Monday, June 01, 2026
BREAKING
ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ ਹਿਮਾਚਲ ਚੋਣਾਂ: ਭਾਜਪਾ ਨੇ 4 'ਚੋਂ 3 ਨਿਗਮਾਂ 'ਤੇ ਜਮਾਇਆ ਕਬਜ਼ਾ, ਕਾਂਗਰਸ ਦੇ ਹੱਥ ਲੱਗੀ ਸਿਰਫ਼ ਪਾਲਮਪੁਰ ਦੀ ਸੀਟ SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਰਾਸ਼ਟਰੀ

PM ਮੋਦੀ ਨੇ UAE ਦੇ ਰਾਸ਼ਟਰਪਤੀ ਨਾਲ ਕੀਤੀ ਗੱਲਬਾਤ, ਕਿਹਾ- 'ਭਾਰਤ ਪੂਰੀ ਤਰ੍ਹਾਂ ਤੁਹਾਡੇ ਨਾਲ'

02 ਮਾਰਚ, 2026 06:19 PM

ਨਵੀਂ ਦਿੱਲੀ : ਮੱਧ-ਪੂਰਬ ਵਿੱਚ ਵਧਦੇ ਤਣਾਅ ਦੇ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਰਾਤ ਸੰਯੁਕਤ ਅਰਬ ਅਮੀਰਾਤ (UAE) ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਨਾਲ ਫੋਨ 'ਤੇ ਗੱਲਬਾਤ ਕੀਤੀ। ਪ੍ਰਧਾਨ ਮੰਤਰੀ ਨੇ ਖਾੜੀ ਦੇਸ਼ 'ਤੇ ਹੋਏ ਹਮਲਿਆਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਅਤੇ ਇਸ ਮੁਸ਼ਕਿਲ ਘੜੀ ਵਿੱਚ ਯੂ.ਏ.ਈ. ਨਾਲ ਪੂਰੀ ਇਕਜੁੱਟਤਾ ਪ੍ਰਗਟਾਈ।

ਪ੍ਰਧਾਨ ਮੰਤਰੀ ਮੋਦੀ ਨੇ ਇਨ੍ਹਾਂ ਹਮਲਿਆਂ ਵਿੱਚ ਜਾਨ ਗੁਆਉਣ ਵਾਲੇ ਲੋਕਾਂ ਦੇ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕੀਤੀ। ਸਰਕਾਰੀ ਅਧਿਕਾਰੀਆਂ ਦੀ ਪੁਸ਼ਟੀ ਅਨੁਸਾਰ, ਪਿਛਲੇ ਦੋ ਦਿਨਾਂ ਵਿੱਚ ਹੋਏ ਈਰਾਨੀ ਹਮਲਿਆਂ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਪ੍ਰਧਾਨ ਮੰਤਰੀ ਨੇ ਸਾਫ਼ ਕਿਹਾ ਕਿ ਭਾਰਤ ਇਸ ਔਖੇ ਸਮੇਂ ਵਿੱਚ ਆਪਣੇ 'ਭਰਾ' ਸ਼ੇਖ ਮੁਹੰਮਦ ਬਿਨ ਜ਼ਾਇਦ ਅਤੇ ਯੂ.ਏ.ਈ. ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ।

ਗੱਲਬਾਤ ਦੌਰਾਨ ਪੀਐਮ ਮੋਦੀ ਨੇ ਯੂ.ਏ.ਈ. ਵਿੱਚ ਰਹਿਣ ਵਾਲੇ ਲੱਖਾਂ ਭਾਰਤੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਰਾਸ਼ਟਰਪਤੀ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ। ਜ਼ਿਕਰਯੋਗ ਹੈ ਕਿ ਇਨ੍ਹਾਂ ਹਮਲਿਆਂ ਵਿੱਚ ਕੁੱਲ 58 ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਵਿੱਚ ਇੱਕ ਭਾਰਤੀ ਨਾਗਰਿਕ ਵੀ ਸ਼ਾਮਲ ਹੈ।

