Monday, June 01, 2026
BREAKING
‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ ਵਿਰਾਸਤ-ਏ-ਖਾਲਸਾ, ਭਗਵਾਨ ਵਾਲਮੀਕਿ ਤੀਰਥ ਸਥਲ ਹੋਣਗੇ ਸੌਰ ਊਰਜਾ ਨਾਲ ਲੈਸ; 661 ਸਰਕਾਰੀ ਇਮਾਰਤਾਂ ‘ਤੇ ਵੀ ਲੱਗਣਗੇ 18.6 ਮੈਗਾਵਾਟ ਦੇ ਸੋਲਰ ਪਲਾਂਟ: ਅਮਨ ਅਰੋੜਾ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਐਚ.ਪੀ.ਸੀ.ਐਲ. ਦਾ ਵੱਡਾ ਨਿਵੇਸ਼ ਯਕੀਨੀ ਬਣਾਇਆ; ਰਿਫਾਇਨਰੀ, ਬਾਇਓਫਿਊਲ ਅਤੇ ਬਾਇਓਗੈਸ ਪ੍ਰੋਜੈਕਟ ਆਰਥਿਕਤਾ ਨੂੰ ਦੇਣਗੇ ਹੁਲਾਰਾ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨਗੇ ਪੰਜਾਬ ਵਿੱਚ ਪਹਿਲੀ ਵਾਰ ਗੰਨੇ ਦੇ 100 ਫੀਸਦੀ ਬਕਾਏ ਦਾ ਨਿਪਟਾਰਾ, ਭਗਵੰਤ ਮਾਨ ਸਰਕਾਰ ਨੇ ਸਾਲ 2025-26 ਦੇ ਪਿੜ੍ਹਾਈ ਸੀਜ਼ਨ ਦੌਰਾਨ ਕਿਸਾਨਾਂ ਨੂੰ 695.36 ਕਰੋੜ ਰੁਪਏ ਦਾ ਭੁਗਤਾਨ ਕੀਤਾ ਗੈਂਗਸਟਰਾਂ ‘ਤੇ ਵਾਰ ਦਾ 132ਵਾਂ ਦਿਨ: ਪੰਜਾਬ ਪੁਲਿਸ ਵੱਲੋਂ 446 ਥਾਈਂ ਛਾਪੇਮਾਰੀ; 192 ਗ੍ਰਿਫ਼ਤਾਰ ਜੇਲ੍ਹ ਵਿੱਚ ਕਿਸੇ ਵੀ ਤਰ੍ਹਾਂ ਦੀ ਹਿੰਸਕ ਘਟਨਾ ਲਈ ਸਬੰਧਤ ਜੇਲ੍ਹ ਸੁਪਰਡੈਂਟ ਦੀ ਜ਼ਿੰਮੇਵਾਰੀ ਤੈਅ ਹੋਵੇਗੀ: ਡਾ. ਰਵਜੋਤ ਸਿੰਘ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 1241 ਲਾਭਪਾਤਰੀਆਂ ਲਈ 6.33 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ ਵੱਡੀਆਂ ਇਨਫੋਰਸਮੈਂਟ ਸਫਲਤਾਵਾਂ ਸਦਕਾ ਪੰਜਾਬ ਨੇ ਮਈ 2026 ਦੌਰਾਨ 14.59% ਜੀ.ਐੱਸ.ਟੀ. ਵਾਧੇ ਨਾਲ ਕੌਮੀ ਔਸਤ ਨੂੰ ਪਛਾੜਿਆ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਚੋਣ ਵਿਭਾਗ ਦੇ ਸੇਵਾ ਨਿਯਮਾਂ ’ਚ ਸੋਧ ਨੂੰ ਹਰੀ ਝੰਡੀ, ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਨੂੰ ਸੁਚਾਰੂ ਰੂਪ ਵਿੱਚ ਯਕੀਨੀ ਬਣਾਇਆ ਜਾ ਸਕੇਗਾ ਐਸ.ਸੀ. ਕਮਿਸ਼ਨ ਵੱਲੋਂ ਰਵਨੀਤ ਸਿੰਘ ਬਿੱਟੂ ਵੱਲੋਂ 4 ਜੂਨ ਨੂੰ ਤਲਬ

