Monday, October 26, 2026
BREAKING
• ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ' • ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ • "ਮਨ ਕੀ ਬਾਤ" ਦੁਨੀਆ ਦਾ ਸਭ ਤੋਂ ਮਸ਼ਹੂਰ ਪ੍ਰੋਗਰਾਮ ਬਣ ਗਿਆ: ਭਾਜਪਾ ਪ੍ਰਧਾਨ ਨਿਤਿਨ ਨਬੀਨ • ਬੰਗਲਾਦੇਸ਼ ਨੇ ਸਾਊਦੀ ਅਰਬ 'ਚ ਦੋ ਬੰਗਲਾਦੇਸ਼ੀ ਨਾਗਰਿਕਾਂ ਨੂੰ ਮੌਤ ਦੀ ਸਜ਼ਾ ਬਾਰੇ ਮੰਗੇ ਵੇਰਵੇ • ਜੰਗ ਦੀਆਂ ਨਵੀਆਂ ਧਮਕੀਆਂ ਵਿਚਾਲੇ ਈਰਾਨੀ ਵਿਦੇਸ਼ ਮੰਤਰੀ ਦਾ ਬਿਆਨ ਆਇਆ ਸਾਹਮਣੇ • 'ਅਸੀ ਹਿੰਦੂ ਆਂ, ਸਾਡੇ ਇੱਥੇ ...!', ਪਤਨੀ ਸੁਨੀਤਾ ਵਲੋਂ ਤਲਾਕ ਦੀ ਅਰਜ਼ੀ ਵਾਪਸ ਲੈਣ ਮਗਰੋਂ ਗੋਵਿੰਦਾ ਦਾ ਵੱਡਾ ਬਿਆਨ • "ਸਾਡੇ ਘਰਾਂ 'ਤੇ ਚੱਲ ਰਹੀਆਂ ਨੇ ਗੋਲੀਆਂ..." ਫਾਇਰਿੰਗ ਮਗਰੋਂ ਪਹਿਲੀ ਵਾਰ ਰੋਹਿਤ ਸ਼ੈੱਟੀ ਨੇ ਤੋੜੀ ਚੁੱਪੀ • ਫ੍ਰੈਂਚ ਓਪਨ ਬੈਡਮਿੰਟਨ: ਫਾਈਨਲ 'ਚ ਪੀ.ਵੀ. ਸਿੰਧੂ ਦੀ ਹਾਰ, ਦੱਖਣੀ ਕੋਰੀਆ ਦੀ ਆਨ ਸੇ ਯੰਗ ਨੇ ਜਿੱਤਿਆ ਖ਼ਿਤਾਬ • ਹਰਮਨਪ੍ਰੀਤ ਅਤੇ ਦੀਪਤੀ ਦੇ ਸੈਂਕੜੇ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 329 ਦੌੜਾਂ ਦਾ ਟੀਚਾ • ਆਲਰਾਊਂਡਰ ਵਜੋਂ ਵਰਕਲੋਡ ਸੰਭਾਲਣਾ ਵੱਡੀ ਚੁਣੌਤੀ : ਨੀਤੀਸ਼ ਕੁਮਾਰ ਰੈੱਡੀ

ਰਾਸ਼ਟਰੀ

PM ਮੋਦੀ ਨੇ ਕਾਂਗਰਸ ਦੀ 'ਵਿਦਿਆਰਥੀਆਂ ਦੀ ਗੂੰਜ' ਮੁਹਿੰਮ ਨੂੰ ਦੱਸਿਆ 'ਝੂਠ ਦੀ ਗੂੰਜ'

08 ਸਤੰਬਰ, 2026 07:25 PM

ਵਡੋਦਰਾ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਦੀ 'ਵਿਦਿਆਰਥੀਆਂ ਦੀ ਗੂੰਜ' ਪਹਿਲ 'ਤੇ ਮੰਗਲਵਾਰ ਨੂੰ ਵਿਅੰਗ ਕਰਦੇ ਹੋਏ ਕਿਹਾ ਕਿ ਨੌਜਵਾਨ ਸੱਚਾਈ ਨਾਲ ਖੜ੍ਹੇ ਰਹਿਣਗੇ ਅਤੇ 'ਝੂਠ ਦੀ ਗੂੰਜ' ਤੋਂ ਗੁੰਮਰਾਹ ਨਹੀਂ ਹੋਣਗੇ। ਪੀਐੱਮ ਮੋਦੀ ਨੇ ਇਹ ਟਿੱਪਣੀ ਵਡੋਦਰਾ 'ਚ 35,000 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣ ਤੋਂ ਬਾਅਦ ਇਕ ਜਨਤਕ ਇਕੱਠ ਨੂੰ ਸੰਬੋਧਨ ਕਰਦੇ ਹੋਏ ਕੀਤੀ। ਜਿਸ 'ਚ ਜ਼ਿਆਦਾਤਰ ਨੌਜਵਾਨ ਸ਼ਾਮਲ ਸਨ।


