Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਬਾਜ਼ਾਰ

PM ਮੋਦੀ ਦੀ ਅਪੀਲ ਤੋਂ ਬਾਅਦ ਕੀ ਸਸਤਾ ਹੋਇਆ ਸੋਨਾ-ਚਾਂਦੀ ? ਚੈੱਕ ਕਰੋ ਕੀ ਹੈ Gold-Silver ਦਾ Rate

17 ਮਈ, 2026 05:03 PM

ਦੇਸ਼ ਦੇ ਸਰਾਫਾ ਬਾਜ਼ਾਰ 'ਚ ਪਿਛਲੇ ਕੁਝ ਦਿਨਾਂ ਤੋਂ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਵੱਡਾ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲ ਰਿਹਾ ਹੈ। ਕਦੇ ਰਿਕਾਰਡ ਤੇਜ਼ੀ ਅਤੇ ਕਦੇ ਅਚਾਨਕ ਗਿਰਾਵਟ ਕਾਰਨ ਨਿਵੇਸ਼ਕਾਂ ਅਤੇ ਗਾਹਕਾਂ 'ਚ ਹਲਚਲ ਬਣੀ ਹੋਈ ਹੈ। ਹੈਦਰਾਬਾਦ 'ਚ ਇਕ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਅਗਲੇ ਇਕ ਸਾਲ ਤੱਕ ਗੈਰ-ਜ਼ਰੂਰੀ ਸੋਨੇ ਦੀ ਖਰੀਦ ਘਟਾਉਣ ਦੀ ਅਪੀਲ ਕੀਤੀ ਹੈ, ਤਾਂ ਜੋ ਦੇਸ਼ ਦੇ ਵਿਦੇਸ਼ੀ ਮੁਦਰਾ ਭੰਡਾਰ ਅਤੇ ਆਯਾਤ ਦੇ ਦਬਾਅ ਨੂੰ ਘੱਟ ਕੀਤਾ ਜਾ ਸਕੇ। ਇਸ ਦੇ ਤੁਰੰਤ ਬਾਅਦ ਕੇਂਦਰ ਸਰਕਾਰ ਨੇ ਸੋਨੇ, ਚਾਂਦੀ ਅਤੇ ਹੋਰ ਕੀਮਤੀ ਧਾਤਾਂ 'ਤੇ ਆਯਾਤ ਡਿਊਟੀ (Import Duty) 6 ਫੀਸਦੀ ਤੋਂ ਵਧਾ ਕੇ 15 ਫੀਸਦੀ ਕਰ ਦਿੱਤੀ ਹੈ।

ਇਕ ਹਫ਼ਤੇ 'ਚ ਸੋਨੇ ਦੀਆਂ ਕੀਮਤਾਂ 'ਚ ਰਿਕਾਰਡ ਵਾਧਾ 

ਇਸ ਹਫ਼ਤੇ ਸੋਨੇ ਦੀਆਂ ਕੀਮਤਾਂ 'ਚ ਜ਼ਬਰਦਸਤ ਤੇਜ਼ੀ ਦਰਜ ਕੀਤੀ ਗਈ। ਜਾਣਕਾਰੀ ਮੁਤਾਬਕ ਇਕ ਹਫ਼ਤੇ 'ਚ 24 ਕੈਰੇਟ ਸੋਨੇ ਦੀ ਕੀਮਤ ਕਰੀਬ 6,540 ਰੁਪਏ ਅਤੇ 22 ਕੈਰੇਟ ਸੋਨਾ 6,470 ਰੁਪਏ ਮਹਿੰਗਾ ਹੋਇਆ। ਹਾਲਾਂਕਿ, ਸ਼ੁੱਕਰਵਾਰ (15 ਮਈ) ਨੂੰ ਦਿੱਲੀ ਬਾਜ਼ਾਰ  ਮਹਿੰਗਾ ਹੋਇਆ।ਚ ਮੁਨਾਫਾਖੋਰੀ ਕਾਰਨ ਸੋਨਾ 3,200 ਰੁਪਏ ਟੁੱਟ ਕੇ 1,62,000 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਗਿਆ ਸੀ।

