Thursday, July 23, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਰਾਸ਼ਟਰੀ

PM ਮੋਦੀ ਨੇ ਦੇਵਭੂਮੀ ਜਾਣ ਵਾਲੇ ਸ਼ਰਧਾਲੂਆਂ ਨੂੰ ਲਿਖੀ ਚਿੱਠੀ, 5 ਸੰਕਲਪ ਲੈਣ ਲਈ ਕਿਹਾ

22 ਅਪ੍ਰੈਲ, 2026 06:58 PM

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਕੇਦਾਰਨਾਥ ਧਾਮ ਅਤੇ ਚਾਰਧਾਮ ਯਾਤਰਾ ਭਾਰਤ ਦੀ ਅਟੁੱਟ ਆਸਥਾ, ਏਕਤਾ ਅਤੇ ਖੁਸ਼ਹਾਲ ਸੱਭਿਆਚਾਰਕ ਪਰੰਪਰਾਵਾਂ ਦੇ ਸਨਮਾਨ ਦਾ ਉਤਸਵ ਹੈ। ਪ੍ਰਧਾਨ ਮੰਤਰੀ ਮੋਦੀ ਨੇ ਉੱਤਰਾਖੰਡ ਦੇਵਭੂਮੀ 'ਚ ਕੇਦਾਰਨਾਥ ਧਾਮ ਦੇ ਕਿਵਾੜ ਖੁੱਲ੍ਹਣ ਦੇ ਪਵਿੱਤਰ ਮੌਕੇ ਸ਼ਰਧਾਲੂਆਂ ਨੂੰ ਸ਼ੁੱਭਕਾਮਨਾਵਾਂ ਦਿੰਦੇ ਹੋਏ ਯਾਤਰਾ ਲਈ ਆਉਣ ਵਾਲੇ ਸ਼ਰਧਾਲੂਆਂ ਦੇ ਨਾਂ ਚਿੱਠੀ ਲਿਖ ਕੇ 5 ਸੰਕਲਪ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਤੀਰਥ ਯਾਤਰਾਵਾਂ ਨਾਲ ਦੇਸ਼ ਦੀ ਵਿਰਾਸਤ ਅਤੇ ਅਧਿਆਤਮਿਕ ਚੇਤਨਾ ਦੇ ਦਰਸ਼ਨ ਹੁੰਦੇ ਹਨ। ਪ੍ਰਧਾਨ ਮੰਤਰੀ ਨੇ ਬੁੱਧਵਾਰ ਨੂੰ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਇਕ ਪੋਸਟ 'ਚ ਆਪਣੀ ਇਹ ਚਿੱਠੀ ਸਾਂਝੀ ਕੀਤੀ ਹੈ।

