Sunday, May 17, 2026
BREAKING
ਗੈਂਗਸਟਰਾਂ ‘ਤੇ ਵਾਰ ਦਾ 117ਵਾਂ ਦਿਨ: ਪੰਜਾਬ ਪੁਲਿਸ ਵੱਲੋਂ 573 ਥਾਵਾਂ ’ਤੇ ਛਾਪੇਮਾਰੀ ; 279 ਕਾਬੂ ‘ਸਾਇਲੈਂਟ ਕਿਲਰ’-ਹਾਈਪਰਟੈਨਸ਼ਨ ਵਿਰੁੱਧ ਪੰਜਾਬ ਦੀ ਲੜਾਈ ਹੋਈ ਹੋਰ ਮਜ਼ਬੂਤ — ਰੋਕਥਾਮ, ਸ਼ੁਰੂਆਤੀ ਪਛਾਣ ਅਤੇ ਨਕਦੀ ਰਹਿਤ ਇਲਾਜ ’ਤੇ ਦਿੱਤਾ ਜ਼ੋਰ ਸਾਹਿਤ ਸਭਾ ਸੁਨਾਮ ਵੱਲੋਂ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹਾਦਤ ਦਿਵਸ ਨੂੰ ਸਮਰਪਿਤ ਸਾਹਿਤਕ ਇਕੱਤਰਤਾ ਵਿੱਚ ਬੱਲੀ ਈਲਵਾਲ ਦਾ ਸੱਭਿਆਚਾਰਕ ਗੀਤ ਲੋਕ ਅਰਪਣ ਪ੍ਰਾਚੀਨ ਸ੍ਰੀ ਬ੍ਰਹਮ ਸਿਰਾ ਮੰਦਿਰ ਵਿਖੇ ਸ਼ਨੀ ਜਯੰਤੀ ਸਮਾਗਮ ਧੂਮਧਾਮ ਨਾਲ ਮਨਾਇਆ ਗਿਆ ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ      ਗੁਰਦਾਸਪੁਰ 'ਚ ਹੈਂਡ ਗ੍ਰਨੇਡ ਸੁੱਟਣ ਵਾਲੇ 3 ਮੁਲਜ਼ਮ ਗ੍ਰਿਫਤਾਰ, ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਧਮਾਕੇ ਦੇ ਤਾਰ ਅੰਮ੍ਰਿਤਸਰ: 600 ਮੁਲਾਜ਼ਮਾਂ 'ਤੇ ਡਿੱਗੀ ਗਾਜ਼, ਪ੍ਰਸ਼ਾਸਨ ਵੱਲੋਂ ਨੋਟਿਸ ਜਾਰੀ, ਜਾਣੋ ਪੂਰਾ ਮਾਮਲਾ ਪੰਜਾਬ ਦੇ ਸਾਬਕਾ ਸਰਪੰਚ 'ਤੇ ਫਿਲਮੀ ਸਟਾਈਲ 'ਚ ਹਮਲਾ, ਗੱਡੀ 'ਚੋਂ ਨਿਕਲ ਭੱਜਣ ਲੱਗਾ ਤਾਂ... ਪੰਜਾਬ 'ਚ ਬੁੱਧਵਾਰ ਨੂੰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ ਪੰਜਾਬ 'ਚ ਸ਼ਰਾਬ ਦੀਆਂ ਹਜ਼ਾਰਾਂ ਪੇਟੀਆਂ ਬਰਾਮਦ ! ਚੋਣਾਂ ਤੋਂ ਪਹਿਲਾਂ ਹੋਈ ਸਭ ਤੋਂ ਵੱਡੀ ਕਾਰਵਾਈ

