Friday, July 17, 2026
BREAKING
ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ 1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਰਾਸ਼ਟਰੀ

PM ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ 'ਚ ਯੂਪੀ ਅਤੇ ਗੋਆ ਦੇ ਲੋਕਾਂ ਦੇ ਸਮਾਜਿਕ ਕਾਰਜਾਂ ਦਾ ਕੀਤਾ ਵਿਸ਼ੇਸ਼ ਜ਼ਿਕਰ

31 ਮਈ, 2026 06:44 PM

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਆਪਣੇ ਮਾਸਿਕ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਦੇ 134ਵੇਂ ਐਪੀਸੋਡ ਦੌਰਾਨ ਨਾਗਰਿਕਾਂ ਦੁਆਰਾ ਕੀਤੇ ਗਏ ਵਾਤਾਵਰਣ ਅਤੇ ਸਮਾਜਿਕ ਸੁਧਾਰਾਂ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਨੇ ਦੱਸਿਆ ਕਿ ਕਿਵੇਂ ਆਮ ਲੋਕ ਸ਼ਿਕਾਇਤਾਂ ਕਰਨ ਦੀ ਬਜਾਏ ਸਿੱਧੀ ਕਾਰਵਾਈ ਕਰਕੇ ਸਮਾਜ 'ਚ ਬਦਲਾਅ ਲਿਆ ਰਹੇ ਹਨ।

ਮਨੋਰਮਾ ਨਦੀ ਦੀ ਸਫਾਈ
ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਬਸਤੀ ਜ਼ਿਲ੍ਹੇ ਦੇ ਅਕਾਸ਼ ਗੁਪਤਾ ਅਤੇ ਉਨ੍ਹਾਂ ਦੇ ਦੋਸਤਾਂ ਦੀ ਕਹਾਣੀ ਸਾਂਝੀ ਕੀਤੀ। ਅਕਾਸ਼ ਆਪਣੇ ਪਿੰਡ ਦੀ ਮਨੋਰਮਾ ਨਦੀ 'ਚ ਵੱਧ ਰਹੀ ਗੰਦਗੀ ਅਤੇ ਪਲਾਸਟਿਕ ਨੂੰ ਦੇਖ ਕੇ ਕਾਫੀ ਦੁਖੀ ਸਨ। ਉਨ੍ਹਾਂ ਨੇ 'ਕੋਈ ਸ਼ਿਕਾਇਤ ਨਹੀਂ, ਇਕ ਨਵੀਂ ਸ਼ੁਰੂਆਤ' ਦੇ ਮੰਤਰ ਨਾਲ ਨਦੀ ਨੂੰ ਸਾਫ਼ ਕਰਨ ਦਾ ਫੈਸਲਾ ਕੀਤਾ। ਇਹ ਨੌਜਵਾਨ ਜਾਲ, ਕਹੀ ਅਤੇ ਟੋਕਰੀਆਂ ਲੈ ਕੇ ਨਦੀ 'ਚ ਉਤਰ ਜਾਂਦੇ ਅਤੇ ਪਾਣੀ ਦੀ ਕੁੰਭੀ ਅਤੇ ਪਲਾਸਟਿਕ ਦਾ ਕੂੜਾ ਬਾਹਰ ਕੱਢਦੇ ਸਨ। ਉਹ ਇਕ ਦਿਨ 'ਚ 50-60 ਕਿਲੋਗ੍ਰਾਮ ਤੱਕ ਕੂੜਾ ਸਾਫ਼ ਕਰਦੇ ਸਨ, ਜਿਸ ਨਾਲ ਨਦੀ ਦਾ ਉਹ ਹਿੱਸਾ ਫਿਰ ਤੋਂ ਸਾਫ਼ ਹੋਣਾ ਸ਼ੁਰੂ ਹੋ ਗਿਆ ਅਤੇ ਆਸ-ਪਾਸ ਦੇ ਲੋਕਾਂ 'ਚ ਸਫਾਈ ਪ੍ਰਤੀ ਜਾਗਰੂਕਤਾ ਵਧੀ।

