Thursday, July 23, 2026
BREAKING
ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700 ਤੋਂ ਵਧ ਅੰਕ ਡਿੱਗਿਆ ਸੈਂਸੈਕਸ, ਜਾਣੋ ਕਾਰਨ ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਰਾਸ਼ਟਰੀ

PM ਰਿਹਾਇਸ਼ ਦੇ ਨੇੜੇ ਧਰਨੇ 'ਤੇ ਬੈਠੇ ਰਾਹੁਲ ਅਤੇ ਪ੍ਰਿਯੰਕਾ ਗਾਂਧੀ

21 ਜੁਲਾਈ, 2026 05:56 PM

ਨਵੀਂ ਦਿੱਲੀ : ਕਾਂਗਰਸ ਦੇ ਪ੍ਰਧਾਨ ਮਲਿਕਾਰਜੁਨ ਖੜਗੇ, ਸਾਬਕਾ ਪ੍ਰਧਾਨ ਰਾਹੁਲ ਗਾਂਧੀ, ਪਾਰਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਅਤੇ ਕਈ ਹੋਰ ਨੇਤਾ ਵਿਦਿਆਰਥੀਆਂ ਖ਼ਿਲਾਫ਼ ਪੁਲਸ ਦੀ ਕਾਰਵਾਈ ਦੇ ਮਾਮਲੇ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਸਤੀਫ਼ੇ ਦੀ ਮੰਗ ਕਰਦੇ ਹੋਏ ਪ੍ਰਧਾਨ ਮੰਤਰੀ ਰਿਹਾਇਸ਼ ਦੇ ਨੇੜੇ ਧਰਨੇ 'ਤੇ ਬੈਠ ਗਏ। ਪ੍ਰਧਾਨ ਮੰਤਰੀ ਦੇ ਘਰ '7 ਲੋਕ ਕਲਿਆਣ ਮਾਰਗ' ਦੇ ਨੇੜੇ ਧਰਨੇ 'ਤੇ ਬੈਠੇ ਕਾਂਗਰਸ ਨੇਤਾਵਾਂ ਨੇ ਇੱਥੇ 'ਪ੍ਰਧਾਨ ਮੰਤਰੀ ਅਸਤੀਫਾ ਦਿਓ' ਦੇ ਨਾਅਰੇ ਲਗਾਏ। ਇਸ ਤੋਂ ਪਹਿਲਾਂ, ਰਾਹੁਲ ਗਾਂਧੀ ਨੇ ਕਿਹਾ ਕਿ ਪੁਲਸ ਕਾਰਵਾਈ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮੁਆਫ਼ੀ ਮੰਗਣੀ ਚਾਹੀਦੀ ਹੈ ਅਤੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ। 

ਉਨ੍ਹਾਂ ਨੇ ਸੰਸਦ ਕੰਪਲੈਕਸ 'ਚ ਪੱਤਰਕਾਰਾਂ ਨੂੰ ਇਹ ਵੀ ਕਿਹਾ ਕਿ ਵਿਦਿਆਰਥੀਆਂ ਦੀ ਕੁੱਟਮਾਰ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਅਸਤੀਫ਼ਾ ਦੇਣਾ ਚਾਹੀਦਾ। ਪ੍ਰਿਯੰਕਾ ਗਾਂਧੀ ਨੇ ਕਿਹਾ,''ਅਸੀਂ ਸਦਨ 'ਚ ਚਰਚਾ ਕਰਨਾ ਚਾਹੁੰਦੇ ਹਾਂ ਪਰ ਵਿਰੋਧੀ ਧਿਰ ਨੂੰ ਗੱਲ ਕਰਨ ਨਹੀਂ ਦਿੱਤੀ ਜਾਂਦੀ। ਇਹ ਸਦਨ ਉਨ੍ਹਾਂ ਨੌਜਵਾਨਾਂ ਦਾ ਹੈ, ਜਿਨ੍ਹਾਂ 'ਤੇ ਸਰਕਾਰ  ਲਾਠੀ ਚਲਾ ਰਹੀ ਹੈ, ਹੰਝੂ ਗੈਸ ਦੇ ਗੋਲੇ ਛੱਡ ਰਹੀ ਹੈ। ਬੱਚਿਆਂ ਦੀ ਗੱਲ ਸੁਣੀ ਜਾਵੇ ਅਤੇ ਸਿੱਖਿਆ ਮੰਤਰੀ ਦਾ ਅਸਤੀਫ਼ਾ ਲਿਆ ਜਾਵੇ।'' ਕਾਂਗਰਸ ਦੇ ਦੋਵਾਂ ਮੁੱਖ ਨੇਤਾਵਾਂ ਨੇ ਰਾਮ ਮਨੋਹਰ ਲੋਹੀਆ ਹਸਪਤਾਲ ਪਹੁੰਚ ਕੇ ਜ਼ਖਮੀ ਵਿਦਿਆਰਥੀਆਂ ਨਾਲ ਮੁਲਾਕਾਤ ਵੀ ਕੀਤੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਵਿਰੋਧੀ ਧਿਰ ਸੰਸਦ ਦੀ ਮਰਿਆਦਾ ਦੀ ਕਰ ਰਹੀ ਉਲੰਘਣਾ, ਰਾਜ ਸਭਾ 'ਚ ਬੋਲੇ ਜੇਪੀ ਨੱਡਾ

