Wednesday, June 17, 2026
BREAKING
ਪੰਜਾਬ ਉਦਯੋਗ ਲਈ ਆਲਮੀ ਹੱਬ ਬਣਨ ਦੀ ਰਾਹ 'ਤੇ: ਸਪੀਕਰ ਕੁਲਤਾਰ ਸਿੰਘ ਸੰਧਵਾਂ ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ ਲੋਕ ਸੰਪਰਕ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਅਤੇ ਨਿਰਜਲਾ ਇਕਾਦਸ਼ੀ ਨੂੰ ਸਮਰਪਿਤ ਛਬੀਲ ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੈਥਾਨੌਲ ਨੂੰ ਨਿਯਮਤ ਕਰਨ ਅਤੇ ਜ਼ਹਿਰੀਲੀ ਸ਼ਰਾਬ ਦੇ ਦੁਖਾਂਤਾਂ ਨੂੰ ਰੋਕਣ ਲਈ ਤੁਰੰਤ ਕੇਂਦਰੀ ਕਾਨੂੰਨ ਬਣਾਉਣ ਦੀ ਮੰਗ ਮਾਨਸਿਕ ਸਿਹਤ ਨੂੰ ਤਰਜੀਹ: ਸਿਜ਼ੋਫਰੀਨੀਆ, ਡਿਪ੍ਰੈਸ਼ਨ ਅਤੇ ਐਂਜ਼ਾਇਟੀ ਵਰਗੀਆਂ ਬੀਮਾਰੀਆਂ ਕੈਸ਼ਲੈੱਸ ਯੋਜਨਾ ਤਹਿਤ ਕੀਤੀਆਂ ਜਾ ਰਹੀਆਂ ਕਵਰ : ਡਾ. ਬਲਬੀਰ ਸਿੰਘ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਪਿੰਡ ਸ਼ਾਹਪੁਰ ਕਲਾਂ ਵਿਖੇ ਮੇਰੀ ਰਸੋਈ ਸਕੀਮ ਤਹਿਤ 700 ਰਾਸ਼ਨ ਕਿੱਟਾਂ ਦੀ ਵੰਡ ਮਹਾਵੀਰ ਜੈਨ ਯੁਵਕ ਮੰਡਲ ਵੱਲੋਂ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ ਸ਼ਹੀਦ ਊਧਮ ਸਿੰਘ ਕੰਬੋਜ ਯਾਦਗਾਰ ਕਮੇਟੀ ਵੱਲੋਂ ਸੁਨਾਮ ਦੇ ਨਵੇਂ ਚੁਣੇ ਸਾਰੇ ਕੌਂਸਲਰਾਂ ਦਾ ਸਨਮਾਨ ਨਸ਼ਾ ਮੁਕਤ ਭਾਰਤ ਅਭਿਆਨ: ਵਧੀਕ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਸਹੁੰ ਚੁਕਾਈ ਗਈ

ਰਾਸ਼ਟਰੀ

PM ਮੋਦੀ ਨੇ 12 ਸਾਲਾਂ 'ਚ ਭਾਰਤ ਨੂੰ ਸੁਰੱਖਿਆ ਦੇ ਮਜ਼ਬੂਤ ਗੜ੍ਹ ਵਜੋਂ ਕੀਤਾ ਤਿਆਰ : ਅਮਿਤ ਸ਼ਾਹ

