Sunday, May 31, 2026
BREAKING
ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ ਹਿਮਾਚਲ ਚੋਣਾਂ: ਭਾਜਪਾ ਨੇ 4 'ਚੋਂ 3 ਨਿਗਮਾਂ 'ਤੇ ਜਮਾਇਆ ਕਬਜ਼ਾ, ਕਾਂਗਰਸ ਦੇ ਹੱਥ ਲੱਗੀ ਸਿਰਫ਼ ਪਾਲਮਪੁਰ ਦੀ ਸੀਟ SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਰਾਸ਼ਟਰੀ

PM ਮੋਦੀ ਨੇ ਆਸਾਮ ਦੇ ਸਿਲਚਰ 'ਚ 23,550 ਕਰੋੜ ਰੁਪਏ ਦੇ ਪ੍ਰਾਜੈਕਟਾਂ ਦੀ ਕੀਤੀ ਸ਼ੁਰੂਆਤ

14 ਮਾਰਚ, 2026 07:31 PM

ਸਿਲਚਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਸਾਮ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਲਚਰ ਸ਼ਹਿਰ 'ਚ ਸ਼ਨੀਵਾਰ ਨੂੰ 23,550 ਕਰੋੜ ਰੁਪਏ ਦੇ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ। ਪ੍ਰਧਾਨ ਮੰਤਰੀ ਨੇ ਕਛਾਰ ਜ਼ਿਲ੍ਹੇ ਦੇ ਸਿਲਚਰ ਅਤੇ ਮੇਘਾਲਿਆ ਦੇ ਸ਼ਿਲਾਂਗ ਵਿਚਾਲੇ 22,864 ਕਰੋੜ ਰੁਪਏ ਦੇ ਨਿਯੰਤਰਿਤ ਐਂਟਰੀ-ਐਗਜ਼ਿਟ ਵਾਲੇ ਐਕਸਪ੍ਰੈੱਸਵੇਅ ਪ੍ਰਾਜੈਕਟ ਲਈ 'ਭੂਮੀ ਪੂਜਨ' 'ਚ ਹਿੱਸਾ ਲਿਆ। ਇਹ ਪੂਰਬ-ਉੱਤਰ 'ਚ ਆਪਣੀ ਤਰ੍ਹਾਂ ਦਾ ਪਹਿਲਾ ਪ੍ਰਾਜੈਕਟ ਹੈ। ਅਧਿਕਾਰੀਆਂ ਨੇ ਦੱਸਿਆ ਕਿ 166 ਕਿਲੋਮੀਟਰ ਲੰਬੇ ਚਾਰ ਲੇਨ ਦੇ ਇਸ ਗ੍ਰੀਨਫੀਲਡ ਦੁਰਤਗਤੀ ਗਲਿਆਰੇ ਤੋਂ ਮੇਘਾਲਿਆ ਅਤੇ ਆਸਾਮ ਵਿਚਾਲੇ ਸੰਪਰਕ ਸਹੂਲਤ 'ਚ ਜ਼ਿਕਰਯੋਗ ਸੁਧਾਰ ਹੋਵੇਗਾ। ਇਸ ਪ੍ਰਾਜੈਕਟ ਨਾਲ ਗੁਹਾਟੀ ਅਤੇ ਸਿਲਚਰ ਵਿਚਾਲੇ ਦੀ ਦੂਰੀ 295 ਤੋਂ ਘਟ ਕੇ 252 ਰਹਿ ਜਾਵੇਗੀ ਅਤੇ ਯਾਤਰਾ ਦਾ ਸਮਾਂ 8.5 ਘੰਟੇ ਤੋਂ ਘੱਟ ਕੇ ਲਗਭਗ 5 ਘੰਟੇ ਰਹਿ ਜਾਵੇਗਾ।

