Monday, April 27, 2026
BREAKING
ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਇਕ ਇਤਿਹਾਸਕ ਅਤੇ ਫੈਸਲਾਕੁਨ ਕਦਮ ਲਿਆ: ਚੇਅਰਮੈਨ ਦਲਵੀਰ ਸਿੰਘ ਢਿੱਲੋਂ ਧੂਰੀ ‘ਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਵੱਲੋਂ ਰਾਘਵ ਚੱਢਾ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ ਆਪ ਨੇ ਪੰਜਾਬ ਨਾਲ ਗੱਦਾਰੀ ਕਰਨ ਵਾਲੇ ਸਾਰੇ 7 ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਨੂੰ ਲੈ ਕੇ ਰਾਜ ਸਭਾ ਦੇ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਨੂੰ ਸੌਂਪੀ ਪਟੀਸ਼ਨ: ਸੰਜੇ ਸਿੰਘ ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ ਭਾਜਪਾ 'ਚ ਸ਼ਾਮਲ ਕਰਵਾਉਣਗੇ ਅਮਿਤ ਸ਼ਾਹ 'ਦਬਾਅ ਹੇਠ ਨਹੀਂ ਕਰਾਂਗੇ ਗੱਲ਼ਬਾਤ'! ਈਰਾਨੀ ਰਾਸ਼ਟਰਪਤੀ ਦੀ ਟਰੰਪ ਨੂੰ ਦੋ ਟੁੱਕ ਫਰੀਦਕੋਟ 'ਚ ਲੱਗੀ ਭਿਆਨਕ ਅੱਗ! 250 ਏਕੜ ਜੰਗਲ ਸੜ ਕੇ ਸੁਆਹ ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ... ਪੱਛਮੀ ਬੰਗਾਲ 'ਚ ਗਰਜੇ ਤੇਜਸਵੀ ਯਾਦਵ, ਕਿਹਾ- ਚੌਥੀ ਵਾਰ CM ਬਣਨਗੇ ਮਮਤਾ ਬਨਰਜੀ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਭਲਕੇ, 18 ਹਜ਼ਾਰ ਗਰੁੱਪ-ਡੀ ਕਰਮਚਾਰੀਆਂ ਦੀ ਚਮਕੇਗੀ ਕਿਸਮਤ

ਪੰਜਾਬ

PM ਮੋਦੀ ਨੇ ਭੱਲਾ ਪਰਿਵਾਰ ਨਾਲ ਦੁੱਖ ਕੀਤਾ ਸਾਂਝਾ, ਕਿਹਾ-'ਕਦੇ ਨਾ ਪੂਰਾ ਹੋਣ ਵਾਲਾ ਘਾਟਾ'

27 ਅਗਸਤ, 2025 05:19 PM

ਚੰਡੀਗੜ੍ਹ/ਨਵੀਂ ਦਿੱਲੀ : ਮਸ਼ਹੂਰ ਪੰਜਾਬੀ ਕਾਮੇਡੀਅਨ ਅਤੇ ਅਦਾਕਾਰ ਜਸਵਿੰਦਰ ਭੱਲਾ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ। ਉਹਨਾਂ ਦੇ ਦੇਹਾਂਤ 'ਤੇ ਕਈ ਗਾਇਕਾਂ, ਆਗੂਆਂ ਅਤੇ ਲੋਕਾਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਜਸਵਿੰਦਰ ਭੱਲਾ ਦੇ ਦੇਹਾਂਤ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।

ਇਸ ਦੁੱਖ ਦੀ ਘੜੀ ਵਿਚ ਪ੍ਰਧਾਨ ਮੰਤਰੀ ਮੋਦੀ ਨੇ ਜਸਵਿੰਦਰ ਭੱਲਾ ਦੀ ਪਤਨੀ ਪਰਮਦੀਪ ਕੌਰ ਭੱਲਾ ਨੂੰ ਇਕ ਪੱਤਰ ਲਿੱਖਿਆ ਹੈ, ਜਿਸ ਵਿਚ ਉਹਨਾਂ ਨੇ ਕਿਹਾ, ''ਮੈਨੂੰ ਜਸਵਿੰਦਰ ਭੱਲਾ ਜੀ ਦੇ ਦੇਹਾਂਤ ਦੀ ਖ਼ਬਰ ਬਹੁਤ ਦੁੱਖ ਅਤੇ ਦਰਦ ਨਾਲ ਮਿਲੀ। ਉਨ੍ਹਾਂ ਦਾ ਦੇਹਾਂਤ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਹੈ, ਜਿਸਨੂੰ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ। ਪੰਜਾਬੀ ਸਿਨੇਮਾ ਦੇ ਪ੍ਰਸਿੱਧ ਅਦਾਕਾਰ ਸ਼੍ਰੀ ਜਸਵਿੰਦਰ ਭੱਲਾ ਜੀ ਨੂੰ ਉਨ੍ਹਾਂ ਦੇ ਹਾਸਰਸ ਸ਼ੈਲੀ ਲਈ ਵਿਆਪਕ ਤੌਰ 'ਤੇ ਜਾਣਿਆ ਜਾਂਦਾ ਹੈ। ਉਨ੍ਹਾਂ ਨੇ ਲੋਕਾਂ ਦੇ ਜੀਵਨ ਵਿੱਚ ਮੁਸਕਰਾਹਟ ਅਤੇ ਖੁਸ਼ੀਆਂ ਲਿਆਂਦੀਆਂ।''