ਉਨ੍ਹਾਂ ਨੇ ਨੌਜਵਾਨਾਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਦੇ ਖੇਤਰ 'ਚ ਮੁਹਾਰਤ ਹਾਸਲ ਕਰਨ ਦੀ ਅਪੀਲ ਵੀ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ,"ਤੁਹਾਨੂੰ ਹਰ ਜਗ੍ਹਾ ਅਜਿਹੇ ਲੋਕ ਮਿਲਣਗੇ ਜੋ ਤੁਹਾਨੂੰ 'ਝੂਠ ਦੀ ਗੂੰਜ' ਨਾਲ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰਨਗੇ, ਪਰ ਅੱਜ ਦਾ ਨੌਜਵਾਨ ਸੱਚਾਈ ਦੇ ਨਾਲ ਖੜ੍ਹਾ ਹੋਵੇਗਾ।" 'ਵਿਦਿਆਰਥੀਆਂ ਦੀ ਗੂੰਜ' ਕਾਂਗਰਸ ਵਲੋਂ ਸ਼ੁਰੂ ਕੀਤੀ ਵਿਦਿਆਰਥੀਆਂ ਨਾਲ ਸੰਚਾਰ ਦੀ ਇਕ ਮੁਹਿੰਮ ਹੈ, ਜਿਸ ਦੇ ਅਧੀਨ ਦੇਸ਼ ਦੇ ਵੱਖ-ਵੱਖ ਸ਼ਹਿਰਾਂ 'ਚ ਪ੍ਰੋਗਰਮ ਆਯੋਜਿਤ ਕੀਤੇ ਜਾ ਰਹੇ ਹਨ।


ਕਾਂਗਰਸ ਇਸ ਮੁਹਿੰਮ ਰਾਹੀਂ ਪ੍ਰੀਖਿਆ ਪੇਪਰ ਲੀਕ, ਮਹਿੰਗੀ ਸਿੱਖਿਆ, ਸਰਕਾਰੀ ਭਰਤੀਆਂ 'ਚ ਬੇਨਿਯਮੀਆਂ ਅਤੇ ਬੇਰੁਜ਼ਗਾਰੀ ਵਰਗੇ ਮੁੱਦਿਆਂ 'ਤੇ ਸੱਤਾਧਾਰੀ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਘੇਰਨ ਦੀ ਕੋਸ਼ਿਸ਼ ਕਰ ਰਹੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਨੌਜਵਾਨ ਦੇਖ ਸਕਦੇ ਹਨ ਕਿ ਸਰਕਾਰ ਸੂਰਜੀ, ਹਵਾ, ਪਣ-ਬਿਜਲੀ ਅਤੇ ਪ੍ਰਮਾਣੂ ਊਰਜਾ ਸਮੇਤ ਵੱਖ-ਵੱਖ ਖੇਤਰਾਂ 'ਚ ਕਿੰਨੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਪੀਐੱਮ ਮੋਦੀ ਨੇ ਨੌਜਵਾਨਾਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ ਦੇ ਖੇਤਰ 'ਚ ਮਾਹਰ ਬਣਨ ਦਾ ਸੱਦਾ ਵੀ ਦਿੱਤਾ। ਉਨ੍ਹਾਂ ਕਿਹਾ,"ਦੇਸ਼ ਦੇ ਨੌਜਵਾਨਾਂ ਨੂੰ ਏਆਈ ਦੇ ਖੇਤਰ 'ਚ ਮਾਹਰ ਬਣਨ ਦੀ ਲੋੜ ਹੈ ਅਤੇ ਅਸੀਂ ਚਾਹੁੰਦੇ ਹਾਂ ਕਿ ਸਾਡੇ ਨੌਜਵਾਨ ਇਸ ਖੇਤਰ 'ਚ ਚੰਗਾ ਪ੍ਰਦਰਸ਼ਨ ਕਰਨ।"