ਪ੍ਰਧਾਨ ਮੰਤਰੀ ਨੇ 'ਐਕਸ' (ਟਵਿੱਟਰ) 'ਤੇ ਇੱਕ ਪੋਸਟ ਰਾਹੀਂ ਦੱਸਿਆ ਕਿ ਭਾਰਤ ਮੱਧ-ਪੂਰਬ ਵਿੱਚ ਤਣਾਅ ਘਟਾਉਣ, ਸ਼ਾਂਤੀ, ਸੁਰੱਖਿਆ ਅਤੇ ਸਥਿਰਤਾ ਬਣਾਈ ਰੱਖਣ ਦਾ ਪੂਰਾ ਸਮਰਥਨ ਕਰਦਾ ਹੈ। ਮੌਜੂਦਾ ਹਾਲਾਤਾਂ ਕਾਰਨ ਪੂਰੇ ਖੇਤਰ ਵਿੱਚ ਤਣਾਅ ਬਣਿਆ ਹੋਇਆ ਹੈ ਅਤੇ ਕਈ ਅਹਿਮ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮਨ ਕੀ ਬਾਤ' 'ਚ PM ਮੋਦੀ ਨੇ ਨਾਗਰਿਕਾਂ ਨੂੰ ਕੀਤੀ ਖ਼ਾਸ ਅਪੀਲ ! ਫ਼ਲਾਂ ਦੇ ਰਾਜੇ 'ਅੰਬ' ਦਾ ਵੀ ਕੀਤਾ ਜ਼ਿਕਰ

'ਮਨ ਕੀ ਬਾਤ' 'ਚ PM ਮੋਦੀ ਨੇ ਨਾਗਰਿਕਾਂ ਨੂੰ ਕੀਤੀ ਖ਼ਾਸ ਅਪੀਲ ! ਫ਼ਲਾਂ ਦੇ ਰਾਜੇ 'ਅੰਬ' ਦਾ ਵੀ ਕੀਤਾ ਜ਼ਿਕਰ

ਵੀਅਤਨਾਮ ਖਰੀਦੇਗਾ ਭਾਰਤ ਤੋਂ ‘ਬ੍ਰਹਿਮੋਸ’, ਇੰਡੋਨੇਸ਼ੀਆ ਨਾਲ ਗੱਲਬਾਤ ਆਖਰੀ ਦੌਰ ’ਚ

ਵੀਅਤਨਾਮ ਖਰੀਦੇਗਾ ਭਾਰਤ ਤੋਂ ‘ਬ੍ਰਹਿਮੋਸ’, ਇੰਡੋਨੇਸ਼ੀਆ ਨਾਲ ਗੱਲਬਾਤ ਆਖਰੀ ਦੌਰ ’ਚ

CM ਉਮਰ ਅਬਦੁੱਲਾ ਨੇ 3 ਜੂਨ ਨੂੰ ਬੁਲਾਈ ਵਿਧਾਇਕਾਂ ਦੀ ਬੈਠਕ

CM ਉਮਰ ਅਬਦੁੱਲਾ ਨੇ 3 ਜੂਨ ਨੂੰ ਬੁਲਾਈ ਵਿਧਾਇਕਾਂ ਦੀ ਬੈਠਕ

ਭਾਰੀ ਮੀਂਹ ਕਾਰਨ ਅਸਥਾਈ ਤੌਰ 'ਤੇ ਰੋਕੀ ਗਈ ਬਦਰੀਨਾਥ, ਕੇਦਾਰਨਾਥ ਅਤੇ ਹੇਮਕੁੰਟ ਸਾਹਿਬ ਦੀ ਯਾਤਰਾ

ਭਾਰੀ ਮੀਂਹ ਕਾਰਨ ਅਸਥਾਈ ਤੌਰ 'ਤੇ ਰੋਕੀ ਗਈ ਬਦਰੀਨਾਥ, ਕੇਦਾਰਨਾਥ ਅਤੇ ਹੇਮਕੁੰਟ ਸਾਹਿਬ ਦੀ ਯਾਤਰਾ

