Wednesday, April 15, 2026
BREAKING
ਅਪਰਾਧ ਲਈ ਕੋਈ ਨਰਮੀ ਨਹੀਂ ਵਰਤੀ ਜਾਵੇਗੀ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਮੁਲਾਜ਼ਮ ਅਮਰੀਕਾ ਨੇ ਇਰਾਨ ਨੂੰ ਘੇਰਨ ਦੀ ਖਿੱਚੀ ਤਿਆਰੀ ! ਫ਼ਿਰਾਕ 'ਚ ਬੈਠੇ 15 ਤੋਂ ਵੱਧ ਜੰਗੀ ਜਹਾਜ਼ ਈਰਾਨ ਨੂੰ 270 ਅਰਬ ਡਾਲਰ ਦਾ ਨੁਕਸਾਨ! US-ਇਜ਼ਰਾਈਲ ਦੇ ਹਮਲਿਆਂ ਨੇ ਵਿਗਾੜੀ ਆਰਥਿਕਤਾ ਦਾਦੀ ਆਸ਼ਾ ਭੋਸਲੇ ਦੇ ਅੰਤਿਮ ਸੰਸਕਾਰ 'ਚ ਉਮੜਿਆ ਜਨ ਸੈਲਾਬ ਦੇਖ ਪੋਤੀ ਜ਼ਨਾਈ ਹੋਈ ਭਾਵੁਕ ਪੰਜਾਬ ਕਿੰਗਜ਼ ਦੇ ਫੈਨ ਹੋਏ ਬਾਲੀਵੁੱਡ ਦੇ 'ਭਾਈਜਾਨ' ! ਟੀਮ ਮਾਲਕਣ ਪ੍ਰਿਟੀ ਜ਼ਿੰਟਾ ਨੂੰ ਦਿੱਤੀਆਂ ਵਧਾਈਆਂ IPL ਡੈਬਿਊ 'ਚ ਹੀ ਨੌਜਵਾਨ ਗੇਂਦਬਾਜ਼ ਨੇ ਪਾ'ਤੀ ਧੱਕ ! ਰਾਤੋ-ਰਾਤ 3000 ਤੋਂ 3,00,000 ਤੱਕ ਪਹੁੰਚੇ Followers ਜਾਨਿਕ ਸਿਨਰ ਫਿਰ ਬਣਿਆ ਦੁਨੀਆ ਦਾ ਨੰਬਰ-1 ਟੈਨਿਸ ਖਿਡਾਰੀ ਬੁਮਰਾਹ ਦੇ 4 ਓਵਰਾਂ ਤੋਂ ਅੱਗੇ ਦੇ ਬਾਰੇ ’ਚ ਵੀ ਸੋਚੇ ਮੁੰਬਈ : ਪਲੇਸਿਸ ਅੱਜ ਦੇ ਮੈਚ 'ਚ ਕੀ CSK ਆਪਣਾ ਜੇਤੂ ਸਫਰ ਰੱਖੇਗੀ ਜਾਰੀ ਜਾਂ ਖੁੱਲ੍ਹੇਗਾ KKR ਦਾ ਖਾਤਾ? ਆਨਲਾਈਨ ਸ਼ਾਪਿੰਗ ਦਾ ਲੱਗਾ ਵੱਡਾ ਝਟਕਾ! ਭਰਨਾ ਪਿਆ 21 ਹਜ਼ਾਰ ਟੈਕਸ, ਫਸਿਆ ਰਿਫੰਡ