ਚੰਡੀਗੜ੍ਹ

PU 'ਚ ਵੱਖ-ਵੱਖ ਕੋਰਸਾਂ ਚ ਦਾਖ਼ਲਾ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

30 ਜਨਵਰੀ, 2025 12:53 PM

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ ਅਕਾਦਮਿਕ ਸੈਸ਼ਨ 2025-26 ਲਈ ਵੱਖ-ਵੱਖ ਕੋਰਸਾਂ 'ਚ ਦਾਖ਼ਲੇ ਲਈ ਪ੍ਰੀਖਿਆਵਾਂ ਦੇ ਸ਼ਡਿਊਲ ਦਾ ਐਲਾਨ ਕਰ ਦਿੱਤਾ ਹੈ। ਵੱਖ-ਵੱਖ ਅੰਡਰਗ੍ਰੈਜੁਏਟ ਅਤੇ ਪੋਸਟ ਗ੍ਰੈਜੂਏਟ ਕੋਰਸਾਂ 'ਚ ਦਾਖ਼ਲਾ ਲੈਣ ਵਾਲੇ ਵਿਦਿਆਰਥੀ ਹੁਣ ਸਬੰਧਿਤ ਦਾਖ਼ਲਾ ਪ੍ਰੀਖਿਆ ਸ਼ਡਿਊਲ ਅਨੁਸਾਰ ਆਪਣੀ ਤਿਆਰੀ ਦੀ ਯੋਜਨਾ ਬਣਾ ਸਕਦੇ ਹਨ। ਪੀ. ਯੂ. ਕੰਟਰੋਲਰ ਆਫ਼ ਐਗਜ਼ਾਮੀਨੇਸ਼ਨਜ਼ ਪ੍ਰੋ. ਜਗਤ ਭੂਸ਼ਣ ਨੇ ਦੱਸਿਆ ਕਿ ਪੀ. ਯੂ. ਕੈਂਪਸ ਵਿੱਚ ਵੱਖ-ਵੱਖ ਅੰਡਰ ਗ੍ਰੈਜੂਏਟ ਕੋਰਸਾਂ ਜਿਵੇਂ ਕਿ ਪੀ.ਯੂ. ਸੀ. ਈ. ਟੀ. (ਅੰਡਰ ਗ੍ਰੈਜੂਏਟ) ਵਿੱਚ ਦਾਖ਼ਲੇ ਲਈ ਦਾਖ਼ਲਾ ਪ੍ਰੀਖਿਆ 11 ਮਈ, 2025 ਨੂੰ ਲਈ ਜਾਵੇਗੀ।

ਪੀ. ਯੂ. ਕੈਂਪਸ 'ਚ ਵੱਖ-ਵੱਖ ਪੋਸਟ-ਗ੍ਰੈਜੂਏਟ ਕੋਰਸਾਂ ਜਿਵੇਂ ਕਿ ਪੀ. ਯੂ. ਸੀ. ਈ. ਟੀ. (ਪੋਸਟ ਗ੍ਰੈਜੂਏਟ) ਵਿੱਚ ਦਾਖ਼ਲੇ ਲਈ ਦਾਖ਼ਲਾ ਪ੍ਰੀਖਿਆ 17 ਤੋਂ 19 ਜੂਨ 2025 ਨੂੰ ਲਈ ਜਾਵੇਗੀ। ਪੀ. ਯੂ. ਕੈਂਪਸ ਅਤੇ ਖੇਤਰੀ ਕੇਂਦਰਾਂ 'ਚ ਪੰਜਾਬ ਯੂਨੀਵਰਸਿਟੀ ਬੀਏ/ਬੀ. ਕਾਮ ਐੱਲ. ਐੱਲ. ਬੀ. (ਆਨਰਜ਼) (5 ਸਾਲ ਦਾ ਏਕੀਕ੍ਰਿਤ ਕੋਰਸ) ਲਈ ਦਾਖ਼ਲਾ ਪ੍ਰੀਖਿਆ 27 ਅਪ੍ਰੈਲ, 2025 ਨੂੰ ਲਈ ਜਾਵੇਗੀ। ਇਸੇ ਤਰ੍ਹਾਂ ਪੀ. ਯੂ. ਕੈਂਪਸ ਵਿੱਚ ਪੰਜਾਬ ਯੂਨੀਵਰਸਿਟੀ ਬੀ.ਏ/ਬੀ.ਕਾਮ ਐੱਲ. ਐੱਲ. ਬੀ. (ਆਨਰਜ਼) (3 ਸਾਲ ਦਾ ਏਕੀਕ੍ਰਿਤ ਕੋਰਸ) ਲਈ ਦਾਖ਼ਲਾ ਪ੍ਰੀਖਿਆ 29 ਜੂਨ, 2025 ਨੂੰ ਲਈ ਜਾਵੇਗੀ। ਪੀ. ਐੱਚ. ਡੀ. ਲਈ ਦਾਖ਼ਲਾ ਪ੍ਰੀਖਿਆ 7 ਸਤੰਬਰ, 2025 ਨੂੰ ਲਈ ਜਾਵੇਗੀ। ਬੈਚਲਰ ਆਫ਼ ਹੋਟਲ ਮੈਨੇਜਮੈਂਟ ਅਤੇ ਕੇਟਰਿੰਗ ਟੈਕਨਾਲੋਜੀ (ਬੀ. ਐੱਚ. ਐੱਮ. ਸੀ.ਟੀ.) ਅਤੇ ਬੈਚਲਰ ਆਫ਼ ਟੂਰਿਜ਼ਮ ਐਂਡ ਟ੍ਰੈਵਲ ਮੈਨੇਜਮੈਂਟ (ਬੀ.ਟੀ.ਟੀ.ਐੱਮ.) 25 ਅਪ੍ਰੈਲ, 2025 ਨੂੰ ਆਯੋਜਿਤ ਕੀਤੇ ਜਾਣਗੇ।

