Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਰਾਸ਼ਟਰੀ

PM ਮੋਦੀ ਨੇ ਬਿਹਾਰ ਦੇ CM ਅਹੁਦੇ ਦੀ ਸਹੁੰ ਚੁੱਕਣ 'ਤੇ ਸਮਰਾਟ ਚੌਧਰੀ ਨੂੰ ਦਿੱਤੀ ਵਧਾਈ

15 ਅਪ੍ਰੈਲ, 2026 07:10 PM

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਬਿਹਾਰ ਦੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ 'ਤੇ ਭਾਜਪਾ ਨੇਤਾ ਸਮਰਾਟ ਚੌਧਰੀ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਦੀ ਊਰਜਾ, ਜਨਸੇਵਾ ਦੇ ਪ੍ਰਤੀ ਸਮਰਪਣ ਅਤੇ ਜ਼ਮੀਨੀ ਪੱਧਰ ਦਾ ਅਨੁਭਵ ਰਾਜ ਲਈ ਬੇਹੱਦ ਉਪਯੋਗੀ ਸਾਬਿਤ ਹੋਵੇਗਾ। ਪ੍ਰਧਾਨ ਮੰਤਰੀ ਨੇ ਰਾਜ ਦੇ ਉੱਪ ਮੁੱਖ ਮੰਤਰੀ ਵਜੋਂ ਵਿਜੇ ਕੁਮਾਰ ਚੌਧਰੀ ਅਤੇ ਬਿਜੇਂਦਰ ਪ੍ਰਸਾਦ ਯਾਦਵ ਦੇ ਸਹੁੰ ਚੁੱਕਣ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ। ਬਿਹਾਰ ਦੇ ਮੁੱਖ ਮੰਤਰੀ ਅਹੁਦੇ 'ਤੇ ਸਭ ਤੋਂ ਲੰਬੇ ਸਮੇਂ ਤੱਕ ਰਹੇ ਨਿਤੀਸ਼ ਕੁਮਾਰ ਦੇ ਅਸਤੀਫੇ ਤੋਂ ਬਾਅਦ, ਸਮਰਾਟ ਚੌਧਰੀ ਇਸ ਅਹੁਦੇ ਨੂੰ ਸੰਭਾਲਣ ਵਾਲੇ ਭਾਜਪਾ ਤੋਂ ਪਹਿਲੇ ਮੁੱਖ ਮੰਤਰੀ ਹਨ। ਰਾਜ ਦੇ ਇਤਿਹਾਸ 'ਚ ਇਹ ਪਹਿਲੀ ਵਾਰ ਹੈ, ਜਦੋਂ ਭਾਜਪਾ ਦੇ ਕਿਸੇ ਨੇਤਾ ਨੇ ਮੁੱਖ ਮੰਤਰੀ ਅਹੁਦਾ ਸੰਭਾਲਿਆ ਹੈ।

ਪੀ.ਐੱਮ. ਮੋਦੀ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਪੋਸਟ ਕੀਤਾ,''ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ 'ਤੇ ਸਮਰਾਟ ਚੌਧਰੀ ਜੀ ਨੂੰ ਬਹੁਤ-ਬਹੁਤ ਵਧਾਈ ਅਤੇ ਸ਼ੁੱਭਕਾਮਨਾਵਾਂ। ਉਨ੍ਹਾਂ ਦੀ ਊਰਜਾ, ਜਨਸੇਵਾ ਦੇ ਪ੍ਰਤੀ ਸਮਰਪਣ ਅਤੇ ਜ਼ਮੀਨੀ ਅਨੁਭਵ ਰਾਜ ਲਈ ਬੇਹੱਦ ਉਪਯੋਗੀ ਸਾਬਿਤ ਹੋਣ ਵਾਲਾ ਹੈ। ਮੈਨੂੰ ਪੂਰਾ ਭਰੋਸਾ ਹੈ ਕਿ ਉਨ੍ਹਾਂ ਦੀ ਅਗਵਾਈ 'ਚ ਜਨਤਾ ਦੀਆਂ ਇੱਛਾਵਾਂ ਨੂੰ ਪੂਰਾ ਕਰਦੇ ਹੋਏ ਬਿਹਾਰ ਵਿਕਾਸ ਦੀਆਂ ਨਵੀਆਂ ਉੱਚਾਈਆਂ ਨੂੰ ਛੂਏਗਾ।'' ਉਨ੍ਹਾਂ ਨੇ 'ਐਕਸ' 'ਤੇ ਇਕ ਹੋਰ ਪੋਸਟ 'ਚ ਵਿਜੇ ਕੁਮਾਰ ਚੌਧਰੀ ਅਤੇ ਬਿਜੇਂਦਰ ਪ੍ਰਸਾਦ ਯਾਦਵ ਨੂੰ ਵੀ ਵਧਾਈ ਦਿੰਦੇ ਹੋਏ ਲਿਖਿਆ,''ਬਿਹਾਰ ਦੇ ਉੱਪ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਵਾਲੇ ਵਿਜੇ ਕੁਮਾਰ ਚੌਧਰੀ ਜੀ ਅਤੇ ਬਿਜੇਂਦਰ ਪ੍ਰਸਾਦ ਯਾਦਵ ਜੀ ਨੂੰ ਹਾਰਦਿਕ ਵਧਾਈ ਅਤੇ ਸ਼ੁੱਭਕਾਮਨਾਵਾਂ। ਮੈਨੂੰ ਪੂਰਾ ਭਰੋਸਾ ਹੈ ਕਿ ਇਨ੍ਹਾਂ ਦਾ ਜ਼ਮੀਨੀ ਅਨੁਭਵ ਅਤੇ ਜਨਹਿੱਤ ਨੂੰ ਲੈ ਕੇ ਵਚਨਬੱਧਤਾ ਬਿਹਾਰ ਦੇ ਵਿਕਾਸ ਨੂੰ ਨਵੀਂ ਗਤੀ ਦੇਵੇਗੀ। ਇਸ ਦੇ ਨਾਲ ਹੀ ਰਾਜ ਸੁਸ਼ਾਸਨ, ਪਾਰਦਰਸ਼ਤਾ ਅਤੇ ਲੋਕ ਭਲਾਈ ਦੇ ਨਵੇਂ ਮਾਪਦੰਡ ਸਾਬਿਤ ਕਰੇਗਾ।''

Have something to say? Post your comment

ਅਤੇ ਰਾਸ਼ਟਰੀ ਖਬਰਾਂ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