ਰਾਸ਼ਟਰੀ

PM ਮੋਦੀ 19 ਨਵੰਬਰ ਨੂੰ ਕੁਦਰਤੀ ਖੇਤੀ ਸਿਖਰ ਸੰਮੇਲਨ ਦਾ ਕਰਨਗੇ ਉਦਘਾਟਨ

17 ਨਵੰਬਰ, 2025 06:10 PM

ਪ੍ਰਧਾਨ ਮੰਤਰੀ ਨਰਿੰਦਰ ਮੋਦੀ 19 ਨਵੰਬਰ ਨੂੰ ਕੋਇੰਬਟੂਰ 'ਚ ਦੱਖਣ ਭਾਰਤ ਕੁਦਰਤੀ ਖੇਤੀਬਾੜੀ ਸਿਖਰ ਸੰਮੇਲਨ 2025 ਦਾ ਉਦਘਾਟਨ ਕਰਨਗੇ। ਇਸ ਦਾ ਉਦੇਸ਼ ਟਿਕਾਊ ਖੇਤੀਬਾੜੀ ਅਭਿਆਸਾਂ ਨੂੰ ਉਤਸ਼ਾਹਤ ਕਰਨਾ, ਸੁਰੱਖਿਆ ਭੋਜਨ ਉਤਪਾਦਨ ਨੂੰ ਯਕੀਨੀ ਬਣਾਉਣਾ ਅਤੇ ਕਿਸਾਨਾਂ ਦੀ ਰੋਜ਼ੀ-ਰੋਟੀ ਨੂੰ ਬਿਹਤਰ ਬਣਾਉਣਾ ਹੈ। ਇਸ ਤਿੰਨ ਰੋਜ਼ਾ ਸੰਮੇਲਨ ਦਾ ਵਿਸ਼ਾ,''ਭਵਿੱਖ ਲਈ ਖੇਤੀ, ਪਰੰਪਰਾ 'ਚ ਨਿਹਿਤ'' ਹੈ, ਜਿਸ ਦਾ ਆਯੋਜਨ ਕੱਪੜਾ ਨਗਰੀ ਦੇ ਵਿਸ਼ਾਲ ਕੋਡੀਸ਼ੀਆ ਵਪਾਰ ਮੇਲਾ ਕੰਪਲੈਕਸ 'ਚ ਹੋਵੇਗਾ।

ਪੀ.ਐੱਮ. ਮੋਦੀ ਨੇ ਆਪਣੇ ਸੰਦੇਸ਼ 'ਚ ਕਿਹਾ ਕਿ ਸਾਡੇ ਭਵਿੱਖ ਦਾ ਹੱਲ ਆਪਣੀਆਂ ਜੜ੍ਹਾਂ ਵੱਲ ਪਰਤਣ ਦਾ ਹੈ। ਉਨ੍ਹਾਂ ਕਿਹਾ ਕਿ ਕੁਦਰਤ ਸ਼ੋਸ਼ਣ ਕਰਨ ਵਾਲਾ ਕੋਈ ਸਰੋਤ ਨਹੀਂ ਸਗੋਂ ਸਨਮਾਨ ਯੋਗ ਭਾਗੀਦਾਰ ਹੈ। ਸੂਤਰਾਂ ਅਨੁਸਾਰ ਦੱਖਣ ਭਾਰਤ ਕੁਦਰਤੀ ਖੇਤੀਬਾੜੀ ਸਿਖਰ ਸੰਮੇਲਨ ਦਾ ਆਯੋਜਨ ਸਥਾਈ ਖੇਤੀਬਾੜੀ ਅਭਿਆਸਾਂ ਨੂੰ ਉਤਸ਼ਾਹਤ ਕਰਨ, ਸੁਰੱਖਿਅਤ ਭੋਜਨ ਉਤਪਾਦਨ ਯਕੀਨੀ ਕਰਨ, ਰਵਾਇਤੀ ਗਿਆਨ ਪ੍ਰਣਾਲੀਆਂ ਨੂੰ ਮੁੜ ਸਰਜੀਤ ਕਰਨ ਅਤੇ ਕਿਸਾਨਾਂ ਦੀ ਰੋਜ਼ੀ-ਰੋਟੀ 'ਚ ਸੁਧਾਰ ਲਿਆਉਣ ਲਈ ਕੀਤਾ ਜਾ ਰਿਹਾ ਹੈ।