17 ਜੂਨ, 2026 05:58 PM

ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਦੇ 12 ਸਾਲ ਪੂਰੇ ਹੋਣ 'ਤੇ ਬੁੱਧਵਾਰ ਨੂੰ ਇਸ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਸ ਮਿਆਦ 'ਚ ਦੇਸ਼ ਨੂੰ ਸੁਰੱਖਿਆ ਦੇ ਇਕ ਅਜਿਹੇ ਮਜ਼ਬੂਤ ਗੜ੍ਹ ਦੇ ਰੂਪ 'ਚ ਮੁੜ ਤਿਆਰ ਕੀਤਾ ਗਿਆ ਹੈ, ਜੋ ਨਾਗਰਿਕਾਂ ਦੀ ਰੱਖਿਆ ਕਰਦਾ ਹੈ ਅਤੇ ਦੁਸ਼ਮਣਾਂ ਨੂੰ ਤਬਾਹ ਕਰ ਦਿੰਦਾ ਹੈ। ਸ਼ਾਹ ਨੇ 'ਐਕਸ' 'ਤੇ ਇਕ ਪੋਸਟ 'ਚ ਕਿਹਾ ਕਿ ਮੋਦੀ ਸਰਕਾਰ ਦੀ ਲੀਡਰਸ਼ਿਪ 'ਚ ਭਾਰਤ ਨੇ ਰਾਸ਼ਟਰੀ ਸੁਰੱਖਿਆ ਦੇ ਪ੍ਰਤੀ ਆਪਣੀ ਦ੍ਰਿੜ ਵਚਨਬੱਧਤਾ ਦੀਆਂ ਅਜਿਹੀਆਂ ਮਿਸਾਲਾਂ ਕਾਇਮ ਕੀਤੀਆਂ ਹਨ, ਜਿਨ੍ਹਾਂ ਦੀ ਦੁਨੀਆ ਸ਼ਲਾਘਾ ਕਰਦੀ ਹੈ। ਉਨ੍ਹਾਂ ਕਿਹਾ,''ਮੋਦੀ ਸਰਕਾਰ ਦੇ 12 ਸਾਲਾਂ 'ਚ, ਸਾਡੇ ਦੇਸ਼ ਨੂੰ ਸੁਰੱਖਿਆ ਦੇ ਇਕ ਅਜਿਹੇ ਮਜ਼ਬੂਤ ਗੜ੍ਹ ਵਜੋਂ ਫਿਰ ਤੋਂ ਤਿਆਰ ਕੀਤਾ ਗਿਆ ਹੈ, ਜੋ ਨਾਗਰਿਕਾਂ ਦੀ ਰੱਖਿਆ ਕਰਦਾ ਹੈ ਅਤੇ ਦੁਸ਼ਮਣਾਂ ਨੂੰ ਤਬਾਹ ਕਰ ਦਿੰਦਾ ਹੈ।''

ਗ੍ਰਹਿ ਮੰਤਰੀ ਨੇ ਕਿਹਾ,''ਭਾਵੇਂ ਉਹ ਸਰਜੀਕਲ ਸਟ੍ਰਾਈਕ, ਏਅਰ ਸਟ੍ਰਾਈਕ ਅਤੇ ਆਪਰੇਸ਼ਨ ਸਿੰਦੂਰ ਨਾਲ ਦੁਸ਼ਮਣਾਂ ਦਾ ਜਵਾਬ ਦੇਣਾ ਹੋਵੇ, ਧਾਰਾ 370 ਨੂੰ ਹਟਾਉਣਾ ਹੋਵੇ, ਨਕਸਲਵਾਦ ਨੂੰ ਖ਼ਤਮ ਕਰਨਾ ਹੋਵੇ ਜਾਂ ਪੂਰਬ-ਉੱਤਰ 'ਚ 12 ਤੋਂ ਵੱਧ ਸਮਝੌਤਿਆਂ ਰਾਹੀਂ ਅੰਦਰੂਨੀ ਸੁਰੱਖਿਆ ਨੂੰ ਮਜ਼ਬੂਤ ਕਰਨਾ ਹੋਵੇ- ਭਾਰਤ ਨੇ ਰਾਸ਼ਟਰੀ ਸੁਰੱਖਿਆ ਦੇ ਪ੍ਰਤੀ ਆਪਣੀ ਦ੍ਰਿੜ ਵਚਨਬੱਧਤਾ ਦੀਆਂ ਅਜਿਹੀਆਂ ਮਿਸਾਲਾਂ ਪੇਸ਼ ਕੀਤੀਆਂ ਹਨ, ਜਿਨ੍ਹਾਂ ਦੀ ਦੁਨੀਆ ਸ਼ਲਾਘਾ ਕਰਦੀ ਹੈ।'' ਪੀ.ਐੱਮ. ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਹਾਲ 'ਚ ਕੇਂਦਰ 'ਚ ਆਪਣੇ ਕਾਰਜਕਾਲ ਦੇ 12 ਸਾਲ ਪੂਰੇ ਕੀਤੇ। ਪਿਛਲੇ ਹਫ਼ਤੇ ਮੋਦੀ ਸਰਕਾਰ ਦੇ ਸਭ ਤੋਂ ਲੰਬੇ ਸਮੇਂ ਤੱਕ ਲਗਾਤਾਰ ਅਹੁਦੇ 'ਤੇ ਰਹਿਣ ਵਾਲੇ ਚੁਣੇ ਗਏ ਪ੍ਰਧਾਨ ਮੰਤਰੀ ਬਣ ਗਏ ਹਨ। ਉਨ੍ਹਾਂ ਨੇ ਲਗਾਤਾਰ 4,399 ਦਿਨ ਪ੍ਰਧਾਨ ਮੰਤਰੀ ਅਹੁਦੇ 'ਤੇ ਰਹਿੰਦੇ ਹੋਏ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰਲਾਲ ਨਹਿਰੂ ਦੇ ਰਿਕਾਰਡ ਨੂੰ ਪਿੱਛੇ ਛੱਡ ਦਿੱਤਾ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਮਹਾਵੀਰ ਜੈਨ ਯੁਵਕ ਮੰਡਲ ਵੱਲੋਂ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ

ਮਹਾਵੀਰ ਜੈਨ ਯੁਵਕ ਮੰਡਲ ਵੱਲੋਂ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ

G7 ਸੰਮੇਲਨ 'ਚ PM ਮੋਦੀ ਨੇ ਬ੍ਰਿਟਿਸ਼ ਪ੍ਰਧਾਨ ਮੰਤਰੀ ਸਣੇ ਕਈ ਦੇਸ਼ਾਂ ਦੇ ਆਗੂਆਂ ਨਾਲ ਕੀਤੀ ਮੁਲਾਕਾਤ

G7 ਸੰਮੇਲਨ 'ਚ PM ਮੋਦੀ ਨੇ ਬ੍ਰਿਟਿਸ਼ ਪ੍ਰਧਾਨ ਮੰਤਰੀ ਸਣੇ ਕਈ ਦੇਸ਼ਾਂ ਦੇ ਆਗੂਆਂ ਨਾਲ ਕੀਤੀ ਮੁਲਾਕਾਤ

ਭਾਰਤੀ ਲੋਕਤੰਤਰ ਨੂੰ ਕਮਜ਼ੋਰ ਕਰ ਰਹੇ ਹਨ ਸ਼ਾਹ : ਜੈਰਾਮ ਰਮੇਸ਼

ਭਾਰਤੀ ਲੋਕਤੰਤਰ ਨੂੰ ਕਮਜ਼ੋਰ ਕਰ ਰਹੇ ਹਨ ਸ਼ਾਹ : ਜੈਰਾਮ ਰਮੇਸ਼

'ਡਿਜੀਟਲ ਅਰੇਸਟ' ਗਿਰੋਹ ਦਾ ਪਰਦਾਫਾਸ਼ ! ਦਿੱਲੀ ਪੁਲਸ ਨੇ 3 ਜਣੇ ਕੀਤੇ ਗ੍ਰਿਫ਼ਤਾਰ, ਪਾਕਿਸਤਾਨ ਨਾਲ ਜੁੜੇ ਤਾਰ

'ਡਿਜੀਟਲ ਅਰੇਸਟ' ਗਿਰੋਹ ਦਾ ਪਰਦਾਫਾਸ਼ ! ਦਿੱਲੀ ਪੁਲਸ ਨੇ 3 ਜਣੇ ਕੀਤੇ ਗ੍ਰਿਫ਼ਤਾਰ, ਪਾਕਿਸਤਾਨ ਨਾਲ ਜੁੜੇ ਤਾਰ

