Tuesday, August 04, 2026
BREAKING
2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ ਵਿਰੋਧੀ ਧਿਰ ਨੇ ਹਿੰਦੂ ਸੰਤਾਂ ਦਾ ਅਪਮਾਨ ਕੀਤਾ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ: ਤਰੁਣ ਚੁੱਘ NEET ਪੇਪਰ ਲੀਕ ਪ੍ਰਦਰਸ਼ਨਾਂ 'ਚ ਸ਼ਾਮਲ ਵਿਦਿਆਰਥੀਆਂ ਖ਼ਿਲਾਫ਼ FIR ਵਾਪਸ ਲੈ ਸਕਦੀਆਂ ਹਨ ਸਰਕਾਰਾਂ : SC ਭਾਰਤ-ਉਜ਼ਬੇਕਿਸਤਾਨ ਨੂੰ ਅਗਲੇ 3 ਸਾਲਾਂ 'ਚ ਵਪਾਰ ਦੁੱਗਣਾ ਕਰਨ ਦਾ ਰੱਖਣਾ ਚਾਹੀਦਾ ਟੀਚਾ : ਗੋਇਲ ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਭਾਰਤ ਦੌਰੇ 'ਤੇ; ਵਪਾਰ ਤੇ ਕੁਨੈਕਟੀਵਿਟੀ ਨੂੰ ਮਜ਼ਬੂਤ ਕਰਨ 'ਤੇ ਰਹੇਗਾ ਜ਼ੋਰ

ਪੰਜਾਬ

PM ਮੋਦੀ ਵੱਲੋਂ ਪੰਜਾਬ ਨੂੰ ਮਿਲਣ ਵਾਲੀ ਸੌਗਾਤ ਲਈ ਕਰਨਾ ਪਵੇਗਾ ਇੰਤਜ਼ਾਰ! 27 ਜੁਲਾਈ ਨੂੰ ਨਹੀਂ ਹੋਵੇਗਾ ਉਦਘਾਟਨ

24 ਜੁਲਾਈ, 2025 05:44 PM

ਲੁਧਿਆਣਾ : ਹਲਵਾਰਾ ਏਅਰਪੋਰਟ ਚਾਲੂ ਹੋਣ ਲਈ ਇੰਤਜ਼ਾਰ ਕਰਨਾ ਪੈ ਸਕਦਾ ਹੈ, ਜਿਸ ਦੇ ਤਹਿਤ ਪੀ. ਐੱਮ. ਨਰਿੰਦਰ ਮੋਦੀ ਵਲੋਂ 27 ਜੁਲਾਈ ਨੂੰ ਉਦਘਾਟਨ ਕਰਨ ਦਾ ਸ਼ੈਡਿਊਲ ਨਹੀਂ ਜਾਰੀ ਹੋਇਆ। ਜ਼ਿਕਰਯੋਗ ਹੋਵੇਗਾ ਕਿ ਇੰਡਸਟਰੀ ਅਤੇ ਹੌਜ਼ਰੀ ਲਈ ਮਾਨਚੈਸਟਰ ਦੇ ਰੂਪ ’ਚ ਜਾਣੇ ਜਾਂਦੇ ਲੁਧਿਆਣਾ ਨੂੰ ਡਾਇਰੈਕਟ ਏਅਰ ਕੁਨੈਕਟੀਵਿਟੀ ਦੀ ਸੁਵਿਧਾ ਦੇਣ ਬਾਰੇ ਲੰਮੇ ਸਮੇਂ ਤੋਂ ਚਲਦੀ ਆ ਰਹੀ ਮੰਗ ਨੂੰ ਪੂਰਾ ਕਰਨ ਲਈ ਹਲਵਾਰਾ ਏਅਰਪੋਰਟ ਦੇ ਪ੍ਰਾਜੈਕਟ ਨੂੰ ਮਨਜ਼ੂਰੀ ਦਿੱਤੀ ਗਈ ਹੈ ਪਰ ਜ਼ਮੀਨ ਦੇ ਐਕਵਾਇਰ ਅਤੇ ਡਿਜ਼ਾਈਨ ਨੂੰ ਮਨਜ਼ੂਰੀ ਮਿਲਣ ਤੋਂ ਇਲਾਵਾ ਫੰਡ ਰਿਲੀਵ ਕਰਨ ’ਚ ਹੋਈ ਦੇਰੀ ਦੀ ਵਜ੍ਹਾ ਨਾਲ ਹਲਵਾਰਾ ਏਅਰਪੋਰਟ ਦਾ ਪ੍ਰਾਜੈਕਟ ਕਾਫੀ ਦੇਰ ਤੱਕ ਅੱਧ-ਵਿਚਕਾਰ ਲਟਕਿਆ ਰਿਹਾ।

