Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਰਾਸ਼ਟਰੀ

PM ਮੋਦੀ ਨੇ 'ਮਨ ਕੀ ਬਾਤ' 'ਚ ਪ੍ਰਕਾਸ਼ ਸਿੰਘ ਬਾਦਲ ਤੇ ਹਰਚੰਦ ਸਿੰਘ ਲੌਂਗੋਵਾਲ ਨੂੰ ਕੀਤਾ ਯਾਦ

30 ਜੂਨ, 2025 04:30 PM

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਮਨ ਕੀ ਬਾਤ' ਦੌਰਾਨ ਕਿਹਾ ਕਿ ਐਮਰਜੈਂਸੀ ਵਿਰੁੱਧ ਲੜਨ ਵਾਲਿਆਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ। ਆਪਣੇ ਮਾਸਿਕ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' 'ਚ ਐਤਵਾਰ ਨੂੰ ਉਨ੍ਹਾਂ ਨੇ ਐਮਰਜੈਂਸੀ ਦਾ ਵਿਰੋਧ ਕਰਨ ਵਾਲੇ ਪ੍ਰਮੁੱਖ ਆਗੂਆਂ ਦੀਆਂ ਟਿੱਪਣੀਆਂ ਸੁਣਾਈਆਂ ਤਾਂ ਜੋ ਉਦੋਂ ਲੋਕਾਂ 'ਤੇ ਹੋਏ ਅੱਤਿਆਚਾਰਾਂ ਨੂੰ ਲੈ ਕੇ ਉਸ ਵੇਲੇ ਦੇ ਕਾਂਗਰਸ ਸਰਕਾਰ ਨੂੰ ਨਿਸ਼ਾਨਾ ਬਣਾਇਆ ਜਾ ਸਕੇ।

ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਐਮਰਜੈਂਸੀ ਖ਼ਿਲਾਫ਼ 40 ਹਜ਼ਾਰ ਤੋਂ ਵੱਧ ਗ੍ਰਿਫ਼ਤਾਰੀਆਂ ਦੇਣ ਵਾਲੇ ਅਕਾਲੀ ਆਗੂਆਂ ਨੂੰ ਵੀ ਯਾਦ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' 'ਚ ਮਰਹੂਮ ਸ. ਪ੍ਰਕਾਸ਼ ਸਿੰਘ ਬਾਦਲ ਅਤੇ ਹਰਚੰਦ ਸਿੰਘ ਲੌਂਗੋਵਾਲ ਨੂੰ ਵੀ ਯਾਦ ਕੀਤਾ। ਉਨ੍ਹਾਂ ਕਿਹਾ ਕਿ ਵਧੀਕੀਆਂ ਸਹਿਣ ਵਾਲਿਆਂ ਨੂੰ ਹਮੇਸ਼ਾ ਯਾਦ ਰੱਖਿਆ ਜਾਣਾ ਚਾਹੀਦਾ ਹੈ ਕਿਉਂਕਿ ਉਹ ਸਾਨੂੰ ਆਪਣੇ ਸੰਵਿਧਾਨ ਨੂੰ ਮਜ਼ਬੂਤ ਰੱਖਣ ਲਈ ਲਗਾਤਾਰ ਸੁਚੇਤ ਰਹਿਣ ਲਈ ਪ੍ਰੇਰਿਤ ਕਰਦੇ ਹਨ।

ਜਿਨ੍ਹਾਂ ਲੋਕਾਂ ਨੇ ਐਮਰਜੈਂਸੀ ਲਾਈ, ਉਨ੍ਹਾਂ ਨਾ ਸਿਰਫ਼ ਸਾਡੇ ਸੰਵਿਧਾਨ ਦੀ ਹੱਤਿਆ ਨਹੀਂ ਕੀਤੀ, ਸਗੋਂ ਨਿਆਂਪਾਲਿਕਾ ਨੂੰ ਆਪਣਾ ਗੁਲਾਮ ਬਣਾ ਕੇ ਰੱਖਣ ਦਾ ਇਰਾਦਾ ਵੀ ਦਰਸਾਇਆ। ਉਸ ਸਮੇਂ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਪਾਰਟੀ ਦਾ ਨਾਂ ਲਏ ਬਿਨਾਂ ਮੋਦੀ ਨੇ ਐਮਰਜੈਂਸੀ ਦੌਰਾਨ ਹੋਈਆਂ ਵਧੀਕੀਆਂ ਲਈ ਕਾਂਗਰਸ ਦੀ ਨਿੰਦਾ ਕੀਤੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-"ਤੁਸੀਂ ਸੰਸਦ ਦੀ ਮਰਿਆਦਾ...''

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