ਬੀ.ਏ./ਬੀ. ਕਾਮ. ਐੱਲ. ਐੱਲ.ਬੀ. (ਆਨਰਜ਼) 5 ਸਾਲਾ ਇੰਟੀਗ੍ਰੇਟਿਡ ਕੋਰਸ ਮਾਈਗ੍ਰੇਸ਼ਨ ਟੈਸਟ ਅਤੇ ਐੱਲ.ਐੱਲ.ਬੀ. 3 ਸਾਲਾ ਕੋਰਸ ਮਾਈਗ੍ਰੇਸ਼ਨ ਟੈਸਟ ਲਈ ਪ੍ਰਵੇਸ਼ ਪ੍ਰੀਖਿਆ ਕ੍ਰਮਵਾਰ 26 ਅਕਤੂਬਰ ਅਤੇ 27 ਜੁਲਾਈ ਨੂੰ ਆਯੋਜਿਤ ਕੀਤੀ ਜਾਵੇਗੀ। ਪੰਜਾਬ ਯੂਨੀਵਰਸਿਟੀ ਮਾਈਗ੍ਰੇਸ਼ਨ ਇੰਜੀਨੀਅਰਿੰਗ ਪ੍ਰਵੇਸ਼ ਪ੍ਰੀਖਿਆ (ਪੀ. ਯੂ. ਐੱਮ. ਈ. ਈ. ਟੀ.) ਅਤੇ ਪੰਜਾਬ ਯੂਨੀਵਰਸਿਟੀ ਲੇਟਰਲ ਇੰਜੀਨੀਅਰਿੰਗ ਪ੍ਰਵੇਸ਼ ਪ੍ਰੀਖਿਆ (ਪੀ. ਯੂ. ਐੱਲ. ਈ. ਈ. ਟੀ.) ਲਈ ਪ੍ਰਵੇਸ਼ ਪ੍ਰੀਖਿਆ 1 ਜੂਨ ਨੂੰ ਆਯੋਜਿਤ ਕੀਤੀ ਜਾਵੇਗੀ। ਪੰਜਾਬ ਯੂਨੀਵਰਸਿਟੀ ਵਿਖੇ ਸੈਂਟਰ ਫਾਰ ਡਿਸਟੈਂਸ ਐਂਡ ਔਨਲਾਈਨ ਐਜੂਕੇਸ਼ਨ (ਸੀ. ਡੀ. ਓ. ਈ.) ਵਿਖੇ ਐੱਮ. ਬੀ. ਏ. ਲਈ ਪ੍ਰਵੇਸ਼ ਪ੍ਰੀਖਿਆ 27 ਜੁਲਾਈ ਨੂੰ ਆਯੋਜਿਤ ਕੀਤੀ ਜਾਵੇਗੀ। ਬੀ.ਐੱਡ. (ਚੰਡੀਗੜ੍ਹ) ਲਈ ਪ੍ਰਵੇਸ਼ ਪ੍ਰੀਖਿਆ 13 ਜੁਲਾਈ ਨੂੰ ਆਯੋਜਿਤ ਕੀਤੀ ਜਾਵੇਗੀ ਅਤੇ ਸੰਯੁਕਤ ਬੀ.ਐੱਡ. ਦਾਖ਼ਲੇ (ਪੰਜਾਬ) ਲਈ ਪ੍ਰਵੇਸ਼ ਪ੍ਰੀਖਿਆ 17 ਅਗਸਤ ਨੂੰ ਆਯੋਜਿਤ ਕੀਤੀ ਜਾਵੇਗੀ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਚੰਡੀਗੜ੍ਹ 'ਚ ਬਾਰਡਰ 'ਤੇ ਡਟੇ ਕਿਸਾਨ, ਭਾਰੀ ਗਿਣਤੀ 'ਚ ਪੁਲਸ ਫੋਰਸ ਤਾਇਨਾਤ, ਪੜ੍ਹੋ ਪੂਰਾ ਮਾਮਲਾ