 

Have something to say? Post your comment

ਅਤੇ ਰਾਸ਼ਟਰੀ ਖਬਰਾਂ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

"ਮਨ ਕੀ ਬਾਤ" ਦੁਨੀਆ ਦਾ ਸਭ ਤੋਂ ਮਸ਼ਹੂਰ ਪ੍ਰੋਗਰਾਮ ਬਣ ਗਿਆ: ਭਾਜਪਾ ਪ੍ਰਧਾਨ ਨਿਤਿਨ ਨਬੀਨ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'

ਭਾਰਤ ਨੇ ਸਾਊਦੀ ਅਰਬ 'ਚ ਆਪਣੇ ਨਾਗਰਿਕਾਂ ਲਈ ਇਕ ਹੋਰ ਐਡਵਾਇਜ਼ਰੀ ਕੀਤੀ ਜਾਰੀ

ਭਾਰਤ ਨੇ ਸਾਊਦੀ ਅਰਬ 'ਚ ਆਪਣੇ ਨਾਗਰਿਕਾਂ ਲਈ ਇਕ ਹੋਰ ਐਡਵਾਇਜ਼ਰੀ ਕੀਤੀ ਜਾਰੀ

ਐਤਵਾਰ ਨੂੰ ਓਡੀਸ਼ਾ ਜਾਣਗੇ PM ਮੋਦੀ, RBI ਡਾਟਾ ਸੈਂਟਰ ਦਾ ਕਰਨਗੇ ਉਦਘਾਟਨ

ਐਤਵਾਰ ਨੂੰ ਓਡੀਸ਼ਾ ਜਾਣਗੇ PM ਮੋਦੀ, RBI ਡਾਟਾ ਸੈਂਟਰ ਦਾ ਕਰਨਗੇ ਉਦਘਾਟਨ

ਵਿਕਸਿਤ ਭਾਰਤ ਦੇ ਨਿਰਮਾਣ 'ਚ ਯੁਵਾ ਸ਼ਕਤੀ ਦੀ ਭੂਮਿਕਾ ਅਹਿਮ : PM ਮੋਦੀ

ਵਿਕਸਿਤ ਭਾਰਤ ਦੇ ਨਿਰਮਾਣ 'ਚ ਯੁਵਾ ਸ਼ਕਤੀ ਦੀ ਭੂਮਿਕਾ ਅਹਿਮ : PM ਮੋਦੀ

ਭਾਰਤ ਤੇ ਪੋਲੈਂਡ ਦੋ-ਪੱਖੀ ਵਪਾਰ ਨੂੰ ਕਰਨਗੇ ਦੁੱਗਣਾ; ਰੱਖਿਆ, ਆਫ਼ਤ ਪ੍ਰਬੰਧਨ ਤੇ ਅੱਤਵਾਦ ਨੂੰ ਲੈ ਕੇ ਵੀ ਅਹਿਮ ਐਲਾਨ

ਭਾਰਤ ਤੇ ਪੋਲੈਂਡ ਦੋ-ਪੱਖੀ ਵਪਾਰ ਨੂੰ ਕਰਨਗੇ ਦੁੱਗਣਾ; ਰੱਖਿਆ, ਆਫ਼ਤ ਪ੍ਰਬੰਧਨ ਤੇ ਅੱਤਵਾਦ ਨੂੰ ਲੈ ਕੇ ਵੀ ਅਹਿਮ ਐਲਾਨ

ਹਵਾਈ ਫ਼ੌਜ ਦਾ ਏਅਰ ਸ਼ੋਅ 'ਵਿੰਗਸ ਓਵਰ ਗੰਗਾ' ਸ਼ੁਰੂ, ਗੰਗਾ ਦੇ ਉੱਪਰ ਜਹਾਜ਼ਾਂ ਨੇ ਦਿਖਾਏ ਕਰਤੱਬ

ਹਵਾਈ ਫ਼ੌਜ ਦਾ ਏਅਰ ਸ਼ੋਅ 'ਵਿੰਗਸ ਓਵਰ ਗੰਗਾ' ਸ਼ੁਰੂ, ਗੰਗਾ ਦੇ ਉੱਪਰ ਜਹਾਜ਼ਾਂ ਨੇ ਦਿਖਾਏ ਕਰਤੱਬ