Friday, November 13, 2026
BREAKING
• ਧਮਕੀਆਂ 'ਤੇ ਭਾਰੀ ਪਿਆ ਦਿਲਜੀਤ ਦੋਸਾਂਝ ਦਾ ਕ੍ਰੇਜ਼! ਸ਼ੋਅ ਦੀਆਂ 95% ਤੋਂ ਵੱਧ ਟਿਕਟਾਂ ਹੋਈਆਂ ਬੁੱਕ • ‘ਕਾਲੀ ਖੇਤੀ’ ਦਾ ਟ੍ਰੇਲਰ ਲਾਂਚ, ਜੈਕੀ ਸ਼ਰਾਫ ਤੇ ਸ਼ਰਦ ਕੇਲਕਰ ਸਣੇ ਕਈ ਸਿਤਾਰੇ ਹੋਏ ਸ਼ਾਮਿਲ, ਬਾਂਦ੍ਰਾ ’ਚ ਦਿਸੀ ਸ਼ਹਿਨਾਜ਼ • ‘ਕਾਲੀ ਖੇਤੀ’ ਦਾ ਟ੍ਰੇਲਰ ਲਾਂਚ, ਜੈਕੀ ਸ਼ਰਾਫ ਤੇ ਸ਼ਰਦ ਕੇਲਕਰ ਸਣੇ ਕਈ ਸਿਤਾਰੇ ਹੋਏ ਸ਼ਾਮਿਲ, ਬਾਂਦ੍ਰਾ ’ਚ ਦਿਸੀ ਸ਼ਹਿਨਾਜ਼ • ਟਾਈ ਚੰਡੀਗੜ੍ਹ ਕ੍ਰਿਕਟ ਲੀਗ ਦਾ 8ਵਾਂ ਸੰਸਕਰਣ 20 ਨਵੰਬਰ ਤੋਂ; 16 ਟੀਮਾਂ ਲੈਣਗੀਆਂ ਹਿੱਸਾ • IND vs NZ 4th ODI: ਭਾਰਤ ਨੇ ਟਾਸ ਜਿੱਤਿਆ, ਪਹਿਲਾਂ ਗੇਂਦਬਾਜ਼ੀ ਕਰਨ ਦਾ ਲਿਆ ਫ਼ੈਸਲਾ • ਦੁਨੀਆ ਭਰ 'ਚ Microsoft Outlook ਅਤੇ 365 ਦਾ ਸਰਵਰ ਡਾਊਨ! 1 ਲੱਖ ਤੋਂ ਜ਼ਿਆਦਾ ਸ਼ਿਕਾਇਤਾਂ ਦਰਜ • ਵੱਡਾ ਖ਼ੁਲਾਸਾ: Nvidia ਦੇ ਸਾਬਕਾ CEO ਹੁਆਂਗ ਦਾ ਇੱਕ ਹੋਰ ਮਹਿਲਾ ਕਰਮਚਾਰੀ ਨਾਲ ਸੀ ਸਬੰਧ • ਅਮਰੀਕੀ ਡਾਲਰ ਮੁਕਾਬਲੇ ਭਾਰਤੀ ਰੁਪਿਆ ਸੱਤ ਪੈਸੇ ਵਧਿਆ • ਘਰੇਲੂ ਸਟਾਕ ਬਾਜ਼ਾਰ 'ਚ ਮੁਨਾਫਾ-ਬੁਕਿੰਗ , ਸੈਂਸੈਕਸ ਅਤੇ ਨਿਫਟੀ ਦੋਵੇਂ ਡਿੱਗੇ • ਕੌਣ ਹੈ Nvidia ਦੀ ਅੰਤਰਿਮ CEO ਕੋਲੇਟ ਕ੍ਰੈਸ? Jensen Huang ਦੀ ਜਗ੍ਹਾ ਸੰਭਾਲੇਗੀ ਕੰਪਨੀ ਦੀ ਕਮਾਨ