PM ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ 'ਚ ਯੂਪੀ ਅਤੇ ਗੋਆ ਦੇ ਲੋਕਾਂ ਦੇ ਸਮਾਜਿਕ ਕਾਰਜਾਂ ਦਾ ਕੀਤਾ ਵਿਸ਼ੇਸ਼ ਜ਼ਿਕਰ

PM ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ 'ਚ ਯੂਪੀ ਅਤੇ ਗੋਆ ਦੇ ਲੋਕਾਂ ਦੇ ਸਮਾਜਿਕ ਕਾਰਜਾਂ ਦਾ ਕੀਤਾ ਵਿਸ਼ੇਸ਼ ਜ਼ਿਕਰ

CBSE ਡਾਟਾ ਲੀਕ: 20 ਲੱਖ ਵਿਦਿਆਰਥੀਆਂ ਦੀ ਪ੍ਰਾਈਵੇਸੀ ਖਤਰੇ 'ਚ : ਜੈਰਾਮ ਰਮੇਸ਼

CBSE ਡਾਟਾ ਲੀਕ: 20 ਲੱਖ ਵਿਦਿਆਰਥੀਆਂ ਦੀ ਪ੍ਰਾਈਵੇਸੀ ਖਤਰੇ 'ਚ : ਜੈਰਾਮ ਰਮੇਸ਼

ਦੇਸ਼ ਨੂੰ ਮਿਲ ਗਿਆ ਨਵਾਂ CDS ! ਹੁਣ ਜਨਰਲ NS ਰਾਜਾ ਸੁਬਰਾਮਣੀ ਸੰਭਾਲਣਗੇ ਦੇਸ਼ ਦੀਆਂ ਫ਼ੌਜਾਂ ਦੀ ਕਮਾਨ

ਦੇਸ਼ ਨੂੰ ਮਿਲ ਗਿਆ ਨਵਾਂ CDS ! ਹੁਣ ਜਨਰਲ NS ਰਾਜਾ ਸੁਬਰਾਮਣੀ ਸੰਭਾਲਣਗੇ ਦੇਸ਼ ਦੀਆਂ ਫ਼ੌਜਾਂ ਦੀ ਕਮਾਨ

ਗਾਜ਼ੀਆਬਾਦ ਪੁਲਸ ਦਾ ਵੱਡਾ ਐਕਸ਼ਨ: ਸੂਰਿਆ ਚੌਹਾਨ ਕਤਲ ਕਾਂਡ ਦਾ ਮੁੱਖ ਮੁਲਜ਼ਮ ਐਨਕਾਊਂਟਰ 'ਚ ਢੇਰ

ਗਾਜ਼ੀਆਬਾਦ ਪੁਲਸ ਦਾ ਵੱਡਾ ਐਕਸ਼ਨ: ਸੂਰਿਆ ਚੌਹਾਨ ਕਤਲ ਕਾਂਡ ਦਾ ਮੁੱਖ ਮੁਲਜ਼ਮ ਐਨਕਾਊਂਟਰ 'ਚ ਢੇਰ

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ SC ਦੀ ਸਖਤ ਟਿੱਪਣੀ

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ SC ਦੀ ਸਖਤ ਟਿੱਪਣੀ

ਰਾਹੁਲ ਗਾਂਧੀ ਨੇ ਦਿੱਲੀ ਦੇ ਆਟੋ ਚਾਲਕਾਂ ਨਾਲ ਕੀਤੀ ਮੁਲਾਕਾਤ; ਜ਼ਮੀਨ 'ਤੇ ਬੈਠ ਕੇ ਕੀਤਾ ਲੰਚ ਤੇ ਮਹਿੰਗਾਈ 'ਤੇ ਕੀਤੀ ਚਰਚਾ

ਰਾਹੁਲ ਗਾਂਧੀ ਨੇ ਦਿੱਲੀ ਦੇ ਆਟੋ ਚਾਲਕਾਂ ਨਾਲ ਕੀਤੀ ਮੁਲਾਕਾਤ; ਜ਼ਮੀਨ 'ਤੇ ਬੈਠ ਕੇ ਕੀਤਾ ਲੰਚ ਤੇ ਮਹਿੰਗਾਈ 'ਤੇ ਕੀਤੀ ਚਰਚਾ