ਪੰਜਾਬ

Punjab: ਬੋਰਵੈੱਲ 'ਚ ਜਵਾਕ ਦੇ ਡਿੱਗਣ ਮਗਰੋਂ ਜਾਰੀ ਕੀਤੇ ਗਏ ਸਖ਼ਤ ਹੁਕਮ

17 ਮਈ, 2026 05:41 PM

ਹੁਸ਼ਿਆਰਪੁਰ : ਇਥੋਂ ਦੇ ਪਿੰਡ ਚੱਕ ਸਮਾਣਾ ਵਿਖੇ ਇਕ ਬੱਚੇ ਦੇ ਬੋਰਵੈੱਲ ’ਚ ਡਿੱਗਣ ਦੀ ਘਟਨਾ ਵਾਪਰਨ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਸ਼ਨੀਵਾਰ ਨੂੰ ਜ਼ਿਲ੍ਹੇ ਭਰ ’ਚ ਖੁੱਲ੍ਹੇ ਛੱਡੇ ਹੋਏ ਬੋਰਵੈੱਲਾਂ ਦੀ ਤੁਰੰਤ ਸ਼ਨਾਖਤ ਅਤੇ ਸਹੀ ਢੰਗ ਨਾਲ ਢਕਣ, ਉੱਪਰੋਂ ਬੰਦ ਕਰਨ ਲਈ ਸਬੰਧਤ ਵਿਭਾਗਾਂ ਨੂੰ ਵਿਸਥਾਰਤ ਨਿਰਦੇਸ਼ ਜਾਰੀ ਕੀਤੇ। ਇਹ ਸਰਵੇਖਣ ਅਗਲੇ ਸੱਤ ਦਿਨਾਂ ਦੇ ਅੰਦਰ-ਅੰਦਰ ਪੂਰਾ ਕੀਤਾ ਜਾਵੇਗਾ।

ਹੁਕਮਾਂ ਅਨੁਸਾਰ ਖੁੱਲ੍ਹੇ ਅਤੇ ਵੈਸੇ ਹੀ ਛੱਡੇ ਹੋਏ ਬੋਰਵੈੱਲ ਮਨੁੱਖੀ ਜੀਵਨ ਖ਼ਾਸ ਕਰਕੇ ਬੱਚਿਆਂ ਲਈ ਗੰਭੀਰ ਖ਼ਤਰਾ ਪੈਦਾ ਕਰਦੇ ਹਨ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸਾਰੇ ਸਬ-ਡਿਵੀਜ਼ਨਲ ਮੈਜਿਸਟ੍ਰੇਟ (ਐਸ. ਡੀ. ਐੱਮਜ਼), ਤਹਿਸੀਲਦਾਰਾਂ, ਬਲਾਕ ਵਿਕਾਸ ਅਧਿਕਾਰੀਆਂ (ਬੀ. ਡੀ. ਓਜ਼.), ਨਗਰ ਕੌਂਸਲਾਂ, ਨਗਰ ਕਮੇਟੀਆਂ ਅਤੇ ਨਗਰ ਪੰਚਾਇਤਾਂ ਨੂੰ ਪੇਂਡੂ ਅਤੇ ਸ਼ਹਿਰੀ ਖੇਤਰਾਂ ਸਮੇਤ ਆਪਣੇ-ਆਪਣੇ ਅਧਿਕਾਰ ਖੇਤਰਾਂ ’ਚ ਸਾਰੇ ਅਜਿਹੇ ਬੋਰਵੈੱਲਾਂ ਦੀ ਤੁਰੰਤ ਸ਼ਨਾਖਤ ਕਰਨ ਦੇ ਨਿਰਦੇਸ਼ ਦਿੱਤੇ।