ਵਿਰੋਧੀ ਧਿਰ ਸੰਸਦ ਦੀ ਮਰਿਆਦਾ ਦੀ ਕਰ ਰਹੀ ਉਲੰਘਣਾ, ਰਾਜ ਸਭਾ 'ਚ ਬੋਲੇ ਜੇਪੀ ਨੱਡਾ

ਮਹਿਲਾ ਸੰਸਦ ਮੈਂਬਰਾਂ ਨਾਲ ਦੁਰਵਿਵਹਾਰ: TMC ਆਗੂ ਕਲਿਆਣ ਬੈਨਰਜੀ ਲੋਕ ਸਭਾ ਤੋਂ ਮੁਅੱਤਲ

ਮਹਿਲਾ ਸੰਸਦ ਮੈਂਬਰਾਂ ਨਾਲ ਦੁਰਵਿਵਹਾਰ: TMC ਆਗੂ ਕਲਿਆਣ ਬੈਨਰਜੀ ਲੋਕ ਸਭਾ ਤੋਂ ਮੁਅੱਤਲ

NEET ਪੇਪਰ ਲੀਕ 'ਤੇ ਚਰਚਾ ਲਈ ਪੂਰੀ ਤਰ੍ਹਾਂ ਤਿਆਰ ਸਰਕਾਰ: ਲੋਕ ਸਭਾ 'ਚ ਬੋਲੇ ਰਿਜੀਜੂ

NEET ਪੇਪਰ ਲੀਕ 'ਤੇ ਚਰਚਾ ਲਈ ਪੂਰੀ ਤਰ੍ਹਾਂ ਤਿਆਰ ਸਰਕਾਰ: ਲੋਕ ਸਭਾ 'ਚ ਬੋਲੇ ਰਿਜੀਜੂ

ਧਰਮੇਂਦਰ ਪ੍ਰਧਾਨ ਵਲੋਂ ਰਾਹੁਲ ਗਾਂਧੀ ਦੀ ਆਲੋਚਨਾ ਦਾ ਜੈਰਾਮ ਰਮੇਸ਼ ਨੇ ਦਿੱਤਾ ਪਲਟਵਾਰ ਜਵਾਬ

ਧਰਮੇਂਦਰ ਪ੍ਰਧਾਨ ਵਲੋਂ ਰਾਹੁਲ ਗਾਂਧੀ ਦੀ ਆਲੋਚਨਾ ਦਾ ਜੈਰਾਮ ਰਮੇਸ਼ ਨੇ ਦਿੱਤਾ ਪਲਟਵਾਰ ਜਵਾਬ

ਭਾਰਤ ਅਤੇ ਮੋਲਦੋਵਾ ਨੇ UNSC 'ਚ ਸੁਧਾਰ ਤੇ ਅੱਤਵਾਦ-ਰੋਕੂ ਸਹਿਯੋਗ 'ਤੇ ਕੀਤੀ ਚਰਚਾ

ਭਾਰਤ ਅਤੇ ਮੋਲਦੋਵਾ ਨੇ UNSC 'ਚ ਸੁਧਾਰ ਤੇ ਅੱਤਵਾਦ-ਰੋਕੂ ਸਹਿਯੋਗ 'ਤੇ ਕੀਤੀ ਚਰਚਾ

ਸੰਸਦ ਕੰਪਲੈਕਸ 'ਚ ਕਾਲੇ ਕੱਪੜੇ ਪਹਿਨ ਵਿਰੋਧੀ ਪਾਰਟੀਆਂ ਨੇ ਕੀਤਾ ਪ੍ਰਦਰਸ਼ਨ, ਕੀਤੀ ਨਾਅਰੇਬਾਜ਼ੀ

ਸੰਸਦ ਕੰਪਲੈਕਸ 'ਚ ਕਾਲੇ ਕੱਪੜੇ ਪਹਿਨ ਵਿਰੋਧੀ ਪਾਰਟੀਆਂ ਨੇ ਕੀਤਾ ਪ੍ਰਦਰਸ਼ਨ, ਕੀਤੀ ਨਾਅਰੇਬਾਜ਼ੀ