Friday, July 31, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਰਾਸ਼ਟਰੀ

PM ਮੋਦੀ ਨੇ ਜ਼ੇਲੈਂਸਕੀ ਨਾਲ ਫ਼ੋਨ 'ਤੇ ਕੀਤੀ ਗੱਲਬਾਤ, ਸ਼ਾਂਤੀ ਲਈ ਹਰ ਸੰਭਵ ਮਦਦ ਦਾ ਦਿਵਾਇਆ ਭਰੋਸਾ

31 ਅਗਸਤ, 2025 05:01 PM

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੂਕ੍ਰੇਨ ਦੇ ਰਾਸ਼ਟਰਪਤੀ ਜ਼ੇਲੈਂਸਕੀ ਨਾਲ ਫ਼ੋਨ ’ਤੇ ਗੱਲਬਾਤ ਕੀਤੀ। ਜ਼ੇਲੈਂਸਕੀ ਨੇ ਯੂਕ੍ਰੇਨ ਵਿਚ ਚੱਲ ਰਹੀ ਸਥਿਤੀ ਬਾਰੇ ਜਾਣਕਾਰੀ ਦਿੱਤੀ। ਪ੍ਰਧਾਨ ਮੰਤਰੀ ਮੋਦੀ ਨੇ ਜ਼ੇਲੈਂਸਕੀ ਨੂੰ ਦੱਸਿਆ ਕਿ ਭਾਰਤ ਹਮੇਸ਼ਾ ਸ਼ਾਂਤੀ ਦਾ ਹਮਾਇਤੀ ਰਿਹਾ ਹੈ। ਉਨ੍ਹਾਂ ਨੇ ਯੂਕ੍ਰੇਨ ਵਿਚ ਜਲਦੀ ਤੋਂ ਜਲਦੀ ਸ਼ਾਂਤੀ ਲਿਆਉਣ ਲਈ ਹਰ ਸੰਭਵ ਮਦਦ ਦੇਣ ਦਾ ਵਾਅਦਾ ਕੀਤਾ। ਪ੍ਰਧਾਨ ਮੰਤਰੀ ਦਫ਼ਤਰ ਨੇ ਕਿਹਾ ਕਿ ਭਾਰਤ ਸ਼ਾਂਤੀ ਲਈ ਆਪਣੇ ਯਤਨ ਜਾਰੀ ਰੱਖੇਗਾ ਅਤੇ ਯੂਕ੍ਰੇਨ ਵਿਚ ਸਥਿਰਤਾ ਲਿਆਉਣ ਵਿਚ ਸਹਿਯੋਗ ਕਰੇਗਾ।

ਇਸ ਤੋਂ ਪਹਿਲਾਂ, 26 ਅਗਸਤ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਯੂਕ੍ਰੇਨ ਦੇ ਆਜ਼ਾਦੀ ਦਿਹਾੜੇ ’ਤੇ ਜ਼ੇਲੈਂਸਕੀ ਨੂੰ ਇਕ ਪੱਤਰ ਲਿਖਿਆ ਸੀ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ ਸੀ। ਪੀ.ਐੱਮ. ਮੋਦੀ ਨੇ ਪੱਤਰ ਵਿਚ ਲਿਖਿਆ ਸੀ- ''ਮੈਨੂੰ ਪਿਛਲੇ ਸਾਲ ਕੀਵ ਦੀ ਆਪਣੀ ਫੇਰੀ ਦੌਰਾਨ ਬਹੁਤ ਚੰਗਾ ਲੱਗਿਆ ਸੀ। ਉਦੋਂ ਤੋਂ ਭਾਰਤ ਅਤੇ ਯੂਕ੍ਰੇਨ ਦੇ ਸਬੰਧਾਂ ਵਿਚ ਹੋਰ ਸੁਧਾਰ ਹੋਇਆ ਹੈ।''

