Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਰਾਸ਼ਟਰੀ

PM ਮੋਦੀ ਦਾ 'ਫਿਟਨੈਸ ਮੰਤਰ': ਖੰਡ ਅਤੇ ਤੇਲ ਦੀ ਵਰਤੋਂ ਘਟਾਓ, ਮੋਟਾਪੇ ਨੂੰ ਦੂਰ ਭਜਾਓ

29 ਮਾਰਚ, 2026 08:33 PM

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' 'ਚ ਦੇਸ਼ ਵਾਸੀਆਂ ਨੂੰ ਫਿਟਨੈੱਸ 'ਤੇ ਧਿਆਨ ਦੇਣ ਅਤੇ ਯੋਗ ਨੂੰ ਜੀਵਨ ਦਾ ਹਿੱਸਾ ਬਣਾਉਣ ਦੀ ਅਪੀਲ ਕੀਤੀ। ਪੀ.ਐੱਮ. ਮੋਦੀ ਨੇ ਕਿਹਾ ਕਿ ਅੰਤਰਰਾਸ਼ਟਰੀ ਯੋਗ ਦਿਵਸ 'ਚ ਹੁਣ 100 ਦਿਨਾਂ ਤੋਂ ਵੀ ਘੱਟ ਸਮਾਂ ਬਚਿਆ ਹੈ ਅਤੇ ਪੂਰੀ ਦੁਨੀਆ 'ਚ ਯੋਗ ਦੇ ਪ੍ਰਤੀ ਆਕਰਸ਼ਨ ਲਗਾਤਾਰ ਵਧ ਰਿਹਾ ਹੈ। ਪੀ.ਐੱਮ. ਨੇ ਦੱਸਿਆ ਕਿ ਅਫਰੀਕਾ ਦੇ ਜਿਬੂਤੀ 'ਚ ਅਲਮਿਸ ਨਾਂ ਦਾ ਵਿਅਕਤੀ ਆਪਣੇ 'ਅਰਵਿੰਦ ਯੋਗ ਸੈਂਟਰ' ਦੇ ਮਾਧਿਅਮ ਨਾਲ ਯੋਗ ਦਾ ਪ੍ਰਚਾਰ ਕਰ ਰਿਹਾ ਹੈ ਅਤੇ ਵੱਖ-ਵੱਖ ਥਾਵਾਂ 'ਤੇ ਲੋਕਾਂ ਨੂੰ ਯੋਗ ਸਿਖਾ ਰਿਹਾ ਹੈ। ਪੀ.ਐੱਮ. ਮੋਦੀ ਨੇ ਲੋਕਾਂ ਨੂੰ ਖਾਣ-ਪੀਣ 'ਚ ਸੁਧਾਰ ਲਿਆਉਣ ਦੀ ਵੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ 'ਤੇ ਕਈ ਲੋਕਾਂ ਨੇ ਇੰਟਾਗ੍ਰਾਮ ਕੰਟੈਂਟ ਕ੍ਰਿਏਟਰ ਯੁਵਰਾਜ ਦੁਆ ਦੇ ਪੋਸਟ 'ਤੇ ਉਨ੍ਹਾਂ ਦੀ ਪ੍ਰਤੀਕਿਰਿਆ ਨੂੰ ਲੈ ਕੇ ਚਰਚਾ ਕੀਤੀ। ਉਨ੍ਹਾਂ ਦੱਸਿਆ ਕਿ ਯੁਵਰਾਜ ਦੁਆ ਨੇ ਉਨ੍ਹਾਂ ਨੂੰ ਆਪਣੇ ਪਿਤਾ ਨੂੰ ਖੰਡ ਘੱਟ ਕਰਨ ਲਈ ਪ੍ਰੇਰਿਤ ਕਰਨ ਦੀ ਅਪੀਲ ਕੀਤੀ ਸੀ, ਜਿਸ ਦਾ ਸਕਾਰਾਤਮਕ ਅਸਰ ਦੇਖਣ ਨੂੰ ਮਿਲਿਆ। ਪੀਐੱਮ ਮੋਦੀ ਨੇ ਦੇਸ਼ ਵਾਸੀਆਂ ਨੂੰ ਖੰਡ ਦਾ ਸੇਵਨ ਘੱਟ ਕਰਨ ਦੀ ਅਪੀਲ ਕੀਤੀ ਅਤੇ ਖਾਣੇ ਦੇ ਤੇਲ 'ਚ ਘੱਟੋ-ਘੱਟ 10 ਫੀਸਦੀ ਦੀ ਕਟੌਤੀ ਕਰਨ ਦੀ ਵੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਛੋਟੀਆਂ-ਛੋਟੀਆਂ ਤਬਦੀਲੀਆਂ ਮੋਟਾਪਾ ਅਤੇ ਜੀਵਨਸ਼ੈਲੀ ਨਾਲ ਜੁੜੀਆਂ ਬੀਮਾਰੀਆਂ ਤੋਂ ਬਚਾਉਣ 'ਚ ਮਦਦ ਕਰਨਗੀਆਂ। ਉਨ੍ਹਾਂ ਨੇ ਦੋਹਰਾਇਆ ਕਿ ਸਿਹਤਮੰਦ ਜੀਵਨਸ਼ੈਲੀ ਅਪਣਾਉਣਾ ਅੱਜ ਦੇ ਸਮੇਂ ਦੀ ਵੱਡੀ ਜ਼ਰੂਰਤ ਹੈ ਅਤੇ ਯੋਗ ਇਸ 'ਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