CJP ਚੋਣਾਂ ਲੜਨ ਦੀ ਇਛੁੱਕ ਨਹੀਂ : ਅਭਿਜੀਤ ਦੀਪਕੇ

CJP ਚੋਣਾਂ ਲੜਨ ਦੀ ਇਛੁੱਕ ਨਹੀਂ : ਅਭਿਜੀਤ ਦੀਪਕੇ

PM ਮੋਦੀ ਟਰੰਪ ਨਾਲ ਮੁਲਾਕਾਤ ਦੌਰਾਨ ਚੁੱਕਣ ਭਾਰਤੀ ਮਲਾਹਾਂ ਦੀ ਮੌਤ ਦਾ ਮੁੱਦਾ: ਪ੍ਰਿਯੰਕਾ ਗਾਂਧੀ

PM ਮੋਦੀ ਟਰੰਪ ਨਾਲ ਮੁਲਾਕਾਤ ਦੌਰਾਨ ਚੁੱਕਣ ਭਾਰਤੀ ਮਲਾਹਾਂ ਦੀ ਮੌਤ ਦਾ ਮੁੱਦਾ: ਪ੍ਰਿਯੰਕਾ ਗਾਂਧੀ

ਅਯੁੱਧਿਆ: ਰਾਮ ਮੰਦਰ ਚੜ੍ਹਾਵਾ ਮਾਮਲੇ 'ਚ FIR ਲਈ ਦਰਜ ਕਰਵਾਈ ਸ਼ਿਕਾਇਤ, SIT ਕਰ ਰਹੀ ਜਾਂਚ

ਅਯੁੱਧਿਆ: ਰਾਮ ਮੰਦਰ ਚੜ੍ਹਾਵਾ ਮਾਮਲੇ 'ਚ FIR ਲਈ ਦਰਜ ਕਰਵਾਈ ਸ਼ਿਕਾਇਤ, SIT ਕਰ ਰਹੀ ਜਾਂਚ

ਟ੍ਰਿਪਲ ਮਰਡਰ ਨਾਲ ਕੰਬ ਗਿਆ ਪ੍ਰਯਾਗਰਾਜ! ਇਕੋ ਪਰਿਵਾਰ ਦੇ 3 ਜੀਆਂ ਦਾ ਕਤ*ਲ, ਫੈਲੀ ਸਨਸਨੀ

ਟ੍ਰਿਪਲ ਮਰਡਰ ਨਾਲ ਕੰਬ ਗਿਆ ਪ੍ਰਯਾਗਰਾਜ! ਇਕੋ ਪਰਿਵਾਰ ਦੇ 3 ਜੀਆਂ ਦਾ ਕਤ*ਲ, ਫੈਲੀ ਸਨਸਨੀ

ਹੁਣ ਬਿਨਾਂ ਲਾਇਸੈਂਸ ਦੇ ਨਹੀਂ ਵਿਕੇਗੀ 'ਖੰਘ ਦੀ ਦਵਾਈ' ! ਕੇਂਦਰ ਨੇ ਨਿਯਮਾਂ 'ਚ ਕੀਤਾ ਵੱਡਾ ਬਦਲਾਅ

ਹੁਣ ਬਿਨਾਂ ਲਾਇਸੈਂਸ ਦੇ ਨਹੀਂ ਵਿਕੇਗੀ 'ਖੰਘ ਦੀ ਦਵਾਈ' ! ਕੇਂਦਰ ਨੇ ਨਿਯਮਾਂ 'ਚ ਕੀਤਾ ਵੱਡਾ ਬਦਲਾਅ

62,370 ਮੀਟ੍ਰਿਕ ਟਨ LNG ਲੈ ਕੇ 'ਦਿਸ਼ਾ' ਨੇ ਪਾਰ ਕੀਤਾ ਹੋਰਮੁਜ਼ ! 18 ਤੱਕ ਭਾਰਤ ਪਹੁੰਚਣ ਦੀ ਉਮੀਦ

62,370 ਮੀਟ੍ਰਿਕ ਟਨ LNG ਲੈ ਕੇ 'ਦਿਸ਼ਾ' ਨੇ ਪਾਰ ਕੀਤਾ ਹੋਰਮੁਜ਼ ! 18 ਤੱਕ ਭਾਰਤ ਪਹੁੰਚਣ ਦੀ ਉਮੀਦ