ਪ੍ਰਧਾਨ ਮੰਤਰੀ 'ਕੈਪਟਿਲ ਪੁਆਇੰਟ' ਕੋਲ ਟਰੰਕ ਰੋਡ ਤੋਂ ਸਿਲਚਰ ਦੇ 'ਰੰਗਿਰਖਾਰੀ ਪੁਆਇੰਟ' ਤੱਕ ਐੱਨਐੱਚ-306 'ਤੇ ਬਣਨ ਵਾਲੇ ਐਲੀਵੇਟਿਡ ਕੋਰੀਡੋਰ (ਪੜਾਅ 1) ਦੇ ਭੂਮੀ ਪੂਜਨ 'ਚ ਵੀ ਸ਼ਾਮਲ ਹੋਏ। ਅਧਿਕਾਰੀਆਂ ਨੇ ਦੱਸਿਆ ਕਿ ਇਸ ਪ੍ਰਾਜੈਕਟ ਨਾਲ ਸਿਲਚਰ ਦੀ ਸਭ ਤੋਂ ਵਿਅਸਤ ਸੜਕਾਂ 'ਚੋਂ ਇਕ 'ਤੇ ਆਵਾਜਾਈ ਦਾ ਦਬਾਅ ਘੱਟ ਹੋਵੇਗਾ ਅਤੇ ਮਿਜ਼ੋਰਮ, ਤ੍ਰਿਪੁਰਾ ਅਤੇ ਮਣੀਪੁਰ ਵਰਗੇ ਗੁਆਂਢੀ ਸੂਬਿਆਂ ਨਾਲ ਸੰਪਰਕ ਬਿਹਤਰ ਹੋਵੇਗਾ ਅਤੇ ਬਰਾਕ ਘਾਟੀ ਦੇ ਆਰਥਿਕ ਵਿਕਾਸ 'ਚ ਯੋਗਦਾਨ ਮਿਲੇਗਾ। ਪ੍ਰਧਾਨ ਮੰਤਰੀ ਨੇ ਕਰੀਮਗੰਜ ਜ਼ਿਲ੍ਹੇ ਦੇ ਪਥਾਰਕੰਡੀ 'ਚ ਇਕ ਨਵੇਂ ਖੇਤੀਬਾੜੀ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਿਆ। ਇਹ ਪ੍ਰਾਜੈਕਟ ਉਨ੍ਹਾਂ 47,800 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਹਿੱਸਾ ਹਨ, ਜਿਨ੍ਹਾਂ ਦੀ ਪ੍ਰਧਾਨ ਮੰਤਰੀ ਨੇ ਸ਼ੁੱਕਰਵਾਰ ਨੂੰ ਸੂਬੇ 'ਚ ਸ਼ੁਰੂਆਤ ਕੀਤੀ ਹੈ। ਆਸਾਮ 'ਚ ਵਿਧਾਨ ਸਭਾ ਚੋਣਾਂ ਅਪ੍ਰੈਲ 'ਚ ਹੋਣ ਦੀ ਸੰਭਾਵਨਾ ਹੈ ਅਤੇ ਸੱਤਾਧਾਰੀ ਭਾਜਪਾ ਦੀ ਅਗਵਾਈ ਵਾਲੀ ਰਾਸ਼ਟਰੀ ਜਨਤਾਂਤਰਿਕ ਗਠਜੋੜ (ਰਾਜਗ) ਲਗਾਤਾਰ ਤੀਜੀ ਵਾਰ ਸੱਤਾ 'ਚ ਆਉਣ ਦੀ ਕੋਸ਼ਿਸ਼ 'ਚ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮਨ ਕੀ ਬਾਤ' 'ਚ PM ਮੋਦੀ ਨੇ ਨਾਗਰਿਕਾਂ ਨੂੰ ਕੀਤੀ ਖ਼ਾਸ ਅਪੀਲ ! ਫ਼ਲਾਂ ਦੇ ਰਾਜੇ 'ਅੰਬ' ਦਾ ਵੀ ਕੀਤਾ ਜ਼ਿਕਰ

'ਮਨ ਕੀ ਬਾਤ' 'ਚ PM ਮੋਦੀ ਨੇ ਨਾਗਰਿਕਾਂ ਨੂੰ ਕੀਤੀ ਖ਼ਾਸ ਅਪੀਲ ! ਫ਼ਲਾਂ ਦੇ ਰਾਜੇ 'ਅੰਬ' ਦਾ ਵੀ ਕੀਤਾ ਜ਼ਿਕਰ

ਵੀਅਤਨਾਮ ਖਰੀਦੇਗਾ ਭਾਰਤ ਤੋਂ ‘ਬ੍ਰਹਿਮੋਸ’, ਇੰਡੋਨੇਸ਼ੀਆ ਨਾਲ ਗੱਲਬਾਤ ਆਖਰੀ ਦੌਰ ’ਚ

ਵੀਅਤਨਾਮ ਖਰੀਦੇਗਾ ਭਾਰਤ ਤੋਂ ‘ਬ੍ਰਹਿਮੋਸ’, ਇੰਡੋਨੇਸ਼ੀਆ ਨਾਲ ਗੱਲਬਾਤ ਆਖਰੀ ਦੌਰ ’ਚ

CM ਉਮਰ ਅਬਦੁੱਲਾ ਨੇ 3 ਜੂਨ ਨੂੰ ਬੁਲਾਈ ਵਿਧਾਇਕਾਂ ਦੀ ਬੈਠਕ

CM ਉਮਰ ਅਬਦੁੱਲਾ ਨੇ 3 ਜੂਨ ਨੂੰ ਬੁਲਾਈ ਵਿਧਾਇਕਾਂ ਦੀ ਬੈਠਕ

ਭਾਰੀ ਮੀਂਹ ਕਾਰਨ ਅਸਥਾਈ ਤੌਰ 'ਤੇ ਰੋਕੀ ਗਈ ਬਦਰੀਨਾਥ, ਕੇਦਾਰਨਾਥ ਅਤੇ ਹੇਮਕੁੰਟ ਸਾਹਿਬ ਦੀ ਯਾਤਰਾ

