Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਰਾਸ਼ਟਰੀ

PM ਮੋਦੀ ਨੂੰ ਮਿਲਿਆ ਓਮਾਨ ਦਾ ਸਰਵਉੱਚ ਨਾਗਰਿਕ ਸਨਮਾਨ, 'ਆਰਡਰ ਆਫ਼ ਓਮਾਨ' ਨਾਲ ਸਨਮਾਨਿਤ

18 ਦਸੰਬਰ, 2025 06:40 PM

ਮਸਕਟ : ਓਮਾਨ ਦੇ ਸੁਲਤਾਨ ਹੈਥਮ ਬਿਨ ਤਾਰਿਕ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਵਿੱਚ ਉਨ੍ਹਾਂ ਦੇ ਯੋਗਦਾਨ ਲਈ ਵਿਸ਼ੇਸ਼ ਨਾਗਰਿਕ ਸਨਮਾਨ "ਆਰਡਰ ਆਫ਼ ਓਮਾਨ" ਨਾਲ ਸਨਮਾਨਿਤ ਕੀਤਾ। ਇਹ ਸਨਮਾਨ ਪ੍ਰਧਾਨ ਮੰਤਰੀ ਮੋਦੀ ਨੂੰ ਉਨ੍ਹਾਂ ਦੇ 2 ਦਿਨਾਂ ਓਮਾਨ ਦੌਰੇ ਦੌਰਾਨ ਦਿੱਤਾ ਗਿਆ। ਆਪਣੇ 3 ਦੇਸ਼ਾਂ ਦੇ ਦੌਰੇ ਦੌਰਾਨ, ਮੋਦੀ ਪਹਿਲਾਂ ਜਾਰਡਨ ਅਤੇ ਇੰਡੋਨੇਸ਼ੀਆ ਦਾ ਦੌਰਾ ਕਰ ਚੁੱਕੇ ਹਨ। ਪ੍ਰਧਾਨ ਮੰਤਰੀ ਮੋਦੀ ਨੂੰ ਇਸ ਸਨਮਾਨ ਸਣੇ ਦੂਜੇ ਦੇਸ਼ਾਂ ਵਿਚ 28 ਤੋਂ ਵੱਧ ਹੋਰ ਸਰਵਉੱਚ ਨਾਗਰਿਕ ਸਨਮਾਨਾਂ ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ।

ਹਾਲ ਹੀ ਵਿੱਚ, ਉਨ੍ਹਾਂ ਨੂੰ ਇਥੋਪੀਆ ਵਿੱਚ "ਗ੍ਰੇਟ ਆਨਰ ਨਿਸ਼ਾਨ ਆਫ ਇਥੋਪੀਆ" ਅਤੇ ਕੁਵੈਤ ਵਿੱਚ "ਆਰਡਰ ਆਫ਼ ਮੁਬਾਰਕ ਅਲ-ਕਬੀਰ" ਨਾਲ ਸਨਮਾਨਿਤ ਕੀਤਾ ਗਿਆ ਸੀ। ਮੋਦੀ ਭਾਰਤ ਅਤੇ ਓਮਾਨ ਵਿਚਕਾਰ ਕੂਟਨੀਤਕ ਸਬੰਧਾਂ ਦੀ 70ਵੀਂ ਵਰ੍ਹੇਗੰਢ ਮਨਾਉਣ ਲਈ ਓਮਾਨ ਦੇ ਦੌਰੇ 'ਤੇ ਹਨ। ਇਸ ਦੌਰੇ ਦੌਰਾਨ, ਦੋਵੇਂ ਧਿਰਾਂ ਵਪਾਰ, ਨਿਵੇਸ਼, ਊਰਜਾ, ਰੱਖਿਆ ਅਤੇ ਸੱਭਿਆਚਾਰ ਵਿੱਚ ਰਣਨੀਤਕ ਭਾਈਵਾਲੀ ਨੂੰ ਡੂੰਘਾ ਕਰਨ 'ਤੇ ਧਿਆਨ ਕੇਂਦਰਿਤ ਕਰ ਰਹੀਆਂ ਹਨ। ਪ੍ਰਧਾਨ ਮੰਤਰੀ ਮੋਦੀ ਬੁੱਧਵਾਰ ਨੂੰ ਮਸਕਟ ਪਹੁੰਚੇ, ਜਿੱਥੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ 'ਗਾਰਡ ਆਫ਼ ਆਨਰ' ਦਿੱਤਾ ਗਿਆ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