ਭਾਰਤੀ ਕੁਦਰਤੀ ਖੇਤੀ ਪ੍ਰਣਾਲੀ ਅਤੇ ਪਰੰਪਰਾਗਤ ਖੇਤੀਬਾੜੀ ਵਿਕਾਸ ਯੋਜਨਾ (ਪੀਕੇਵੀਵਾਈ) ਵਰਗੀਆਂ ਰਾਸ਼ਟਰੀ ਪਹਿਲਾਂ ਤੋਂ ਪ੍ਰੇਰਿਤ ਇਹ ਸਿਖਰ ਸੰਮੇਲਨ ਇਕ ਮੰਚ ਦੇ ਅਧੀਨ ਸੋਧ, ਨੀਤੀ, ਕਿਸਾਨ ਅਨੁਭਵ ਅਤੇ ਉਪਭੋਗਤਾ ਜ਼ਰੂਰਤਾਂ ਨੂੰ ਇਕ ਪਲੇਟਫਾਰਮ ਹੇਠ ਲਿਆਉਂਦਾ ਹੈ। ਇਸ ਸਿਖਰ ਸੰਮੇਲਨ 'ਚ 30 ਹਜ਼ਾਰ ਤੋਂ ਵੱਧ ਭਾਗੀਦਾਰਾਂ ਦੇ ਸ਼ਾਮਲ ਹੋਣ ਦਾ ਅਨੁਮਾਨ ਹੈ, ਜਿਸ 'ਚ ਕਿਸਾਨ, ਖੇਤੀਬਾੜੀ ਉਦਮੀ, ਨੀਤੀ ਨਿਰਮਾਤਾ, ਕੁਦਰਤੀ ਖੇਤੀਬਾੜੀ ਸਮਰਥਕ, ਸਟਾਰਟਅੱਪ, ਅਕਾਦਮਿਕ, ਖਪਤਕਾਰ ਸਮੂਹ ਅਤੇ ਨੌਜਵਾਨ ਆਗੂ ਸ਼ਾਮਲ ਹਨ। ਇਸ ਦਾ ਉਦੇਸ਼ ਕੁਦਰਤੀ ਖੇਤੀ ਅਤੇ ਰਵਾਇਤੀ ਭੋਜਨ ਪ੍ਰਣਾਲੀਆਂ ਨੂੰ ਵੱਡੇ ਪੱਧਰ 'ਤੇ ਉਤਸ਼ਾਹਤ ਕਰਨਾ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਨਿਤੀਸ਼ ਕੁਮਾਰ ਨੇ ਅਸਤੀਫਾ ਦੇਣ ਤੋਂ ਪਹਿਲਾਂ ਕੈਬਨਿਟ ਭੰਗ ਕਰਨ ਦੀ ਕੀਤੀ ਸਿਫ਼ਾਰਿਸ਼

ਨਿਤੀਸ਼ ਕੁਮਾਰ ਨੇ ਅਸਤੀਫਾ ਦੇਣ ਤੋਂ ਪਹਿਲਾਂ ਕੈਬਨਿਟ ਭੰਗ ਕਰਨ ਦੀ ਕੀਤੀ ਸਿਫ਼ਾਰਿਸ਼

PM ਮੋਦੀ ਨੇ ਮਾਂ ਡਾਟ ਕਾਲੀ ਦੇ ਚਰਨਾਂ 'ਚ ਟੇਕਿਆ ਮੱਥਾ, ਦੇਸ਼ ਦੀ ਸੁਖ-ਸ਼ਾਂਤੀ ਲਈ ਕੀਤੀ ਅਰਦਾਸ

PM ਮੋਦੀ ਨੇ ਮਾਂ ਡਾਟ ਕਾਲੀ ਦੇ ਚਰਨਾਂ 'ਚ ਟੇਕਿਆ ਮੱਥਾ, ਦੇਸ਼ ਦੀ ਸੁਖ-ਸ਼ਾਂਤੀ ਲਈ ਕੀਤੀ ਅਰਦਾਸ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੀਆਂ ਦੇਸ਼ ਵਾਸੀਆਂ ਨੂੰ ਦਿੱਤੀਆਂ ਵਧਾਈਆਂ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੀਆਂ ਦੇਸ਼ ਵਾਸੀਆਂ ਨੂੰ ਦਿੱਤੀਆਂ ਵਧਾਈਆਂ

ਉਪ-ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ ਅਤੇ ਉਪ-ਰਾਜਪਾਲ ਤਰਨਜੀਤ ਸਿੰਘ ਸੰਧੂ ਸ੍ਰੀ ਰਕਾਬਗੰਜ ਵਿਖੇ ਨਤਮਸਤਕ

ਉਪ-ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ ਅਤੇ ਉਪ-ਰਾਜਪਾਲ ਤਰਨਜੀਤ ਸਿੰਘ ਸੰਧੂ ਸ੍ਰੀ ਰਕਾਬਗੰਜ ਵਿਖੇ ਨਤਮਸਤਕ

ਸੰਸਦ ਦੇ ਵਿਸ਼ੇਸ਼ ਸੈਸ਼ਨ ਨੂੰ ਲੈ ਕੇ ਬੋਲੇ ਜੈਰਾਮ ਰਮੇਸ਼- 'ਲੋਕਤੰਤਰ ਦਾ ਮਜ਼ਾਕ ਉਡਾਇਆ ਜਾ ਰਿਹਾ ਹੈ'

ਸੰਸਦ ਦੇ ਵਿਸ਼ੇਸ਼ ਸੈਸ਼ਨ ਨੂੰ ਲੈ ਕੇ ਬੋਲੇ ਜੈਰਾਮ ਰਮੇਸ਼- 'ਲੋਕਤੰਤਰ ਦਾ ਮਜ਼ਾਕ ਉਡਾਇਆ ਜਾ ਰਿਹਾ ਹੈ'