ਅੱਜ (17 ਮਈ) ਦੇ ਤਾਜ਼ਾ ਭਾਅ:

ਦਿੱਲੀ: 24 ਕੈਰੇਟ ਸੋਨਾ 1,57,080 ਰੁਪਏ ਅਤੇ 22 ਕੈਰੇਟ ਸੋਨਾ 1,44,000 ਰੁਪਏ ਪ੍ਰਤੀ 10 ਗ੍ਰਾਮ।
ਚੇਨਈ: 24 ਕੈਰੇਟ ਸੋਨਾ 1,60,910 ਰੁਪਏ ਅਤੇ 22 ਕੈਰੇਟ ਸੋਨਾ 1,47,500 ਰੁਪਏ ਪ੍ਰਤੀ 10 ਗ੍ਰਾਮ।

ਚਾਂਦੀ ਦੀਆਂ ਕੀਮਤਾਂ 'ਚ ਵੀ ਉਛਾਲ 

ਸੋਨੇ ਦੇ ਨਾਲ-ਨਾਲ ਚਾਂਦੀ ਵੀ ਮਹਿੰਗੀ ਹੋਈ ਹੈ। ਇਕ ਹਫ਼ਤੇ 'ਚ ਚਾਂਦੀ ਦੀਆਂ ਕੀਮਤਾਂ 'ਚ ਕਰੀਬ 5,000 ਰੁਪਏ ਦਾ ਵਾਧਾ ਹੋਇਆ ਹੈ। 17 ਮਈ ਦੀ ਸਵੇਰ ਨੂੰ ਚਾਂਦੀ ਦਾ ਭਾਅ 2,80,000 ਰੁਪਏ ਪ੍ਰਤੀ ਕਿਲੋਗ੍ਰਾਮ ਦਰਜ ਕੀਤਾ ਗਿਆ। ਜ਼ਿਕਰਯੋਗ ਹੈ ਕਿ ਇਸੇ ਸਾਲ ਜਨਵਰੀ 'ਚ ਚਾਂਦੀ ਦੀ ਕੀਮਤ 4 ਲੱਖ ਰੁਪਏ ਪ੍ਰਤੀ ਕਿਲੋ ਦੇ ਪੱਧਰ ਨੂੰ ਵੀ ਪਾਰ ਕਰ ਚੁੱਕੀ ਹੈ।

Have something to say? Post your comment

ਅਤੇ ਬਾਜ਼ਾਰ ਖਬਰਾਂ

SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ

SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ

Maggi, Kurkure ਤੇ Thumsup ਦੀਆਂ ਤਾਰੀਖਾਂ ਨਾਲ ਛੇੜਛਾੜ, ਫਰਜ਼ੀ ਨਿਊਟ੍ਰਿਸ਼ਨ ਲੇਬਲ

Maggi, Kurkure ਤੇ Thumsup ਦੀਆਂ ਤਾਰੀਖਾਂ ਨਾਲ ਛੇੜਛਾੜ, ਫਰਜ਼ੀ ਨਿਊਟ੍ਰਿਸ਼ਨ ਲੇਬਲ

ਅਮਰੀਕੀ ਡਾਲਰ ਮੁਕਾਬਲੇ ਭਾਰਤੀ ਕਰੰਸੀ ਦੀ ਦਹਾੜ , ਰੁਪਏ ਨੇ ਮਾਰੀ ਲੰਮੀ ਛਾਲ

ਅਮਰੀਕੀ ਡਾਲਰ ਮੁਕਾਬਲੇ ਭਾਰਤੀ ਕਰੰਸੀ ਦੀ ਦਹਾੜ , ਰੁਪਏ ਨੇ ਮਾਰੀ ਲੰਮੀ ਛਾਲ

Uber 'ਚ ਵੱਡੀ ਛਾਂਟੀ ਦੀ ਤਿਆਰੀ: 3,300 ਮੁਲਾਜ਼ਮਾਂ ਦੀ ਜਾਵੇਗੀ ਨੌਕਰੀ, ਜਾਣੋ ਕੰਪਨੀ ਨੇ ਕਿਉਂ ਲਿਆ ਇਹ ਫ਼ੈਸਲਾ