ਇਸ ਦੇ ਮੱਦੇਨਜ਼ਰ ਸੰਜੀਵ ਅਰੋੜਾ ਵੱਲੋਂ ਰਾਜ ਸਭਾ ਮੈਂਬਰ ਦੇ ਰੂਪ ’ਚ ਰੈਗੂਲਰ ਫਾਲੋਅਪ ਕਰਦੇ ਹੋਏ ਪੰਜਾਬ ਸਰਕਾਰ ਤੋਂ ਫੰਡ ਰਿਲੀਜ਼ ਕਰਵਾਉਣ ਤੋਂ ਇਲਾਵਾ ਕੇਂਦਰ ਸਰਕਾਰ ਅਤੇ ਸਬੰਧਤ ਵਿਭਾਗਾਂ ਦੇ ਜ਼ਰੀਏ ਤਕਨੀਕੀ ਰੁਕਾਵਟ ਦੂਰ ਕਰਵਾ ਕੇ ਇਸ ਪ੍ਰਾਜੈਕਟ ਨੂੰ ਪੂਰਾ ਕਰਵਾ ਦਿੱਤਾ ਗਿਆ ਹੈ, ਜਿਨ੍ਹਾਂ ਵੱਲੋਂ ਹਾਲ ਹੀ 27 ਜੁਲਾਈ ਨੂੰ ਪੀ. ਐੱਮ. ਮੋਦੀ ਵਲੋਂ ਹਲਵਾਰਾ ਏਅਰਪੋਰਟ ਦੇ ਟਰਮੀਨਲ ਦਾ ਉਦਘਾਟਨ ਕਰਨ ਦਾ ਦਾਅਵਾ ਕੀਤਾ ਗਿਆ ਸੀ ਪਰ ਹੁਣ ਤੱਕ ਇਸ ਸਬੰਧ ’ਚ ਕੇਂਦਰ ਜਾਂ ਸੂਬਾ ਸਰਕਾਰ ਦੀ ਵਲੋਂ ਰਸਮੀ ਤੌਰ ’ਤੇ ਸ਼ੈਡਿਊਲ ਜਾਰੀ ਨਹੀਂ ਹੋਇਆ ਹੈ।

ਇਸ ਨੂੰ ਲੈ ਕੇ ਇਹ ਚਰਚਾ ਸੁਣਨ ਨੂੰ ਮਿਲ ਰਹੀ ਹੈ ਕਿ ਹਲਵਾਰਾ ਏਅਰਪੋਰਟ ਦੇ ਉਦਘਾਟਨ ਜਾਂ ਫਲਾਈਟ ਚਾਲੂ ਹੋਣ ਲਈ ਇੰਤਜ਼ਾਰ ਕਰਨਾ ਪੈ ਸਕਦਾ ਹੈ। ਭਾਵੇਂ ਇਸ ਮੁੱਦੇ ’ਤੇ ਮੰਤਰੀ ਸੰਜੀਵ ਅਰੋੜਾ ਵਲੋਂ ਹੁਣ ਤੱਕ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਹੈ।

PMO ਵੱਲੋਂ ਨਹੀਂ ਕੀਤੀ ਗਈ ਪੁਸ਼ਟੀ: ਰਵਨੀਤ ਬਿੱਟੂ
ਇਸ ਸਬੰਧੀ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ 27 ਜੁਲਾਈ ਨੂੰ PM ਮੋਦੀ ਵਲੋਂ ਹਲਵਾਰਾ ਏਅਰਪੋਰਟ ਦੇ ਟਰਮੀਨਲ ਦਾ ਉਦਘਾਟਨ ਕਰਨ ਦਾ ਦਾਅਵਾ ਕਰਨ ਵਾਲਿਆਂ ਕੋਲ ਇਸ ਸਬੰਧ ’ਚ ਕੀ ਸੂਚਨਾ ਸੀ, ਇਸ ਬਾਰੇ ਵਿਚ ਕੁਝ ਨਹੀਂ ਕਿਹਾ ਜਾ ਸਕਦਾ ਹੈ, ਕਿਉਂਕਿ PMO ਵੱਲੋਂ ਇਸ ਬਾਰੇ ਵਿਚ ਕੋਈ ਪੁਸ਼ਟੀ ਨਹੀਂ ਕੀਤੀ ਗਈ ਕਿ 27 ਜੁਲਾਈ ਨੂੰ ਪੀ. ਐੱਮ. ਮੋਦੀ ਵਲੋਂ ਹਲਵਾਰਾ ਏਅਰਪੋਰਟ ਦੇ ਟਰਮੀਨਲ ਦਾ ਉਦਘਾਟਨ ਕਰਨ ਦਾ ਪਹਿਲਾਂ ਕੋਈ ਪ੍ਰੋਗਰਾਮ ਬਣਿਆ ਸੀ ਜਾਂ ਅੱਗੇ ਕਦੋਂ ਦਾ ਸ਼ੈਡਿਊਲ ਹੈ।

Have something to say? Post your comment

ਅਤੇ ਪੰਜਾਬ ਖਬਰਾਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