ਭਾਰੀ ਮੀਂਹ ਕਾਰਨ ਅਸਥਾਈ ਤੌਰ 'ਤੇ ਰੋਕੀ ਗਈ ਬਦਰੀਨਾਥ, ਕੇਦਾਰਨਾਥ ਅਤੇ ਹੇਮਕੁੰਟ ਸਾਹਿਬ ਦੀ ਯਾਤਰਾ

PM ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ 'ਚ ਯੂਪੀ ਅਤੇ ਗੋਆ ਦੇ ਲੋਕਾਂ ਦੇ ਸਮਾਜਿਕ ਕਾਰਜਾਂ ਦਾ ਕੀਤਾ ਵਿਸ਼ੇਸ਼ ਜ਼ਿਕਰ

PM ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ 'ਚ ਯੂਪੀ ਅਤੇ ਗੋਆ ਦੇ ਲੋਕਾਂ ਦੇ ਸਮਾਜਿਕ ਕਾਰਜਾਂ ਦਾ ਕੀਤਾ ਵਿਸ਼ੇਸ਼ ਜ਼ਿਕਰ

CBSE ਡਾਟਾ ਲੀਕ: 20 ਲੱਖ ਵਿਦਿਆਰਥੀਆਂ ਦੀ ਪ੍ਰਾਈਵੇਸੀ ਖਤਰੇ 'ਚ : ਜੈਰਾਮ ਰਮੇਸ਼

CBSE ਡਾਟਾ ਲੀਕ: 20 ਲੱਖ ਵਿਦਿਆਰਥੀਆਂ ਦੀ ਪ੍ਰਾਈਵੇਸੀ ਖਤਰੇ 'ਚ : ਜੈਰਾਮ ਰਮੇਸ਼

ਦੇਸ਼ ਨੂੰ ਮਿਲ ਗਿਆ ਨਵਾਂ CDS ! ਹੁਣ ਜਨਰਲ NS ਰਾਜਾ ਸੁਬਰਾਮਣੀ ਸੰਭਾਲਣਗੇ ਦੇਸ਼ ਦੀਆਂ ਫ਼ੌਜਾਂ ਦੀ ਕਮਾਨ

ਦੇਸ਼ ਨੂੰ ਮਿਲ ਗਿਆ ਨਵਾਂ CDS ! ਹੁਣ ਜਨਰਲ NS ਰਾਜਾ ਸੁਬਰਾਮਣੀ ਸੰਭਾਲਣਗੇ ਦੇਸ਼ ਦੀਆਂ ਫ਼ੌਜਾਂ ਦੀ ਕਮਾਨ

ਗਾਜ਼ੀਆਬਾਦ ਪੁਲਸ ਦਾ ਵੱਡਾ ਐਕਸ਼ਨ: ਸੂਰਿਆ ਚੌਹਾਨ ਕਤਲ ਕਾਂਡ ਦਾ ਮੁੱਖ ਮੁਲਜ਼ਮ ਐਨਕਾਊਂਟਰ 'ਚ ਢੇਰ

ਗਾਜ਼ੀਆਬਾਦ ਪੁਲਸ ਦਾ ਵੱਡਾ ਐਕਸ਼ਨ: ਸੂਰਿਆ ਚੌਹਾਨ ਕਤਲ ਕਾਂਡ ਦਾ ਮੁੱਖ ਮੁਲਜ਼ਮ ਐਨਕਾਊਂਟਰ 'ਚ ਢੇਰ

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ SC ਦੀ ਸਖਤ ਟਿੱਪਣੀ

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ SC ਦੀ ਸਖਤ ਟਿੱਪਣੀ

ਰਾਹੁਲ ਗਾਂਧੀ ਨੇ ਦਿੱਲੀ ਦੇ ਆਟੋ ਚਾਲਕਾਂ ਨਾਲ ਕੀਤੀ ਮੁਲਾਕਾਤ; ਜ਼ਮੀਨ 'ਤੇ ਬੈਠ ਕੇ ਕੀਤਾ ਲੰਚ ਤੇ ਮਹਿੰਗਾਈ 'ਤੇ ਕੀਤੀ ਚਰਚਾ

ਰਾਹੁਲ ਗਾਂਧੀ ਨੇ ਦਿੱਲੀ ਦੇ ਆਟੋ ਚਾਲਕਾਂ ਨਾਲ ਕੀਤੀ ਮੁਲਾਕਾਤ; ਜ਼ਮੀਨ 'ਤੇ ਬੈਠ ਕੇ ਕੀਤਾ ਲੰਚ ਤੇ ਮਹਿੰਗਾਈ 'ਤੇ ਕੀਤੀ ਚਰਚਾ