Tuesday, April 14, 2026
BREAKING
ਪਿਛਲੀਆਂ ਅਖੌਤੀ 'ਪੰਥਕ' ਸਰਕਾਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਕਰਨ 'ਚ ਨਾਕਾਮ ਰਹੀਆਂ, ਭਗਵੰਤ ਮਾਨ ਸਰਕਾਰ ਨੇ ਫੈਸਲਾਕੁੰਨ ਕਾਨੂੰਨ ਪੇਸ਼ ਕੀਤਾ: ਹਰਜੋਤ ਸਿੰਘ ਬੈਂਸ ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ* ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਜ਼ਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ 2026 ਪਾਸ, ਹੁਣ ਕਿਸੇ ਦੀ ਬੇਅਦਬੀ ਦੀ ਹਿੰਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬ੍ਰਿਟਿਸ਼ ਕਾਨਵੈਂਟ ਸਕੂਲ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਰਕਸ਼ਾ ਪਲੇਵੇ ਸਕੂਲ ਵਿੱਚ ਨੰਨੇ ਮੁੰਨੇ ਬੱਚਿਆਂ ਵੱਲੋਂ ਵਿਸਾਖੀ ਧੂਮਧਾਮ ਨਾਲ ਮਨਾਈ, ਇਕਤਾ ਤੇ ਭਾਈਚਾਰੇ ਦਾ ਸੰਦੇਸ਼ ਆਮ ਜਨਤਾ ਦੀ ਸਿਹਤ ਨਾਲ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ: ਹਰਪ੍ਰੀਤ ਕੌਰ  ਬੀ.ਡੀ.ਸੀ. ਲਾਈਫ ਮੈਂਬਰ ਮੀਟਿੰਗ ਵਲੋਂ ਖੂਨਦਾਨ ਤੇ ਲੈਬ ਟੈਸਟ ਸੇਵਾਵਾਂ ਵਿੱਚ ਲੋੜਵੰਦਾਂ ਦੀ ਮੱਦਦ ਜਾਰੀ ਰੱਖਣ ਦਾ ਅਹਿਦ ਟਰੰਪ ਦੇ ਐਲਾਨ ਨੇ ਪਾਕਿਸਤਾਨ 'ਚ ਮਚਾਈ ਤਰਥੱਲੀ, ਸ਼ੇਅਰ ਬਾਜ਼ਾਰ 7000 ਅੰਕ ਡਿੱਗਿਆ

ਪੰਜਾਬ

Punjab Budget 2026 : ਪੰਜਾਬ ’ਚ ਬਜਟ ਦੀਆਂ ਤਰੀਕਾਂ ਦਾ ਐਲਾਨ; CM ਭਗਵੰਤ ਮਾਨ ਨੇ ਗੁਜਰਾਤ ਦੌਰੇ ਦੌਰਾਨ ਦਿੱਤੀ ਜਾਣਕਾਰੀ

21 ਫ਼ਰਵਰੀ, 2026 07:24 PM

ਪੰਜਾਬ ਸਰਕਾਰ 8 ਮਾਰਚ ਨੂੰ ਵਿਧਾਨ ਸਭਾ ਵਿੱਚ ਆਪਣਾ ਬਜਟ ਪੇਸ਼ ਕਰੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਗੁਜਰਾਤ ਦੌਰੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਹ ਐਲਾਨ ਕੀਤਾ। ਸੀਐੱਮ ਮਾਨ ਨੇ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਇਸ ਵਾਰ ਕੋਈ ਨਵਾਂ ਟੈਕਸ ਨਹੀਂ ਲਗਾਏਗੀ ਅਤੇ ਨਾ ਹੀ ਟੈਕਸ ਦਰਾਂ ਵਿੱਚ ਵਾਧਾ ਕਰੇਗੀ।

ਦੱਸ ਦਈਏ ਕਿ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਇਹ ਬਜਟ ਪੇਸ਼ ਕੀਤਾ ਜਾਵੇਗਾ। ਇਸ ਬਜਟ ’ਤੇ ਮਹਿਲਾਵਾਂ ਦੀ 1000-1000 ਰੁਪਏ ਦੇ ਐਲਾਨ ’ਤੇ ਨਜ਼ਰ ਰਹੇਗੀ।

ਦੱਸ ਦਈਏ ਕਿ ਪਿਛਲੇ 4 ਸਾਲ ਤੋਂ ਮਹਿਲਾਵਾਂ ਨੂੰ ਸਰਕਾਰ ਲਾਰੇ ਲਾਉਂਦੀ ਰਹੀ ਹੈ। 23 ਫਰਵਰੀ ਨੂੰ ਪੰਜਾਬ ਕੈਬਨਿਟ ਦੀ ਬੈਠਕ ਵੀ ਰੱਖੀ ਗਈ ਹੈ। ਕੈਬਨਿਟ ਮੀਟਿੰਗ ਦੌਰਾਨ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦਾ ਐਲਾਨ ਹੋ ਸਕਦਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪਿਛਲੀਆਂ ਅਖੌਤੀ 'ਪੰਥਕ' ਸਰਕਾਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਕਰਨ 'ਚ ਨਾਕਾਮ ਰਹੀਆਂ, ਭਗਵੰਤ ਮਾਨ ਸਰਕਾਰ ਨੇ ਫੈਸਲਾਕੁੰਨ ਕਾਨੂੰਨ ਪੇਸ਼ ਕੀਤਾ: ਹਰਜੋਤ ਸਿੰਘ ਬੈਂਸ