ਉਨ੍ਹਾਂ ਅੱਗੇ ਲਿਖਿਆ, ''ਭਾਰਤ ਹਮੇਸ਼ਾ ਸ਼ਾਂਤੀ ਦੇ ਹੱਕ ਵਿਚ ਹੈ। ਅਸੀਂ ਗੱਲਬਾਤ ਅਤੇ ਕੂਟਨੀਤੀ ਰਾਹੀਂ ਜੰਗ ਨੂੰ ਜਲਦੀ ਖਤਮ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰਾਂਗੇ। ਇਸ ਦੇ ਜਵਾਬ ਵਿਚ ਜ਼ੇਲੈਂਸਕੀ ਨੇ ਕਿਹਾ ਸੀ ਕਿ ਭਾਰਤ ਸ਼ਾਂਤੀ ਅਤੇ ਗੱਲਬਾਤ ਲਈ ਪੂਰੀ ਤਰ੍ਹਾਂ ਸਮਰਪਿਤ ਹੈ। ਇਸ ਭਿਆਨਕ ਜੰਗ ਨੂੰ ਸ਼ਾਂਤੀ ਨਾਲ ਖਤਮ ਕਰਨ ਲਈ ਦੁਨੀਆ ਕੋਸ਼ਿਸ਼ ਕਰ ਰਹੀ ਹੈ ਅਤੇ ਅਸੀਂ ਭਾਰਤ ਦੀ ਮਦਦ ਚਾਹੁੰਦੇ ਹਾਂ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਦਿੱਲੀ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, DTC ਬੱਸ 'ਚ ਭਰਿਆ ਪਾਣੀ, ਯਾਤਰੀ ਹੋਏ ਖੱਜਲ-ਖੁਆਰ

ਦਿੱਲੀ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, DTC ਬੱਸ 'ਚ ਭਰਿਆ ਪਾਣੀ, ਯਾਤਰੀ ਹੋਏ ਖੱਜਲ-ਖੁਆਰ

ਵਿਦਿਆਰਥੀਆਂ ਵਿਰੁੱਧ ਪੁਲਸ ਕਾਰਵਾਈ ਤੇ ਰਾਮ ਮੰਦਰ ਮੁੱਦੇ 'ਤੇ ਵਿਰੋਧੀ ਧਿਰ ਨੇ ਸੰਸਦ 'ਚ ਕੀਤਾ ਪ੍ਰਦਰਸ਼ਨ

ਵਿਦਿਆਰਥੀਆਂ ਵਿਰੁੱਧ ਪੁਲਸ ਕਾਰਵਾਈ ਤੇ ਰਾਮ ਮੰਦਰ ਮੁੱਦੇ 'ਤੇ ਵਿਰੋਧੀ ਧਿਰ ਨੇ ਸੰਸਦ 'ਚ ਕੀਤਾ ਪ੍ਰਦਰਸ਼ਨ

ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram ‘ਫ਼ਾਲੋਅਰਜ਼’

ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram ‘ਫ਼ਾਲੋਅਰਜ਼’

ਸਾਬਕਾ PM ਮਨਮੋਹਨ ਸਿੰਘ ਨੂੰ ਮੌਤ ਪਿੱਛੋਂ ਮਿਲਿਆ ਇਨਸਾਫ਼, ਕੋਲਾ ਘੁਟਾਲਾ ਮਾਮਲੇ 'ਚ SC ਵੱਲੋਂ 'ਕਲੀਨ ਚਿੱਟ'

ਸਾਬਕਾ PM ਮਨਮੋਹਨ ਸਿੰਘ ਨੂੰ ਮੌਤ ਪਿੱਛੋਂ ਮਿਲਿਆ ਇਨਸਾਫ਼, ਕੋਲਾ ਘੁਟਾਲਾ ਮਾਮਲੇ 'ਚ SC ਵੱਲੋਂ 'ਕਲੀਨ ਚਿੱਟ'

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