ਚੰਡੀਗੜ੍ਹ 'ਚ ਬਾਰਡਰ 'ਤੇ ਡਟੇ ਕਿਸਾਨ, ਭਾਰੀ ਗਿਣਤੀ 'ਚ ਪੁਲਸ ਫੋਰਸ ਤਾਇਨਾਤ, ਪੜ੍ਹੋ ਪੂਰਾ ਮਾਮਲਾ

ਚੰਡੀਗੜ੍ਹ 'ਚ ਲੱਗਿਆ ਸ਼ਰਾਬ ਦਾ ਲੰਗਰ! ਪੁਲਸ ਨੇ ਡੀ. ਜੇ. ਮਾਲਕ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ 'ਚ ਲੱਗਿਆ ਸ਼ਰਾਬ ਦਾ ਲੰਗਰ! ਪੁਲਸ ਨੇ ਡੀ. ਜੇ. ਮਾਲਕ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ ਪੁਲਸ ਵਿਭਾਗ 'ਚ ਵੱਡਾ ਫੇਰਬਦਲ, 37 ਅਫ਼ਸਰਾਂ ਨੂੰ ਕੀਤਾ ਇੱਧਰੋਂ-ਉੱਧਰ

ਚੰਡੀਗੜ੍ਹ ਪੁਲਸ ਵਿਭਾਗ 'ਚ ਵੱਡਾ ਫੇਰਬਦਲ, 37 ਅਫ਼ਸਰਾਂ ਨੂੰ ਕੀਤਾ ਇੱਧਰੋਂ-ਉੱਧਰ

40 ਹਜ਼ਾਰ ਲੀਟਰ ਤੋਂ ਵੱਧ ਪਾਣੀ ਵਰਤਣ ਵਾਲੇ ਅਦਾਰਿਆਂ ਲਈ ਸਖ਼ਤ ਹੁਕਮ, ਪੜ੍ਹੋ ਪੂਰੀ ਖ਼ਬਰ

40 ਹਜ਼ਾਰ ਲੀਟਰ ਤੋਂ ਵੱਧ ਪਾਣੀ ਵਰਤਣ ਵਾਲੇ ਅਦਾਰਿਆਂ ਲਈ ਸਖ਼ਤ ਹੁਕਮ, ਪੜ੍ਹੋ ਪੂਰੀ ਖ਼ਬਰ

ਹੋ ਗਿਆ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, 23 ਮਈ ਤੋਂ ਬੰਦ ਰਹਿਣਗੇ ਚੰਡੀਗੜ੍ਹ ਦੇ ਸਕੂਲ

ਹੋ ਗਿਆ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, 23 ਮਈ ਤੋਂ ਬੰਦ ਰਹਿਣਗੇ ਚੰਡੀਗੜ੍ਹ ਦੇ ਸਕੂਲ