ਸਬੰਧਤ ਏਜੰਸੀਆਂ ਨੂੰ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੰਦੇ ਹੋਏ, ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲਾਈਨ ਵਿਭਾਗ ਅਤੇ ਏਜੰਸੀਆਂ ਪੂਰੀ ਚੌਕਸੀ ਨਾਲ ਹਦਾਇਤਾਂ ਲਾਗੂ ਜਰਨ ਨੂੰ ਯਕੀਨੀ ਬਣਾਉਣ। ਇਸੇ ਤਰ੍ਹਾਂ, ਸ਼ਹਿਰੀ ਖੇਤਰਾਂ ’ਚ ਨਗਰ ਨਿਗਮ ਅਤੇ ਕੌਂਸਲਾਂ ਨੂੰ ਆਪਣੀ ਹਦੂਦ ਅੰਦਰ ਅਜਿਹੇ ਬੋਰਵੈੱਲਾਂ ਦਾ ਸਰਵੇਖਣ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਹੁਕਮ ਦੀ ਪਾਲਣਾ ’ਚ ਲਾਪ੍ਰਵਾਹੀ ਕਰਨ ਵਾਲਾ ਕੋਈ ਵੀ ਵਿਅਕਤੀ, ਏਜੰਸੀ ਜਾਂ ਵਿਭਾਗ ਆਫ਼ਤ ਪ੍ਰਬੰਧਨ ਐਕਟ, 2005 ਅਤੇ ਹੋਰ ਲਾਗੂ ਕਾਨੂੰਨਾਂ, ਹੁਕਮਾਂ ਅਨੁਸਾਰ ਸਜ਼ਾਯੋਗ ਕਾਰਵਾਈ ਲਈ ਜ਼ਿੰਮੇਵਾਰ ਹੋਵੇਗਾ।

Have something to say? Post your comment

ਅਤੇ ਪੰਜਾਬ ਖਬਰਾਂ

ਗੈਂਗਸਟਰਾਂ ‘ਤੇ ਵਾਰ ਦਾ 117ਵਾਂ ਦਿਨ: ਪੰਜਾਬ ਪੁਲਿਸ ਵੱਲੋਂ 573 ਥਾਵਾਂ ’ਤੇ ਛਾਪੇਮਾਰੀ ; 279 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 117ਵਾਂ ਦਿਨ: ਪੰਜਾਬ ਪੁਲਿਸ ਵੱਲੋਂ 573 ਥਾਵਾਂ ’ਤੇ ਛਾਪੇਮਾਰੀ ; 279 ਕਾਬੂ

 ‘ਸਾਇਲੈਂਟ ਕਿਲਰ’-ਹਾਈਪਰਟੈਨਸ਼ਨ ਵਿਰੁੱਧ ਪੰਜਾਬ ਦੀ ਲੜਾਈ ਹੋਈ ਹੋਰ ਮਜ਼ਬੂਤ — ਰੋਕਥਾਮ, ਸ਼ੁਰੂਆਤੀ ਪਛਾਣ ਅਤੇ ਨਕਦੀ ਰਹਿਤ ਇਲਾਜ ’ਤੇ ਦਿੱਤਾ ਜ਼ੋਰ

‘ਸਾਇਲੈਂਟ ਕਿਲਰ’-ਹਾਈਪਰਟੈਨਸ਼ਨ ਵਿਰੁੱਧ ਪੰਜਾਬ ਦੀ ਲੜਾਈ ਹੋਈ ਹੋਰ ਮਜ਼ਬੂਤ — ਰੋਕਥਾਮ, ਸ਼ੁਰੂਆਤੀ ਪਛਾਣ ਅਤੇ ਨਕਦੀ ਰਹਿਤ ਇਲਾਜ ’ਤੇ ਦਿੱਤਾ ਜ਼ੋਰ

ਸਾਹਿਤ ਸਭਾ ਸੁਨਾਮ ਵੱਲੋਂ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹਾਦਤ ਦਿਵਸ ਨੂੰ ਸਮਰਪਿਤ ਸਾਹਿਤਕ ਇਕੱਤਰਤਾ ਵਿੱਚ ਬੱਲੀ ਈਲਵਾਲ ਦਾ ਸੱਭਿਆਚਾਰਕ ਗੀਤ ਲੋਕ ਅਰਪਣ

ਸਾਹਿਤ ਸਭਾ ਸੁਨਾਮ ਵੱਲੋਂ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹਾਦਤ ਦਿਵਸ ਨੂੰ ਸਮਰਪਿਤ ਸਾਹਿਤਕ ਇਕੱਤਰਤਾ ਵਿੱਚ ਬੱਲੀ ਈਲਵਾਲ ਦਾ ਸੱਭਿਆਚਾਰਕ ਗੀਤ ਲੋਕ ਅਰਪਣ

