Thursday, July 23, 2026
BREAKING
"ਦਿ ਇੰਡੀਆ ਸਟੋਰੀ" ਦਾ ਨਵਾਂ ਪੋਸਟਰ ਰਿਲੀਜ਼ ਆਤਮਵਿਸ਼ਵਾਸ ਜਗਾਉਣ ਵਾਲੀ ਸਿੱਖਿਆ ਪ੍ਰਣਾਲੀ ਦੀ ਲੋੜ ਹੈ : ਅਭਿਨਵ ਬਿੰਦਰਾ ਸ਼ਿਖਰ ਧਵਨ ਅਤੇ ਯੁਵਰਾਜ ਸਿੰਘ ਦਾ NEET ਪੇਪਰ ਲੀਕ 'ਤੇ ਵਿਰੋਧ ਪ੍ਰਦਰਸ਼ਨਾਂ ਵਿਚਾਲੇ ਨੌਜਵਾਨਾਂ ਨੂੰ ਸੁਨੇਹਾ ਵੈਸਟਇੰਡੀਜ਼ ਨੇ 5ਵੇਂ ਵਨ ਡੇ ’ਚ ਨਿਊਜ਼ੀਲੈਂਡ ਨੂੰ 2 ਵਿਕਟਾਂ ਨਾਲ ਹਰਾਇਆ, ਨਿਊਜ਼ੀਲੈਂਡ ਨੇ ਜਿੱਤੀ ਲੜੀ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 5 ਪੈਸੇ ਹੋਇਆ ਮਜ਼ਬੂਤ ਜਵਾਹਰ ਨਵੋਦਿਆ ਵਿਦਿਆਲਿਆ ਪ੍ਰਵੇਸ਼ ਪ੍ਰੀਖਿਆ-2027 ਲਈ 31 ਜੁਲਾਈ ਤੱਕ ਕੀਤੇ ਜਾ ਸਕਦੇ ਹਨ ਔਨਲਾਈਨ ਅਰਜ਼ੀਆਂ: ਡਿਪਟੀ ਕਮਿਸ਼ਨਰ ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ (ਰਜਿ) ਖਰੜ ਵਲੋਂ ਹਰਿਆਵਲ ਸਾਲ 2026 ਤਹਿਤ ਵੱਖ ਵੱਖ ਤਰ੍ਹਾਂ ਦੇ ਲਗਾਏ ਗਏ ਬੂਟੇ ਬਰਨਾਲਾ ਵਿਖੇ ਸਫਾਈ ਸੇਵਕਾਂ 'ਤੇ ਪੁਲਿਸ ਕਾਰਵਾਈ ਦੀ ਨਰਿੰਦਰ ਸਿੰਘ ਰਾਣਾ ਵੱਲੋਂ ਸਖ਼ਤ ਨਿੰਦਾ ਸ੍ਰੀ ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਸੁਨਾਮ ਵਿੱਚ ਸੋਸ਼ਲ ਮੀਡੀਆ ਪੰਦਰਵਾੜੇ ਤਹਿਤ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ

ਰਾਸ਼ਟਰੀ

PM ਮੋਦੀ ਦੇ ਸੁਆਗਤ ਲਈ ਕਾਸ਼ੀ ਤਿਆਰ ! ਸ਼ੁਰੂ ਹੋਈ ‘ਮਹਾ-ਸਫਾਈ ਮੁਹਿੰਮ’

