Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

PM ਮੋਦੀ ਨੇ ਇਜ਼ਰਾਈਲ ਦੇ ਹੋਲੋਕਾਸਟ ਮੈਮੋਰੀਅਲ 'ਯਾਦ ਵਾਸ਼ੇਮ' 'ਚ ਸ਼ਰਧਾਂਜਲੀ ਕੀਤੀ ਭੇਟ

26 ਫ਼ਰਵਰੀ, 2026 06:07 PM

ਯੇਰੂਸ਼ਲਮ : ਇਜ਼ਰਾਈਲ ਦੌਰੇ ਦੇ ਦੂਜੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੇਰੂਸ਼ਲਮ ਵਿੱਚ ਹੋਲੋਕਾਸਟ ਯਾਦਗਾਰ 'ਯਾਦ ਵਾਸ਼ੇਮ' ਦਾ ਦੌਰਾ ਕੀਤਾ ਅਤੇ ਹੋਲੋਕਾਸਟ ਦੇ ਪੀੜਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋਵੇਂ ਯਾਦਗਾਰੀ ਹਾਲ ਵਿਖੇ ਮੌਨ ਖੜ੍ਹੇ ਰਹੇ, ਜਦੋਂ ਕਿ ਹੋਲੋਕਾਸਟ ਦੇ ਪੀੜਤਾਂ ਦੇ ਸਨਮਾਨ ਵਿਚ ਕਦੀਸ਼ ਵਿੱਚ ਪ੍ਰਾਰਥਨਾ ਹੋ ਰਹੀ ਸੀ।

ਤੁਹਾਡੀ ਜਾਣਕਾਰੀ ਲਈ ਦੱਸ ਦਈਏ ਕਿ ਜਰਮਨੀ ਵਿੱਚ ਨਾਜ਼ੀ ਸ਼ਾਸਨ ਦੌਰਾਨ ਬਦਨਾਮ ਤਾਨਾਸ਼ਾਹ ਹਿਟਲਰ ਨੇ ਦੂਜੇ ਵਿਸ਼ਵ ਯੁੱਧ ਦੌਰਾਨ ਯਹੂਦੀਆਂ ਵਿਰੁੱਧ ਇੱਕ ਮੁਹਿੰਮ ਚਲਾਈ ਸੀ, ਜਿਸ ਵਿੱਚ ਵੱਡੇ-ਵੱਡੇ ਕੈਂਪ ਬਣਾ ਕੇ ਲੱਖਾਂ ਯਹੂਦੀਆਂ ਨੂੰ ਜ਼ਹਿਰੀਲੀ ਗੈਸ ਨਾਲ ਮਾਰ ਦਿੱਤਾ ਗਿਆ ਸੀ। ਇਸਨੂੰ ਹੋਲੋਕਾਸਟ ਵਜੋਂ ਜਾਣਿਆ ਜਾਂਦਾ ਹੈ। ਦਾਅਵਾ ਕੀਤਾ ਜਾਂਦਾ ਹੈ ਕਿ ਹੋਲੋਕਾਸਟ ਵਿੱਚ 60 ਲੱਖ ਲੋਕ ਮਾਰੇ ਗਏ ਸਨ। ਹੋਲੋਕਾਸਟ ਪੀੜਤਾਂ ਦੀ ਯਾਦ ਵਿੱਚ ਯਾਦ ਵਾਸ਼ੇਮ ਯਾਦਗਾਰ ਬਣਾਈ ਗਈ ਹੈ।

ਇਸ ਯਾਦਗਾਰ ਵਿੱਚ ਹੋਲੋਕਾਸਟ ਇਤਿਹਾਸ ਅਜਾਇਬ ਘਰ, ਹਾਲ ਆਫ ਨੇਮਜ਼ ਅਤੇ ਬੱਚਿਆਂ ਦਾ ਸਮਾਰਕ ਸ਼ਾਮਲ ਹਨ। ਯਾਦ ਵਾਸ਼ੇਮ "Righteous Among the Nations" ਮਤਲਬ ਗੈਰ-ਯਹੂਦੀਆਂ ਦਾ ਵੀ ਸਨਮਾਨ ਕਰਦਾ ਹੈ, ਜਿਨ੍ਹਾਂ ਨੇ ਯਹੂਦੀਆਂ ਨੂੰ ਬਚਾਉਣ ਲਈ ਆਪਣੀਆਂ ਜਾਨਾਂ ਜੋਖਮ ਵਿੱਚ ਪਾਈਆਂ। ਸਿੱਖਿਆ, ਖੋਜ ਅਤੇ ਯਾਦਾਂ ਰਾਹੀਂ, ਯਾਦ ਵਾਸ਼ੇਮ ਇਹ ਯਕੀਨੀ ਬਣਾਉਂਦਾ ਹੈ ਕਿ ਪੀੜਤਾਂ ਅਤੇ ਬਚੇ ਲੋਕਾਂ ਦੀਆਂ ਕਹਾਣੀਆਂ ਨੂੰ ਕਦੇ ਨਾ ਭੁੱਲਿਆ ਜਾਵੇ।

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