Thursday, November 12, 2026
BREAKING
• ਸ਼ੇਅਰ ਬਾਜ਼ਾਰ ਨੇ ਲਗਾਈ ਦੌੜ : ਸੈਂਸੈਕਸ ਨੇ ਮਾਰੀ 772 ਅੰਕਾਂ ਦੀ ਛਾਲ, ਨਿਵੇਸ਼ਕਾਂ ਨੂੰ 4.4 ਲੱਖ ਕਰੋੜ ਦਾ ਫਾਇਦਾ • 100 ਤੋਂ ਵੱਧ ਦੇਸੀ ਬੰਬ ਧਮਾਕੇ ਤੇ ਗੱਡੀਆਂ ਨੂੰ ਅੱਗ ! ਬੰਗਲਾਦੇਸ਼ 'ਚ ਹਿੰਸਾ ਦਾ ਨਵਾਂ ਦੌਰ • ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ • ਵੱਡੀ ਖ਼ਬਰ ; ਰਾਸ਼ਟਰਪਤੀ ਮੁਰਮੂ ਦੇ BodyGuard ਦੇ ਸਿਰ 'ਚ ਮਾਰ'ਤੀ ਗੋਲ਼ੀ • ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ • ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ • ਵੱਡੀ ਖ਼ਬਰ : ਨਿਊਜ਼ੀਲੈਂਡ 'ਚ 3 ਪੰਜਾਬੀਆਂ ਦੀ ਮੌਤ, ਰੈਸਟੋਰੈਂਟ 'ਚ ਜਾ ਵੱਜੀ ਤੇਜ਼ ਰਫ਼ਤਾਰ ਕਾਰ • ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ • ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼ • ਛੱਠ ਪੂਜਾ ਲਈ ਚੰਡੀਗੜ੍ਹ-ਬਰੌਨੀ ਵਿਸ਼ੇਸ਼ ਰੇਲਗੱਡੀ ਚਲਾਈ ਗਈ

ਪੰਜਾਬ

Punjab: ਸਰਕਾਰੀ ਸਕੂਲ 'ਚ ਸ਼ੱਕੀ ਹਾਲਾਤ 'ਚ ਪ੍ਰਵਾਸੀ ਮਜ਼ਦੂਰ ਦਾ ਕਤਲ! ਫ਼ੈਲੀ ਦਹਿਸ਼ਤ

14 ਜੂਨ, 2026 04:02 PM

ਟਾਂਡਾ ਉੜਮੁੜ : ਟਾਂਡਾ 'ਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪਿੰਡ ਅਵਾਨ ਘੋੜੇ ਸ਼ਾਹ ਵਿਖੇ ਇਕ ਪ੍ਰਵਾਸੀ ਮਜ਼ਦੂਰ ਦਾ ਸ਼ੱਕੀ ਹਾਲਾਤ 'ਚ ਕਤਲ ਕਰ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਟਾਂਡਾ ਦੇ ਮੁਖੀ ਗੁਰਜਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਏ. ਐੱਸ. ਆਈ. ਰਾਜਵਿੰਦਰ ਸਿੰਘ ਦੀ ਪੁਲਸ ਟੀਮ ਨੂੰ ਪਿੰਡ ਦੇ ਸਰਪੰਚ ਕੋਲੋਂ ਸੂਚਨਾ ਮਿਲੀ ਸੀ ਕਿ ਪਿੰਡ ਅਵਾਨ ਘੋੜੇ ਸ਼ਾਹ ਸਰਕਾਰੀ ਸਕੂਲ ਵਿਚੋਂ ਪ੍ਰਵਾਸੀ ਮਜ਼ਦੂਰ ਦੀ ਲਾਸ਼ ਰਹੱਸਮਈ ਹਾਲਾਤ 'ਚ ਮਿਲੀ ਹੈ।


ਪਿੰਡ ਦੇ ਸਰਪੰਚ ਕੋਲੋਂ ਸੂਚਨਾ ਮਿਲਣ 'ਤੇ ਥਾਣਾ ਮੁਖੀ ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਨੇ ਪੁਲਸ ਟੀਮ ਨਾਲ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ ਪਰਦੇਸੀ ਵਾਸੀ ਉੱਤਰ ਪ੍ਰਦੇਸ਼ ਦੇ ਰੂਪ ਵਿਚ ਹੋਈ ਹੈ, ਜੋ ਪਰਿਵਾਰ ਸਮੇਤ ਪਿੰਡ ਦੇ ਸਰਕਾਰੀ ਸਕੂਲ ਵਿਚ ਰਹਿੰਦਾ ਸੀ ਅਤੇ ਪਿੰਡ ਵਿਚ ਮਿਹਨਤ ਮਜ਼ਦੂਰੀ ਦਾ ਕੰਮ ਕਰਦਾ ਸੀ।

 

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

PCS ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਲਾਏ ਗੰਭੀਰ ਦੋਸ਼, ਮੰਗੀ CBI ਜਾਂਚ

PCS ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਲਾਏ ਗੰਭੀਰ ਦੋਸ਼, ਮੰਗੀ CBI ਜਾਂਚ

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ

ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ

ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