25 ਅਪ੍ਰੈਲ, 2026 07:16 PM

ਵਾਰਾਣਸੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਆਉਣ ਵਾਲੀ 28 ਅਪ੍ਰੈਲ ਨੂੰ ਵਾਰਾਣਸੀ ਦੌਰੇ ਨੂੰ ਦੇਖਦੇ ਹੋਏ ਨਗਰ ਨਿਗਮ ਸ਼ਹਿਰ ਨੂੰ ਚਮਕਾਉਣ 'ਚ ਲੱਗਾ ਹੋਇਆ ਹੈ। ਇਸ ਕ੍ਰਮ 'ਚ ਇਕ ਹਫ਼ਤੇ ਚੱਲਣ ਵਾਲੀ 'ਮਹਾ ਸਵੱਛਤਾ ਮੁਹਿੰਮ' ਸ਼ੁਰੂ ਕੀਤੀ ਗਈ ਹੈ। ਪ੍ਰਧਾਨ ਮੰਤਰੀ ਦਾ 28 ਅਪ੍ਰੈਲ ਨੂੰ ਕਾਸ਼ੀ ਦੌਰਾ ਪ੍ਰਸਤਾਵਿਤ ਹੈ। ਉਹ ਬਰੇਕਾ 'ਚ ਮਹਿਲਾ ਸੰਮੇਲਨ 'ਚ ਸੰਬੋਧਨ ਕਰਨਗੇ ਅਤੇ 100 ਤੋਂ ਵੱਧ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਉਦਘਾਟਨ ਕਰਨਗੇ। ਪ੍ਰਧਾਨ ਮੰਤਰੀ ਦਾ ਕਾਸ਼ੀ ਵਿਸ਼ਵਨਾਥ ਮੰਦਰ 'ਚ ਦਰਸ਼ਨ-ਪੂਜਨ ਦਾ ਪ੍ਰੋਗਰਾਮ ਵੀ ਪ੍ਰਸਤਾਵਿਤ ਹੈ। ਮਹਾ ਸਫ਼ਾਈ ਮੁਹਿੰਮ ਸ਼ੁਰੂ ਹੋਣ ਤੋਂ ਬਾਅਦ ਕੂੜਾ ਇਕੱਠਾ ਕਰਨ 'ਚ ਤੇਜ਼ੀ ਆਈ ਹੈ। ਪਿਛਲੇ 2 ਦਿਨਾਂ 'ਚ ਹੀ ਕਰੀਬ 250 ਟਨ ਵਾਧੂ ਕੂੜਾ ਚੁੱਕਿਆ ਗਿਆ ਹੈ। ਹੁਣ ਹਰ ਦਿਨ 1200 ਤੋਂ 1300 ਟਨ ਤੱਕ ਕੂੜੇ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ, ਜਦੋਂ ਕਿ ਔਸਤਨ ਰੋਜ਼ਾਨਾ ਲਗਭਗ 1100 ਟਨ ਕੂੜਾ ਨਿਕਲਦਾ ਹੈ। 

ਨਗਰ ਕਮਿਸ਼ਨਰ ਹਿਮਾਂਸ਼ੂ ਨਾਗਪਾਲ ਨੇ ਦੱਸਿਆ ਕਿ ਸਫ਼ਾਈ ਮੁਹਿੰਮ ਦੇ ਅਧੀਨ ਸਾਰੇ ਵਾਰਡ 'ਚ ਵਿਸ਼ੇਸ਼ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਕੰਮਾਂ ਦੀ ਸੁਚਾਰੂ ਨਿਗਰਾਨੀ ਲਈ ਹਰੇਕ ਵਾਰਡ 'ਚ ਅਧਿਕਾਰੀਆਂ ਨੂੰ ਨੋਡਲ ਇੰਚਾਰਜ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਸਫ਼ਾਈ ਵਿਵਸਥਾ ਨੂੰ ਪਾਰਦਰਸ਼ੀ ਅਤੇ ਪ੍ਰਭਾਵੀ ਬਣਾਉਣ ਲਈ ਸਿੱਧੇ 'ਸੈਂਟਰਲ ਕਮਾਂਡ' ਦੇ ਮਾਧਿਅਮ ਨਾਲ ਹਰ ਗਤੀਵਿਧੀ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਕਿ ਕਿਸੇ ਵੀ ਇਲਾਕੇ 'ਚ ਗੰਦਗੀ ਨਾਲ ਰਹੇ। ਮੁਹਿੰਮ ਦੌਰਾਨ ਮੁੱਖ ਸੜਕਾਂ ਦੇ ਨਾਲ-ਨਾਲ ਅਣਗੌਲੇ ਖਾਲੀ ਪਲਾਟਾਂ ਅਤੇ ਜਨਤਕ ਪਾਰਕਾਂ ਦੀ ਵਿਸ਼ੇਸ਼ ਸਫਾਈ ਕੀਤੀ ਜਾ ਰਹੀ ਹੈ। ਨਗਰ ਨਿਗਮ ਦੀ ਕੋਸ਼ਿਸ਼ ਹੈ ਕਿ ਪ੍ਰਧਾਨ ਮੰਤਰੀ ਦੇ ਆਉਣ ਤੱਕ ਸ਼ਹਿਰ ਦੀ ਤਸਵੀਰ ਬਦਲ ਜਾਵੇ ਤਾਂ ਕਿ ਕਾਸ਼ੀ ਆਉਣ ਵਾਲੇ ਮਹਿਮਾਨਾਂ ਅਤੇ ਸਥਾਨਕ ਨਿਵਾਸੀਆਂ ਨੂੰ ਇਕ ਸਵੱਛ ਅਤੇ ਸੁੰਦਰ ਵਾਤਾਵਰਣ ਮਿਲ ਸਕੇ। ਸਫ਼ਾਈ ਕਰਮਚਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਵਾਰਡ ਪੱਧਰ 'ਤੇ ਕੂੜੇ ਦੇ ਢੇਰਾਂ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦੇਣ। ਪ੍ਰਸ਼ਾਸਨ ਦੀ ਇਸ ਸਰਗਰਮੀ ਨਾਲ ਸ਼ਹਿਰ 'ਚ ਸਵੱਛਤਾ ਦਾ ਸਕਾਰਾਤਮਕ ਮਾਹੌਲ ਬਣ ਗਿਆ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਵਿਰੋਧੀ ਧਿਰ ਸੰਸਦ ਦੀ ਮਰਿਆਦਾ ਦੀ ਕਰ ਰਹੀ ਉਲੰਘਣਾ, ਰਾਜ ਸਭਾ 'ਚ ਬੋਲੇ ਜੇਪੀ ਨੱਡਾ

