Friday, July 31, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਪੰਜਾਬ

PRTC ਬੱਸਾਂ ਦੇ ਚੱਕਾ ਜਾਮ ਨੂੰ ਲੈ ਕੇ ਨਵੀਂ ਅਪਡੇਟ, ਹੁਣ ਇਸ ਦਿਨ ਦਿੱਤੀ ਗਈ ਹੜਤਾਲ ਦੀ ਚੇਤਾਵਨੀ

18 ਨਵੰਬਰ, 2025 06:27 PM

ਜਲੰਧਰ : ਕਿਲੋਮੀਟਰ ਸਕੀਮ ਦੀਆਂ ਬੱਸਾਂ ਦਾ ਟੈਂਡਰ ਖੁੱਲ੍ਹਣ ਦੇ ਵਿਰੋਧ ਵਿਚ ਪਨਬੱਸ ਅਤੇ ਪੀ. ਆਰ. ਟੀ. ਸੀ. ਬੱਸਾਂ ਦਾ 2 ਘੰਟੇ ਤਕ ਚੱਕਾ ਜਾਮ ਰਿਹਾ, ਜਿਸ ਕਾਰਨ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਉਠਾਉਣੀਆਂ ਪਈਆਂ। ਜਿਥੇ ਇਕ ਪਾਸੇ ਪੰਜਾਬ ਭਰ ਵਿਚ ਬੱਸਾਂ ਬੰਦ ਕੀਤੀਆਂ ਗਈਆਂ, ਉਥੇ ਹੀ ਜਲੰਧਰ ਬੱਸ ਅੱਡੇ ਵਿਚ ਵੀ ਅਵਿਵਸਥਾ ਦਾ ਆਲਮ ਦੇਖਣ ਨੂੰ ਮਿਲਿਆ। ਦੁਪਹਿਰ 12 ਵਜੇ ਟੈਂਡਰ ਖੁੱਲ੍ਹਣ ਸਮੇਂ ਯੂਨੀਅਨ ਵੱਲੋਂ ਜਲੰਧਰ ਦੇ ਡਿਪੂ-1 ਅਤੇ ਡਿਪੂ-2 ਤੋਂ ਬੱਸਾਂ ਦੀ ਆਵਾਜਾਈ ਰੋਕ ਦਿੱਤੀ ਗਈ। ਪਨਬੱਸ-ਪੀ. ਆਰ. ਟੀ. ਸੀ. ਠੇਕਾ ਕਰਮਚਾਰੀ ਯੂਨੀਅਨ ਨੇ ਰੂਟਾਂ ’ਤੇ ਗਈਆਂ ਬੱਸਾਂ ਨੂੰ ਵੀ ਵਾਪਸ ਬੁਲਾਉਣਾ ਸ਼ੁਰੂ ਕਰ ਦਿੱਤਾ ਅਤੇ ਡਿਪੂਆਂ ਵਿਚ ਬੱਸਾਂ ਨੂੰ ਬੰਦ ਕੀਤਾ ਜਾਣ ਲੱਗਾ।

ਮੈਨੇਜਮੈਂਟ ਵੱਲੋਂ ਯੂਨੀਅਨ ਨਾਲ ਗੱਲਬਾਤ ਕਰ ਕੇ ਮਸਲਾ ਹੱਲ ਕਰਨ ਦੇ ਯਤਨ ਕੀਤੇ ਜਾ ਰਹੇ ਸਨ ਪਰ ਯੂਨੀਅਨ ਟੈਂਡਰ ਨੂੰ ਪੂਰਨ ਤੌਰ ’ਤੇ ਰੱਦ ਕਰਨ ਦੀ ਮੰਗ ’ਤੇ ਅੜੀ ਰਹੀ। ਇਸ ਤੋਂ ਬਾਅਦ ਮੈਨੇਜਮੈਂਟ ਵੱਲੋਂ ਚਿੱਠੀ ਜਾਰੀ ਕਰ ਕੇ ਟੈਂਡਰ ਨੂੰ 28 ਨਵੰਬਰ ਤਕ ਰੱਦ ਕਰ ਦਿੱਤਾ ਗਿਆ। ਟੈਂਡਰ ਨੂੰ ਰੱਦ ਨਾ ਕੀਤੇ ਜਾਣ ਦਾ ਵੀ ਵਿਰੋਧ ਜਤਾਇਆ ਗਿਆ। ਇਸੇ ਸਿਲਸਿਲੇ ’ਚ ਡਿਪੂ-1 ਅਤੇ ਡਿਪੂ-2 ਵਿਚ ਯੂਨੀਅਨ ਆਗੂਆਂ ਨੇ ਮੈਨੇਜਮੈਂਟ ਖ਼ਿਲਾਫ਼ ਰੋਸ ਪ੍ਰਗਟ ਕੀਤਾ। ਇਸ ਮੌਕੇ ਡਿਪੂ-1 ਦੇ ਚਾਨਣ ਸਿੰਘ ਚੰਨਾ, ਬਿਕਰਮਜੀਤ ਸਿੰਘ ਬਿੱਕਾ, ਬਲਵਿੰਦਰ ਸਿੰਘ ਅਤੇ ਡਿਪੂ-2 ਤੋਂ ਦਲਜੀਤ ਸਿੰਘ ਜੱਲੇਵਾਲ, ਪ੍ਰਧਾਨ ਸਤਪਾਲ ਸਿੰਘ ਸੱਤਾ ਅਤੇ ਹੋਰਨਾਂ ਨੇ ਕਿਹਾ ਕਿ ਸਰਕਾਰ ਨੇ ਜੇਕਰ ਕਿਲੋਮੀਟਰ ਸਕੀਮ ਦੀਆਂ ਬੱਸਾਂ ਦਾ ਟੈਂਡਰ ਪੂਰਨ ਤੌਰ ’ਤੇ ਰੱਦ ਨਾ ਕੀਤਾ ਤਾਂ 28 ਨਵੰਬਰ ਤੋਂ ਹੜਤਾਲ ਕੀਤੀ ਜਾਵੇਗੀ।

