Wednesday, July 29, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਰਾਸ਼ਟਰੀ

PM ਮੋਦੀ ਨੇ ਅੰਤਰਰਾਸ਼ਟਰੀ ਟਾਈਗਰ ਦਿਵਸ 'ਤੇ ਦਿੱਤੀ ਵਧਾਈ

29 ਜੁਲਾਈ, 2026 05:10 PM

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਅੰਤਰਰਾਸ਼ਟਰੀ ਟਾਈਗਰ ਦਿਵਸ ਦੇ ਮੌਕੇ 'ਤੇ ਜੰਗਲੀ ਜੀਵ ਪ੍ਰੇਮੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਟਾਈਗਰ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਵਿਗਿਆਨ-ਅਧਾਰਤ ਸੰਭਾਲ, ਭਾਈਚਾਰਕ ਭਾਗੀਦਾਰੀ ਅਤੇ ਟਿਕਾਊ ਵਿਕਾਸ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੀ ਹੈ। ਟਾਈਗਰ ਸੁਰੱਖਿਆ ਦੇ ਪ੍ਰਤੀ ਵਿਸ਼ਵਵਿਆਪੀ ਪੱਧਰ 'ਤੇ ਜਾਗਰੂਕਤਾ ਵਧਾਉਣ ਦੇ ਮਕਸਦ ਨਾਲ ਹਰ ਸਾਲ 29 ਜੁਲਾਈ ਨੂੰ ਅੰਤਰਰਾਸ਼ਟਰੀ ਟਾਈਗਰ ਦਿਵਸ ਮਨਾਇਆ ਜਾਂਦਾ ਹੈ।

ਪ੍ਰਧਾਨ ਮੰਤਰੀ ਮੋਦੀ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਇਕ ਪੋਸਟ 'ਚ ਕਿਹਾ,''ਅੰਤਰਰਾਸ਼ਟਰੀ ਟਾਈਗਰ ਦਿਵਸ 'ਤੇ ਸਾਰੇ ਜੰਗਲੀ ਜੀਵ ਪ੍ਰੇਮੀਆਂ ਨੂੰ ਵਧਾਈ। ਭਾਰਤ ਦੇ ਲੋਕਾਂ ਨੂੰ ਇਸ ਗੱਲ 'ਤੇ ਮਾਣ ਹੈ ਕਿ ਦੁਨੀਆ ਦੇ ਲਗਭਗ 70 ਫੀਸਦੀ ਟਾਈਗਰ ਸਾਡੇ ਇੱਥੇ ਹਨ।'' ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ 'ਚ ਟਾਈਗਰ ਸੰਭਾਲ ਦੀ ਕੋਸ਼ਿਸ਼ ਕੁਦਰਤ ਨਾਲ ਇਕਸੁਰਤਾ ਬਣਾ ਕੇ ਰਹਿਣ ਦੀ ਸਦੀਆਂ ਪੁਰਾਣੀ ਸੰਸਕ੍ਰਿਤੀ ਤੋਂ ਪ੍ਰੇਰਿਤ ਹੈ ਅਤੇ ਲੋਕਾਂ ਦੀ ਸਮੂਹਿਕ ਇੱਛਾ ਸ਼ਕਤੀ ਨਾਲ ਸੰਚਾਲਿਤ ਹੈ। ਉਨ੍ਹਾਂ ਕਿਹਾ,''ਅਸੀਂ ਟਾਈਗਰ ਸੁਰੱਖਿਆ ਨੂੰ ਮਜ਼ਬੂਤ ਕਰਨ ਵਾਲੀ ਵਿਗਿਆਨ ਆਧਾਰਤ ਸੰਭਾਲ, ਭਾਈਚਾਰਕ ਹਿੱਸੇਦਾਰੀ ਅਤੇ ਟਿਕਾਊ ਵਿਕਾਸ ਦੇ ਪ੍ਰਤੀ ਆਪਣੀ ਵਚਨਬੱਧਤਾ ਵੀ ਦੋਹਰਾਉਂਦੇ ਹਾਂ।''

Have something to say? Post your comment

ਅਤੇ ਰਾਸ਼ਟਰੀ ਖਬਰਾਂ

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

'ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ 'ਚ ਗੁੱਸਾ, ਨਫ਼ਰਤ ਜਾਂ ਹਿੰਸਾ ਨਹੀਂ ਸੀ', ਰਾਹੁਲ ਗਾਂਧੀ ਦਾ ਵੱਡਾ ਬਿਆਨ

'ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ 'ਚ ਗੁੱਸਾ, ਨਫ਼ਰਤ ਜਾਂ ਹਿੰਸਾ ਨਹੀਂ ਸੀ', ਰਾਹੁਲ ਗਾਂਧੀ ਦਾ ਵੱਡਾ ਬਿਆਨ

ਕੇਂਦਰ ‘ਡਿਜੀਟਲ ਅਰੈਸਟ’ ਨੂੰ ਵੱਖਰਾ ਅਪਰਾਧ ਐਲਾਨ ਕਰਨ ’ਤੇ ਵਿਚਾਰ ਕਰੇ : ਸੁਪਰੀਮ ਕੋਰਟ

ਕੇਂਦਰ ‘ਡਿਜੀਟਲ ਅਰੈਸਟ’ ਨੂੰ ਵੱਖਰਾ ਅਪਰਾਧ ਐਲਾਨ ਕਰਨ ’ਤੇ ਵਿਚਾਰ ਕਰੇ : ਸੁਪਰੀਮ ਕੋਰਟ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