Wednesday, July 29, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

PRTC ਬੱਸ ਨੇ ਸਕਾਰਪੀਓ ਨੂੰ ਮਾਰੀ ਟੱਕਰ, ਬਿਜਲੀ ਦਾ ਖੰਭਾ ਤੋੜ ਡਿਵਾਈਡਰ 'ਤੇ ਜਾ ਚੜੀ ਗੱਡੀ

10 ਫ਼ਰਵਰੀ, 2026 08:17 PM

ਲੁਧਿਆਣਾ : ਲੁਧਿਆਣਾ ਦੇ ਫਲਾਈਓਵਰ 'ਤੇ ਦੇਰ ਸ਼ਾਮ ਉਸ ਵਕਤ ਇਕ ਵੱਡਾ ਹਾਦਸਾ ਵਾਪਰ ਗਿਆ ਜਦੋਂ ਸਵਾਰੀਆਂ ਨਾਲ ਖਚਾਖਚ ਭਰੀ ਇਕ ਸਰਕਾਰੀ ਪੀ.ਆਰ.ਟੀ.ਸੀ. (PRTC) ਬੱਸ ਨੇ ਅੱਗੇ ਖੜ੍ਹੀ ਸਕਾਰਪੀਓ ਗੱਡੀ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਸਕਾਰਪੀਓ ਦਾ ਪਿਛਲਾ ਹਿੱਸਾ ਪੂਰੀ ਤਰ੍ਹਾਂ ਨੁਕਸਾਨਿਆ ਗਿਆ ਅਤੇ ਗੱਡੀ ਉਛਲ ਕੇ ਡਿਵਾਈਡਰ 'ਤੇ ਲੱਗੇ ਬਿਜਲੀ ਦੇ ਖੰਭੇ ਨੂੰ ਤੋੜਦੀ ਹੋਈ ਵਿਚਾਲੇ ਜਾ ਫਸੀ। ਖੁਸ਼ਕਿਸਮਤੀ ਇਹ ਰਹੀ ਕਿ ਇਸ ਭਿਆਨਕ ਟੱਕਰ ਦੇ ਬਾਵਜੂਦ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਇਕ ਵੱਡਾ ਹਾਦਸਾ ਹੋਣੋਂ ਟਲ ਗਿਆ, ਨਹੀਂ ਤਾਂ ਨਤੀਜੇ ਘਾਤਕ ਹੋ ਸਕਦੇ ਸਨ।

ਸੁਰੱਖਿਆ ਦੇ ਸਨ ਪੂਰੇ ਇੰਤਜ਼ਾਮ
ਮਿਲੀ ਜਾਣਕਾਰੀ ਅਨੁਸਾਰ, ਹਾਦਸੇ ਦੇ ਸਮੇਂ ਫਲਾਈਓਵਰ ਦੇ ਉੱਪਰ ਨੈਸ਼ਨਲ ਹਾਈਵੇਅ ਅਥਾਰਟੀ (NHAI) ਦੀ ਟੀਮ ਸੜਕ 'ਤੇ ਰਿਫਲੈਕਟਰ ਲਗਾਉਣ ਦਾ ਕੰਮ ਕਰ ਰਹੀ ਸੀ। ਸੁਰੱਖਿਆ ਦੇ ਮੱਦੇਨਜ਼ਰ ਉੱਥੇ ਸਕਾਰਪੀਓ ਗੱਡੀ ਖੜ੍ਹੀ ਕੀਤੀ ਗਈ ਸੀ ਅਤੇ ਚਾਰੇ ਪਾਸੇ ਬਾਂਸ ਲਗਾ ਕੇ ਸੰਕੇਤ ਦਿੱਤੇ ਗਏ ਸਨ ਤਾਂ ਜੋ ਪਿੱਛੇ ਤੋਂ ਆਉਣ ਵਾਲੇ ਵਾਹਨ ਸੁਚੇਤ ਰਹਿਣ। ਇਸੇ ਦੌਰਾਨ ਪਿੱਛੇ ਤੋਂ ਆ ਰਹੀ ਤੇਜ਼ ਰਫ਼ਤਾਰ ਬੱਸ ਨੇ ਖੜ੍ਹੀ ਕਾਰ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਕੰਮ ਨਿਯਮਾਂ ਅਨੁਸਾਰ ਚੱਲ ਰਿਹਾ ਸੀ, ਪਰ ਬੱਸ ਚਾਲਕ ਦੀ ਲਾਪਰਵਾਹੀ ਨੇ ਮੁਸਾਫਰਾਂ ਦੀ ਜਾਨ ਜੋਖਮ ਵਿੱਚ ਪਾ ਦਿੱਤੀ।

ਬੱਸ ਡਰਾਈਵਰ ਦੀ ਸਫਾਈ ਅਤੇ ਟ੍ਰੈਫਿਕ ਜਾਮ
ਹਾਦਸੇ ਤੋਂ ਬਾਅਦ ਫਲਾਈਓਵਰ 'ਤੇ ਲੰਬਾ ਜਾਮ ਲੱਗ ਗਿਆ ਅਤੇ ਲੋਕਾਂ ਦਾ ਗੁੱਸਾ ਭੜਕ ਉੱਠਿਆ। ਦੂਜੇ ਪਾਸੇ, ਬੱਸ ਡਰਾਈਵਰ ਨੇ ਆਪਣਾ ਬਚਾਅ ਕਰਦਿਆਂ ਕਿਹਾ ਕਿ ਉਹ ਬੱਸ ਨੂੰ ਮਹਿਜ਼ 40 ਦੀ ਰਫ਼ਤਾਰ 'ਤੇ ਚਲਾ ਰਿਹਾ ਸੀ, ਪਰ ਅਚਾਨਕ ਦੂਜੇ ਪਾਸਿਓਂ ਇੱਕ ਕਾਰ ਸਾਹਮਣੇ ਆ ਗਈ। ਉਸਨੇ ਦਲੀਲ ਦਿੱਤੀ ਕਿ ਸੜਕ 'ਤੇ ਕੰਮ ਚੱਲਣ ਕਾਰਨ ਰਸਤਾ ਤੰਗ ਹੋ ਗਿਆ ਸੀ ਅਤੇ ਅਚਾਨਕ ਬ੍ਰੇਕ ਨਾ ਲੱਗ ਸਕਣ ਕਾਰਨ ਬੱਸ ਸਕਾਰਪੀਓ ਨਾਲ ਜਾ ਟਕਰਾਈ। ਫਿਲਹਾਲ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਨੁਕਸਾਨੇ ਗਏ ਵਾਹਨਾਂ ਨੂੰ ਰਸਤੇ ਤੋਂ ਹਟਵਾ ਕੇ ਟ੍ਰੈਫਿਕ ਸੁਚਾਰੂ ਕਰਵਾਇਆ ਗਿਆ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