ਚੰਡੀਗੜ੍ਹ 'ਚ 'ਨੋ ਵ੍ਹੀਕਲ ਡੇਅ', CTU ਬੱਸ ਰਾਹੀਂ ਸਮਾਰੋਹ 'ਚ ਪੁੱਜੇ ਰਾਜਪਾਲ ਗੁਲਾਬ ਚੰਦ ਕਟਾਰੀਆ

ਚੰਡੀਗੜ੍ਹ 'ਚ 'ਨੋ ਵ੍ਹੀਕਲ ਡੇਅ', CTU ਬੱਸ ਰਾਹੀਂ ਸਮਾਰੋਹ 'ਚ ਪੁੱਜੇ ਰਾਜਪਾਲ ਗੁਲਾਬ ਚੰਦ ਕਟਾਰੀਆ

ਚੰਡੀਗੜ੍ਹ 'ਚ ਵੱਡਾ ਐਨਕਾਊਂਟਰ, ਬੱਸ ਸਟੈਂਡ ਨੇੜੇ ਪੁਲਸ ਤੇ ਮੁਲਜ਼ਮਾਂ ਵਿਚਾਲੇ ਚੱਲੀਆਂ ਤਾੜ-ਤਾੜ ਗੋਲੀਆਂ

ਚੰਡੀਗੜ੍ਹ 'ਚ ਵੱਡਾ ਐਨਕਾਊਂਟਰ, ਬੱਸ ਸਟੈਂਡ ਨੇੜੇ ਪੁਲਸ ਤੇ ਮੁਲਜ਼ਮਾਂ ਵਿਚਾਲੇ ਚੱਲੀਆਂ ਤਾੜ-ਤਾੜ ਗੋਲੀਆਂ

ਭਿਆਨਕ ਗਰਮੀ ਦੇ ਮੱਦੇਨਜ਼ਰ ਹੈਲਥ ਐਡਵਾਈਜ਼ਰੀ ਜਾਰੀ, ਕੀ ਨਾ ਕਰੀਏ? ਪੜ੍ਹੋ ਸਿਹਤ ਵਿਭਾਗ ਦੀਆਂ ਹਦਾਇਤਾਂ

ਭਿਆਨਕ ਗਰਮੀ ਦੇ ਮੱਦੇਨਜ਼ਰ ਹੈਲਥ ਐਡਵਾਈਜ਼ਰੀ ਜਾਰੀ, ਕੀ ਨਾ ਕਰੀਏ? ਪੜ੍ਹੋ ਸਿਹਤ ਵਿਭਾਗ ਦੀਆਂ ਹਦਾਇਤਾਂ

ਬਾਈਕਾਂ-ਕਾਰਾਂ 'ਚ ਪੈਟਰੋਲ ਭਰਾਉਣ 'ਤੇ ਲੱਗੀ ਲਿਮਟ ਬਾਰੇ ਵੱਡੀ ਅਪਡੇਟ, ਚੰਡੀਗੜ੍ਹ ਪ੍ਰਸ਼ਾਸਨ ਨੇ ਜਾਰੀ ਕੀਤਾ ਬਿਆਨ

ਬਾਈਕਾਂ-ਕਾਰਾਂ 'ਚ ਪੈਟਰੋਲ ਭਰਾਉਣ 'ਤੇ ਲੱਗੀ ਲਿਮਟ ਬਾਰੇ ਵੱਡੀ ਅਪਡੇਟ, ਚੰਡੀਗੜ੍ਹ ਪ੍ਰਸ਼ਾਸਨ ਨੇ ਜਾਰੀ ਕੀਤਾ ਬਿਆਨ

ਚੰਡੀਗੜ੍ਹ ਦੇ ਕਲੱਬ 'ਚ ਲੱਗੀ ਭਿਆਨਕ ਅੱਗ, ਖਾਣਾ ਖਾ ਰਹੇ ਲੋਕਾਂ 'ਚ ਮਚ ਗਈ ਭਾਜੜ

ਚੰਡੀਗੜ੍ਹ ਦੇ ਕਲੱਬ 'ਚ ਲੱਗੀ ਭਿਆਨਕ ਅੱਗ, ਖਾਣਾ ਖਾ ਰਹੇ ਲੋਕਾਂ 'ਚ ਮਚ ਗਈ ਭਾਜੜ