ਪਿਛਲੀਆਂ ਅਖੌਤੀ 'ਪੰਥਕ' ਸਰਕਾਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਕਰਨ 'ਚ ਨਾਕਾਮ ਰਹੀਆਂ, ਭਗਵੰਤ ਮਾਨ ਸਰਕਾਰ ਨੇ ਫੈਸਲਾਕੁੰਨ ਕਾਨੂੰਨ ਪੇਸ਼ ਕੀਤਾ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ

ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ*

ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ*

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਜ਼ਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ 2026 ਪਾਸ, ਹੁਣ ਕਿਸੇ ਦੀ ਬੇਅਦਬੀ ਦੀ ਹਿੰਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਜ਼ਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ 2026 ਪਾਸ, ਹੁਣ ਕਿਸੇ ਦੀ ਬੇਅਦਬੀ ਦੀ ਹਿੰਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬ੍ਰਿਟਿਸ਼ ਕਾਨਵੈਂਟ ਸਕੂਲ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

ਬ੍ਰਿਟਿਸ਼ ਕਾਨਵੈਂਟ ਸਕੂਲ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

ਰਕਸ਼ਾ ਪਲੇਵੇ ਸਕੂਲ ਵਿੱਚ ਨੰਨੇ ਮੁੰਨੇ ਬੱਚਿਆਂ ਵੱਲੋਂ ਵਿਸਾਖੀ ਧੂਮਧਾਮ ਨਾਲ ਮਨਾਈ, ਇਕਤਾ ਤੇ ਭਾਈਚਾਰੇ ਦਾ ਸੰਦੇਸ਼

ਰਕਸ਼ਾ ਪਲੇਵੇ ਸਕੂਲ ਵਿੱਚ ਨੰਨੇ ਮੁੰਨੇ ਬੱਚਿਆਂ ਵੱਲੋਂ ਵਿਸਾਖੀ ਧੂਮਧਾਮ ਨਾਲ ਮਨਾਈ, ਇਕਤਾ ਤੇ ਭਾਈਚਾਰੇ ਦਾ ਸੰਦੇਸ਼

ਆਮ ਜਨਤਾ ਦੀ ਸਿਹਤ ਨਾਲ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ: ਹਰਪ੍ਰੀਤ ਕੌਰ 

ਆਮ ਜਨਤਾ ਦੀ ਸਿਹਤ ਨਾਲ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ: ਹਰਪ੍ਰੀਤ ਕੌਰ 

ਬੀ.ਡੀ.ਸੀ. ਲਾਈਫ ਮੈਂਬਰ ਮੀਟਿੰਗ ਵਲੋਂ ਖੂਨਦਾਨ ਤੇ ਲੈਬ ਟੈਸਟ ਸੇਵਾਵਾਂ ਵਿੱਚ ਲੋੜਵੰਦਾਂ ਦੀ ਮੱਦਦ ਜਾਰੀ ਰੱਖਣ ਦਾ ਅਹਿਦ

ਬੀ.ਡੀ.ਸੀ. ਲਾਈਫ ਮੈਂਬਰ ਮੀਟਿੰਗ ਵਲੋਂ ਖੂਨਦਾਨ ਤੇ ਲੈਬ ਟੈਸਟ ਸੇਵਾਵਾਂ ਵਿੱਚ ਲੋੜਵੰਦਾਂ ਦੀ ਮੱਦਦ ਜਾਰੀ ਰੱਖਣ ਦਾ ਅਹਿਦ

ਅੰਮ੍ਰਿਤਸਰ ਦੇ ਥਾਣੇ 'ਚ ਗ੍ਰਨੇਡ ਹਮਲਾ ਕਰਨ ਵਾਲੇ 6 ਮੁਲਜ਼ਮ ਗ੍ਰਿਫ਼ਤਾਰ, ਹਥਿਆਰ ਵੀ ਬਰਾਮਦ

ਅੰਮ੍ਰਿਤਸਰ ਦੇ ਥਾਣੇ 'ਚ ਗ੍ਰਨੇਡ ਹਮਲਾ ਕਰਨ ਵਾਲੇ 6 ਮੁਲਜ਼ਮ ਗ੍ਰਿਫ਼ਤਾਰ, ਹਥਿਆਰ ਵੀ ਬਰਾਮਦ