Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਰਾਸ਼ਟਰੀ

PM ਮੋਦੀ ਦੀ ਵਧੀ ਸ਼ਾਨ ! ਸਾਈਪ੍ਰਸ ਦੇ ਸਰਵਉੱਚ ਨਾਗਰਿਕ ਸਨਮਾਨ ਨਾਲ ਗਿਆ ਨਵਾਜਿਆ

16 ਜੂਨ, 2025 06:06 PM

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੋਮਵਾਰ ਨੂੰ ਸਾਈਪ੍ਰਸ ਦੇ ਸਰਵਉੱਚ ਨਾਗਰਿਕ ਸਨਮਾਨ 'ਗ੍ਰੈਂਡ ਕ੍ਰਾਸ ਆਫ਼ ਦਿ ਆਰਡਰ ਆਫ਼ ਮਕਾਰਿਓਸ ਤ੍ਰਿਤੀਯ' ਨਾਲ ਸਨਮਾਨਤ ਕੀਤਾ ਗਿਆ। ਪ੍ਰਧਾਨ ਮੰਤਰੀ ਨੇ ਪੁਰਸਕਾਰ ਪ੍ਰਾਪਤ ਕਰਨ ਤੋਂ ਬਾਅਦ ਕਿਹਾ,''ਸਾਈਪ੍ਰਸ ਦੇ 'ਗ੍ਰੈਂਡ ਕ੍ਰਾਸ ਆਫ਼ ਦਿ ਆਰਡਰ ਆਫ਼ ਮਕਾਰਿਓਸ ਤ੍ਰਿਤੀਯ' ਸਨਮਾਨ ਨੂੰ ਪ੍ਰਾਪਤ ਕਰ ਕੇ ਮੈਂ ਬਹੁਤ ਖੁਸ਼ ਹਾਂ। ਮੈਂ ਇਸ ਨੂੰ ਸਾਡੇ ਦੇਸ਼ਾਂ ਵਿਚਾਲੇ ਦੀ ਦੋਸਤੀ ਨੂੰ ਸਮਰਪਿਤ ਕਰਦਾ ਹਾਂ।'' ਸਾਈਪ੍ਰਸ ਦੇ ਰਾਸ਼ਟਰਪਤੀ ਨਿਕੋਸ ਕ੍ਰਿਸਟੋਡੌਲਿਡੇਸ ਨੇ ਪ੍ਰਧਾਨ ਮੰਤਰੀ ਨੂੰ ਸਨਮਾਨ ਕੀਤਾ। ਇਸ ਸਨਮਾਨ ਦਾ ਨਾਂ ਸਾਈਪ੍ਰ ਦੇ ਪਹਿਲੇ ਰਾਸ਼ਟਰਪਤੀ ਆਰਚਬਿਸ਼ਪ ਮਕਾਰਿਓਸ ਤ੍ਰਿਤੀਯ ਦੇ ਨਾਂ 'ਤੇ ਰੱਖਿਆ ਗਿਆ ਹੈ।

ਪ੍ਰਧਾਨ ਮੰਤਰੀ ਨੇ 140 ਕਰੋੜ ਭਾਰਤੀਆਂ ਨੂੰ ਇਸ ਸਨਮਾਨ ਸਮਰਪਿਤ ਕਰਦੇ ਹੋਏ ਕਿਹਾ ਕਿ ਇਹ ਭਾਰਤ-ਸਾਈਪ੍ਰਸ ਦੀ ਭਰੋਸੇਮੰਦ ਦੋਸਤੀ ਦਾ ਸਨਮਾਨ ਹੈ। ਉਨ੍ਹਾਂ ਕਿਹਾ,''ਮੈਨੂੰ ਪੂਰਾ ਭਰੋਸਾ ਹੈ ਕਿ ਆਉਣ ਵਾਲੇ ਸਮੇਂ 'ਚ ਸਾਡੀ ਸਰਗਰਮ ਸਾਂਝੇਦਾਰੀ ਨਵੀਆਂ ਉੱਚਾਈਆਂ ਨੂੰ ਛੂਹੇਗੀ। ਅਸੀਂ ਮਿਲ ਕੇ ਨਾ ਸਿਰਫ਼ ਆਪਣੇ ਦੋਵਾਂ ਦੇਸ਼ਾਂ ਦੀ ਤਰੱਕੀ ਨੂੰ ਮਜ਼ਬੂਤ ਕਰਾਂਗੇ ਸਗੋਂ ਇਕ ਸ਼ਾਂਤੀਪੂਰਨ ਤੇ ਸੁਰੱਖਿਅਤ ਵਿਸ਼ਵ ਦੇ ਨਿਰਮਾਣ 'ਚ ਵੀ ਯੋਗਦਾਨ ਦੇਵਾਂਗੇ।'' ਵਿਦੇਸ਼ ਮੰਤਰਾਲਾ ਨੇ 'ਐਕਸ' 'ਤੇ ਕਿਹਾ,''ਰਾਸ਼ਟਰਪਤੀ ਕ੍ਰਿਸਟੋਡੌਲਿਡੇਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਾਈਪ੍ਰਸ ਦੇ 'ਗ੍ਰੈਂਡ ਕ੍ਰਾਸ ਆਫ਼ ਦਿ ਆਰਡਰ ਆਫ਼ ਮਕਾਰਿਓਸ ਤ੍ਰਿਤੀਯ' ਨਾਲ ਸਨਮਾਨਤ ਕੀਤਾ। ਇਹ ਸਨਮਾਨ ਭਾਰਤ-ਸਾਈਪ੍ਰਸ ਵਿਚਾਲੇ ਸਥਾਈ ਦੋ-ਪੱਖੀ ਸਾਂਝੇਦਾਰੀ ਅਤੇ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਦੇ ਸਾਂਝੇ ਦ੍ਰਿਸ਼ਟੀਕੋਣ ਲਈ ਮਿਲ ਕੇ ਕੰਮ ਕਰਨ ਦੀ ਸਾਂਝੀ ਵਚਨਬੱਧਤਾ ਨੂੰ ਦਰਸਾਉਂਦਾ ਹੈ।'' ਪੀ.ਐੱਮ. ਮੋਦੀ ਤਿੰਨ ਦੇਸ਼ਾਂ ਦੀ ਆਪਣੀ ਯਾਤਰਾ ਦੇ ਪਹਿਲੇ ਪੜਾਅ 'ਚ ਸਾਈਪ੍ਰਸ 'ਚ ਹਨ। ਉਹ ਸਾਈਪ੍ਰਸ ਤੋਂ ਕੈਨੇਡਾ ਜਾਣਗੇ ਅਤੇ ਜੀ7 ਸਿਖਰ ਸੰਮੇਲਨ 'ਚ ਹਿੱਸਾ ਲੈਣਗੇ। ਇਸ ਤੋਂ ਬਾਅਦ ਉਹ ਕ੍ਰੋਏਸ਼ੀਆ ਦੀ ਯਾਤਰਾ ਕਰਨਗੇ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-"ਤੁਸੀਂ ਸੰਸਦ ਦੀ ਮਰਿਆਦਾ...''

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