Uber 'ਚ ਵੱਡੀ ਛਾਂਟੀ ਦੀ ਤਿਆਰੀ: 3,300 ਮੁਲਾਜ਼ਮਾਂ ਦੀ ਜਾਵੇਗੀ ਨੌਕਰੀ, ਜਾਣੋ ਕੰਪਨੀ ਨੇ ਕਿਉਂ ਲਿਆ ਇਹ ਫ਼ੈਸਲਾ

FM ਸੀਤਾਰਮਨ ਨੇ ਵਿਸ਼ਵ ਬੈਂਕ ਦੇ ਮੁਖੀ ਅਜੈ ਬੰਗਾ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ

FM ਸੀਤਾਰਮਨ ਨੇ ਵਿਸ਼ਵ ਬੈਂਕ ਦੇ ਮੁਖੀ ਅਜੈ ਬੰਗਾ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ

ਦੇਸ਼ ਦੀ ਆਰਥਿਕ ਵਿਕਾਸ ਦਰ 'ਚ ਤੇਜ਼ੀ: ਪ੍ਰਾਈਵੇਟ ਸੈਕਟਰ ਨੇ ਵਧਾਇਆ ਨਿਵੇਸ਼

ਦੇਸ਼ ਦੀ ਆਰਥਿਕ ਵਿਕਾਸ ਦਰ 'ਚ ਤੇਜ਼ੀ: ਪ੍ਰਾਈਵੇਟ ਸੈਕਟਰ ਨੇ ਵਧਾਇਆ ਨਿਵੇਸ਼

ਵਾਹਨਾਂ ਦੀ ਵਿਕਰੀ ’ਚ ਤੇਜ਼ੀ, ਲਗਾਤਾਰ 12ਵੇਂ ਮਹੀਨੇ ਵਧੀ ਮੰਗ

ਵਾਹਨਾਂ ਦੀ ਵਿਕਰੀ ’ਚ ਤੇਜ਼ੀ, ਲਗਾਤਾਰ 12ਵੇਂ ਮਹੀਨੇ ਵਧੀ ਮੰਗ

ATF ਦੀਆਂ ਕੀਮਤਾਂ ਵਧਦੇ ਹੀ ਧੜੰਮ ਡਿੱਗੇ Indigo-Spicejet ਦੇ ਸ਼ੇਅਰ, ਏਅਰਲਾਈਨ ਕੰਪਨੀਆਂ ਦੀ ਵਧੀ ਟੈਂਸ਼ਨ

ATF ਦੀਆਂ ਕੀਮਤਾਂ ਵਧਦੇ ਹੀ ਧੜੰਮ ਡਿੱਗੇ Indigo-Spicejet ਦੇ ਸ਼ੇਅਰ, ਏਅਰਲਾਈਨ ਕੰਪਨੀਆਂ ਦੀ ਵਧੀ ਟੈਂਸ਼ਨ

GST Collection 'ਚ ਜ਼ਬਰਦਸਤ ਉਛਾਲ, ਅਗਸਤ 'ਚ 2 ਲੱਖ ਕਰੋੜ ਦੇ ਨੇੜੇ ਪਹੁੰਚਿਆ ਅੰਕੜਾ

GST Collection 'ਚ ਜ਼ਬਰਦਸਤ ਉਛਾਲ, ਅਗਸਤ 'ਚ 2 ਲੱਖ ਕਰੋੜ ਦੇ ਨੇੜੇ ਪਹੁੰਚਿਆ ਅੰਕੜਾ

ਮਸ਼ਹੂਰ ਕੰਪਨੀ 'ਚ ਹੋਰ ਵੱਡੀ ਛਾਂਟੀ ਲਈ ਤਿਆਰੀ: ਭਾਰਤ 'ਤੇ ਵੀ ਦਿਖੇਗਾ ਅਸਰ

ਮਸ਼ਹੂਰ ਕੰਪਨੀ 'ਚ ਹੋਰ ਵੱਡੀ ਛਾਂਟੀ ਲਈ ਤਿਆਰੀ: ਭਾਰਤ 'ਤੇ ਵੀ ਦਿਖੇਗਾ ਅਸਰ