ਪ੍ਰਾਚੀਨ ਸ੍ਰੀ ਬ੍ਰਹਮ ਸਿਰਾ ਮੰਦਿਰ ਵਿਖੇ ਸ਼ਨੀ ਜਯੰਤੀ ਸਮਾਗਮ ਧੂਮਧਾਮ ਨਾਲ ਮਨਾਇਆ ਗਿਆ

ਪ੍ਰਾਚੀਨ ਸ੍ਰੀ ਬ੍ਰਹਮ ਸਿਰਾ ਮੰਦਿਰ ਵਿਖੇ ਸ਼ਨੀ ਜਯੰਤੀ ਸਮਾਗਮ ਧੂਮਧਾਮ ਨਾਲ ਮਨਾਇਆ ਗਿਆ

ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ     

ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ     

ਗੁਰਦਾਸਪੁਰ 'ਚ ਹੈਂਡ ਗ੍ਰਨੇਡ ਸੁੱਟਣ ਵਾਲੇ 3 ਮੁਲਜ਼ਮ ਗ੍ਰਿਫਤਾਰ, ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਧਮਾਕੇ ਦੇ ਤਾਰ

ਗੁਰਦਾਸਪੁਰ 'ਚ ਹੈਂਡ ਗ੍ਰਨੇਡ ਸੁੱਟਣ ਵਾਲੇ 3 ਮੁਲਜ਼ਮ ਗ੍ਰਿਫਤਾਰ, ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਧਮਾਕੇ ਦੇ ਤਾਰ

ਅੰਮ੍ਰਿਤਸਰ: 600 ਮੁਲਾਜ਼ਮਾਂ 'ਤੇ ਡਿੱਗੀ ਗਾਜ਼, ਪ੍ਰਸ਼ਾਸਨ ਵੱਲੋਂ ਨੋਟਿਸ ਜਾਰੀ, ਜਾਣੋ ਪੂਰਾ ਮਾਮਲਾ

ਅੰਮ੍ਰਿਤਸਰ: 600 ਮੁਲਾਜ਼ਮਾਂ 'ਤੇ ਡਿੱਗੀ ਗਾਜ਼, ਪ੍ਰਸ਼ਾਸਨ ਵੱਲੋਂ ਨੋਟਿਸ ਜਾਰੀ, ਜਾਣੋ ਪੂਰਾ ਮਾਮਲਾ

ਪੰਜਾਬ ਦੇ ਸਾਬਕਾ ਸਰਪੰਚ 'ਤੇ ਫਿਲਮੀ ਸਟਾਈਲ 'ਚ ਹਮਲਾ, ਗੱਡੀ 'ਚੋਂ ਨਿਕਲ ਭੱਜਣ ਲੱਗਾ ਤਾਂ...

ਪੰਜਾਬ ਦੇ ਸਾਬਕਾ ਸਰਪੰਚ 'ਤੇ ਫਿਲਮੀ ਸਟਾਈਲ 'ਚ ਹਮਲਾ, ਗੱਡੀ 'ਚੋਂ ਨਿਕਲ ਭੱਜਣ ਲੱਗਾ ਤਾਂ...

ਪੰਜਾਬ 'ਚ ਬੁੱਧਵਾਰ ਨੂੰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ

ਪੰਜਾਬ 'ਚ ਬੁੱਧਵਾਰ ਨੂੰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ

ਪੰਜਾਬ 'ਚ ਸ਼ਰਾਬ ਦੀਆਂ ਹਜ਼ਾਰਾਂ ਪੇਟੀਆਂ ਬਰਾਮਦ ! ਚੋਣਾਂ ਤੋਂ ਪਹਿਲਾਂ ਹੋਈ ਸਭ ਤੋਂ ਵੱਡੀ ਕਾਰਵਾਈ

ਪੰਜਾਬ 'ਚ ਸ਼ਰਾਬ ਦੀਆਂ ਹਜ਼ਾਰਾਂ ਪੇਟੀਆਂ ਬਰਾਮਦ ! ਚੋਣਾਂ ਤੋਂ ਪਹਿਲਾਂ ਹੋਈ ਸਭ ਤੋਂ ਵੱਡੀ ਕਾਰਵਾਈ