Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਰਾਸ਼ਟਰੀ

PM ਮੋਦੀ 17 ਜਨਵਰੀ ਪਹੁੰਚਣਗੇ ਆਸਾਮ, ਕਾਜੀਰੰਗਾ ਏਲੀਵੇਟੇਡ ਕੋਰੀਡੋਰ ਦਾ ਕਰਨਗੇ ਉਦਘਾਟਨ

16 ਜਨਵਰੀ, 2026 04:26 PM

ਗੁਹਾਟੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਯਾਨੀ ਸ਼ਨੀਵਾਰ ਨੂੰ ਆਸਾਮ ਦੇ 2 ਦਿਨਾ ਦੌਰੇ 'ਤੇ ਆਉਣਗੇ, ਜੋ ਇਕ ਮਹੀਨੇ ਤੋਂ ਵੀ ਘੱਟ ਸਮੇਂ 'ਚ ਉਨ੍ਹਾਂ ਦੂਜਾ ਦੌਰਾ ਹੋਵੇਗਾ। ਇਕ ਅਧਿਕਾਰੀ ਨੇ ਦੱਸਿਆ ਕਿ 17 ਜਨਵਰੀ ਦੀ ਸ਼ਾਮ ਨੂੰ ਇੱਥੇ ਪਹੁੰਚਣ ਦੇ ਤੁਰੰਤ ਬਾਅਦ ਪ੍ਰਧਾਨ ਮੰਤਰੀ ਸ਼ਹਿਰ ਦੇ ਅਰਜੁਨ ਭੋਗੇਸ਼ਵਰ ਬਰੂਆ ਸਪੋਰਟਸ ਸਟੇਡੀਅਮ 'ਚ 10,000 ਕਲਾਕਾਰਾਂ ਵਲੋਂ ਪੇਸ਼ ਬੋਡੋ ਲੋਕ ਡਾਂਸ 'ਬਾਗੁਰੂਮਬਾ' ਨੂੰ ਦੇਖਣਗੇ। ਉਨ੍ਹਾਂ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਪੀ.ਐੱਮ. ਮੋਦੀ 6,057 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਕਾਜੀਰੰਗਾ ਏਲੀਵੇਟੇਡ ਕੋਰੀਡੋਰ ਦਾ ਨੀਂਹ ਪੱਥਰ ਰੱਖਣ ਲਈ ਅਗਲੇ ਦਿਨ ਕਲਿਆਬੋਰ ਰਵਾਨਾ ਹੋਣਗੇ। 

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਵਲੋਂ ਡਿਬਰੂਗੜ੍ਹ-ਗੋਮਤੀ ਨਗਰ (ਲਖਨਊ) ਅਤੇ ਕਾਮਾਖਇਆ-ਰੋਹਤਕ ਨਾਮੀ 2 ਅੰਮ੍ਰਿਤ ਭਾਰਤ ਐਕਸਪ੍ਰੈੱਸ ਟਰੇਨਾਂ ਨੂੰ ਹਰੀ ਝੰਡੀ ਦਿਖਾਉਣ ਅਤੇ ਕਲਿਆਬੋਰ 'ਚ ਇਕ ਜਨਸਭਾ ਨੂੰ ਸੰਬੋਧਨ ਕਰਨ ਦੀ ਉਮੀਦ ਹੈ। ਪੀ.ਐੱਮ. ਮੋਦੀ 20 ਦਸੰਬਰ ਨੂੰ 2 ਦਿਨਾ ਦੌਰੇ 'ਤੇ ਆਸਾਮ ਆਏ ਸਨ, ਜਿੱਥੇ ਉਨ੍ਹਾਂ ਨੇ ਗੁਹਾਟੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨਵੇਂ ਟਰਮਿਨਲ ਦਾ ਉਦਘਾਟਨ ਕੀਤਾ ਅਤੇ ਆਸਾਮ ਦੇ ਪਹਿਲੇ ਮੁੱਖ ਮੰਤਰੀ ਗੋਪੀਨਾਥ ਬੋਰਦੋਲੋਈ ਦੀ ਮੂਰਤੀ ਦੀ ਘੁੰਮ ਚੁਕਾਈ ਕੀਤੀ ਸੀ, ਜਿਨ੍ਹਾਂ ਦੇ ਨਾਂ 'ਤੇ ਹਵਾਈ ਅੱਡੇ ਦਾ ਨਾਂ ਰੱਖਿਆ ਗਿਆ ਹੈ। ਪ੍ਰਧਾਨ ਮੰਤਰੀ ਨੇ ਡਿਬਰੂਗੜ੍ਹ 'ਚ 10,601 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਬ੍ਰਾਊਨਫੀਲਡ ਅਮੋਨੀਆ-ਯੂਰੀਆ ਪਲਾਂਟ ਦਾ ਨੀਂਹ ਪੱਥਰ ਵੀ ਰੱਖਿਆ ਸੀ। ਆਪਣੀ ਪਿਛਲੀ ਯਾਤਰਾ ਦੌਰਾਨ ਪੀ.ਐੱਮ. ਮੋਦੀ ਨੇ ਗੁਹਾਟੀ ਅਤੇ ਨਾਮਰੂਪ 'ਚ ਜਨਸਭਾਵਾਂ ਨੂੰ ਸੰਬੋਧਨ ਕੀਤਾ, ਜਿੱਥੇ ਉਨ੍ਹਾਂ ਨੇ 2026 ਦੀਆਂ ਆਸਾਮ ਵਿਧਾਨ ਸਭਾ ਚੋਣਾਂ ਲਈ ਮਾਹੌਲ ਤਿਆਰ ਕੀਤਾ ਸੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