Friday, August 22, 2025
BREAKING
ਰੂਸ ਨੇ ਇਸ ਸਾਲ ਯੂਕ੍ਰੇਨ 'ਤੇ ਕੀਤਾ ਸਭ ਤੋਂ ਵੱਡਾ ਹਵਾਈ ਹਮਲਾ ਇਟਲੀ 'ਚ ਦੁਨੀਆ ਦੇ ਸਭ ਤੋਂ ਲੰਬੇ ਪੁਲ਼ ਦੇ ਨਿਰਮਾਣ ਨੂੰ ਮਿਲੀ ਮਨਜ਼ੂਰੀ, ਪ੍ਰਾਜੈਕਟ ਦਾ ਵੱਡੇ ਪੱਧਰ 'ਤੇ ਵਿਰੋਧ ਸ਼ੁਰੂ ਫਿਲਮ ‘ਤੇਹਰਾਨ’ 'ਚ ਆਪਣੀ ਭੂਮਿਕਾ 'ਤੇ ਬੋਲੀ ਨੀਰੂ ਬਾਜਵਾ, ਜਾਸੂਸੀ ਫਿਲਮਾਂ ਤੋਂ ਸਿੱਖੇ ਹਾਵ-ਭਾਵ ਅਸਲੀ 'ਚਤੁਰ' ਕੌਣ ਹੈ? 'ਏਕ ਚਤੁਰ ਨਾਰ' ਦਾ ਟੀਜ਼ਰ ਹੋਇਆ ਰਿਲੀਜ਼ ASIA CUP ਤੋਂ ਪਹਿਲਾਂ ਵੱਡੀ ਅਪਡੇਟ! IND vs PAK ਮੁਕਾਬਲਿਆਂ ਬਾਰੇ ਭਾਰਤ ਸਰਕਾਰ ਦਾ ਫ਼ੈਸਲਾ ਇੰਗਲੈਂਡ ਨੇ ਵਿਸ਼ਵ ਕੱਪ ਲਈ 15 ਮੈਂਬਰੀ ਟੀਮ ਦਾ ਐਲਾਨ ਕੀਤਾ, ਹੀਥਰ ਨਾਈਟ ਦੀ ਵਾਪਸੀ ਬੈਂਕਿੰਗ ਅਤੇ ਵਿੱਤੀ ਧੋਖਾਦੇਹੀ ਸਲਾਹਕਾਰ ਬੋਰਡ ਦਾ ਪੁਨਰਗਠਨ ਭਾਰਤ ਦੀਆਂ ਪ੍ਰਮੁੱਖ ਟੈਕਸਟਾਈਲ ਵਸਤਾਂ ਦਾ ਨਿਰਯਾਤ ਵਧਿਆ : ਕੇਂਦਰ ਸਰਕਾਰ ਦੇਸ਼ ਦੀ ਜਨਤਾ ਨੂੰ ਜਲਦ ਮਿਲੇਗੀ ਹਵਾਈ ਜਹਾਜ਼ ਵਰਗੀ ਲਗਜ਼ਰੀ ਈ-ਬੱਸ, ਜਾਣੋ ਕਿੰਨਾ ਹੋਵੇਗਾ ਕਿਰਾਇਆ Rain Alert : 22, 23, 24, 25 ਤੇ 26 ਤਰੀਕ ਲਈ ਹੋ ਗਈ ਵੱਡੀ ਭਵਿੱਖਬਾਣੀ ! ਸਾਵਧਾਨ ਰਹਿਣ ਲੋਕ

ਚੰਡੀਗੜ੍ਹ

PU ਦੇ ਹੋਸਟਲ 'ਚ ਛਾਪੇਮਾਰੀ, ਬਾਹਰੀ ਨੌਜਵਾਨਾਂ ਨੂੰ ਲਿਆ ਹਿਰਾਸਤ ਵਿਚ

10 ਅਗਸਤ, 2025 07:34 PM

ਚੰਡੀਗੜ੍ਹ : ਵਿਦਿਆਰਥੀ ਯੂਨੀਅਨ ਚੋਣਾਂ ਕਾਰਨ ਪੰਜਾਬ ਯੂਨੀਵਰਸਿਟੀ 'ਚ ਬਾਹਰੀ ਵਿਦਿਆਰਥੀਆਂ 'ਤੇ ਪੁਲਸ ਨੇ ਆਪਣਾ ਸ਼ਿਕੰਜਾ ਕਸ ਦਿੱਤਾ ਹੈ। ਸੈਕਟਰ-11 ਥਾਣਾ ਪੁਲਸ ਪੀ. ਯੂ. ਦੇ ਗੇਟਾਂ ’ਤੇ ਚੈਕਿੰਗ ਅਤੇ ਹੋਸਟਲਾਂ ਵਿਚ ਰੋਜ਼ਾਨਾ ਛਾਪੇਮਾਰੀ ਕਰਨ ਵਿਚ ਲੱਗੀ ਹੋਈ ਹੈ। ਪੁਲਸ ਹੋਸਟਲਾਂ 'ਚ ਮਿਲਣ ਵਾਲੇ ਬਾਹਰੀ ਵਿਦਿਆਰਥੀਆਂ ਨੂੰ ਹਿਰਾਸਤ ਵਿਚ ਲੈ ਕੇ ਵੈਰੀਫਾਈ ਕਰਨ ਤੋਂ ਬਾਅਦ ਛੱਡ ਰਹੀ ਹੈ। ਇਸ ਤੋਂ ਇਲਾਵਾ ਪੁਲਸ ਜਿਸ ਵਿਦਿਆਰਥੀ ਦੇ ਕਮਰੇ ਵਿਚ ਆਊਟਸਾਈਡਰ ਰੁਕੇ ਹੋਏ ਹਨ, ਉਸ ’ਤੇ ਸਖ਼ਤ ਕਰਵਾਈ ਦੇ ਲਈ ਪੀ. ਯੂ. ਪ੍ਰਬੰਧਨ ਨੂੰ ਲਿਖ ਰਹੀ ਹੈ। ਸੈਕਟਰ-11 ਥਾਣਾ ਇੰਚਾਰਜ ਜੈਵੀਰ ਰਾਣਾ ਅਤੇ ਪੀ. ਯੂ. ਚੌਂਕੀ ਇੰਚਾਰਜ ਨਵੀਨ ਵਿਦਿਆਰਥੀ ਯੂਨੀਅਨ ਚੋਣਾਂ ਨੂੰ ਲੈ ਕਾਫੀ ਸਖ਼ਤੀ ਵਰਤ ਰਹੇ ਹਨ।

ਬਾਹਰੀ ਵਿਦਿਆਰਥੀ ਪੀ.ਯੂ. ਵਿਚ ਆ ਕੇ ਕੁੱਟਮਾਰ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ। ਇਸ ਲਈ ਪੁਲਸ ਟੀਮਾਂ ਹੋਸਟਲਾਂ ਵਿਚ ਛਾਪੇਮਾਰੀ ਕਰਕੇ ਚੈਕਿੰਗ ਕਰਨ ਵਿਚ ਲੱਗੀਆਂ ਹੋਈਆਂ ਹਨ। ਪੀ. ਯੂ. ਦੇ ਕਿਸੇ ਵੀ ਗੇਟ ਤੋਂ ਬਾਹਰੀ ਨੌਜਵਾਨਾਂ ਨੂੰ ਅੰਦਰ ਨਹੀਂ ਆਉਣ ਦਿੱਤਾ ਜਾ ਰਿਹਾ ਹੈ। ਪੀ.ਯੂ. ਦੇ ਅੰਦਰ ਆਉਣ ਵਾਲਿਆਂ ਦੇ ਆਈ. ਡੀ. ਕਾਰਡ ਚੈੱਕ ਕੀਤੇ ਜਾ ਰਹੇ ਹਨ। ਸ਼ਨੀਵਾਰ ਸਵੇਰ ਪੁਲਸ ਨੇ ਹੋਸਟਲ ਵਿਚ ਛਾਪੇਮਾਰੀ ਕੀਤੀ। ਛਾਪੇਮਾਰੀ ਦੇ ਦੌਰਾਨ ਪੁਲਸ ਨੇ ਹੋਸਟਲ ਵਿਚ ਰਹਿਣ ਵਾਲੇ ਵਿਦਿਆਰਥੀਆਂ ਦਾ ਰਿਕਾਰਡ ਤਿਆਰ ਕੀਤਾ। ਇਸ ਤੋਂ ਇਲਾਵਾ ਪੁਲਸ ਨੇ ਅੱਧਾ ਦਰਜਨ ਬਾਹਰੀ ਨੌਜਵਾਨਾਂ ਨੂੰ ਹਿਰਾਸਤ ਵਿਚ ਲੈ ਕੇ ਪੁੱਛਗਿੱਛ ਕੀਤੀ। ਨੌਜਵਾਨ ਹਰ ਵਾਰ ਦੀ ਤਰ੍ਹਾਂ ਬਹਾਨੇ ਬਣਾਉਣ ਲੱਗੇ। ਪੁਲਸ ਨੇ ਸਾਰਿਆਂ ਨੂੰ ਵਾਰਨਿੰਗ ਦੇ ਕੇ ਛੱਡ ਦਿੱਤਾ।

ਕਤਲ ਅਤੇ ਕੁੱਟਮਾਰ ਦੇ ਮੁਲਜ਼ਮਾਂ ਨੂੰ ਕੀਤਾ ਸੀ ਗ੍ਰਿਫ਼ਤਾਰ
ਪੀ. ਯੂ. ਦੇ ਸਟੂਡੈਂਡ ਸੈਂਟਰ ’ਤੇ ਸੈਕਟਰ-11 ਥਾਣਾ ਪੁਲਸ ਨੇ ਕਤਲ ਅਤੇ ਕੁੱਟਮਾਰ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਪੰਜ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਪੰਜੇ ਨੌਜਵਾਨ ਅਪਰਾਧਿਕ ਵਾਰਦਾਤ ਨੂੰ ਅੰਜਾਮ ਦੇਣ ਦੇ ਲਈ ਪੀ. ਯੂ. ਵਿਚ ਆਏ ਸੀ। ਪੁਲਸ ਨੇ ਸਾਰਿਆਂ ’ਤੇ ਮਾਮਲਾ ਦਰਜ ਕੀਤਾ ਸੀ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਔਰਤ ਨੂੰ ਡਿਜੀਟਲ ਅਰੈਸਟ ਕਰ ਕੇ 77 ਲੱਖ ਠੱਗੇ, ਮਹਾਰਾਸ਼ਟਰ ਤੋਂ 2 ਕਾਬੂ

ਔਰਤ ਨੂੰ ਡਿਜੀਟਲ ਅਰੈਸਟ ਕਰ ਕੇ 77 ਲੱਖ ਠੱਗੇ, ਮਹਾਰਾਸ਼ਟਰ ਤੋਂ 2 ਕਾਬੂ

ਚੰਡੀਗੜ੍ਹ 'ਚ ਭਾਰੀ ਮੀਂਹ ਕਾਰਨ ਡੁੱਬੀਆਂ ਗੱਡੀਆਂ, ਸੜਕਾਂ 'ਤੇ ਲੱਗੇ ਲੰਬੇ-ਲੰਬੇ ਜਾਮ

ਚੰਡੀਗੜ੍ਹ 'ਚ ਭਾਰੀ ਮੀਂਹ ਕਾਰਨ ਡੁੱਬੀਆਂ ਗੱਡੀਆਂ, ਸੜਕਾਂ 'ਤੇ ਲੱਗੇ ਲੰਬੇ-ਲੰਬੇ ਜਾਮ

ਮਹੀਨੇ 'ਚ ਚੌਥੀ ਵਾਰ ਖੁੱਲ੍ਹੇ ਸੁਖਨਾ ਝੀਲ ਦੇ ਫਲੱਡ ਗੇਟ, ਭਾਰੀ ਮੀਂਹ ਕਾਰਨ ਵਧਿਆ ਪਾਣੀ ਦਾ ਪੱਧਰ

ਮਹੀਨੇ 'ਚ ਚੌਥੀ ਵਾਰ ਖੁੱਲ੍ਹੇ ਸੁਖਨਾ ਝੀਲ ਦੇ ਫਲੱਡ ਗੇਟ, ਭਾਰੀ ਮੀਂਹ ਕਾਰਨ ਵਧਿਆ ਪਾਣੀ ਦਾ ਪੱਧਰ

ਸੋਮਵਾਰ ਨੂੰ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਾਰੇ ਸਕੂਲ

ਸੋਮਵਾਰ ਨੂੰ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਾਰੇ ਸਕੂਲ

ਸੁਨੀਲ ਜਾਖੜ ਨੇ ਮਨੀਸ਼ ਸਿਸੋਦੀਆ ਵਿਰੁੱਧ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ, ਪੜ੍ਹੋ ਕੀ ਕਿਹਾ ?

ਸੁਨੀਲ ਜਾਖੜ ਨੇ ਮਨੀਸ਼ ਸਿਸੋਦੀਆ ਵਿਰੁੱਧ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ, ਪੜ੍ਹੋ ਕੀ ਕਿਹਾ ?

AAP ਨੇ ਗੁਰਪ੍ਰੀਤ ਸਿੰਘ ਜੀ.ਪੀ. ਨੂੰ SC ਵਿੰਗ ਦਾ ਪ੍ਰਧਾਨ ਲਾਇਆ, ਬਾਕੀ ਅਹੁਦੇਦਾਰ ਵੀ ਐਲਾਨੇ

AAP ਨੇ ਗੁਰਪ੍ਰੀਤ ਸਿੰਘ ਜੀ.ਪੀ. ਨੂੰ SC ਵਿੰਗ ਦਾ ਪ੍ਰਧਾਨ ਲਾਇਆ, ਬਾਕੀ ਅਹੁਦੇਦਾਰ ਵੀ ਐਲਾਨੇ

9ਵੀਂ ਜਮਾਤ 'ਚ 'ਇਸਰੋ' 'ਤੇ ਕਿਤਾਬ ਲਿਖਣ ਵਾਲਾ ਮਨਦੀਪ ਆਜ਼ਾਦੀ ਦਿਹਾੜੇ ਮੌਕੇ ਸਨਮਾਨਿਤ

9ਵੀਂ ਜਮਾਤ 'ਚ 'ਇਸਰੋ' 'ਤੇ ਕਿਤਾਬ ਲਿਖਣ ਵਾਲਾ ਮਨਦੀਪ ਆਜ਼ਾਦੀ ਦਿਹਾੜੇ ਮੌਕੇ ਸਨਮਾਨਿਤ

ਅਕਾਲੀ ਦਲ ਲੈਂਡ ਪੂਲਿੰਗ ਸਕੀਮ ਖਿਲਾਫ ਲੋਕਾਂ ਦੀ ਜਿੱਤ 1 ਸਤੰਬਰ ਨੂੰ ਮਨਾਏਗਾ: ਸੁਖਬੀਰ ਸਿੰਘ ਬਾਦਲ

ਅਕਾਲੀ ਦਲ ਲੈਂਡ ਪੂਲਿੰਗ ਸਕੀਮ ਖਿਲਾਫ ਲੋਕਾਂ ਦੀ ਜਿੱਤ 1 ਸਤੰਬਰ ਨੂੰ ਮਨਾਏਗਾ: ਸੁਖਬੀਰ ਸਿੰਘ ਬਾਦਲ

ਪੰਜਾਬ ਭਰ ਵਿੱਚ ਸੁਤੰਤਰਤਾ ਦਿਵਸ ਮੌਕੇ ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਸੈਨਿਕਾਂ ਦਾ ਵਿਸ਼ੇਸ਼ ਸਨਮਾਨ

ਪੰਜਾਬ ਭਰ ਵਿੱਚ ਸੁਤੰਤਰਤਾ ਦਿਵਸ ਮੌਕੇ ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਸੈਨਿਕਾਂ ਦਾ ਵਿਸ਼ੇਸ਼ ਸਨਮਾਨ

ਬਾਗਬਾਨੀ ਮੰਤਰੀ ਵੱਲੋਂ ਫੁੱਲਾਂ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼

ਬਾਗਬਾਨੀ ਮੰਤਰੀ ਵੱਲੋਂ ਫੁੱਲਾਂ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