ਵਿਰੋਧੀ ਧਿਰ ਸੰਸਦ ਦੀ ਮਰਿਆਦਾ ਦੀ ਕਰ ਰਹੀ ਉਲੰਘਣਾ, ਰਾਜ ਸਭਾ 'ਚ ਬੋਲੇ ਜੇਪੀ ਨੱਡਾ

ਮਹਿਲਾ ਸੰਸਦ ਮੈਂਬਰਾਂ ਨਾਲ ਦੁਰਵਿਵਹਾਰ: TMC ਆਗੂ ਕਲਿਆਣ ਬੈਨਰਜੀ ਲੋਕ ਸਭਾ ਤੋਂ ਮੁਅੱਤਲ

ਮਹਿਲਾ ਸੰਸਦ ਮੈਂਬਰਾਂ ਨਾਲ ਦੁਰਵਿਵਹਾਰ: TMC ਆਗੂ ਕਲਿਆਣ ਬੈਨਰਜੀ ਲੋਕ ਸਭਾ ਤੋਂ ਮੁਅੱਤਲ

NEET ਪੇਪਰ ਲੀਕ 'ਤੇ ਚਰਚਾ ਲਈ ਪੂਰੀ ਤਰ੍ਹਾਂ ਤਿਆਰ ਸਰਕਾਰ: ਲੋਕ ਸਭਾ 'ਚ ਬੋਲੇ ਰਿਜੀਜੂ

NEET ਪੇਪਰ ਲੀਕ 'ਤੇ ਚਰਚਾ ਲਈ ਪੂਰੀ ਤਰ੍ਹਾਂ ਤਿਆਰ ਸਰਕਾਰ: ਲੋਕ ਸਭਾ 'ਚ ਬੋਲੇ ਰਿਜੀਜੂ

ਧਰਮੇਂਦਰ ਪ੍ਰਧਾਨ ਵਲੋਂ ਰਾਹੁਲ ਗਾਂਧੀ ਦੀ ਆਲੋਚਨਾ ਦਾ ਜੈਰਾਮ ਰਮੇਸ਼ ਨੇ ਦਿੱਤਾ ਪਲਟਵਾਰ ਜਵਾਬ

ਧਰਮੇਂਦਰ ਪ੍ਰਧਾਨ ਵਲੋਂ ਰਾਹੁਲ ਗਾਂਧੀ ਦੀ ਆਲੋਚਨਾ ਦਾ ਜੈਰਾਮ ਰਮੇਸ਼ ਨੇ ਦਿੱਤਾ ਪਲਟਵਾਰ ਜਵਾਬ

ਭਾਰਤ ਅਤੇ ਮੋਲਦੋਵਾ ਨੇ UNSC 'ਚ ਸੁਧਾਰ ਤੇ ਅੱਤਵਾਦ-ਰੋਕੂ ਸਹਿਯੋਗ 'ਤੇ ਕੀਤੀ ਚਰਚਾ

ਭਾਰਤ ਅਤੇ ਮੋਲਦੋਵਾ ਨੇ UNSC 'ਚ ਸੁਧਾਰ ਤੇ ਅੱਤਵਾਦ-ਰੋਕੂ ਸਹਿਯੋਗ 'ਤੇ ਕੀਤੀ ਚਰਚਾ

ਸੰਸਦ ਕੰਪਲੈਕਸ 'ਚ ਕਾਲੇ ਕੱਪੜੇ ਪਹਿਨ ਵਿਰੋਧੀ ਪਾਰਟੀਆਂ ਨੇ ਕੀਤਾ ਪ੍ਰਦਰਸ਼ਨ, ਕੀਤੀ ਨਾਅਰੇਬਾਜ਼ੀ

ਸੰਸਦ ਕੰਪਲੈਕਸ 'ਚ ਕਾਲੇ ਕੱਪੜੇ ਪਹਿਨ ਵਿਰੋਧੀ ਪਾਰਟੀਆਂ ਨੇ ਕੀਤਾ ਪ੍ਰਦਰਸ਼ਨ, ਕੀਤੀ ਨਾਅਰੇਬਾਜ਼ੀ