ਪੀ.ਐੱਮ. ਮੋਦੀ ਨੇ ਆਪਣੀ ਪੋਸਟ 'ਚ ਲਿਖਿਆ ਹੈ,''ਦੇਵਭੂਮੀ ਉੱਤਰਾਖੰਡ ਦੀ ਪਵਿੱਤਰ ਧਰਤੀ 'ਤੇ ਅੱਜ ਸ਼੍ਰੀ ਕੇਦਾਰਨਾਥ ਧਾਮ ਦੇ ਕਿਵਾੜ ਪੂਰੇ ਰੀਤੀ-ਰਿਵਾਜਾਂ ਨਾਲ ਸਾਰੇ ਸ਼ਰਧਾਲੂਆਂ ਲਈ ਖੋਲ੍ਹ ਦਿੱਤੇ ਘਏ ਹਨ। ਕੇਦਾਰਨਾਥ ਧਾਮ ਅਤੇ ਚਾਰਧਾਮ ਦੀ ਇਹ ਯਾਤਰਾ ਸਾਡੀ ਆਸਥਾ, ਏਕਤਾ ਅਤੇ ਅਮੀਰ ਪਰੰਪਰਾਵਾਂ ਦਾ ਉਤਸਵ ਹੈ। ਇਨ੍ਹਾਂ ਯਾਤਾਰਾਂ ਨਾਲ ਸਾਨੂੰ ਭਾਰਤ ਦੀ ਸਨਾਤਨ ਸੰਸਕ੍ਰਿਤੀ ਦੇ ਦਰਸ਼ਨ ਵੀ ਹੁੰਦੇ ਹਨ। ਇਸ ਸਾਲ ਚਾਰਧਾਮ ਯਾਤਰਾ ਦੇ ਸ਼ੁਰੂ ਹੋਏ ਉਤਸਵ 'ਤੇ, ਉੱਤਰਾਖੰਡ ਆਉਣ ਵਾਲੇ ਸਾਰੇ ਸ਼ਰਧਾਲੂਆਂ ਲਈ ਮੈਂ ਇਕ ਚਿੱਠੀ ਦੇ ਮਾਧਿਅਮ ਨਾਲ ਆਪਣੀਆਂ ਭਾਵਨਾਵਾਂ ਜ਼ਾਹਰ ਕੀਤੀਆਂ ਹਨ। ਮੇਰੀ ਕਾਮਨਾ ਹੈ ਕਿ ਬਾਬਾ ਕੇਦਾਰ ਸਾਰਿਆਂ 'ਤੇ ਆਪਣੀ ਕਿਰਪਾ ਬਣਾਈ ਰੱਖਣ ਅਤੇ ਤੁਹਾਡੀਆਂ ਯਾਤਰਾਵਾਂ ਨੂੰ ਸ਼ੁੱਭ ਕਰਨ। ਹਰ-ਹਰ ਮਹਾਦੇਵ!'' ਚਿੱਠੀ 'ਚ ਉਨ੍ਹਾਂ ਨੇ ਸ਼ਰਧਾਲੂਆਂ ਨੂੰ ਸਵੱਛਤਾ ਬਣਾਈ ਰੱਖਣ, ਨਦੀਆਂ ਦੀ ਸਫ਼ਾਈ 'ਚ ਯੋਗਦਾਨ, ਪਲਾਸਟਿਕ ਦੀ ਵਰਤੋਂ ਨਾ ਕਰਨ, ਵਾਤਾਵਰਣ ਦੀ ਰੱਖਿਆ ਕਰਨ ਅਤੇ ਸਥਾਨਕ ਉਤਪਾਦਾਂ ਨੂੰ ਉਤਸ਼ਾਹ ਦੇਣ ਦਾ ਸੰਕਲਪ ਲੈਣ ਲਈ ਕਿਹਾ ਹੈ। ਪੀ.ਐੱਮ. ਮੋਦੀ ਨੇ ਸੇਵਾ, ਸਹਿਯੋਗ ਅਤੇ ਏਕਤਾ 'ਤੇ ਵੀ ਜ਼ੋਰ ਦਿੱਤਾ ਹੈ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਸਥਾਨਕ ਉਤਪਾਦਾਂ ਦੀ ਖਰੀਦ ਕਰਨ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਉਹ ਨਿਯਮਾਂ ਅਤੇ ਆਵਾਜਾਈ ਦੇ ਨਿਰਦੇਸ਼ਾਂ ਦੀ ਪਾਲਣਾ ਕਰਨ ਤਾਂ ਕਿ ਯਾਤਰਾ ਨੂੰ ਸੁਰੱਖਿਅਤ ਬਣਾਇਆ ਜਾ ਸਕੇ। ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਇਹ ਵੀ ਕਿਹਾ ਕਿ ਉਹ ਉੱਤਰਾਖੰਡ ਦੀਆਂ ਲੋਕ ਕਥਾਵਾਂ ਅਤੇ ਲਘੁ ਪਰੰਪਰਾਵਾਂ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਦੀ ਕੋਸ਼ਿਸ਼ ਕਰਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