ਨੋਇਡਾ 'ਚ ਮੁੜ ਭੜਕੀ ਹਿੰਸਾ : ਸੈਕਟਰ-80 'ਚ ਪ੍ਰਦਰਸ਼ਨਕਾਰੀਆਂ ਵੱਲੋਂ ਪਥਰਾਅ, ਭਾਰੀ ਪੁਲਸ ਬਲ ਕੀਤੀ ਤਾਇਨਾਤ

ਨੋਇਡਾ 'ਚ ਮੁੜ ਭੜਕੀ ਹਿੰਸਾ : ਸੈਕਟਰ-80 'ਚ ਪ੍ਰਦਰਸ਼ਨਕਾਰੀਆਂ ਵੱਲੋਂ ਪਥਰਾਅ, ਭਾਰੀ ਪੁਲਸ ਬਲ ਕੀਤੀ ਤਾਇਨਾਤ

ਬਿਹਾਰ ਦੀ ਸਿਆਸਤ 'ਚ ਉਲਟਫੇਰ: ਅੱਜ ਖ਼ਤਮ ਹੋਵੇਗਾ ਨਵੇਂ CM ਦਾ ਸਸਪੈਂਸ, ਨੀਤੀਸ਼ ਕੁਮਾਰ ਦੇ ਸਕਦੇ ਨੇ ਅਸਤੀਫ਼ਾ

ਬਿਹਾਰ ਦੀ ਸਿਆਸਤ 'ਚ ਉਲਟਫੇਰ: ਅੱਜ ਖ਼ਤਮ ਹੋਵੇਗਾ ਨਵੇਂ CM ਦਾ ਸਸਪੈਂਸ, ਨੀਤੀਸ਼ ਕੁਮਾਰ ਦੇ ਸਕਦੇ ਨੇ ਅਸਤੀਫ਼ਾ

PM ਨਰਿੰਦਰ ਮੋਦੀ ਨੇ ਵਿਸਾਖੀ, ਅੰਬੇਡਕਰ ਜਯੰਤੀ 'ਤੇ ਦੇਸ਼ ਵਾਸੀਆਂ ਨੂੰ ਦਿੱਤੀਆਂ ਵਧਾਈਆਂ

PM ਨਰਿੰਦਰ ਮੋਦੀ ਨੇ ਵਿਸਾਖੀ, ਅੰਬੇਡਕਰ ਜਯੰਤੀ 'ਤੇ ਦੇਸ਼ ਵਾਸੀਆਂ ਨੂੰ ਦਿੱਤੀਆਂ ਵਧਾਈਆਂ

'ਵੋਟਰ ਸੂਚੀ ਤੋਂ ਬਾਹਰ ਲੋਕ ਨਹੀਂ ਕਰ ਪਾ ਸਕਣਗੇ ਵੋਟ', ਬੰਗਾਲ ’ਚ SIR ਵਿਵਾਦ 'ਤੇ ‘ਸੁਪਰੀਮ ਕੋਰਟ’ ਦਾ ਫੈਸਲਾ

'ਵੋਟਰ ਸੂਚੀ ਤੋਂ ਬਾਹਰ ਲੋਕ ਨਹੀਂ ਕਰ ਪਾ ਸਕਣਗੇ ਵੋਟ', ਬੰਗਾਲ ’ਚ SIR ਵਿਵਾਦ 'ਤੇ ‘ਸੁਪਰੀਮ ਕੋਰਟ’ ਦਾ ਫੈਸਲਾ

PM ਮੋਦੀ ਅੱਜ ਕਰਨਗੇ ਦਿੱਲੀ-ਦੇਹਰਾਦੂਨ ਗ੍ਰੀਨਫੀਲਡ ਐਕਸਪ੍ਰੈਸਵੇਅ ਦਾ ਉਦਘਾਟਨ, ਹੁਣ ਮਿੰਟਾਂ 'ਚ ਤੈਅ ਹੋਵੇਗਾ ਸਫ਼ਰ

PM ਮੋਦੀ ਅੱਜ ਕਰਨਗੇ ਦਿੱਲੀ-ਦੇਹਰਾਦੂਨ ਗ੍ਰੀਨਫੀਲਡ ਐਕਸਪ੍ਰੈਸਵੇਅ ਦਾ ਉਦਘਾਟਨ, ਹੁਣ ਮਿੰਟਾਂ 'ਚ ਤੈਅ ਹੋਵੇਗਾ ਸਫ਼ਰ