Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

PM ਮੋਦੀ ਨੇ ਰਚਿਆ ਇਤਿਹਾਸ ! ਬਣੇ ਸਭ ਤੋਂ ਲੰਬੇ ਸਮੇਂ ਤੱਕ ਸਰਕਾਰ ਚਲਾਉਣ ਵਾਲੇ ਆਗੂ

22 ਮਾਰਚ, 2026 08:13 PM

ਨਵੀਂ ਦਿੱਲੀ : ਭਾਰਤੀ ਰਾਜਨੀਤੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਕ ਅਜਿਹੀ ਇਤਿਹਾਸਕ ਉਪਲਬਧੀ ਹਾਸਲ ਕੀਤੀ ਹੈ, ਜਿਸ ਨੂੰ ਤੋੜਨਾ ਆਉਣ ਵਾਲੇ ਸਮੇਂ 'ਚ ਕਿਸੇ ਵੀ ਨੇਤਾ ਲਈ ਇਕ ਵੱਡੀ ਚੁਣੌਤੀ ਹੋਵੇਗਾ। ਪੀਐੱਮ ਮੋਦੀ ਹੁਣ ਭਾਰਤ 'ਚ ਸਭ ਤੋਂ ਲੰਬੇ ਸਮੇਂ ਤੱਕ ਸਰਕਾਰ ਦੇ ਮੁਖੀ (ਮੁੱਖ ਮੰਤਰੀ ਅਤੇ ਪ੍ਰਧਾਨ ਮੰਤਰੀ ਦੇ ਕਾਰਜਕਾਲ ਨੂੰ ਮਿਲਾ ਕੇ) ਰਹਿਣ ਵਾਲੇ ਨੇਤਾ ਬਣ ਗਏ ਹਨ। ਉਨ੍ਹਾਂ ਨੇ ਸਿੱਕਮ ਦੇ ਸਾਬਕਾ ਮੁੱਖ ਮੰਤਰੀ ਪਵਨ ਕੁਮਾਰ ਚਾਮਲਿੰਗ ਦਾ ਸਾਲਾਂ ਪੁਰਾਣਾ ਰਿਕਾਰਡ ਤੋੜ ਦਿੱਤਾ ਹੈ।

ਪਵਨ ਕੁਮਾਰ ਚਾਮਲਿੰਗ ਨੂੰ ਪਛਾੜਿਆ

ਦੱਸਣਯੋਗ ਹੈ ਕਿ ਪਵਨ ਕੁਮਾਰ ਚਾਮਲਿੰਗ ਨੇ ਲਗਾਤਾਰ 8,930 ਦਿਨਾਂ ਤੱਕ ਮੁੱਖ ਮੰਤਰੀ ਵਜੋਂ ਸੇਵਾ ਨਿਭਾਈ ਸੀ। ਪ੍ਰਧਾਨ ਮੰਤਰੀ ਮੋਦੀ ਨੇ ਗੁਜਰਾਤ ਦੇ ਮੁੱਖ ਮੰਤਰੀ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਵਜੋਂ ਆਪਣੇ ਕਾਰਜਕਾਲ ਦੇ 8,931 ਦਿਨ ਪੂਰੇ ਕਰਕੇ ਇਸ ਰਿਕਾਰਡ ਨੂੰ ਆਪਣੇ ਨਾਮ ਕਰ ਲਿਆ ਹੈ।

ਪੀਐੱਮ ਮੋਦੀ ਦੇ ਨਾਮ ਕਈ ਹੋਰ ਵਿਲੱਖਣ ਰਿਕਾਰਡ ਵੀ ਦਰਜ ਹਨ:

  • ਉਹ ਗੁਜਰਾਤ ਦੇ ਸਭ ਤੋਂ ਲੰਬੇ ਸਮੇਂ ਤੱਕ ਰਹਿਣ ਵਾਲੇ ਮੁੱਖ ਮੰਤਰੀ ਹਨ।
  • ਆਜ਼ਾਦੀ ਤੋਂ ਬਾਅਦ ਲਗਾਤਾਰ ਤਿੰਨ ਲੋਕ ਸਭਾ ਚੋਣਾਂ (2014, 2019, 2024) ਜਿੱਤਣ ਵਾਲੇ ਪਹਿਲੇ ਪ੍ਰਧਾਨ ਮੰਤਰੀ ਬਣੇ।
  • ਉਹ ਮੁੱਖ ਮੰਤਰੀ ਵਜੋਂ ਸਭ ਤੋਂ ਲੰਬਾ ਤਜ਼ਰਬਾ ਰੱਖਣ ਵਾਲੇ ਭਾਰਤ ਦੇ ਪ੍ਰਧਾਨ ਮੰਤਰੀ ਹਨ।

RSS ਪ੍ਰਚਾਰਕ ਤੋਂ ਪ੍ਰਧਾਨ ਮੰਤਰੀ ਤੱਕ

17 ਸਤੰਬਰ 1950 ਨੂੰ ਗੁਜਰਾਤ ਦੇ ਵਡਨਗਰ 'ਚ ਜਨਮੇ ਨਰਿੰਦਰ ਮੋਦੀ ਨੇ ਆਪਣੇ ਰਾਜਨੀਤਿਕ ਜੀਵਨ ਦੀ ਸ਼ੁਰੂਆਤ ਆਰ.ਐੱਸ.ਐੱਸ. (RSS) ਦੇ ਪ੍ਰਚਾਰਕ ਵਜੋਂ ਕੀਤੀ ਸੀ। 1985 'ਚ ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਨੇ ਪਿੱਛੇ ਮੁੜ ਕੇ ਨਹੀਂ ਦੇਖਿਆ। 7 ਅਕਤੂਬਰ 2001 ਨੂੰ ਉਹ ਪਹਿਲੀ ਵਾਰ ਗੁਜਰਾਤ ਦੇ ਮੁੱਖ ਮੰਤਰੀ ਬਣੇ ਅਤੇ ਲਗਾਤਾਰ ਚਾਰ ਵਾਰ ਸੂਬੇ ਦੀ ਕਮਾਨ ਸੰਭਾਲੀ। 26 ਮਈ 2014 ਨੂੰ ਉਨ੍ਹਾਂ ਨੇ ਭਾਰਤ ਦੇ 14ਵੇਂ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ ਅਤੇ ਹੁਣ ਉਹ ਆਪਣੇ ਤੀਜੇ ਕਾਰਜਕਾਲ 'ਚ ਦੇਸ਼ ਦੀ ਅਗਵਾਈ ਕਰ ਰਹੇ ਹਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