ਪੰਜਾਬ

PM ਮੋਦੀ ਦੇ ਸਵਾਗਤ 'ਚ ਸੂਬਾ ਪੱਧਰੀ ਸਵੱਛਤਾ ਅਭਿਆਨ, BJP ਪ੍ਰਧਾਨ ਕੇਵਲ ਢਿੱਲੋਂ ਨੇ ਲਿਆ ਹਿੱਸਾ

16 ਜੁਲਾਈ, 2026 06:27 PM

ਜਲੰਧਰ : ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਵਾਗਤ ਲਈ ਚਲਾਏ ਗਏ ਸੂਬਾ-ਪੱਧਰੀ ਸਫ਼ਾਈ ਅਭਿਆਨ 'ਚ ਹਿੱਸਾ ਲਿਆ। ਜਲੰਧਰ ਦੇ ਇਕ ਪਾਰਕ 'ਚ ਸਫ਼ਾਈ ਅਭਿਆਨ ਦੌਰਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਵਾਗਤ ਲਈ ਭਾਰਤੀ ਜਨਤਾ ਪਾਰਟੀ ਦੇ ਵਰਕਰ ਪੂਰੇ ਪੰਜਾਬ 'ਚ ਜੋਸ਼ ਅਤੇ ਉਤਸ਼ਾਹ ਨਾਲ ਸਫ਼ਾਈ ਅਭਿਆਨ ਚਲਾ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਨੂੰ ਲੈ ਕੇ ਲੋਕਾਂ 'ਚ ਭਾਰੀ ਉਤਸ਼ਾਹ ਹੈ ਅਤੇ ਉਨ੍ਹਾਂ ਦਾ ਸ਼ਾਨਦਾਰ ਅਤੇ ਇਤਿਹਾਸਕ ਸਵਾਗਤ ਕੀਤਾ ਜਾ ਰਿਹਾ ਹੈ। ਭਾਜਪਾ ਦੇ 620 ਮੰਡਲਾਂ 'ਚ 3,100 ਤੋਂ ਵੱਧ ਥਾਵਾਂ 'ਤੇ ਸਫ਼ਾਈ ਅਭਿਆਨ ਆਯੋਜਿਤ ਕੀਤੇ ਗਏ, ਜਿਨ੍ਹਾਂ 'ਚ ਹਜ਼ਾਰਾਂ ਵਰਕਰਾਂ ਨੇ ਹਿੱਸਾ ਲਿਆ।


ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਨੂੰ ਕਈ ਮਹੱਤਵਪੂਰਨ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ ਦੇਣ ਲਈ ਆ ਰਹੇ ਹਨ। ਉਨ੍ਹਾਂ ਕਿਹਾ ਕਿ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ ਰੇਲਵੇ ਸਟੇਸ਼ਨਾਂ ਦਾ ਵਿਸ਼ਵ-ਪੱਧਰੀ ਵਿਕਾਸ ਕੀਤਾ ਗਿਆ ਹੈ, ਜਿਸ ਨਾਲ ਯਾਤਰੀਆਂ ਨੂੰ ਆਧੁਨਿਕ ਅਤੇ ਬਿਹਤਰ ਸਹੂਲਤਾਂ ਮਿਲਣਗੀਆਂ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਦੇਸ਼ 'ਚ ਬੇਮਿਸਾਲ ਬੁਨਿਆਦੀ ਢਾਂਚੇ ਦਾ ਵਿਕਾਸ ਹੋ ਰਿਹਾ ਹੈ ਅਤੇ ਪੰਜਾਬ ਵੀ ਇਸ ਵਿਕਾਸ ਯਾਤਰਾ ਦੀ ਇਕ ਮਹੱਤਵਪੂਰਨ ਹਿੱਸੇਦਾਰੀ ਬਣ ਰਿਹਾ ਹੈ।

 

Have something to say? Post your comment

ਅਤੇ ਪੰਜਾਬ ਖਬਰਾਂ

MP ਚੰਨੀ ਨੇ 'ਜਵਾਨੀ ਸੰਭਾਲ ਸਾਈਕਲ ਯਾਤਰਾ' ਦੀ ਕੀਤੀ ਸ਼ੁਰੂਆਤ, ਸਚਿਨ ਪਾਇਲਟ ਨੇ ਵਿਖਾਈ ਹਰੀ ਝੰਡੀ

MP ਚੰਨੀ ਨੇ 'ਜਵਾਨੀ ਸੰਭਾਲ ਸਾਈਕਲ ਯਾਤਰਾ' ਦੀ ਕੀਤੀ ਸ਼ੁਰੂਆਤ, ਸਚਿਨ ਪਾਇਲਟ ਨੇ ਵਿਖਾਈ ਹਰੀ ਝੰਡੀ

