Wednesday, August 05, 2026
BREAKING
ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ 33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ BIG BREAKING: ਪੰਜਾਬ 'ਚ ED ਦੀ RAID ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪੰਜਾਬ

Punjab: ਬਿਜਲੀ ਖ਼ਪਤਕਾਰਾਂ ਲਈ ਚੰਗੀ ਖ਼ਬਰ, ਸ਼ੁਰੂ ਹੋਇਆ ਨਵਾਂ ਪ੍ਰਾਜੈਕਟ, ਮਿਲੇਗੀ ਵੱਡੀ ਰਾਹਤ

26 ਜੂਨ, 2025 05:33 PM

ਜਲੰਧਰ : ਜਲੰਧਰ ਸ਼ਹਿਰ ਦੀ ਸੁੰਦਰਤਾ ਨੂੰ ਨਿਖਾਰਨ ਅਤੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਕਰਨ ਦੇ ਉਦੇਸ਼ ਨਾਲ ਪ੍ਰਸ਼ਾਸਨ ਵੱਲੋਂ ਤਾਰਾਂ ਦੇ ਮੱਕੜਜਾਲ ਨੂੰ ਹਟਾਉਣ ਦਾ ਫ਼ੈਸਲਾ ਲਿਆ ਗਿਆ ਹੈ। ਇਸ ਲਈ ਮਹਾਨਗਰ ਵਿਚ ਪਾਇਲਟ ਪ੍ਰਾਜੈਕਟ ਚਲਾਇਆ ਜਾ ਰਿਹਾ ਹੈ, ਜਿਸ ਦੀ ਸ਼ੁਰੂਆਤ ਓਲਡ ਰੇਲਵੇ ਰੋਡ ਤੋਂ ਕੀਤੀ ਜਾ ਰਹੀ ਹੈ। ਇਸ ਸਬੰਧੀ ਮੀਟਿੰਗ ਡੀ. ਸੀ . ਡਾ. ਹਿਮਾਂਸ਼ੂ ਅਗਰਵਾਲ ਦੀ ਪ੍ਰਧਾਨਗੀ ਵਿਚ ਹੋਈ, ਜਿਸ ਵਿਚ ਪਾਵਰਕਾਮ, ਬੀ. ਐੱਸ. ਐੱਨ. ਐੱਲ. ਅਤੇ ਟੈਲੀਕਾਮ ਕੰਪਨੀ ਦੇ ਅਹੁਦੇਦਾਰ ਹਾਜ਼ਰ ਸਨ। ਡੀ. ਸੀ. ਵੱਲੋਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਕਿ ਸ਼ਹਿਰ ਵਿਚ ਲਟਕਦੀਆਂ ਹੋਈਆਂ ਬੇਕਾਰ ਅਤੇ ਟੁੱਟੀਆਂ-ਫੁੱਟੀਆਂ ਤਾਰਾਂ ਨੂੰ ਤੁਰੰਤ ਹਟਾਇਆ ਜਾਵੇ।

ਸਮੀਖਿਆ ਮੀਟਿੰਗ ਦੌਰਾਨ ਡੀ. ਸੀ. ਡਾ. ਅਗਰਵਾਲ ਨੇ ਕਿਹਾ ਕਿ ਸ਼ਹਿਰ ਦੀਆਂ ਕਈ ਸੜਕਾਂ ਅਤੇ ਗਲੀਆਂ ਵਿਚ ਪੁਰਾਣੀਆਂ ਅਤੇ ਅਣਵਰਤੀਆਂ ਤਾਰਾਂ ਲਟਕਦੀਆਂ ਨਜ਼ਰ ਆਉਂਦੀਆਂ ਹਨ, ਜੋਕਿ ਵੇਖਣ ਵਿਚ ਖ਼ਰਾਬ ਲੱਗਦੀਆਂ ਹਨ ਅਤੇ ਲੋਕਾਂ ਦੀ ਜਾਨ ਲਈ ਵੀ ਖ਼ਤਰਾ ਬਣ ਸਕਦੀਆਂ ਹਨ।
ਪਾਵਰਕਾਮ, ਟੈਲੀਕਾਮ ਅਤੇ ਨਗਰ ਨਿਗਮ ਨਾਲ ਜੁੜੇ ਅਧਿਕਾਰੀਆਂ ਨੂੰ ਬਿਜਲੀ, ਫੋਨ ਅਤੇ ਇੰਟਰਨੈੱਟ ਦੀਆਂ ਬਿਨਾਂ ਜ਼ਰੂਰਤ ਵਾਲੀਆਂ ਤਾਰਾਂ ਹਟਾਉਣ ਲਈ ਕਿਹਾ ਗਿਆ।

ਉਨ੍ਹਾਂ ਦੱਸਿਆ ਕਿ ਪੁਰਾਣੀ ਰੇਲਵੇ ਰੋਡ ਸਥਿਤ ਚਿੰਤਪੂਰਨੀ ਮੰਦਰ ਕੋਲੋਂ ਪਾਇਲਟ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਮੰਦਰ ਕੋਲ ਅਣਗਿਣਤ ਤਾਰਾਂ ਹਨ, ਜਿੱਥੇ ਸ਼ਰਧਾਲੂਆਂ ਦੀ ਆਵਾਜਾਈ ਜ਼ਿਆਦਾ ਰਹਿੰਦੀ ਹੈ। ਅਜਿਹੇ ਵਿਚ ਇਹ ਇਲਾਕਾ ਹਾਦਸਿਆਂ ਦੇ ਲਿਹਾਜ਼ ਨਾਲ ਸੰਵੇਦਨਸ਼ੀਲ ਬਣ ਚੁੱਕਾ ਹੈ। ਉਨ੍ਹਾਂ ਨੇ ਸਾਰੇ ਸਬੰਧਤ ਵਿਭਾਗਾਂ ਦੀ ਸੰਯੁਕਤ ਟੀਮ ਬਣਾਉਣ ਲਈ ਕਿਹਾ ਜੋ ਇਸ ਖੇਤਰ ਵਿਚ ਨਿਰੀਖਣ ਕਰ ਕੇ ਇਹ ਤੈਅ ਕਰੇਗੀ ਕਿ ਕਿਹੜੀਆਂ ਤਾਰਾਂ ਹਾਲੇ ਵਰਤੋਂ ਵਿਚ ਹਨ ਅਤੇ ਕਿਹੜੀਆਂ ਨਹੀਂ। ਵਰਤੋਂ ਵਿਚ ਨਾ ਆਉਣ ਵਾਲੀਆਂ ਤਾਰਾਂ ਹਟਾਉਣ ਅਤੇ ਟੁੱਟੀਆਂ ਤਾਰਾਂ ਦੇ ਠੀਕ ਕਰਨ ਦੇ ਨਿਰਦੇਸ਼ ਦਿੱਤੇ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

BIG BREAKING: ਪੰਜਾਬ 'ਚ ED ਦੀ RAID

BIG BREAKING: ਪੰਜਾਬ 'ਚ ED ਦੀ RAID

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