ਦੱਸ ਦੇਈਏ ਕਿ ਇਸ ਪੱਤਰ ਨੂੰ ਮਨਜਿੰਦਰ ਸਿੰਘ ਸਿਰਸਾ ਨੇ ਸੋਸ਼ਲ ਮੀਡੀਆ 'ਤੇ ਸਾਂਝਾ ਕੀਤਾ ਹੈ। ਮਰਹੂਮ ਜਸਵਿੰਦਰ ਭੱਲਾ ਪਿਛਲੇ ਕਈ ਦਿਨਾਂ ਤੋਂ ਬੇਹੱਦ ਬੀਮਾਰ ਸਨ, ਜਿਸ ਕਾਰਨ ਉਹਨਾਂ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਸੀ। ਹਾਲਾਤ ਖ਼ਰਾਬ ਹੋਣ ਕਾਰਨ ਉਹਨਾਂ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ। ਉਨ੍ਹਾਂ ਨੇ 65 ਸਾਲ ਦੀ ਉਮਰ ‘ਚ ਆਖਿਰੀ ਸਾਹ ਲਏ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਇਕ ਇਤਿਹਾਸਕ ਅਤੇ ਫੈਸਲਾਕੁਨ ਕਦਮ ਲਿਆ: ਚੇਅਰਮੈਨ ਦਲਵੀਰ ਸਿੰਘ ਢਿੱਲੋਂ

ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਇਕ ਇਤਿਹਾਸਕ ਅਤੇ ਫੈਸਲਾਕੁਨ ਕਦਮ ਲਿਆ: ਚੇਅਰਮੈਨ ਦਲਵੀਰ ਸਿੰਘ ਢਿੱਲੋਂ

ਧੂਰੀ ‘ਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਵੱਲੋਂ ਰਾਘਵ ਚੱਢਾ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ

ਧੂਰੀ ‘ਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਵੱਲੋਂ ਰਾਘਵ ਚੱਢਾ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ

ਆਪ ਨੇ ਪੰਜਾਬ ਨਾਲ ਗੱਦਾਰੀ ਕਰਨ ਵਾਲੇ ਸਾਰੇ 7 ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਨੂੰ ਲੈ ਕੇ ਰਾਜ ਸਭਾ ਦੇ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਨੂੰ ਸੌਂਪੀ ਪਟੀਸ਼ਨ: ਸੰਜੇ ਸਿੰਘ

ਆਪ ਨੇ ਪੰਜਾਬ ਨਾਲ ਗੱਦਾਰੀ ਕਰਨ ਵਾਲੇ ਸਾਰੇ 7 ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਨੂੰ ਲੈ ਕੇ ਰਾਜ ਸਭਾ ਦੇ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਨੂੰ ਸੌਂਪੀ ਪਟੀਸ਼ਨ: ਸੰਜੇ ਸਿੰਘ

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ ਭਾਜਪਾ 'ਚ ਸ਼ਾਮਲ ਕਰਵਾਉਣਗੇ ਅਮਿਤ ਸ਼ਾਹ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ ਭਾਜਪਾ 'ਚ ਸ਼ਾਮਲ ਕਰਵਾਉਣਗੇ ਅਮਿਤ ਸ਼ਾਹ

ਫਰੀਦਕੋਟ 'ਚ ਲੱਗੀ ਭਿਆਨਕ ਅੱਗ! 250 ਏਕੜ ਜੰਗਲ ਸੜ ਕੇ ਸੁਆਹ

ਫਰੀਦਕੋਟ 'ਚ ਲੱਗੀ ਭਿਆਨਕ ਅੱਗ! 250 ਏਕੜ ਜੰਗਲ ਸੜ ਕੇ ਸੁਆਹ

ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ...

ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ...

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