ਬੀਬੀ ਜਗੀਰ ਕੌਰ ਦੀ ਅਕਾਲੀ ਦਲ 'ਚ ਵਾਪਸੀ ਦਾ ਪ੍ਰੋਗਰਾਮ ਟਲਿਆ, ਸੁਖਬੀਰ ਦੀ ਦਿੱਲੀ 'ਚ ਮੀਟਿੰਗ

ਬੀਬੀ ਜਗੀਰ ਕੌਰ ਦੀ ਅਕਾਲੀ ਦਲ 'ਚ ਵਾਪਸੀ ਦਾ ਪ੍ਰੋਗਰਾਮ ਟਲਿਆ, ਸੁਖਬੀਰ ਦੀ ਦਿੱਲੀ 'ਚ ਮੀਟਿੰਗ

ਆਮ ਆਦਮੀ ਪਾਰਟੀ ਵਲੋਂ 31 ਹੋਰ ਉਮੀਦਵਾਰਾਂ ਦਾ ਐਲਾਨ, CM ਮਾਨ ਨੇ ਐਲਾਨੀ ਸੂਚੀ

ਆਮ ਆਦਮੀ ਪਾਰਟੀ ਵਲੋਂ 31 ਹੋਰ ਉਮੀਦਵਾਰਾਂ ਦਾ ਐਲਾਨ, CM ਮਾਨ ਨੇ ਐਲਾਨੀ ਸੂਚੀ

ਗਮਾਡਾ ਨੇ ਚਾਰ ਪਿੰਡਾਂ 'ਚ ਚਲਾਇਆ ਪੀਲਾ ਪੰਜਾ, ਨਾਜਾਇਜ਼ ਕਾਲੋਨੀਆਂ ਖ਼ਿਲਾਫ਼ ਕੀਤੀ ਕਾਰਵਾਈ

ਗਮਾਡਾ ਨੇ ਚਾਰ ਪਿੰਡਾਂ 'ਚ ਚਲਾਇਆ ਪੀਲਾ ਪੰਜਾ, ਨਾਜਾਇਜ਼ ਕਾਲੋਨੀਆਂ ਖ਼ਿਲਾਫ਼ ਕੀਤੀ ਕਾਰਵਾਈ

ਕਾਂਗਰਸ 'ਚ ਟਿਕਟਾਂ ਨੂੰ ਲੈ ਕੇ ਸਚਿਨ ਪਾਇਲਟ ਦਾ ਵੱਡਾ ਬਿਆਨ, ਪਰਗਟ ਸਿੰਘ ਦੀ ਕੀਤੀ ਤਾਰੀਫ਼

ਕਾਂਗਰਸ 'ਚ ਟਿਕਟਾਂ ਨੂੰ ਲੈ ਕੇ ਸਚਿਨ ਪਾਇਲਟ ਦਾ ਵੱਡਾ ਬਿਆਨ, ਪਰਗਟ ਸਿੰਘ ਦੀ ਕੀਤੀ ਤਾਰੀਫ਼

ਤੰਬਾਕੂ ਮੁਕਤ ਯੂਥ ਕੰਪੇਨ 4.0 ਨੂੰ ਸਫ਼ਲ ਬਣਾਉਣ ਲਈ ਗਤੀਵਿਧੀਆਂ ਵਿੱਚ ਲਿਆਂਦੀ ਜਾਵੇ ਹੋਰ ਤੇਜ਼ੀ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਤੰਬਾਕੂ ਮੁਕਤ ਯੂਥ ਕੰਪੇਨ 4.0 ਨੂੰ ਸਫ਼ਲ ਬਣਾਉਣ ਲਈ ਗਤੀਵਿਧੀਆਂ ਵਿੱਚ ਲਿਆਂਦੀ ਜਾਵੇ ਹੋਰ ਤੇਜ਼ੀ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਆਮ ਆਦਮੀ ਕਲੀਨਿਕਾਂ ਵਿੱਚ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਈਆਂ ਜਾਣ: ਸਿਵਲ ਸਰਜਨ ਡਾ ਗੀਤਾਂਜਲੀ ਸਿੰਘ 

ਆਮ ਆਦਮੀ ਕਲੀਨਿਕਾਂ ਵਿੱਚ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਈਆਂ ਜਾਣ: ਸਿਵਲ ਸਰਜਨ ਡਾ ਗੀਤਾਂਜਲੀ ਸਿੰਘ 

2014 ਬੈਚ ਦੇ ਪੀ.ਸੀ.ਐਸ. ਅਧਿਕਾਰੀ ਅਰਵਿੰਦ ਕੁਮਾਰ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਆਪਣਾ ਅਹੁੱਦਾ ਸੰਭਾਲਿਆ

2014 ਬੈਚ ਦੇ ਪੀ.ਸੀ.ਐਸ. ਅਧਿਕਾਰੀ ਅਰਵਿੰਦ ਕੁਮਾਰ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਆਪਣਾ ਅਹੁੱਦਾ ਸੰਭਾਲਿਆ

ਪੰਜਾਬ ਕ੍ਰਿਸਚਨ ਵੈਲਫੇਅਰ ਬੋਰਡ ਦੇ ਜ਼ਿਲ੍ਹਾ ਸੰਗਰੂਰ ਦੇ ਚੇਅਰਮੈਨ ਨਿਯੁਕਤ ਹੋਏ ਡਿੰਪਲ ਮਸੀਹ

ਪੰਜਾਬ ਕ੍ਰਿਸਚਨ ਵੈਲਫੇਅਰ ਬੋਰਡ ਦੇ ਜ਼ਿਲ੍ਹਾ ਸੰਗਰੂਰ ਦੇ ਚੇਅਰਮੈਨ ਨਿਯੁਕਤ ਹੋਏ ਡਿੰਪਲ ਮਸੀਹ

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਅੱਠ ਪਿੰਡਾਂ ਦੇ 2,256 ਪਰਿਵਾਰਾਂ ਨੂੰ ਮਾਲਕੀ ਦਸਤਾਵੇਜ਼ ਸੌਂਪੇ

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਅੱਠ ਪਿੰਡਾਂ ਦੇ 2,256 ਪਰਿਵਾਰਾਂ ਨੂੰ ਮਾਲਕੀ ਦਸਤਾਵੇਜ਼ ਸੌਂਪੇ