ਗੋਆ 'ਚ ਪਾਣੀ ਦੀ ਸਮੱਸਿਆ ਦਾ ਹੱਲ
ਇਸ ਦੇ ਨਾਲ ਹੀ ਪੀ.ਐੱਮ ਮੋਦੀ ਨੇ ਗੋਆ ਦੇ ਇਕ ਸੇਵਾਮੁਕਤ ਅਧਿਆਪਕ ਬਾਲਕ੍ਰਿਸ਼ਨ ਅਈਆ ਦੇ ਯੋਗਦਾਨ ਦਾ ਵੀ ਜ਼ਿਕਰ ਕੀਤਾ। ਬਾਲਕ੍ਰਿਸ਼ਨ ਨੇ ਮਾਡੀ-ਟੋਲਾਪ ਇਲਾਕੇ 'ਚ ਪਾਣੀ ਦੀ ਭਾਰੀ ਕਿੱਲਤ ਨੂੰ ਦੇਖਦੇ ਹੋਏ ਉੱਥੇ ਪਾਈਪਲਾਈਨਾਂ ਵਿਛਾਉਣ 'ਚ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਦੇ ਇਸ ਯਤਨ ਸਦਕਾ ਕਈ ਘਰਾਂ 'ਚ ਪਾਣੀ ਪਹੁੰਚਿਆ, ਜਿਸ ਨਾਲ ਰੋਜ਼ਾਨਾ ਪਾਣੀ ਲਈ ਸੰਘਰਸ਼ ਕਰ ਰਹੇ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੀ।

ਪ੍ਰਧਾਨ ਮੰਤਰੀ ਨੇ ਇਨ੍ਹਾਂ ਉਦਾਹਰਣਾਂ ਰਾਹੀਂ ਇਹ ਸੰਦੇਸ਼ ਦਿੱਤਾ ਕਿ ਦ੍ਰਿੜ ਇਰਾਦੇ ਨਾਲ ਕੀਤੇ ਗਏ ਛੋਟੇ ਯਤਨ ਵੀ ਵੱਡੇ ਬਦਲਾਅ ਲਿਆ ਸਕਦੇ ਹਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ

ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ

'ਨਾਗਰਿਕਤਾ ਤੈਅ ਕਰਨਾ ਚੋਣ ਕਮਿਸ਼ਨ ਦਾ ਅਧਿਕਾਰ ਨਹੀਂ', ਸੁਪਰੀਮ ਕੋਰਟ ਦਾ SIR 'ਤੇ ਵੱਡਾ ਫੈਸਲਾ

'ਨਾਗਰਿਕਤਾ ਤੈਅ ਕਰਨਾ ਚੋਣ ਕਮਿਸ਼ਨ ਦਾ ਅਧਿਕਾਰ ਨਹੀਂ', ਸੁਪਰੀਮ ਕੋਰਟ ਦਾ SIR 'ਤੇ ਵੱਡਾ ਫੈਸਲਾ

ਭਾਰਤ-ਪਾਕਿਸਤਾਨ ਸਰਹੱਦ ਕੋਲ ਹਟਾਈਆਂ ਗਈਆਂ ਗੈਰ-ਕਾਨੂੰਨੀ ਮਸਜਿਦਾਂ ਅਤੇ ਮਦਰਸੇ

ਭਾਰਤ-ਪਾਕਿਸਤਾਨ ਸਰਹੱਦ ਕੋਲ ਹਟਾਈਆਂ ਗਈਆਂ ਗੈਰ-ਕਾਨੂੰਨੀ ਮਸਜਿਦਾਂ ਅਤੇ ਮਦਰਸੇ

ਟੈਰਰ ਫੰਡਿੰਗ ਤੇ ਗੈਰ-ਕਾਨੂੰਨੀ ਘੁਸਪੈਠ ’ਤੇ ED ਦਾ ਐਕਸ਼ਨ, 5 ਸੂਬਿਆਂ ’ਚ ਕੀਤੀ ਛਾਪੇਮਾਰੀ

ਟੈਰਰ ਫੰਡਿੰਗ ਤੇ ਗੈਰ-ਕਾਨੂੰਨੀ ਘੁਸਪੈਠ ’ਤੇ ED ਦਾ ਐਕਸ਼ਨ, 5 ਸੂਬਿਆਂ ’ਚ ਕੀਤੀ ਛਾਪੇਮਾਰੀ

CM ਰੇਖਾ ਗੁਪਤਾ ਨੇ 45 ਨਵੇਂ ਆਯੂਸ਼ਮਾਨ ਅਰੋਗਿਆ ਮੰਦਰਾਂ ਦਾ ਕੀਤਾ ਉਦਘਾਟਨ

CM ਰੇਖਾ ਗੁਪਤਾ ਨੇ 45 ਨਵੇਂ ਆਯੂਸ਼ਮਾਨ ਅਰੋਗਿਆ ਮੰਦਰਾਂ ਦਾ ਕੀਤਾ ਉਦਘਾਟਨ

ਸੋਨਮ ਵਾਂਗਚੁਕ ਦੇ ਸਮਰਥਨ 'ਚ ਆਏ ਸਾਬਕਾ ਕਾਨੂੰਨ ਮੰਤਰੀ ਅਸ਼ਵਨੀ ਕੁਮਾਰ, ਕਿਹਾ-

ਸੋਨਮ ਵਾਂਗਚੁਕ ਦੇ ਸਮਰਥਨ 'ਚ ਆਏ ਸਾਬਕਾ ਕਾਨੂੰਨ ਮੰਤਰੀ ਅਸ਼ਵਨੀ ਕੁਮਾਰ, ਕਿਹਾ-"ਵਰਤ ਤੋੜੋ"

'ਮੈਂ ਕਿਸੇ ਵੀ ਕੀਮਤ 'ਤੇ 20 ਜੁਲਾਈ ਤੱਕ ਜ਼ਿੰਦਾ ਰਹਾਂਗਾ': 20 ਦਿਨਾਂ ਤੋਂ ਭੁੱਖ ਹੜਤਾਲ ਬੈਠੇ ਵਾਂਗਚੁਕ

'ਮੈਂ ਕਿਸੇ ਵੀ ਕੀਮਤ 'ਤੇ 20 ਜੁਲਾਈ ਤੱਕ ਜ਼ਿੰਦਾ ਰਹਾਂਗਾ': 20 ਦਿਨਾਂ ਤੋਂ ਭੁੱਖ ਹੜਤਾਲ ਬੈਠੇ ਵਾਂਗਚੁਕ

ਰਾਮ ਮੰਦਰ ਮਾਮਲਾ: ਮੁਲਜ਼ਮਾਂ ਤੋਂ ਰਿਮਾਂਡ ’ਤੇ ਪੁੱਛਗਿੱਛ ਪੂਰੀ, 24 ਘੰਟਿਆਂ ’ਚ ਅੰਤਿਮ ਰਿਪੋਰਟ ਸੌਂਪ ਸਕਦੀ ਹੈ SIT

ਰਾਮ ਮੰਦਰ ਮਾਮਲਾ: ਮੁਲਜ਼ਮਾਂ ਤੋਂ ਰਿਮਾਂਡ ’ਤੇ ਪੁੱਛਗਿੱਛ ਪੂਰੀ, 24 ਘੰਟਿਆਂ ’ਚ ਅੰਤਿਮ ਰਿਪੋਰਟ ਸੌਂਪ ਸਕਦੀ ਹੈ SIT

ਪੁਰੀ : ਭਗਵਾਨ ਜਗਨਨਾਥ ਮੰਦਰ 'ਚ 'ਪਹਾਂਡੀ' ਰਸਮ ਨਾਲ ਸ਼ੁਰੂ ਹੋਈ ਰੱਥ ਯਾਤਰਾ, ਪਹੁੰਚੇ ਲੱਖਾਂ ਸ਼ਰਧਾਲੂ

ਪੁਰੀ : ਭਗਵਾਨ ਜਗਨਨਾਥ ਮੰਦਰ 'ਚ 'ਪਹਾਂਡੀ' ਰਸਮ ਨਾਲ ਸ਼ੁਰੂ ਹੋਈ ਰੱਥ ਯਾਤਰਾ, ਪਹੁੰਚੇ ਲੱਖਾਂ ਸ਼ਰਧਾਲੂ

CBSE ਦੀ 9ਵੀਂ ਜਮਾਤ ਤੋਂ ਤੀਜੀ ਭਾਸ਼ਾ ਸ਼ੁਰੂ ਕਰਨ ਦੀ ਨੀਤੀ ਤੋਂ ਚਿੰਤਤ ਸੁਪਰੀਮ ਕੋਰਟ

CBSE ਦੀ 9ਵੀਂ ਜਮਾਤ ਤੋਂ ਤੀਜੀ ਭਾਸ਼ਾ ਸ਼ੁਰੂ ਕਰਨ ਦੀ ਨੀਤੀ ਤੋਂ ਚਿੰਤਤ ਸੁਪਰੀਮ ਕੋਰਟ