ਦੂਜੇ ਪਾਸੇ ਯੂਨੀਅਨ ਦੇ ਸੂਬਾਈ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਮੈਨੇਜਮੈਂਟ ਵੱਲੋਂ 19 ਨਵੰਬਰ ਨੂੰ ਮੀਟਿੰਗ ਦਿੱਤੀ ਗਈ ਹੈ, ਜਿਸ ਵਿਚ ਵੱਖ-ਵੱਖ ਮੁੱਦੇ ਰੱਖੇ ਜਾਣਗੇ। ਉਨ੍ਹਾਂ ਦੱਸਿਆ ਕਿ ਕਰਮਚਾਰੀਆਂ ਦੇ 5 ਫੀਸਦੀ ਤਨਖਾਹ ਵਾਧੇ ਦੀ ਚਿੱਠੀ ਮੈਨੇਜਮੈਂਟ ਵੱਲੋਂ ਜਾਰੀ ਕੀਤੀ ਗਈ ਹੈ। ਇਸ ਨੂੰ ਅਮਲ ਵਿਚ ਲਿਆਉਣ ਲਈ ਅੱਗੇ ਦੀ ਪ੍ਰਕਿਰਿਆ ਦੇਖਣਯੋਗ ਹੋਵੇਗੀ। ਬੁਲਾਰਿਆ ਨੇ ਕਿਹਾ ਕਿ ਨਿੱਜੀ ਬੱਸ ਕੰਪਨੀਆਂ ਨੂੰ ਫਾਇਦਾ ਪਹੁੰਚਾਉਣ ਲਈ ਕਿਲੋਮੀਟਰ ਸਕੀਮ ਤਹਿਤ ਟੈਂਡਰ ਕੱਢੇ ਜਾ ਰਹੇ ਹਨ। ਇਸ ਦੇ ਵਿਰੋਧ ਵਿਚ ਯੂਨੀਅਨ ਵੱਲੋਂ ਵਾਰ-ਵਾਰ ਵਿਰੋਧ ਕੀਤਾ ਜਾ ਰਿਹਾ ਹੈ। 28 ਨਵੰਬਰ ਨੂੰ ਟੈਂਡਰ ਖੋਲ੍ਹਣ ਦੀ ਪ੍ਰਕਿਰਿਆ ਅੱਗੇ ਵਧਾਈ ਗਈ ਤਾਂ ਭਾਰੀ ਵਿਰੋਧ ਹੋਵੇਗਾ। ਇਨ੍ਹਾਂ ਫੈਸਲਿਆਂ ਨੂੰ ਕਿਸੇ ਸੂਰਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 28 ਨਵੰਬਰ ਤੋਂ ਬਾਅਦ ਪੱਕਾ ਮੋਰਚਾ ਲਾਉਂਦੇ ਹੋਏ ਚੰਡੀਗੜ੍ਹ ਵਿਚ ਧਰਨਾ-ਪ੍ਰਦਰਸ਼ਨ ਸ਼ੁਰੂ ਕੀਤਾ ਜਾਵੇਗਾ, ਜੋ ਕਿ ਮੰਗਾਂ ਦਾ ਹੱਲ ਹੋਣ ਤਕ ਲਗਾਤਾਰ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਇਸੇ ਤਹਿਤ ਉਹ ਅਣਮਿੱਥੇ ਸਮੇਂ ਦੀ ਹੜਤਾਲ ਕਰਨ ’ਤੇ ਮਜ਼ਬੂਰ ਹੋਣਗੇ।

Have something to say? Post your comment

ਅਤੇ ਪੰਜਾਬ ਖਬਰਾਂ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