁਨਿਆਦੀ ਢਾਂਚੇ ਪ੍ਰਾਜੈਕਟਾਂ ਦਾ ਸ਼ੁੱਭ ਆਰੰਭ ਕਰਨਗੇ। ਇਸ ਦੇ ਨਾਲ ਹੀ ਪੀ.ਐੱਮ. ਮੋਦੀ ਮਦੁਰੈ ਸਥਿਤ ਵਿਵਾਦਿਤ ਤਿਰੂਪਰੰਕੁੰਡ੍ਰਮ ਪਹਾੜੀ ਮੰਦਰ 'ਚ ਦਰਸ਼ਨ-ਪੂਜਨ ਵੀ ਕਰਨਗੇ, ਜਿੱਥੇ ਕਾਰਤੀਗਈ ਦੀਵਾ ਜਗਾਉਣ ਨੂੰ ਲੈ ਕੇ ਹਾਲ 'ਚ ਵਿਵਾਦ ਹੋਇਆ ਸੀ। ਰਾਜਸਥਾਨ ਅਤੇ ਗੁਜਰਾਤ ਦੌਰੇ ਮਗਰੋਂ ਪ੍ਰਧਾਨ ਮੰਤਰੀ ਮੋਦੀ ਸ਼ਨੀਵਾਰ ਰਾਤ ਲਗਭਗ 9 ਵਜੇ ਚੇਨਈ ਪਹੁੰਚਣਗੇ ਅਤੇ ਰਾਜ ਭਵਨ 'ਚ ਰਾਤ ਨੂੰ ਆਰਾਮ ਕਰਨਗੇ। ਇਸ ਤੋਂ ਬਾਅਦ ਉਹ ਭਲਕੇ ਪੁਡੂਚੇਰੀ ਜਾਣਗੇ, ਜਿੱਥੇ ਲਗਭਗ 2,700 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਰਾਸ਼ਟਰ ਨੂੰ ਸਮਰਪਿਤ ਕਰਨਗੇ।

ਕੇਂਦਰ ਸ਼ਾਸਿਤ ਪ੍ਰਦੇਸ਼ ਤੋਂ ਸ਼੍ਰੀ ਮੋਦੀ ਮਦੁਰੈ ਲਈ ਰਵਾਨਾ ਹੋਣਗੇ, ਜਿੱਥੇ ਲਗਭਗ ਦੁਪਹਿਰ 3 ਵਜੇ ਉਹ 4,400 ਕਰੋੜ ਰੁਪਏ ਤੋਂ ਵੱਧ ਦੇ ਪ੍ਰਾਜੈਕਟਾਂ ਦਾ ਉਦਘਾਟਨ ਕਰਨਗੇ, ਉਨ੍ਹਾਂ ਨੂੰ ਰਾਸ਼ਟਰ ਨੂੰ ਸਮਰਪਿਤ ਕਰਨਗੇ। ਇਸ਼ ਮੌਕੇ ਉਹ ਜਨ ਸਭਾ ਨੂੰ ਵੀ ਸੰਬੋਧਨ ਕਰਨਗੇ। ਐਤਵਾਰ ਸ਼ਾਮ ਲਗਭਗ 4 ਵਜੇ ਪ੍ਰਧਾਨ ਮੰਤਰੀ ਮੰਦਰ ਨਗਰੀ 'ਚ ਸਥਿਤ ਮੁਰੂਗਨ ਮੰਦਰ ਦੇ ਦਰਸ਼ਨ ਅਤੇ ਪੂਜਾ ਕਰਨਗੇ। ਇਹ ਭਗਵਾਨ ਮੁਰੂਗਨ ਦੇ 6 ਪਵਿੱਤਰ ਨਿਵਾਸਾਂ 'ਚੋਂ ਇਕ ਹੈ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਪੀ.ਐੱਮ. ਮੋਦੀ ਸ਼ਹਿਰੀ ਸੇਵਾਵਾਂ, ਉਦਯੋਗਿਕ ਵਿਕਾਸ, ਸਿੱਖਿਆ ਸਿਹਤ ਸੇਵਾਵਾਂ ਅਤੇ ਲਗਾਤਾਰ ਵਿਕਾਸ ਨੂੰ ਯਕੀਨੀ ਕਰਨ ਦੇ ਮਕਸਦ ਨਾਲ ਕਈ ਪ੍ਰਾਜੈਕਟਾਂ ਦਾ ਉਦਘਾਟਨ, ਰਾਸ਼ਟਰ ਨੂੰ ਸਮਰਪਣ ਅਤੇ ਨੀਂਹ ਪੱਥਰ ਰੱਖਣਗੇ।

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