Friday, July 17, 2026
BREAKING
ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ 1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਚੰਡੀਗੜ੍ਹ

PU ਵੱਲੋਂ ਵੀਰਵਾਰ ਨੂੰ ਹੋਣ ਵਾਲੀ BA ਦੀ ਪ੍ਰੀਖਿਆ ਹੁਣ 6 ਅਕਤੂਬਰ ਨੂੰ

24 ਸਤੰਬਰ, 2025 05:27 PM

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਨੇ ਵੀਰਵਾਰ ਨੂੰ ਹੋਣ ਵਾਲੀ ਬੀ. ਏ. (ਜਨਰਲ) ਦੂਜੇ ਸਮੈਸਟਰ ਦੇ ਅੰਗਰੇਜ਼ੀ (ਇਲੈਕਟਿਵ), ਹਿੰਦੀ (ਇਲੈਕਟਿਵ) ਤੇ ਪੰਜਾਬੀ (ਇਲੈਕਟਿਵ) ਦੀ ਪ੍ਰੀਖਿਆ 6 ਅਕਤੂਬਰ ਤੱਕ ਮੁਲਤਵੀ ਕਰ ਦਿੱਤੀ ਹੈ। ਪੀ. ਯੂ. ਕੰਟਰੋਲਰ ਆਫ਼ ਐਗਜ਼ਾਮੀਨੇਸ਼ਨ ਪ੍ਰੋ. ਜਗਤ ਭੂਸ਼ਣ ਨੇ ਦੱਸਿਆ ਕਿ 26 ਮਈ ਨੂੰ ਹੋਣ ਵਾਲੀ ਬੀ. ਏ. (ਜਨਰਲ) ਦੂਜੇ ਸਮੈਸਟਰ ਦੇ ਅੰਗਰੇਜ਼ੀ, ਹਿੰਦੀ ਅਤੇ ਪੰਜਾਬੀ (ਇਲੈਕਟਿਵ) ਦੀ ਪ੍ਰੀਖਿਆ ਕੁੱਝ ਪ੍ਰਸ਼ਾਸਕੀ ਕਾਰਨਾਂ ਕਰਕੇ ਰੱਦ ਕਰ ਦਿੱਤੀ ਗਈ ਸੀ ਅਤੇ 31 ਮਈ ਨੂੰ ਦੁਬਾਰਾ ਤੈਅ ਕੀਤੀ ਗਈ ਸੀ।

ਜੋ ਉਮੀਦਵਾਰ 31 ਮਈ ਵਾਲੀ ਪ੍ਰੀਖਿਆ ’ਚ ਹਾਜ਼ਰ ਨਹੀਂ ਹੋ ਸਕੇ, ਉਹ ਵੀ 6 ਅਕਤੂਬਰ ਨੂੰ ਆਪਣੇ ਸਬੰਧਿਤ ਪੇਪਰ ’ਚ ਹਾਜ਼ਰ ਹੋ ਸਕਦੇ ਹਨ। ਵਿਦਿਆਰਥੀ ਹੋਰ ਵੇਰਵਿਆਂ ਲਈ ਪੰਜਾਬ ਯੂਨੀਵਰਸਿਟੀ ਦੀ ਵੈੱਬਸਾਈਟ ’ਤੇ ਵੀ ਜਾ ਸਕਦੇ ਹਨ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ,  ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